Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:34:38 PM

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

  • u turn in gold silver prices sudden rise in rates after falling

    Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ...

  • big encounter in jalandhar lucky patiala gang shooter and police gunfire

    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 17 ਸਾਲਾਂ 'ਚ 33 ਗੁਣਾ ਵਧਿਆ ਪੀਐਮ ਮੋਦੀ ਦਾ ਬੈਂਕ ਬੈਲੇਂਸ, ਹਲਫ਼ਨਾਮੇ 'ਚ ਹੋਇਆ ਖੁਲਾਸਾ

NATIONAL News Punjabi(ਦੇਸ਼)

17 ਸਾਲਾਂ 'ਚ 33 ਗੁਣਾ ਵਧਿਆ ਪੀਐਮ ਮੋਦੀ ਦਾ ਬੈਂਕ ਬੈਲੇਂਸ, ਹਲਫ਼ਨਾਮੇ 'ਚ ਹੋਇਆ ਖੁਲਾਸਾ

  • Edited By Inder Prajapati,
  • Updated: 14 May, 2024 09:28 PM
National
pm modi bank balance increased 33 times in 17 years
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੱਲ ਜਾਇਦਾਦ 17 ਸਾਲਾਂ 'ਚ 25 ਗੁਣਾ ਵਧੀ ਹੈ ਅਤੇ ਬੈਂਕ ਬੈਲੇਂਸ 33 ਗੁਣਾ ਵਧਿਆ ਹੈ। ਵਾਰਾਣਸੀ ਲੋਕ ਸਭਾ ਹਲਕੇ ਤੋਂ ਤੀਜੀ ਵਾਰ ਨਾਮਜ਼ਦਗੀ ਭਰੇ ਗਏ ਹਲਫ਼ਨਾਮੇ ਵਿੱਚ ਇਸ ਦਾ ਖੁਲਾਸਾ ਹੋਇਆ ਹੈ। 13 ਸਾਲ ਗੁਜਰਾਤ ਦੇ ਮੁੱਖ ਮੰਤਰੀ, 10 ਸਾਲ ਪ੍ਰਧਾਨ ਮੰਤਰੀ ਰਹੇ ਨਰਿੰਦਰ ਮੋਦੀ ਕੋਲ ਨਾ ਤਾਂ ਆਪਣਾ ਘਰ ਹੈ ਅਤੇ ਨਾ ਹੀ ਆਪਣੀ ਕੋਈ ਕਾਰ। ਨਰਿੰਦਰ ਮੋਦੀ ਨੇ 2002 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਸੀ। ਇਸ ਤੋਂ ਬਾਅਦ ਉਹ 2007 ਅਤੇ 2012 ਵਿੱਚ ਮਨੀਨਗਰ ਤੋਂ ਵਿਧਾਨ ਸਭਾ ਚੋਣ ਜਿੱਤੇ। ਫਿਰ 2014 ਅਤੇ 2019 ਵਿੱਚ ਵਾਰਾਣਸੀ ਤੋਂ ਲੋਕ ਸਭਾ ਚੋਣ ਜਿੱਤੀ। ਪਿਛਲੇ 15 ਸਾਲਾਂ ਤੋਂ ਸੋਨਾ ਵੀ ਨਹੀਂ ਖਰੀਦਿਆ। ਹਾਲਾਂਕਿ ਪਿਛਲੇ ਪੰਜ ਸਾਲਾਂ ਵਿੱਚ ਪੀਐਮ ਮੋਦੀ ਦੀ ਸੰਪਤੀ ਵਿੱਚ 87 ਲੱਖ ਰੁਪਏ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ- ਗੁੱਜਰਾਂ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

2024 ਦੇ ਹਲਫਨਾਮੇ ਅਨੁਸਾਰ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਮਾਈ ਵਿੱਤੀ ਸਾਲ 2018-19 ਦੇ ਮੁਕਾਬਲੇ 2022-23 ਵਿੱਚ ਦੁੱਗਣੀ ਹੋ ਗਈ ਹੈ। 2018-19 ਵਿੱਚ ਪੀਐਮ ਮੋਦੀ ਨੇ ਆਪਣੀ ਆਮਦਨ 11.14 ਲੱਖ ਰੁਪਏ ਦੱਸੀ ਸੀ, ਜਦੋਂ ਕਿ ਪਿਛਲੇ ਵਿੱਤੀ ਸਾਲ ਵਿੱਚ ਉਨ੍ਹਾਂ ਦੀ ਆਮਦਨ 23.57 ਲੱਖ ਰੁਪਏ ਸੀ।
ਉਨ੍ਹਾਂ ਦੀ ਆਮਦਨ 2019-20 ਵਿੱਚ 17.21 ਲੱਖ ਰੁਪਏ, 2020-21 ਵਿੱਚ 17.08 ਲੱਖ ਰੁਪਏ ਅਤੇ 2021-22 ਵਿੱਚ 15.42 ਲੱਖ ਰੁਪਏ ਸੀ। ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਮਿਲਣ ਵਾਲੀ ਤਨਖਾਹ ਅਤੇ ਬੈਂਕ ਵਿਆਜ ਨੂੰ ਆਪਣੀ ਆਮਦਨ ਦਾ ਸਰੋਤ ਦੱਸਿਆ ਹੈ।
ਪੀਐੱਮ ਮੋਦੀ ਨੇ ਵਿੱਤੀ ਸਾਲ 2023-24 'ਚ 3 ਲੱਖ 33 ਹਜ਼ਾਰ 179 ਰੁਪਏ ਦਾ ਇਨਕਮ ਟੈਕਸ ਅਦਾ ਕੀਤਾ ਹੈ।
ਨਰਿੰਦਰ ਮੋਦੀ ਕੋਲ ਕਿਸੇ ਕਿਸਮ ਦਾ ਹਥਿਆਰ ਨਹੀਂ ਹੈ। ਉਨ੍ਹਾਂ ਖਿਲਾਫ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਪ੍ਰਧਾਨ ਮੰਤਰੀ ਨੇ 15 ਸਾਲਾਂ ਤੋਂ ਕੋਈ ਗਹਿਣਾ ਵੀ ਨਹੀਂ ਖਰੀਦਿਆ ਹੈ। ਮੋਦੀ ਕੋਲ 4 ਅੰਗੂਠੀਆਂ ਹਨ।

ਇਹ ਵੀ ਪੜ੍ਹੋ- ਸਿੱਖਿਆ ਖੇਤਰ 'ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ

ਪੀਐਮ ਮੋਦੀ ਦੇ ਆਮਦਨ ਦਾ ਸਰੋਤ
ਵਿੱਤੀ ਨਿਵੇਸ਼ ਦੀ ਗੱਲ ਕਰੀਏ ਤਾਂ ਪੀਐਮ ਮੋਦੀ ਨੇ ਬਾਂਡ, ਸ਼ੇਅਰ ਜਾਂ ਮਿਉਚੁਅਲ ਫੰਡ ਵਿੱਚ ਕੁਝ ਵੀ ਨਿਵੇਸ਼ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਕੋਲ ਡਾਕਖਾਨੇ ਦੇ ਨੈਸ਼ਨਲ ਸੇਵਿੰਗ ਸਰਟੀਫਿਕੇਟ (ਐਨਐਸਸੀ) ਵਿੱਚ ਹੀ 9.12 ਲੱਖ ਰੁਪਏ ਹਨ। ਪ੍ਰਧਾਨ ਮੰਤਰੀ ਨੇ ਆਪਣੀ ਆਮਦਨ ਦਾ ਸਰੋਤ ਸਰਕਾਰੀ ਤਨਖਾਹ ਅਤੇ ਬੈਂਕ ਵਿਆਜ ਤੋਂ ਪ੍ਰਾਪਤ ਪੈਸਾ ਦੱਸਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • PM Modi
  • Gujarat
  • Varanasi
  • Lok Sabha elections
  • ਪ੍ਰਧਾਨ ਮੰਤਰੀ ਮੋਦੀ
  • ਗੁਜਰਾਤ
  • ਵਾਰਾਣਸੀ
  • ਲੋਕ ਸਭਾ ਚੋਣਾਂ

ਮੋਦੀ ਦੇ ਭਾਸ਼ਣ ਖਿਲਾਫ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ, ਕਿਹਾ- ਮਾਮਲੇ ’ਚ ਦਖਲ ਨਹੀਂ ਦੇ ਸਕਦੇ

NEXT STORY

Stories You May Like

  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • pm modi may come to chandigarh on july 17
    17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ! ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • heatwave and electricity
    17 ਗੁਣਾ ਮਹਿੰਗੀ ਬਿਜਲੀ ! ਭਿਆਨਕ ਗਰਮੀ 'ਚ ਮਹਿੰਗਾਈ ਨੇ ਵੀ ਕਢਾਏ ਵੱਟ, ਬ੍ਰਿਟੇਨ 'ਚ ਮਚੀ ਹਾਹਾਕਾਰ
  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • young women  designer skirts  craze
    ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • canned food is increasing heart disease
    ਦਿਲ ਦੀਆਂ ਬਿਮਾਰੀਆਂ ਵਧਾ ਰਿਹਾ ਡੱਬਾ ਬੰਦ ਖਾਣਾ! ਅਧਿਐਨ 'ਚ ਹੋਇਆ ਖੁਲਾਸਾ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sri ganganagar 19 accused  arrested
      ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3...
    • gurugram  balcony roof  collapsed  imperia esfera phase 2
      ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ...
    • 8150 pilgrims amarnath yatra  baba barfani
      8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ...
    • fssai notice to lotte india  ferns n petals and kubera foods
      ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ...
    • india australia partnership
      ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...
    • australia india urainum deal
      ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ...
    • heavy rain next 48 hours imd
      Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...
    • heavy rain closed  school
      Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ...
    • 500 districts of the country will become new export hubs
      ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ...
    • amarnath yatra  gujarat  pilgrims  incident
      ਅਮਰਨਾਥ ਯਾਤਰਾ ਦੌਰਾਨ ਗੁਜਰਾਤ ਦੇ ਸ਼ਰਧਾਲੂ ਦੀ ਮੌਤ, ਬਾਬਾ ਬਰਫਾਨੀ ਦੇ ਦਰਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +