Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:34:27 AM

  • the 5th day of play between india and sri lanka begins

    ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 5ਵੇਂ ਦਿਨ ਦੀ ਖੇਡ...

  • the next 3 hours are extremely heavy

    ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • us canada agreement

    ਆਖਰੀ ਮਿੰਟ 'ਚ ਹੋਇਆ ਸਮਝੌਤਾ!  ਟਰੰਪ ਨੇ ਕੈਨੇਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਿਹਾਰ ਦੌਰੇ ਦੌਰਾਨ PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ

NATIONAL News Punjabi(ਦੇਸ਼)

ਬਿਹਾਰ ਦੌਰੇ ਦੌਰਾਨ PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ

  • Edited By Rajwinder Kaur,
  • Updated: 30 May, 2025 12:00 PM
National
pm modi bihar whatsapp call
  • Share
    • Facebook
    • Tumblr
    • Linkedin
    • Twitter
  • Comment

ਭਾਗਲਪੁਰ (ਬਿਹਾਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਹਾਰ ਦੇ ਦੋ ਦਿਨਾਂ ਦੌਰੇ ਦੌਰਾਨ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ 35 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਨੇ ਸ਼ੁੱਕਰਵਾਰ ਨੂੰ ਦਿੱਤੀ ਹੈ। ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਨੂੰ ਵੀਰਵਾਰ ਸ਼ਾਮ ਨੂੰ ਸੁਲਤਾਨਗੰਜ ਥਾਣਾ ਖੇਤਰ ਦੇ ਮਹੇਸ਼ੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪ੍ਰਧਾਨ ਮੰਤਰੀ ਵੀਰਵਾਰ ਨੂੰ ਬਿਹਾਰ ਦੇ ਦੋ ਦਿਨਾਂ ਦੌਰੇ 'ਤੇ ਪਟਨਾ ਪਹੁੰਚੇ ਸਨ।

ਇਹ ਵੀ ਪੜ੍ਹੋ : ਸ਼ਰਾਬ ਦੇ ਸ਼ੌਕੀਨਾਂ ਲਈ Good News! ਹੁਣ ਸਸਤੀ ਮਿਲੇਗੀ Beer ਅਤੇ Scotch

ਪੁਲਸ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਗਲਪੁਰ ਤੋਂ ਸੁਰੱਖਿਆ ਏਜੰਸੀਆਂ ਨੂੰ ਵਟਸਐਪ ਰਾਹੀਂ ਇਕ ਕਾਲ ਕੀਤੀ ਗਈ ਸੀ, ਜਿਸ ਵਿਚ ਪ੍ਰਧਾਨ ਮੰਤਰੀ ਨੂੰ ਉਹਨਾਂ ਦੀ ਬਿਹਾਰ ਯਾਤਰਾ ਦੌਰਾਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਵੀਰਵਾਰ ਨੂੰ ਆਏ ਧਮਕੀ ਭਰੇ ਕਾਲ ਤੋਂ ਬਾਅਦ ਪੁਲਸ ਨੇ ਬਾਗਲਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ (SSP) ਨੂੰ ਸੂਚਨਾ ਦਿੱਤੀ ਅਤੇ ਉਹਨਾਂ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਇਕ ਟੀਮ ਤਿਆਰ ਕੀਤੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਕਾਲ 71 ਸਾਲ ਦੇ ਮੰਟੂ ਚੌਧਰੀ ਦੇ ਮੋਬਾਈਲ ਫੋਨ ਨੰਬਰ ਤੋਂ ਕੀਤੀ ਗਈ ਸੀ। ਭਾਗਲਪੁਰ ਪੁਲਸ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਵਿਸਤ੍ਰਿਤ ਤਕਨੀਕੀ ਵਿਸ਼ਲੇਸ਼ਣ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਟੀਮ ਨੇ ਪਾਇਆ ਕਿ ਦੋਸ਼ੀ ਸਮੀਰ ਰੰਜਨ ਨੇ ਵਰਚੁਅਲ ਪ੍ਰਾਈਵੇਟ ਨੈੱਟਵਰਕ ਦੀ ਵਰਤੋਂ ਕਰਕੇ ਚੌਧਰੀ ਦੇ ਮੋਬਾਈਲ ਨੰਬਰ ਤੋਂ ਵਟਸਐਪ ਕਾਲ ਕੀਤੀ ਸੀ। 

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ

ਇਸ ਵਿਚ ਕਿਹਾ ਗਿਆ ਹੈ ਕਿ ਪਹਿਲੀ ਨਜ਼ਰ ਤੋਂ ਇਹ ਜਾਪਦਾ ਹੈ ਕਿ ਦੋਸ਼ੀ ਨੇ ਚੌਧਰੀ ਨੂੰ ਪਰੇਸ਼ਾਨੀ ਵਿਚ ਪਾਉਣ ਲਈ ਕਾਲ ਕੀਤੀ ਸੀ, ਕਿਉਂਕਿ ਉਹਨਾਂ ਦਾ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਬਿਆਨ ਵਿਚ ਕਿਹਾ ਗਿਆ ਦੋਸ਼ੀ ਨੇ ਪੁੱਛਗਿੱਛ ਦੌਰਾਨ ਅਪਰਾਧ ਨੂੰ ਸਵੀਕਾਰ ਕਰ ਲਿਆ। ਇਸ ਵਿਚ ਦੱਸਿਆ ਗਿਆ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਕਰਾਕਟ ਵਿੱਚ 48,520 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।  

ਇਹ ਵੀ ਪੜ੍ਹੋ : ਬਾਈਕ ਸਾਫ਼ ਕਰ ਰਹੇ ਮਕੈਨਿਕ ਨੂੰ ਦਿਖਾਈ ਦਿੱਤੀ ਅਜਿਹੀ ਚੀਜ਼, ਉੱਡ ਗਏ ਹੋਸ਼, ਤੇ ਫਿਰ...(ਵੀਡੀਓ)

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • PM Modi
  • threat
  • Bihar visit
  • accused
  • arrested
  • WhatsApp call
  • ਪੀਐੱਮ ਮੋਦੀ
  • ਬਿਹਾਰ
  • ਮੁਲਜ਼ਮ

ਧੀ ਨਾਲ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਪਿਤਾ ਨੂੰ ਰਾਹਤ ਦੇਣ ਤੋਂ SC ਦਾ ਇਨਕਾਰ

NEXT STORY

Stories You May Like

  • sourav ganguly and his wife receive death threats
    ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi posts new video on social media
    PM ਮੋਦੀ ਨੇ ਸੋਸ਼ਲ ਮੀਡੀਆ 'ਤੇ ਪਾਈ ਨਵੀਂ ਵੀਡੀਓ, ਦੇਸ਼ ਵਾਸੀਆਂ ਨੂੰ ਕੀਤੀ ਸਵਦੇਸ਼ੀ ਅਪਣਾਉਣ ਦੀ ਅਪੀਲ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm cares fund  pm narendra modi
      ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ, ਵਿੱਤੀ ਵਰ੍ਹੇ 2024-25 ’ਚ 479...
    • country fighter jet tank missile
      ਦੇਸ਼ ’ਚ ਬਣਨਗੇ ਫਾਈਟਰ ਜੈੱਟ-ਟੈਂਕ ਅਤੇ ਮਿਜ਼ਾਈਲ ਸਿਸਟਮ ਦੇ ਉਪਕਰਣ, ਸਰਕਾਰ ਵਲੋਂ...
    • 20 year old created bribes fyi website
      ਭ੍ਰਿਸ਼ਟਾਚਾਰ ਖ਼ਿਲਾਫ਼ 20 ਸਾਲਾ ਨੌਜਵਾਨ ਦੀ ਅਨੋਖੀ ਪਹਿਲ, ਬਣਾਈ 'Bribes.fyi'...
    • slum dweller commits 357 crore tax fraud
      ਝੁੱਗੀ 'ਚ ਰਹਿਣ ਵਾਲੀ ਔਰਤ ਨੇ ਕੀਤਾ 357 ਕਰੋੜ ਰੁਪਏ ਦਾ ਟੈਕਸ ਫਰਾਡ
    • second hydraulic fault in air india flight in 10 days
      10 ਦਿਨਾਂ 'ਚ Air India ਦੀ ਫਲਾਈਟ 'ਚ ਹਾਈਡ੍ਰੌਲਿਕ ਖ਼ਰਾਬੀ ਦਾ ਦੂਜਾ ਮਾਮਲਾ,...
    • satyendar jain arrested in jal board scam case
      ACB ਦੀ ਵੱਡੀ ਕਾਰਵਾਈ: ਜਲ ਬੋਰਡ ਘੁਟਾਲਾ ਮਾਮਲੇ 'ਚ ਦਿੱਲੀ ਦੇ ਸਾਬਕਾ ਮੰਤਰੀ...
    • one year maternity leave will be available on the birth of the third child
      ਹੁਣ ਤੀਜੇ ਬੱਚੇ ਦੇ ਜਨਮ 'ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ, ਇਸ ਸੂਬਾ...
    • cousin murdered  body packed in suitcase and dumped i
      ਚਚੇਰੀ ਭੈਣ ਦੀ ਹੱਤਿਆ ਕਰ ਕੇ ਲਾਸ਼ ਸੂਟਕੇਸ ’ਚ ਪੈਕ ਕਰ ਕੇ ਸੁੰਨਸਾਨ ਜਗ੍ਹਾ ’ਤੇ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • gold silver prices take a long jump know how much
      Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +