Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:01:56 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • PM ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ G20 ਦੀ ਪ੍ਰਧਾਨਗੀ, ਦਿੱਤੀ ਵਧਾਈ

NATIONAL News Punjabi(ਦੇਸ਼)

PM ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਸੌਂਪੀ G20 ਦੀ ਪ੍ਰਧਾਨਗੀ, ਦਿੱਤੀ ਵਧਾਈ

  • Edited By Tanu,
  • Updated: 10 Sep, 2023 02:02 PM
New Delhi
pm modi brazils president handing him presidency of g20
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੀ20 ਸ਼ਿਖਰ ਸੰਮੇਲਨ ਦਾ ਅੱਜ ਦੂਜਾ ਅਤੇ ਆਖ਼ਰੀ ਦਿਨ ਹੈ। ਨਵੀਂ ਦਿੱਲੀ ਵਿਖੇ 'ਭਾਰਤ ਮੰਡਪਮ' ਵਿਚ 'ਵਨ ਫਿਊਚਰ ਸੈਸ਼ਨ' ਹੋਇਆ। ਇਹ ਤੀਜਾ ਸੈਸ਼ਨ ਹੈ। ਇਸ ਤੋਂ ਪਹਿਲਾਂ ਵਨ ਅਰਥ, ਵਨ ਫੈਮਿਲੀ ਸੈਸ਼ਨ ਵਿਚ ਜੀ20 ਦੇਸ਼ ਦੇ ਨੇਤਾਵਾਂ ਨੇ ਭਾਸ਼ਣ ਦਿੱਤਾ। ਪਹਿਲੇ ਦਿਨ 73 ਮੁੱਦਿਆਂ 'ਤੇ ਸਾਰੇ ਮੈਂਬਰ ਸਹਿਮਤ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਦੀ ਪ੍ਰਧਾਨਗੀ ਸੌਂਪਣ ਸਮੇਂ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡੀ ਸਿਲਵਾ ਨੂੰ ਰਵਾਇਤੀ ਗੈਵਲ (ਹਥੌੜੇ ਦੀ ਇੱਕ ਕਿਸਮ) ਸੌਂਪੀ ਅਤੇ ਵਧਾਈ ਦਿੱਤੀ।

ਇਹ ਵੀ ਪੜ੍ਹੋ-  ਭਾਰਤ ਅਤੇ ਬ੍ਰਿਟੇਨ ਵਿਚਾਲੇ ਦੋ-ਪੱਖੀ ਬੈਠਕ, PM ਮੋਦੀ ਬੋਲੇ- ਸ਼ਾਨਦਾਰ ਰਹੀ ਸੁਨਕ ਨਾਲ ਮੁਲਾਕਾਤ

Sharing my remarks at the closing ceremony of the G20 Summit. https://t.co/WKYINiXe3U

— Narendra Modi (@narendramodi) September 10, 2023

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੰਬਰ 2023 ਤੱਕ ਜੀ20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਭਾਰਤ ਕੋਲ ਹੈ। ਇਨ੍ਹਾਂ ਦੋ ਦਿਨਾਂ 'ਚ ਤੁਸੀਂ ਸਾਰਿਆਂ ਨੇ ਬਹੁਤ ਸਾਰੇ ਸੁਝਾਅ  ਦਿੱਤੇ, ਪ੍ਰਸਤਾਵ ਰੱਖੇ। ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਜੋ ਸੁਝਾਅ ਦੇਈਏ ਉਸ ਦੀ ਇਕ ਵਾਰ ਫਿਰ ਤੋਂ ਸਮੀਖਿਆ ਕੀਤੀ ਜਾਵੇ, ਤਾਂ ਕਿ ਇਹ ਵੇਖਿਆ ਜਾ ਸਕੇ ਕਿ ਉਨ੍ਹਾਂ ਦੀ ਤਰੱਕੀ ਨੂੰ ਕਿਵੇਂ ਤੇਜ਼ ਕੀਤਾ ਜਾ ਸਕਦਾ ਹੈ। ਮੇਰਾ ਪ੍ਰਸਤਾਵ ਹੈ ਕਿ ਨਵੰਬਰ ਦੇ ਅਖ਼ੀਰ ਵਿਚ ਜੀ20 ਦਾ ਇਕ ਵਰਚੂਅਲ ਸੈਸ਼ਨ ਆਯੋਜਿਤ ਕੀਤਾ ਜਾਵੇ। ਅਸੀਂ ਇਸ ਸ਼ਿਖਰ ਸੰਮੇਲਨ ਵਿਚ ਤੈਅ ਕੀਤੇ ਗਏ ਵਿਸ਼ਿਆਂ ਦੀ ਸਮੀਖਿਆ ਉਸ ਵਰਚੂਅਲ ਸੈਸ਼ਨ ਵਿਚ ਕਰ ਸਕਦੇ ਹਾਂ। ਮੈਨੂੰ ਆਸ ਹੈ ਕਿ ਤੁਸੀਂ ਸਾਰੇ ਵਰਚੂਅਲ ਸੈਸ਼ਨ ਵਿਚ ਜੁੜੋਗੇ। ਇਸ ਦੇ ਨਾਲ ਹੀ ਜੀ20 ਸੈਸ਼ਨ ਦੀ ਸਮਾਪਤੀ ਦਾ ਐਲਾਨ ਕਰਦਾ ਹਾਂ। ਸੰਸਕ੍ਰਿਤ ਦੇ ਇਕ ਸ਼ਲੋਕ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਪੂਰੀ ਦੁਨੀਆ ਵਿਚ ਸ਼ਾਂਤੀ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ।

ਇਹ ਵੀ ਪੜ੍ਹੋ-  ਭਾਰਤ ਫੇਰੀ 'ਤੇ ਆਏ ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਪਤਨੀ ਨਾਲ ਅਕਸ਼ਰਧਾਮ ਮੰਦਰ 'ਚ ਕੀਤੀ ਪੂਜਾ

ਓਧਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਡੀ ਸਿਲਵਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਸਮੂਹ ਦੀ ਕੁਸ਼ਲਤਾ ਨਾਲ ਅਗਵਾਈ ਕਰਨ ਅਤੇ ਇਸ ਸੰਮੇਲਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਧਾਈ ਦਿੰਦਾ ਹਾਂ। ਡੀ ਸਿਲਵਾ ਨੇ ਸਮਾਜਿਕ ਸ਼ਮੂਲੀਅਤ, ਭੁੱਖਮਰੀ ਵਿਰੁੱਧ ਲੜਾਈ, ਊਰਜਾ ਤਬਦੀਲੀ ਅਤੇ ਟਿਕਾਊ ਵਿਕਾਸ ਨੂੰ G20 ਦੀਆਂ ਤਰਜੀਹਾਂ ਵਜੋਂ ਸੂਚੀਬੱਧ ਕੀਤਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਆਪਣੀ ਰਾਜਨੀਤਿਕ ਸ਼ਕਤੀ ਨੂੰ ਕਾਇਮ ਰੱਖਣ ਲਈ ਸਥਾਈ, ਗੈਰ-ਸਥਾਈ ਮੈਂਬਰਾਂ ਵਜੋਂ ਨਵੇਂ ਵਿਕਾਸਸ਼ੀਲ ਦੇਸ਼ਾਂ ਦੀ ਲੋੜ ਹੈ। ਅਸੀਂ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐਮ. ਐਫ) ਵਿਚ ਵਿਕਾਸਸ਼ੀਲ ਦੇਸ਼ਾਂ ਲਈ ਵੱਧ ਪ੍ਰਤੀਨਿਧਤਾ ਚਾਹੁੰਦੇ ਹਾਂ। 

ਇਹ ਵੀ ਪੜ੍ਹੋ-  ਪਰੰਪਰਾ ਦਾ ਸਾਥ, ਮੋਢੇ ’ਤੇ ਬਾਈਡੇਨ ਦਾ ਹੱਥ; PM ਮੋਦੀ ਤੇ ਅਮਰੀਕੀ ਰਾਸ਼ਟਰਪਤੀ ਵਿਚਾਲੇ ਦਿਸੀ ਜ਼ਬਰਦਸਤ ਕੈਮਿਸਟਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Luiz Inacio da Silva
  • PM Modi
  • Brazil
  • presidency
  • G20 Summit

ਪੈਟਰੋਲ ’ਚ 20 ਫੀਸਦੀ ਈਥੇਨਾਲ ਦੀ ਮਿਲਾਵਟ ਲਈ ‘ਗਲੋਬਲ ਬਾਇਓਫਿਊਲ ਅਲਾਇੰਸ’ ਦਾ ਐਲਾਨ

NEXT STORY

Stories You May Like

  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • pm modi advises ministers to use instagram
    PM ਮੋਦੀ ਨੇ ਮੰਤਰੀਆਂ ਨੂੰ Instagram ਵਰਤਣ ਦੀ ਦਿੱਤੀ ਸਲਾਹ ! Reels ਰਾਹੀਂ ਨੌਜਵਾਨਾਂ ਨਾਲ ਜੁੜਣ ਦੇ ਦਿੱਤੇ ਹੁਕਮ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • harbhajan singh meets pm modi
    ਹਰਭਜਨ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੇਸ਼ ਦੇ ਵਿਕਾਸ ਲਈ ਦਿੱਤਾ ਸਹਿਯੋਗ ਦਾ ਭਰੋਸਾ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water bottles snack packets sale ban
      ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ...
    • supreme court  yashwant verma  petition  hearing
      ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • jharkhand  lightning 4 people
      ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • supreme court  neet exam  petitioner  central government
      NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +