ਨਵੀਂ ਦਿੱਲੀ : ਅੱਜ ਪੂਰੇ ਦੇਸ਼ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਉਨ੍ਹਾਂ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਹੈ ਕਿ ਰੌਸ਼ਨੀ ਦੇ ਇਸ ਪਵਿੱਤਰ ਤਿਉਹਾਰ 'ਤੇ ਮੈਂ ਹਰ ਕਿਸੇ ਦੀ ਸਿਹਤ ਅਤੇ ਸੁਖੀ ਜੀਵਨ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਲਿਖਿਆ ਕਿ ਮਾਂ ਲੱਛਮੀ ਅਤੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਕ੍ਰਿਪਾ ਨਾਲ ਸਭ ਦਾ ਕਲਿਆਣ ਹੋਵੇ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਵਲੋਂ 'ਆਪ' ਵਰਕਰਾਂ 'ਤੇ ਪਾਣੀ ਦੀਆਂ ਵਾਛੜਾਂ, ਦੇਖੋ ਮੌਕੇ ਦੇ ਹਾਲਾਤ (ਵੀਡੀਓ)
ਦੱਸਣਯੋਗ ਹੈ ਕਿ ਦੇਸ਼ 'ਚ ਕਈ ਥਾਵਾਂ 'ਤੇ ਜਿੱਥੇ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਕਈ ਥਾਵਾਂ 'ਤੇ 1 ਨਵੰਬਰ ਨੂੰ ਦੀਵਾਲੀ ਮਨਾਈ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਲਘਰ ਦੀ ਇੱਕ ਫੈਕਟਰੀ 'ਚ ਧਮਾਕਾ, 3 ਮਜ਼ਦੂਰ ਗੰਭੀਰ ਰੂਪ 'ਚ ਝੁਲਸੇ
NEXT STORY