ਨਵੀਂ ਦਿੱਲੀ—ਪੰਜ ਸੂਬਿਆਂ ਦੇ ਚੋਣ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਾਂਗਰਸ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਨੇ ਭਾਜਪਾ ਦੇ ਸਾਰੇ ਵਰਕਰਾਂ ਨੂੰ ਵੀ ਧੰਨਵਾਦ ਕੀਤਾ।ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਅਸੀਂ ਫਤਵੇ ਨੂੰ ਸਵੀਕਾਰ ਕਰਦੇ ਹਾਂ ਅਤੇ ਉਸ ਦਾ ਸਨਮਾਨ ਕਰਦੇ ਹਾਂ। ਮੈਂ ਇਨ੍ਹਾਂ ਸੂਬਿਆਂ ਦੀ ਸੇਵਾ ਕਰ ਦਾ ਮੌਕਾ ਦੇਣ ਲਈ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਇਨ੍ਹਾਂ ਸੂਬਿਆਂ 'ਚ ਭਾਜਪਾ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਥੱਕ ਰੂਪ ਨਾਲ ਕੰਮ ਕੀਤਾ।
ਹਵਾਈ ਫੌਜ ਕਰੇਗੀ ਕਰਗਿਲ ਤੋਂ ਕੋਰੀਅਰ ਸੇਵਾ ਦੀ ਸ਼ੁਰੂਆਤ
NEXT STORY