ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਹਿੰਦੀ ਭਾਸ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੀ ਡੋਰ ਨੂੰ ਲਗਾਤਾਰ ਮਜ਼ਬੂਤ ਕਰਦੀ ਰਹੇਗੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹਿੰਦੀ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ- CM ਖੱਟੜ ਨੇ ਦੱਸਿਆ ਹਰਿਆਣਾ ਦੇ ਵਿਕਾਸ ਦਾ ਰੋਡਮੈਪ, ਕਿਹਾ-ਤੀਜੀ ਵਾਰ ਬਣਾਵਾਂਗੇ ਸਰਕਾਰ
ਮੇਰੀ ਕਾਮਨਾ ਹੈ ਕਿ ਹਿੰਦੀ ਭਾਸ਼ਾ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦੀ ਡੋਰ ਨੂੰ ਲਗਾਤਾਰ ਮਜ਼ਬੂਤ ਕਰਦੀ ਰਹੇਗੀ। ਸਾਲ 1949 ਵਿਚ ਅੱਜ ਦੇ ਹੀ ਦਿਨ ਸੰਵਿਧਾਨ ਸਭਾ ਨੇ ਹਿੰਦੀ ਨੂੰ ਰਾਜ ਭਾਸ਼ਾ ਐਲਾਨ ਕੀਤਾ ਸੀ, ਇਸ ਲਈ ਭਾਰਤ ਵਿਚ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਨਿਪਾਹ ਵਾਇਰਸ ਨੂੰ ਲੈ ਕੇ ਸਰਕਾਰ ਅਲਰਟ, ਬਣਾਏ ਕੰਟੇਨਮੈਂਟ ਜ਼ੋਨ, ਮਾਸਕ ਪਹਿਨਣਾ ਲਾਜ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਮੱਧ ਪ੍ਰਦੇਸ਼ ਨੂੰ ਦੇਣਗੇ ਕਰੋੜਾਂ ਰੁਪਏ ਦੀ ਸੌਗਾਤ, 36 ਉਮੀਦਵਾਰਾਂ ਦੇ ਨਾਵਾਂ 'ਤੇ ਅੱਜ ਲੱਗੇਗੀ ਮੋਹਰ
NEXT STORY