Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:23:29 PM

  • fire broke langar hall at gurdwara shri hansali sahib

    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ!...

  • the earth trembled with strong tremors of the earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ ! ਕੋਲੰਬੀਆ...

  • bhabhi kamal kaur case update

    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ!...

  • account holders nominee rules will change from september 1

    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਹਿਊਸਟਨ ਪੁੱਜਦਿਆਂ ਹੀ ਹੋਇਆ ਕੁਝ ਅਜਿਹਾ ਕਿ ਸਭ PM ਮੋਦੀ ਤੋਂ ਹੋਏ ਪ੍ਰਭਾਵਿਤ

NATIONAL News Punjabi(ਦੇਸ਼)

ਹਿਊਸਟਨ ਪੁੱਜਦਿਆਂ ਹੀ ਹੋਇਆ ਕੁਝ ਅਜਿਹਾ ਕਿ ਸਭ PM ਮੋਦੀ ਤੋਂ ਹੋਏ ਪ੍ਰਭਾਵਿਤ

  • Updated: 22 Sep, 2019 11:15 AM
United States of America
pm modi gesture at houston airport
  • Share
    • Facebook
    • Tumblr
    • Linkedin
    • Twitter
  • Comment

ਹਿਊਸਟਨ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਡੀ ਗਿਣਤੀ 'ਚ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਨ ਕਰਨ ਅਤੇ ਹੋਰ ਪ੍ਰੋਗਰਾਮਾਂ 'ਚ ਸ਼ਿਰਕਤ ਕਰਨ ਲਈ ਸ਼ਨੀਵਾਰ ਨੂੰ ਅਮਰੀਕਾ ਪੁੱਜੇ। ਹਿਊਸਟਨ ਹਵਾਈ ਅੱਡੇ ‘ਤੇ ਪੀ. ਐੱਮ. ਮੋਦੀ ਦੇ ਨਿੱਘਾ ਸਵਾਗਤ ਕੀਤਾ ਗਿਆ। ਸਵਾਗਤ ਸਮੇਂ ਅਮਰੀਕੀ ਮਹਿਲਾ ਅਧਿਕਾਰੀ ਨੇ ਜਿਵੇਂ ਹੀ ਮੋਦੀ ਜੀ ਨੂੰ ਗੁਲਦਸਤਾ ਦਿੱਤਾ ਤਾਂ ਇਸ 'ਚੋਂ ਇਕ ਫੁੱਲ ਹੇਠਾਂ ਡਿੱਗ ਗਿਆ। ਜਦ ਪੀ. ਐੱਮ. ਮੋਦੀ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪ੍ਰੋਟੋਕੋਲ ਜਾਂ ਆਪਣੇ ਅਹੁਦੇ ਦੀ ਪਰਵਾਹ ਕੀਤੇ ਬਿਨਾ ਖੁਦ ਝੁੱਕ ਕੇ ਜ਼ਮੀਨ 'ਤੇ ਡਿੱਗੇ ਫੁੱਲ ਤੇ ਪੱਤੇ ਨੂੰ ਚੁੱਕ ਕੇ ਆਪਣੇ ਸਾਥੀ ਨੂੰ ਸੌਂਪ ਦਿੱਤਾ। ਇਹ ਦੇਖ ਕੇ ਉੱਥੇ ਖੜ੍ਹੇ ਅਧਿਕਾਰੀ ਵੀ ਹੈਰਾਨ ਹੋ ਗਏ। ਉਨ੍ਹਾਂ ਨੇ ਇਸ ਤਰ੍ਹਾਂ ਇਕ ਸੰਦੇਸ਼ ਦਿੱਤਾ ਹੈ ਕਿ ਉਹ ਖੁਦ ਵੀ ਸਫਾਈ ਦੇ ਸੰਕਲਪ ਨੂੰ ਬਹੁਤ ਗੰਭੀਰਤਾ ਨਾਲ ਨਿਭਾਉਂਦੇ ਹਨ।

#WATCH United States: PM Narendra Modi arrives in Houston, Texas. He has been received by Director, Trade and International Affairs, Christopher Olson and other officials. US Ambassador to India Kenneth Juster and Indian Ambassador to the US Harsh Vardhan Shringla also present. pic.twitter.com/3CqvtHkXlk

— ANI (@ANI) September 21, 2019

 

ਜ਼ਿਕਰਯੋਗ ਹੈ ਕਿ 'ਬਿੱਲ ਐਂਡ ਮਿਲਿੰਡਾ ਗੇਟਸ ਫਾਊਂਡੇਸ਼ਨ ਲਿੰਕਨ ਸੈਂਟਰ' ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਗਲੋਬਲ ਗੋਲਕੀਪਰਜ਼ ਐਵਾਰਡ' ਨਾਲ ਸਨਮਾਨਤ ਕੀਤਾ ਜਾਣਾ ਹੈ। ਇਹ ਪੁਰਸਕਾਰ ਸਵੱਛ ਭਾਰਤ ਅਭਿਆਨ ਦੀ ਅਗਵਾਈ ਕਰਨ ਲਈ ਦਿੱਤਾ ਜਾ ਰਿਹਾ ਹੈ।

ਹਾਓਡੀ ਮੋਦੀ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪੁੱਜੇ ਪੀ. ਐੱਮ. ਮੋਦੀ ਨੇ ਟਵੀਟ ਕਰਦਿਆਂ ਕਿਹਾ 'ਹਾਓਡੀ ਹਿਊਸਟਨ' ਭਾਵ `How Do You Do Houston' ਕਹਿ ਕੇ ਹਿਊਸਟਨ ਵਾਸੀਆਂ ਦਾ ਦਿਲ ਜਿੱਤ ਲਿਆ। ਉਨ੍ਹਾਂ ਟਵੀਟ ਕਰਦਿਆਂ ਕਿਹਾ, 'ਹਾਓਡੀ ਹਿਊਸਟਨ', ਹਿਊਸਟਨ 'ਚ ਦੁਪਹਿਰ ਦਾ ਮੌਸਮ ਵਧੀਆ ਹੈ। ਇਸ ਗਤੀਸ਼ੀਲ ਅਤੇ ਊਰਜਾਵਾਨ ਸ਼ਹਿਰ 'ਚ ਅੱਜ ਤੇ ਕੱਲ ਕਈ ਪ੍ਰੋਗਰਾਮਾਂ 'ਚ ਸ਼ਿਰਕਤ ਕਰਨ ਪ੍ਰਤੀ ਆਸਵੰਦ ਹਾਂ।''

#WATCH United States: PM Narendra Modi arrives in Houston, Texas. He has been received by Director, Trade and International Affairs, Christopher Olson and other officials. US Ambassador to India Kenneth Juster and Indian Ambassador to the US Harsh Vardhan Shringla also present. pic.twitter.com/3CqvtHkXlk

— ANI (@ANI) September 21, 2019

 

  • PM Modi
  • gesture
  • Houston airport
  • ਹਿਊਸਟਨ
  • ਨਰਿੰਦਰ ਮੋਦੀ
  • ਹਾਓਡੀ ਹਿਊਸਟਨ

RBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

NEXT STORY

Stories You May Like

  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • drain  van  people  death  accident
      ਨਾਲੇ 'ਚ ਰੁੜ੍ਹ ਗਈ ਸਵਾਰੀਆਂ ਨਾਲ ਭਰੀ ਵੈਨ ! 9 ਲੋਕਾਂ ਦੀ ਹੋਈ ਦਰਦਨਾਕ ਮੌਤ,...
    • supreme court  abhishek banerjee  foreign affairs  treatment
      ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ...
    • drugs worth rs 55 80 crore seized
      55.80 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਬੈਂਗਲੁਰੂ ਪੁਲਸ ਨੇ 39 ਲੋਕਾਂ ਕੀਤਾ...
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • jharkhand former jpsc chairman arrested in exam irregularities case
      ਝਾਰਖੰਡ: ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ
    • sbi  job  recruitment
      SBI 'ਚ ਨਿਕਲੀ ਭਰਤੀ ! 64,000 ਤੱਕ ਮਿਲੇਗੀ ਤਨਖ਼ਾਹ, ਜਾਣੋ ਕਿਵੇਂ ਕਰਨਾ ਅਪਲਾਈ
    • new banking law will make digital and electronic records admissible in court
      ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ...
    • court sentences former terrorist to life imprisonment
      ਜੰਮੂ-ਕਸ਼ਮੀਰ: ਮਸਜਿਦ ਕਤਲ ਮਾਮਲੇ 'ਚ ਅਦਾਲਤ ਨੇ ਸਾਬਕਾ ਅੱਤਵਾਦੀ ਨੂੰ ਸੁਣਾਈ ਉਮਰ...
    • get married and get 5 lakhs
      ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +