ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਦਰਸ਼ ਚੋਣ ਜ਼ਾਬਤਾ ਉਲੰਘਣ ਮਾਮਲੇ 'ਚ ਕਲੀਨ ਚਿੱਟ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ 'ਚ ਆਦਰਸ਼ ਚੋਣ ਜ਼ਾਬਤ ਦਾ ਉਲੰਘਣ ਨਹੀਂ ਹੋਇਆ ਹੈ।
ਪੀ.ਐੱਮ. ਮੋਦੀ ਨੇ ਬਾਡਮੇਰ 'ਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਸੀ ਕਿ ਦਿਵਾਲੀ 'ਚ ਚਲਾਉਣ ਲਈ ਪ੍ਰਮਾਣੂ ਬੰਬ ਨਹੀਂ ਰੱਖੇ ਹਨ। ਇਸ ਦੀ ਸ਼ਿਕਾਇਤ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕੀਤੀ, ਜਿਸ 'ਚ ਚੋਣ ਕਨਿਸ਼ਨ ਨੇ ਨੋਟਿਸ ਲੈਂਦੇ ਹੋਏ ਮਾਮਲੇ 'ਤੇ ਬੈਠਕ ਕੀਤੀ।
ਬੱਚਿਆਂ ਦਾ ਇਤਰਾਜ਼ਯੋਗ ਵੀਡੀਓ ਮਾਮਲਾ : NCPCR ਨੇ ਪ੍ਰਿਅੰਕਾ ਗਾਂਧੀ ਨੂੰ ਭੇਜਿਆ ਨੋਟਿਸ
NEXT STORY