Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:32:12 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Canada
  • ਕੈਨੇਡਾ ਦੀ 'ਸਾਰਥਕ' ਯਾਤਰਾ ਮਗਰੋਂ PM ਮੋਦੀ ਕ੍ਰੋਏਸ਼ੀਆ ਲਈ ਰਵਾਨਾ

NATIONAL News Punjabi(ਦੇਸ਼)

ਕੈਨੇਡਾ ਦੀ 'ਸਾਰਥਕ' ਯਾਤਰਾ ਮਗਰੋਂ PM ਮੋਦੀ ਕ੍ਰੋਏਸ਼ੀਆ ਲਈ ਰਵਾਨਾ

  • Edited By Anmol Tagra,
  • Updated: 18 Jun, 2025 08:32 AM
Canada
pm modi in canada
  • Share
    • Facebook
    • Tumblr
    • Linkedin
    • Twitter
  • Comment

ਕੈਨੇਡਾ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਆਪਣੇ "ਸਾਰਥਕ" ਦੌਰੇ ਤੋਂ ਬਾਅਦ ਕ੍ਰੋਏਸ਼ੀਆ ਲਈ ਰਵਾਨਾ ਹੋ ਗਏ ਹਨ, ਜੋ ਕਿ ਉਨ੍ਹਾਂ ਦੀ ਤਿੰਨ ਦੇਸ਼ਾਂ ਦੀ ਯਾਤਰਾ ਦਾ ਤੀਜਾ ਅਤੇ ਆਖਰੀ ਪੜਾਅ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਵਿਚ G-7 ਸੰਮੇਲਨ ਵਿਚ ਸ਼ਿਰਕਤ ਕੀਤੀ। ਮੋਦੀ ਨੇ 'X' 'ਤੇ ਲਿਖਿਆ, "ਕੈਨੇਡਾ ਦਾ ਅਰਥਪੂਰਨ ਦੌਰਾ ਸਮਾਪਤ ਹੋਇਆ। ਇਕ ਸਫਲ G7 ਸੰਮੇਲਨ ਦੀ ਮੇਜ਼ਬਾਨੀ ਲਈ ਕੈਨੇਡਾ ਦੇ ਲੋਕਾਂ ਅਤੇ ਸਰਕਾਰ ਦਾ ਧੰਨਵਾਦ। ਇਸ ਸੰਮੇਲਨ ਦੌਰਾਨ, ਵੱਖ-ਵੱਖ ਵਿਸ਼ਵ ਮੁੱਦਿਆਂ 'ਤੇ ਲਾਭਦਾਇਕ ਢੰਗ ਨਾਲ ਚਰਚਾ ਕੀਤੀ ਗਈ। ਅਸੀਂ ਵਿਸ਼ਵ ਸ਼ਾਂਤੀ, ਖੁਸ਼ਹਾਲੀ ਅਤੇ ਸਥਿਰਤਾ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ।"

ਇਹ ਖ਼ਬਰ ਵੀ ਪੜ੍ਹੋ - ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ

ਪ੍ਰਧਾਨ ਮੰਤਰੀ ਨੇ ਕਨਾਨਾਸਕਿਸ ਵਿਚ ਸੱਤ ਦੇਸ਼ਾਂ ਦੇ ਸਮੂਹ, ਜੀ-7 ਦੇ ਨੇਤਾਵਾਂ ਨਾਲ ਮੁੱਖ ਵਿਸ਼ਵ ਚੁਣੌਤੀਆਂ 'ਤੇ "ਅਰਥਪੂਰਨ" ਚਰਚਾ ਕੀਤੀ ਅਤੇ ਦੁਨੀਆ ਨੂੰ ਇਕ ਬਿਹਤਰ ਸਥਾਨ ਬਣਾਉਣ ਲਈ ਉਨ੍ਹਾਂ ਦੀਆਂ ਇੱਛਾਵਾਂ ਸਾਂਝੀਆਂ ਕੀਤੀਆਂ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਐਕਸ 'ਤੇ ਲਿਖਿਆ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦਾ ਆਪਣਾ ਬਹੁਤ ਸਫਲ ਦੌਰਾ ਸਮਾਪਤ ਕੀਤਾ। ਜੀ-7 ਸੰਮੇਲਨ ਦੌਰਾਨ ਵਿਸ਼ਵ ਸੰਦਰਭ ਵਿਚ ਊਰਜਾ ਸੁਰੱਖਿਆ, ਤਕਨਾਲੋਜੀ ਅਤੇ ਨਵੀਨਤਾ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਉਤਪਾਦਕ ਚਰਚਾ ਕੀਤੀ। ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ। ਅਗਲਾ ਪੜਾਅ ਕ੍ਰੋਏਸ਼ੀਆ ਹੈ।" ਮੋਦੀ ਨੇ ਇੱਥੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਵਪਾਰ ਅਤੇ ਆਰਥਿਕਤਾ ਵਰਗੇ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਮੋਦੀ ਜਿਨ੍ਹਾਂ ਨੇਤਾਵਾਂ ਨਾਲ ਮਿਲੇ ਉਨ੍ਹਾਂ ਵਿਚ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ, ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਅਤੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ ਖ਼ੁਸ਼ਖ਼ਬਰੀ! Account 'ਚ ਆਉਣਗੇ ਇੰਨੇ ਰੁਪਏ

ਕਾਰਨੀ ਨਾਲ ਗੱਲਬਾਤ ਦੌਰਾਨ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਸਬੰਧ "ਬਹੁਤ ਮਹੱਤਵਪੂਰਨ" ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਨੂੰ ਵੱਖ-ਵੱਖ ਖੇਤਰਾਂ ਵਿਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਨੂੰ ਲਾਭ ਹੋਵੇਗਾ। ਕੈਨੇਡੀਅਨ ਪ੍ਰਧਾਨ ਮੰਤਰੀ ਦਫ਼ਤਰ ਦੇ ਇਕ ਬਿਆਨ ਅਨੁਸਾਰ, ਗੱਲਬਾਤ ਤੋਂ ਬਾਅਦ, ਭਾਰਤ ਅਤੇ ਕੈਨੇਡਾ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਅਤੇ ਕਾਰੋਬਾਰਾਂ ਨੂੰ ਨਿਯਮਤ ਸੇਵਾਵਾਂ ਦੁਬਾਰਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਨਵੇਂ ਹਾਈ ਕਮਿਸ਼ਨਰਾਂ ਨੂੰ ਨਾਮਜ਼ਦ ਕਰਨ 'ਤੇ ਸਹਿਮਤ ਹੋਏ। ਪ੍ਰਧਾਨ ਮੰਤਰੀ ਮੋਦੀ ਸੋਮਵਾਰ ਸ਼ਾਮ ਨੂੰ ਸਾਈਪ੍ਰਸ ਤੋਂ ਕੈਨੇਡਾ ਦੇ ਕੈਲਗਰੀ ਪਹੁੰਚੇ ਸੀ। ਇਹ ਪਿਛਲੇ ਦਹਾਕੇ ਵਿਚ ਉਨ੍ਹਾਂ ਦਾ ਕੈਨੇਡਾ ਦਾ ਪਹਿਲਾ ਦੌਰਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • PM Modi
  • Narendra Modi
  • Canada
  • G7
  • ਪ੍ਰਧਾਨ ਮੰਤਰੀ ਮੋਦੀ
  • ਨਰਿੰਦਰ ਮੋਦੀ
  • ਕੈਨੇਡਾ
  • ਜੀ 7

ਮਰਦਮਸ਼ੁਮਾਰੀ ਦਾ ਸਿਰਦਰਦ : 46 ਲੱਖ ਜਾਤਾਂ ਤੇ ਗਿਣਤੀ ਕਿਵੇਂ ਕੀਤੀ ਜਾਵੇ

NEXT STORY

Stories You May Like

  • pm modi  andhra pradesh cm cyclone
    PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ
  • pm modi celebrates diwali in bastar
    ਨਕਸਲਵਾਦ ਦੇ ਖ਼ਾਤਮੇ ਮਗਰੋਂ PM ਮੋਦੀ ਨੇ ਬਸਤਰ 'ਚ ਜਵਾਨਾਂ ਨਾਲ ਮਨਾਈ ਦੀਵਾਲੀ, ਦਿੱਤਾ ਖ਼ਾਸ ਸੁਨੇਹਾ
  • pm modi  diwali  best wishes
    PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • pm modi will visit brussels in december to sign the india eu trade agreement
    ਦਸੰਬਰ 'ਚ India-EU ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਬ੍ਰਸੇਲਜ਼ ਦਾ ਦੌਰਾ ਕਰਨਗੇ PM ਮੋਦੀ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • pm modi will inaugurate india renewable energy summit and exhibition 2026 today
    PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major fire breaks out in 5 storey bagaria tower
      5 ਮੰਜ਼ਿਲਾ ਬਾਗੜੀਆ ਟਾਵਰ 'ਚ ਲੱਗੀ ਭਿਆਨਕ ਅੱਗ, 30 ਤੋਂ ਵੱਧ ਲੋਕ ਫਸੇ; ਬਚਾਅ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • complaint filed against karnataka home minister priyanka kharge
      ਕਰਨਾਟਕ ਦੇ ਗ੍ਰਹਿ ਮੰਤਰੀ ਪ੍ਰਿਯਾਂਕ ਖੜਗੇ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ,...
    • aqua line development
      ਕੇਂਦਰ ਸਰਕਾਰ ਦੀ ਵੱਡੀ ਸੌਗ਼ਾਤ ! 2390 ਕਰੋੜ ਦੇ Aqua Line ਕੌਰੀਡੋਰ ਦੇ ਵਿਸਥਾਰ...
    • sc asks whatsapp and meta to suggest measures to prevent   digital arrest
      ਡਿਜੀਟਲ ਅਰੈਸਟ ਰੋਕਣ ਦੇ ਉਪਾਅ ਦੱਸਣ ‘ਵ੍ਹਟਸਐਪ’ ਅਤੇ ‘ਮੇਟਾ’ : ਸੁਪਰੀਮ ਕੋਰਟ
    • jagdeep dhankhar admitted
      ਸੈਰ ਕਰਦੇ ਅਚਾਨਕ ਬੇਹੋਸ਼ ਹੋ ਗਏ ਸਾਬਕਾ ਉਪ-ਰਾਸ਼ਟਰਪਤੀ ਧਨਖੜ ! AIIMS 'ਚ ਕਰਵਾਇਆ...
    • group  chinese bloggers  india   misidentifying areas  dhaka  delhi
      ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +