Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    4:35:11 PM

  • amritpal mehron was produced in court

    ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ...

  • punjab police  women asi

    ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ...

  • america loss of 2000 crores

    'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ...

  • excitement in the market sensex nifty closed with increase

    ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 2 ਦਿਨਾਂ ਦੌਰੇ 'ਤੇ ਇਜ਼ਰਾਈਲ ਪੁੱਜੇ PM ਮੋਦੀ ! ਨੇਤਨਯਾਹੂ ਨੇ ਕੀਤਾ ਸ਼ਾਨਦਾਰ ਸੁਆਗਤ

NATIONAL News Punjabi(ਦੇਸ਼)

2 ਦਿਨਾਂ ਦੌਰੇ 'ਤੇ ਇਜ਼ਰਾਈਲ ਪੁੱਜੇ PM ਮੋਦੀ ! ਨੇਤਨਯਾਹੂ ਨੇ ਕੀਤਾ ਸ਼ਾਨਦਾਰ ਸੁਆਗਤ

  • Edited By Harpreet Singh,
  • Updated: 25 Feb, 2026 04:53 PM
National
pm modi in israel
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਆਪਣੇ ਦੋ ਦਿਨਾਂ ਇਤਿਹਾਸਕ ਦੌਰੇ 'ਤੇ ਇਜ਼ਰਾਈਲ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਨੇ ਨਿੱਜੀ ਤੌਰ 'ਤੇ ਮੌਜੂਦ ਰਹਿ ਕੇ PM ਮੋਦੀ ਦਾ ਸਵਾਗਤ ਕੀਤਾ। ਦੋਵਾਂ ਆਗੂਆਂ ਨੇ ਇੱਕ-ਦੂਜੇ ਨੂੰ ਜੱਫੀ ਪਾ ਕੇ ਆਪਣੀ ਦੋਸਤੀ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੂੰ ਹਵਾਈ ਅੱਡੇ 'ਤੇ ਰੈੱਡ ਕਾਰਪੇਟ 'ਤੇ ਉਤਾਰਿਆ ਗਿਆ ਤੇ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਸਾਲ 2017 ਤੋਂ ਬਾਅਦ PM ਮੋਦੀ ਦਾ ਇਹ ਦੂਜਾ ਇਜ਼ਰਾਈਲ ਦੌਰਾ ਹੈ। ਇਸ ਦੌਰੇ ਦੌਰਾਨ PM ਮੋਦੀ ਇਜ਼ਰਾਈਲ ਦੀ ਸੰਸਦ 'ਨਸੈੱਟ' (Knesset) ਨੂੰ ਸੰਬੋਧਨ ਕਰਨਗੇ। ਉਹ ਅਜਿਹਾ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਕੇ ਇਤਿਹਾਸ ਰਚਣਗੇ।

VIDEO | Tel Aviv: PM Narendra Modi receives ceremonial welcome upon his arrival.

Source: AFP/PTI (Only to use in India)#pmmodiisraelvisit

(Full video available on PTI Videos - https://t.co/n147TvrpG7) pic.twitter.com/dlyCFI60EG

— Press Trust of India (@PTI_News) February 25, 2026

ਇਜ਼ਰਾਈਲ ਲਈ ਰਵਾਨਾ ਹੋਣ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ PM ਮੋਦੀ ਨੇ ਕਿਹਾ ਸੀ ਕਿ ਭਾਰਤ ਅਤੇ ਇਜ਼ਰਾਈਲ ਦਰਮਿਆਨ ਇੱਕ ਮਜ਼ਬੂਤ ਅਤੇ ਬਹੁ-ਪੱਖੀ ਰਣਨੀਤਕ ਭਾਈਵਾਲੀ ਹੈ। ਉਨ੍ਹਾਂ ਇਸ ਦੌਰੇ ਨੂੰ ਆਪਣੇ "ਪਿਆਰੇ ਦੋਸਤ" ਨੇਤਨਯਾਹੂ ਦੇ ਸੱਦੇ 'ਤੇ ਕੀਤੀ ਫੇਰੀ ਦੱਸਿਆ। ਪ੍ਰਧਾਨ ਮੰਤਰੀ ਮੋਦੀ ਇਜ਼ਰਾਈਲ ਦੇ ਰਾਸ਼ਟਰਪਤੀ ਇਸਾਕ ਹਰਜ਼ੋਗ ਨਾਲ ਵੀ ਮੁਲਾਕਾਤ ਕਰਨਗੇ ਅਤੇ ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਵੀ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ, ਤਕਨਾਲੋਜੀ ਅਤੇ ਵਪਾਰ ਸਬੰਧੀ ਕਈ ਅਹਿਮ ਸਮਝੌਤਿਆਂ 'ਤੇ ਦਸਤਖਤ ਹੋਣ ਦੀ ਉਮੀਦ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • PM Modi
  • Israel
  • Indio Israeli Relations
  • Benjamin Netenyahu

ਇੰਤਕਾਲ ਦਰਜ ਕਰਨ ਬਦਲੇ ਮੰਗੀ 50,000 ਰਿਸ਼ਵਤ ! ACB ਨੇ ਰੰਗੇ ਹੱਥੀਂ ਕੀਤਾ ਕਾਬੂ

NEXT STORY

Stories You May Like

  • israeli pm netanyahu ready for direct talks with lebanon
    ਇਜ਼ਰਾਈਲ ਦੇ PM ਨੇਤਨਯਾਹੂ ਦਾ ਵੱਡਾ ਫੈਸਲਾ, ਲੇਬਨਾਨ ਨਾਲ ਸਿੱਧੀ ਗੱਲਬਾਤ ਲਈ ਹੋਏ ਤਿਆਰ
  • netanyahu announces attacks on lebanon
    ਜੰਗਬੰਦੀ ਨੂੰ ਇਜ਼ਰਾਈਲ ਨੇ ਦਿੱਤਾ ਪਹਿਲਾ ਝਟਕਾ! ਨੇਤਨਯਾਹੂ ਨੇ ਲੇਬਨਾਨ 'ਤੇ ਹਮਲੇ ਜਾਰੀ ਰੱਖਣ ਦਾ ਕੀਤਾ ਐਲਾਨ
  • pm narendra modi  himachal day
    PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • pm narendra modi appeal people to vote
    PM ਨਰਿੰਦਰ ਮੋਦੀ ਨੇ ਆਸਾਮ, ਕੇਰਲ ਤੇ ਪੁਡੂਚੇਰੀ ਦੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
  • pm narendra modi  baisakhi
    PM ਨਰਿੰਦਰ ਮੋਦੀ ਨੇ ਵਿਸਾਖੀ, ਪੁਥੰਡੂ ਅਤੇ ਮਹਾਂ ਬਿਸ਼ੁਬ ਪਾਨਾ ਸੰਕ੍ਰਾਂਤੀ ਦੀਆਂ ਦਿੱਤੀਆਂ ਵਧਾਈਆਂ
  • nda government women pm modi
    NDA ਸਰਕਾਰ ਨੇ ਔਰਤਾਂ ਨੂੰ ਹਮੇਸ਼ਾ ਇਕ ਤਰ੍ਹਾਂ ਨਾਲ ਸਸ਼ਕਤੀਕਰਨ ਕਰਨ ਦੀ ਦਿੱਤੀ ਤਰਜੀਹ : PM ਮੋਦੀ
  • pm narendra modi  singer asha bhosle
    ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ ਦੁਆ
  • kerala public rally road show pm modi
    ਕੇਰਲ 'ਚ ਅੱਜ ਜਨਤਕ ਰੈਲੀ ਤੇ ਰੋਡ ਸ਼ੋਅ 'ਚ ਸ਼ਾਮਲ ਹੋਣਗੇ PM ਨਰਿੰਦਰ ਮੋਦੀ
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
Trending
Ek Nazar
64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • it department new form 141 issued for tds old 4 forms abolished
      ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ 'ਫਾਰਮ 141' ਜਾਰੀ, ਪੁਰਾਣੇ 4...
    • narendra modi  people  9 concepts  fitness
      PM ਮੋਦੀ ਨੇ ਲੋਕਾਂ ਨੂੰ 9 ਸੰਕਲਪ ਲੈਣ ਦੀ ਕੀਤੀ ਅਪੀਲ
    • the stones of this river in india can even beat diamonds
      ਹੀਰਿਆਂ ਨੂੰ ਵੀ ਮਾਤ ਪਾਉਂਦੇ ਭਾਰਤ ਦੀ ਇਸ ਨਦੀ ਦੇ 'ਪੱਥਰ' ! ਦੇਸ਼ਾਂ-ਵਿਦੇਸ਼ਾਂ ਤੋਂ...
    • salute to courage  4 year old girl swims across yamuna river
      ਹੌਸਲੇ ਨੂੰ ਸਲਾਮ 4 ਸਾਲ ਦੀ ਧੀ ਨੇ ਤੈਰ ਕੇ ਯਮੁਨਾ ਨਦੀ ਨੂੰ ਕੀਤਾ ਪਾਰ
    • jagannath temple will be closed for 4 hours today
      ਜਗਨਨਾਥ ਮੰਦਰ ਅੱਜ 4 ਘੰਟਿਆਂ ਲਈ ਰਹੇਗਾ ਬੰਦ, ਜਾਣੋ ਕੀ ਹੈ ਖ਼ਾਸ ਕਾਰਨ
    • gas cylinder blast
      ਗੈਸ ਸਿਲੰਡਰ Blast: 3 ਲੋਕਾਂ ਦੀ ਮੌਤ, ਧਮਾਕੇ ਦੀ ਗੂੰਜ ਨਾਲ ਕੰਬਿਆ ਆਂਧਰਾ...
    • punjab and sindh bank job recruitment  apply
      ਪੰਜਾਬ ਐਂਡ ਸਿੰਧ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
    • tampering with the number plate is not okay
      ਨੰਬਰ ਪਲੇਟ ਨਾਲ ਕੀਤੀ ਛੇੜਛਾੜ ਤਾਂ ਖ਼ੈਰ ਨਹੀਂ ! ਹੋ ਸਕਦੀ ਹੈ ਜੇਲ੍ਹ ਤੇ ਮੋਟਾ...
    • sugar mill gas leak
      ਮਸ਼ਹੂਰ ਸ਼ੂਗਰ ਮਿੱਲ 'ਚ ਹੋ ਗਈ ਗੈਸ ਲੀਕ ! ਸਕਿਓਰਟੀ ਗਾਰਡ ਦੀ ਮੌਤ, ਬੜੌਤ 'ਚ...
    • hrtc electric buses decision to change the design of electric buses
      HRTC ਇਲੈਕਟ੍ਰਿਕ ਬੱਸਾਂ: ਇਲੈਕਟ੍ਰਿਕ ਬੱਸਾਂ ਦੇ ਡਿਜ਼ਾਈਨ ਨੂੰ ਬਦਲਣ ਦਾ ਫੈਸਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +