Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:48:38 AM

  • speeding suv truck family 4 members

    ਤੇਜ਼ ਰਫ਼ਤਾਰ SUV ਤੇ ਟਰੱਕ ਦੀ ਭਿਆਨਕ ਟੱਕਰ, ਇਕੋਂ...

  • a big day for punjab employees awaiting their da

    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ...

  • gold and silver become cheaper before festivals

    ਤਿਉਹਾਰਾਂ ਤੋਂ ਪਹਿਲਾਂ ਸਸਤੇ ਹੋ ਗਏ ਸੋਨਾ-ਚਾਂਦੀ,...

  • student protests

    ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼ ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ''No Double Standard, No Compromise !'' ਮਲੇਸ਼ੀਆ 'ਚ PM ਦਾ ਅੱਤਵਾਦ ਖ਼ਿਲਾਫ਼ ਸਖ਼ਤ ਸੰਦੇਸ਼

NATIONAL News Punjabi(ਦੇਸ਼)

''No Double Standard, No Compromise !'' ਮਲੇਸ਼ੀਆ 'ਚ PM ਦਾ ਅੱਤਵਾਦ ਖ਼ਿਲਾਫ਼ ਸਖ਼ਤ ਸੰਦੇਸ਼

  • Edited By Harpreet Singh,
  • Updated: 08 Feb, 2026 11:00 AM
National
pm modi in malaysia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਸਾਂਝੇ ਬਿਆਨ ਦੌਰਾਨ ਅੱਤਵਾਦ ਵਿਰੁੱਧ ਭਾਰਤ ਦੇ ਦ੍ਰਿੜ ਇਰਾਦੇ ਨੂੰ ਦੁਹਰਾਇਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅੱਤਵਾਦ ਦੇ ਮੁੱਦੇ 'ਤੇ ਭਾਰਤ ਦਾ ਸਟੈਂਡ ਬਹੁਤ ਸਪੱਸ਼ਟ ਹੈ- ਇਸ ਵਿੱਚ ਨਾ ਤਾਂ ਕੋਈ ਦੋਹਰਾ ਮਾਪਦੰਡ ਚੱਲੇਗਾ ਅਤੇ ਨਾ ਹੀ ਕੋਈ ਸਮਝੌਤਾ ਕੀਤਾ ਜਾਵੇਗਾ।

ਇਸ ਦੌਰਾਨ ਦੋਵਾਂ ਦੇਸ਼ਾਂ ਨੇ ਅੱਤਵਾਦ ਵਿਰੋਧੀ ਕਾਰਵਾਈਆਂ, ਖੁਫ਼ੀਆ ਜਾਣਕਾਰੀ ਸਾਂਝੀ ਕਰਨ ਅਤੇ ਸਮੁੰਦਰੀ ਸੁਰੱਖਿਆ ਵਿੱਚ ਸਹਿਯੋਗ ਵਧਾਉਣ 'ਤੇ ਸਹਿਮਤੀ ਜਤਾਈ। PM ਮੋਦੀ ਦੀ ਇਸ ਫੇਰੀ ਦੌਰਾਨ ਵਿਵਾਦਤ ਪ੍ਰਚਾਰਕ ਜ਼ਾਕਿਰ ਨਾਇਕ ਦੀ ਹਵਾਲਗੀ ਦਾ ਮੁੱਦਾ ਵੀ ਚਰਚਾ ਵਿੱਚ ਰਿਹਾ। ਵਿਦੇਸ਼ ਮੰਤਰਾਲੇ ਅਨੁਸਾਰ, ਭਾਰਤ ਇਸ ਮਾਮਲੇ ਨੂੰ ਲਗਾਤਾਰ ਉਠਾ ਰਿਹਾ ਹੈ ਅਤੇ ਲੋੜੀਂਦੀਆਂ ਤਕਨੀਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੱਕ ਇਹ ਕੋਸ਼ਿਸ਼ ਜਾਰੀ ਰਹੇਗੀ।

Addressing the joint press meet with PM Anwar Ibrahim of Malaysia. @anwaribrahim
https://t.co/rmTah9GYpZ

— Narendra Modi (@narendramodi) February 8, 2026

ਪ੍ਰਧਾਨ ਮੰਤਰੀ ਦੇ ਇਸ ਦੌਰੇ ਦੌਰਾਨ ਭਾਰਤ ਅਤੇ ਮਲੇਸ਼ੀਆ ਵਿਚਾਲੇ ਸੈਮੀਕੰਡਕਟਰ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਡਿਜੀਟਲ ਤਕਨਾਲੋਜੀ, ਸਿਹਤ ਅਤੇ ਖੁਰਾਕ ਸੁਰੱਖਿਆ ਵਰਗੇ ਖੇਤਰਾਂ ਵਿੱਚ ਕਈ ਅਹਿਮ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ। PM ਮੋਦੀ ਨੇ ਕਿਹਾ ਕਿ ਇੰਡੋ-ਪੈਸੀਫਿਕ ਖੇਤਰ ਵਿਸ਼ਵ ਦੇ ਵਿਕਾਸ ਦਾ ਇੰਜਣ ਹੈ ਅਤੇ ਭਾਰਤ ਇਸ ਖੇਤਰ ਵਿੱਚ ਸ਼ਾਂਤੀ ਤੇ ਸਥਿਰਤਾ ਲਈ ASEAN ਦੀ ਕੇਂਦਰੀ ਭੂਮਿਕਾ ਨੂੰ ਤਰਜੀਹ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦੇ ਸਾਂਝੇ ਸੱਭਿਆਚਾਰਕ ਵਿਰਸੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਜ਼ਿਕਰ ਕਰਦਿਆਂ ਇਸ ਨੂੰ ਇੱਕ "ਬਹੁਤ ਖਾਸ ਰਿਸ਼ਤਾ" ਦੱਸਿਆ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਵੀ ਭਾਰਤ ਦੀ ਵਿਸ਼ਵ ਪੱਧਰ 'ਤੇ ਵਧ ਰਹੀ ਆਰਥਿਕ ਤਾਕਤ ਦੀ ਸ਼ਲਾਘਾ ਕੀਤੀ ਅਤੇ ਵਪਾਰ, ਨਿਵੇਸ਼ ਤੇ ਰੱਖਿਆ ਦੇ ਖੇਤਰ ਵਿੱਚ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ।

  • No Double Standard No Comprosmise
  • PM Modi
  • Malaysia

ਸਜ਼ਾ ਪੂਰੀ ਹੋਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ ! ਪਾਕਿ ਜੇਲ੍ਹ 'ਚ ਭਾਰਤੀ ਮਛੇਰੇ ਦੀ ਹੋਈ ਮੌਤ, ਘਰ ਪਹੁੰਚੀ ਮ੍ਰਿਤਕ ਦੇਹ

NEXT STORY

Stories You May Like

  • double standards of   aap   leaders have tarnished punjab  s image
    'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ. ਅਲਕਾ ਗੁੱਜਰ
  • pakistani pm shehbaz sharif big statement on terrorism at the unga
    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ ਅੱਤਵਾਦ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • cait issues clarification on   no upi day   on october 2
    CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
  • narendra modi  mann ki baat  surgical strike  zero tolerance
    'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • punjab incident mother and daughter
    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 5 assembly seats  1 lok sabha seat  by elections
      5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9...
    • west bengal assembly seats  by elections
      ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ...
    • da hike  dearness allowance  hike  employees
      ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ...
    • assam shaken by early morning earthquake tremors
      ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ, ਦਹਿਸ਼ਤ ਮਾਰੇ ਘਰਾਂ 'ਚੋਂ...
    • major accident at mumbai bus depot
      ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
    • treated for back pain  but cancer was later diagnosed
      ਪਿੱਠ ਦਰਦ ਦਾ ਕਰਦੇ ਰਹੇ ਇਲਾਜ, ਮਗਰੋਂ ਸਾਹਮਣੇ ਆਇਆ ਕੈਂਸਰ, ਅਦਾਲਤ ਨੇ ਡਾਕਟਰਾਂ...
    • no more petrol only ev bike taxis allowed
      ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ...
    • 150 bangladeshis residing illegally in jammu   kashmir sent back
      ਗੈਰ-ਕਾਨੂੰਨੀ ਤਰੀਕੇ ਨਾਲ ਜੰਮੂ-ਕਸ਼ਮੀਰ ’ਚ ਰਹਿ ਰਹੇ 150 ਬੰਗਲਾਦੇਸ਼ੀ ਵਾਪਸ ਭੇਜੇ
    • elderly man kept under  digital arrest  for 44 days
      CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50...
    • statue of sant ravidas vandalized in ballia
      ਬਲੀਆ ’ਚ ਸੰਤ ਰਵਿਦਾਸ ਜੀ ਦੀ ਮੂਰਤੀ ਦੀ ਭੰਨਤੋੜ, 5 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +