Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:38:01 AM

  • sukhpal khaira  punjab government  punjab police

    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

  • work in courts across punjab comes to a complete halt

    ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Mumbai
  • PM ਮੋਦੀ ਨੇ 'ਵੇਵਜ਼ ਸਮਿੱਟ' ਦਾ ਕੀਤਾ ਉਦਘਾਟਨ, ਹੇਮਾ-ਅਕਸ਼ੈ ਸਣੇ ਕਈ ਸਿਤਾਰੇ ਹੋਏ ਸ਼ਾਮਲ

NATIONAL News Punjabi(ਦੇਸ਼)

PM ਮੋਦੀ ਨੇ 'ਵੇਵਜ਼ ਸਮਿੱਟ' ਦਾ ਕੀਤਾ ਉਦਘਾਟਨ, ਹੇਮਾ-ਅਕਸ਼ੈ ਸਣੇ ਕਈ ਸਿਤਾਰੇ ਹੋਏ ਸ਼ਾਮਲ

  • Edited By Tanu,
  • Updated: 01 May, 2025 12:57 PM
Mumbai
pm modi inaugurated   waves summit
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਮੁੰਬਈ ਦੇ ਜਿਓ ਵਰਲਡ ਸੈਂਟਰ ਵਿਖੇ ਵਰਲਡ ਆਡੀਓ ਵਿਜੁਅਲ ਐਂਟਰਟੇਨਮੈਂਟ ਸਮਿਟ ਯਾਨੀ ਕਿ 'ਵੇਵ ਸਮਿਟ' ਦਾ ਆਗਾਜ਼ ਕੀਤਾ। ਇਹ ਪ੍ਰੋਗਰਾਮ 4 ਦਿਨਾਂ ਤੱਕ ਚੱਲਣ ਵਾਲਾ ਹੈ, ਜਿਸ ਨੂੰ ਖ਼ੁਦ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੇਵ ਇਕ ਸ਼ਬਦ ਨਹੀਂ, ਲਹਿਰ ਹੈ। ਭਾਰਤੀ ਸਿਨੇਮਾ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਿਆ। ਇਸ ਪ੍ਰੋਗਰਾਮ ਵਿਚ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਵੀ ਪਹੁੰਚੇ ਹਨ।

Addressing the @WAVESummitIndia in Mumbai. It highlights India's creative strengths on a global platform. https://t.co/U4WQ4Ujv8q

— Narendra Modi (@narendramodi) May 1, 2025

 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੁਨੀਆ ਭਰ ਵਿਚ ਭਾਰਤੀ ਸਿਨੇਮਾ ਦੀ ਗੂੰਜ ਹੈ। ਸਾਨੂੰ ਸਾਰਿਆਂ ਦੇ ਮਨ ਨੂੰ ਜਿੱਤਣਾ ਹੈ। ਵਿਕਸਿਤ ਭਾਰਤ ਦੀ ਸਾਡੀ ਯਾਤਰਾ ਹੁਣ ਸ਼ੁਰੂ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਗੀਤ ਸਾਡੇ ਇੱਥੇ ਸਾਧਨਾ ਹੈ। ਭਾਰਤ ਦੇ ਕੋਨੇ-ਕੋਨੇ ਵਿਚ ਟੈਲੇਂਟ ਹੈ। ਸਿਨੇਮਾ ਦੇਸ਼ ਦੀ ਸੰਸਕ੍ਰਿਤੀ ਦੀ ਆਵਾਜ਼ ਹੈ। ਵੇਵਜ਼ ਦਾ ਮਤਲਬ ਲੋਕਾਂ ਨੂੰ ਨਾਲ ਲਿਆਉਣਾ ਹੈ। ਆਉਣ ਵਾਲੇ ਸਮੇਂ ਵਿਚ ਵੇਵਜ਼ ਨੂੰ ਨਵੀਂ ਉੱਚਾਈ ਮਿਲੇਗੀ। ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਦੀ ਹੀ ਵੇਵਜ਼ ਐਵਾਰਡ ਵੀ ਲਾਂਚ ਹੋਵੇਗਾ। ਭਾਰਤ ਬਿਲੀਅਨ ਪਲੱਸ ਆਬਾਦੀ ਦੇ ਨਾਲ-ਨਾਲ ਬਿਲੀਅਨ ਪਲੱਸ ਕਹਾਣੀਆਂ ਦਾ ਵੀ ਦੇਸ਼ ਹੈ। ਵੇਵ 2025 ਭਾਰਤ ਦੀ ਤਕਨੀਕੀ ਝਲਕ ਹੈ। ਇਸ ਸਮਿੱਟ ਦਾ ਉਦੇਸ਼ ਮੀਡੀਆ ਅਤੇ ਐਂਟਰਟੇਨਮੈਂਟ ਦੀ ਸਮਰੱਥਾ ਨੂੰ ਹੱਲਾਸ਼ੇਰੀ ਦੇਣਾ ਹੈ। ਵੇਵਜ਼ ਸਮਿੱਟ ਦੇਸ਼ ਦਾ ਇਕ ਅਜਿਹਾ ਪਹਿਲਾ ਮਨੋਰੰਜਨ ਸ਼ਿਖਰ  ਸੰਮੇਲਨ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਰੀਮ ਪ੍ਰਾਜੈਕਟ ਹੈ। 

ਸਮਿੱਟ ਵਿਚ ਅਮਿਤਾਭ ਬੱਚਨ, ਹੇਮਾ ਮਾਲਿਨੀ, ਮਿਥੁਨ ਚੱਕਰਵਰਤੀ, ਆਸ਼ਾ ਭੌਂਸਲੇ, ਸ਼ੇਖਰ ਕਪੂਰ, ਅਨਿਲ ਕਪੂਰ, ਅਨੁਪਮ ਖੇਰ, ਅਕਸ਼ੈ ਕੁਮਾਰ, ਸ਼ਾਹਰੁਖ ਖਾਨ, ਆਮਿਰ ਖਾਨ, ਅਭਿਸ਼ੇਕ ਬੱਚਨ, ਕਰੀਨਾ ਕਪੂਰ, ਨਾਨਾ ਪਾਟੇਕਰ, ਦੀਪਿਕਾ ਪਾਦੁਕੋਣ, ਰਣਬੀਰ ਕਪੂਰ। ਆਲੀਆ ਭੱਟ, ਕੀਰਤੀ ਸੈਨਨ, ਸ਼ਰਧਾ ਕਪੂਰ ਆਦਿ ਤੋਂ ਇਲਾਵਾ  ਦੱਖਣ ਤੋਂ ਰਜਨੀਕਾਂਤ, ਚਿਰੰਜੀਵੀ, ਮੋਹਨ ਲਾਲ, ਨਾਗਾਰਜੁਨ, ਐਸਐਸ ਰਾਜਾਮੌਲੀ, ਖੁਸ਼ਬੂ ਅਤੇ ਅੱਲੂ ਅਰਜੁਨ ਵਰਗੇ ਨਾਮ ਹਨ।

  • Waves Summit
  • Inauguration
  • Narendra Modi
  • Bollywood Stars
  • Entertainment World
  • ਵੇਵਜ਼ ਸਮਿੱਟ
  • ਉਦਘਾਟਨ
  • ਨਰਿੰਦਰ ਮੋਦੀ
  • ਬਾਲੀਵੁੱਡ ਸਿਤਾਰੇ
  • ਮਨੋਰੰਜਨ ਜਗਤ

ਮਾਪਿਆਂ ਨੇ ਧੂਮ-ਧਾਮ ਨਾਲ ਕੀਤਾ ਸੀ ਵਿਆਹ, ਮਗਰੋਂ ਫੇਰਾ ਪਾਉਣ ਆਈ ਧੀ ਨੇ ਜੋ ਕੀਤਾ...

NEXT STORY

Stories You May Like

  • pm modi will inaugurate india ai impact expo 2026 today at 5 pm
    PM ਮੋਦੀ ਅੱਜ ਸ਼ਾਮ 5 ਵਜੇ ਇੰਡੀਆ AI ਇੰਪੈਕਟ ਐਕਸਪੋ 2026 ਦਾ ਕਰਨਗੇ ਉਦਘਾਟਨ
  • pm modi to inaugurate   india ai impact summit
    PM ਮੋਦੀ ਵੀਰਵਾਰ ਨੂੰ ਕਰਨਗੇ 'ਇੰਡੀਆ AI ਇਮਪੈਕਟ ਸਮਿਟ' ਦਾ ਉਦਘਾਟਨ
  • pm modi inaugurates india ai impact expo 2026
    ‘PM Modi ਨੇ ਭਾਰਤ ਮੰਡਪਮ’ ਵਿਖੇ ਇੰਡੀਆ ‘AI ਇੰਪੈਕਟ ਐਕਸਪੋ 2026’ ਦਾ ਕੀਤਾ ਉਦਘਾਟਨ
  • seva tirath shift pm narendra modi office
    ‘ਸੇਵਾ ਤੀਰਥ’ ’ਚ ਸ਼ਿਫ਼ਟ ਹੋਵੇਗਾ PM ਨਰਿੰਦਰ ਮੋਦੀ ਦਾ ਦਫ਼ਤਰ, ਅੱਜ ਕਰਨਗੇ ਉਦਘਾਟਨ
  • narendra modi  seva tirtha complex  pmo  inauguration
    PM ਮੋਦੀ ਨੇ ਸੇਵਾ ਤੀਰਥ ਕੰਪਲੈਕਸ 'ਚ ਨਵੇਂ PMO ਦਾ ਕੀਤਾ ਉਦਘਾਟਨ
  • narendra modi  assam  highway emergency runway  inauguration
    PM ਮੋਦੀ ਨੇ ਆਸਾਮ 'ਚ ਉੱਤਰ-ਪੂਰਬ ਦੇ ਪਹਿਲੇ ਹਾਈਵੇਅ ਐਮਰਜੈਂਸੀ ਰਨਵੇਅ ਦਾ ਕੀਤਾ ਉਦਘਾਟਨ
  • pm modi made many big announcements from seva tirath
    6 ਕਰੋੜ ਔਰਤਾਂ ਦੀ ਬਦਲੇਗੀ ਕਿਸਮਤ , ਸੇਵਾ ਤੀਰਥ ਤੋਂ PM ਮੋਦੀ ਨੇ ਕੀਤੇ ਕਈ ਵੱਡੇ ਐਲਾਨ
  • ravindra jadeja meets pm modi with wife rivaba
    ਰਵਿੰਦਰ ਜਡੇਜਾ ਨੇ ਪਤਨੀ ਰਿਵਾਬਾ ਸਣੇ PM ਮੋਦੀ ਨਾਲ ਕੀਤੀ ਮੁਲਾਕਾਤ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • pickup van carrying laborers falls into deep gorge in amravati
      ਦਰਦਨਾਕ ਹਾਦਸਾ: ਅਮਰਾਵਤੀ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਪਿਕਅੱਪ ਵੈਨ ਡੂੰਘੀ...
    • irctc ticket booking indian railway strictness many fake id card closed
      ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...
    • mohan bhagwat
      ਜੋ ਜੋੜਨ ਦਾ ਕੰਮ ਕਰੇ ਉਹੀ ਹਿੰਦੂ : ਮੋਹਨ ਭਾਗਵਤ
    • fire outside bhu hostel case filed against three
      ਬਨਾਰਸ ਹਿੰਦੂ ਯੂਨੀਵਰਸਿਟੀ ਦੇ ਹੋਸਟਲ ਦੇ ਬਾਹਰ ਫਾਇਰਿੰਗ, 3 ਵਿਰੁੱਧ ਮਾਮਲਾ ਦਰਜ
    • galgotias university patent
      ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ...
    • no more hassle of keeping passport
      ਪਾਸਪੋਰਟ ਸੰਭਾਲਣ ਦਾ ਝੰਜਟ ਖ਼ਤਮ! ਸਰਕਾਰ ਦੇ ਨਵੇਂ ਸਿਸਟਮ ਨਾਲ ਸਮਾਰਟਫੋਨ 'ਚ ਸੇਵ...
    • idfc first bank scam worth rs 590 crore
      IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ...
    • indian origin players are making the country proud globally  modi
      ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ
    • villagers incident
      ਪਿੰਡ ਵਾਲਿਆਂ ਦਾ ਖ਼ੌਫ਼ਨਾਕ ਕਾਰਾ ! ਚੋਰੀ ਦੇ ਸ਼ੱਕ 'ਚ ਕੁੱਟ-ਕੁੱਟ ਮਾਰ'ਤਾ ਨੌਜਵਾਨ
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +