Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    7:23:04 PM

  • mother dairy again increases milk prices

    ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ...

  • reliance jio s ipo 20 times bigger than expected set to raise 64 35 billion

    ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ...

  • cabinet approves 5 major decisions from businesses to farmers will benefi

    ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ...

  • akal takht sahib  guru granth sahib

    ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PM ਮੋਦੀ ਨੇ ਕੈਨੇਡੀਅਨ PM ਟਰੂਡੋ ਨਾਲ ਕੀਤੀ ਮੁਲਾਕਾਤ, ਵਪਾਰਕ ਸਬੰਧਾਂ ਨੂੰ ਲੈ ਕੇ ਹੋਈ ਗੱਲਬਾਤ

NATIONAL News Punjabi(ਦੇਸ਼)

PM ਮੋਦੀ ਨੇ ਕੈਨੇਡੀਅਨ PM ਟਰੂਡੋ ਨਾਲ ਕੀਤੀ ਮੁਲਾਕਾਤ, ਵਪਾਰਕ ਸਬੰਧਾਂ ਨੂੰ ਲੈ ਕੇ ਹੋਈ ਗੱਲਬਾਤ

  • Edited By Cherry,
  • Updated: 28 Jun, 2022 02:27 PM
National
pm modi meets canadian pm trudeau
  • Share
    • Facebook
    • Tumblr
    • Linkedin
    • Twitter
  • Comment

ਏਲਮਾਉ/ਜਰਮਨੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ7 ਸਿਖ਼ਰ ਸੰਮੇਲਨ ਦੌਰਾਨ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਦੋਸਤਾਨਾ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਰੱਖਿਆ ਅਤੇ ਅੱਤਵਾਦ ਨਾਲ ਨਜਿੱਠਣ ਦੇ ਮੁੱਦਿਆਂ ਨੂੰ ਵਧਾਉਣ 'ਤੇ ਚਰਚਾ ਕੀਤੀ।

ਇਹ ਵੀ ਪੜ੍ਹੋ: ਅਮਰੀਕਾ 'ਚ 8 ਸਾਲਾ ਬੱਚੇ ਨੇ ਗ਼ਲਤੀ ਨਾਲ ਕੀਤੀ ਫਾਈਰਿੰਗ, 1 ਸਾਲ ਦੀ ਬੱਚੀ ਦੀ ਮੌਤ

PunjabKesari

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, 'ਪ੍ਰਧਾਨ ਮੰਤਰੀ ਮੋਦੀ ਅਤੇ ਜਸਟਿਨ ਟਰੂਡੋ ਨੇ ਜੀ7 ਸਿਖ਼ਰ ਸੰਮੇਲਨ ਦੌਰਾਨ ਜਰਮਨੀ ਵਿਚ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ ਵਿਚਾਲੋ ਦੋਸਤਾਨਾ ਸਬੰਧਾਂ ਦੀ ਸਮੀਖਿਆ ਕੀਤੀ ਅਥੇ ਕਈ ਖੇਤਰਾਂ ਵਿਚ ਇਸ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਸਲਾਹ-ਮਸ਼ਵਰਾ ਕੀਤਾ।' ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ ਅਤੇ ਵਪਾਰ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ, ਸੁਰੱਖਿਆ ਅਤੇ ਅੱਤਵਾਦ ਨਾਲ ਨਜਿੱਠਣ 'ਚ ਤਾਲਮੇਲ ਵਧਾਉਣ 'ਤੇ ਸਹਿਮਤੀ ਪ੍ਰਗਟਾਈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: ਅਮਰੀਕਾ 'ਚ ਗਰਭਪਾਤ 'ਤੇ ਪਾਬੰਦੀ ਦਾ ਮਾਮਲਾ, ਔਰਤਾਂ ਨੇ ਮਰਦਾਂ ਖ਼ਿਲਾਫ਼ ਕੀਤਾ 'ਸੈਕਸ ਸਟ੍ਰਾਈਕ' ਦਾ ਐਲਾਨ!

ਜ਼ਿਕਰਯੋਗ ਹੈ ਕਿ ਚਾਰ ਸਾਲਾਂ ਵਿੱਚ ਦੋਵਾਂ ਨੇਤਾਵਾਂ ਵਿਚਾਲੇ ਵਿਅਕਤੀਗਤ ਤੌਰ 'ਤੇ ਇਹ ਪਹਿਲੀ ਦੁਵੱਲੀ ਮੁਲਾਕਾਤ ਹੈ। ਟਰੂਡੋ ਨੇ ਭਾਰਤ ਵਿੱਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਇੱਕ ਬਿਆਨ ਦਿੱਤਾ ਸੀ, ਜਿਸ ਉੱਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਜੀ-7 ਸਿਖ਼ਰ ਸੰਮੇਲਨ ਦੇ ਮੇਜ਼ਬਾਨ ਜਰਮਨੀ ਨੇ ਭਾਰਤ ਤੋਂ ਇਲਾਵਾ ਅਰਜਨਟੀਨਾ, ਇੰਡੋਨੇਸ਼ੀਆ, ਸੇਨੇਗਲ ਅਤੇ ਦੱਖਣੀ ਅਫਰੀਕਾ ਨੂੰ ਮਹਿਮਾਨ ਵਜੋਂ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਵੱਡਾ ਰੇਲ ਹਾਦਸਾ, ਟਰੱਕ ਨਾਲ ਟੱਕਰ ਹੋਣ ਕਾਰਨ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • PM Modi
  • meets
  • Canadian PM Trudeau
  • ਪ੍ਰਧਾਨ ਮੰਤਰੀ ਮੋਦੀ
  • ਕੈਨੇਡੀਅਨ ਪੀ ਐਮ ਟਰੂਡੋ
  • ਮੁਲਾਕਾਤ

ਉਡੀਕ ਖ਼ਤਮ! ਦਿੱਲੀ ’ਚ ਇਸ ਦਿਨ ਦਸਤਕ ਦੇਵੇਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ

NEXT STORY

Stories You May Like

  • pm modi  diwali  best wishes
    PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • suryakumar yadav along with his family met with pm narendra modi
    ਸੂਰਿਆਕੁਮਾਰ ਯਾਦਵ ਦੇ ਪਰਿਵਾਰ ਸਮੇਤ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
  • pm modi  andhra pradesh cm cyclone
    PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • pm modi met with asian para games medal winners
    ਏਸ਼ੀਆਈ ਪੈਰਾ ਖੇਡਾਂ ਦੇ ਮੈਡਲ ਜੇਤੂਆਂ ਨਾਲ ਮਿਲੇ PM ਮੋਦੀ;  Winners ਨੂੰ ਕਿਹਾ ਪ੍ਰੇਰਣਾਸਰੋਤ
  • pm modi celebrates diwali in bastar
    ਨਕਸਲਵਾਦ ਦੇ ਖ਼ਾਤਮੇ ਮਗਰੋਂ PM ਮੋਦੀ ਨੇ ਬਸਤਰ 'ਚ ਜਵਾਨਾਂ ਨਾਲ ਮਨਾਈ ਦੀਵਾਲੀ, ਦਿੱਤਾ ਖ਼ਾਸ ਸੁਨੇਹਾ
  • pm modi congratulated the countrymen on diwali
    'ਹਰ ਸਾਲ ਵਾਂਗ ਜਵਾਨਾਂ ਨਾਲ ਮਨਾਵਾਂਗਾ ਤਿਉਹਾਰ', PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu and kashmir kulgam terrorists crpf camp attack
      ਵੱਡੀ ਖ਼ਬਰ ; ਕੁਲਗਾਮ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕਰ'ਤਾ ਹਮਲਾ
    • kashmir  narcotics  seized  smuggler  arrested
      ਕਸ਼ਮੀਰ 'ਚ 20 ਕਿਲੋਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰ
    • diwali president droupadi murmu bodyguard police
      ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ
    • clash between two factions over the immersion of the idol of goddess kali
      ਦੇਵੀ ਕਾਲੀ ਦੀ ਮੂਰਤੀ ਦੇ ਵਿਸਰਜਨ ਨੂੰ ਲੈ ਕੇ 2 ਧੜਿਆਂ ਵਿਚਾਲੇ ਝੜਪ; ਪੱਥਰਬਾਜ਼ੀ...
    • jammu kashmir  weather  change  snowfall
      ਜੰਮੂ-ਕਸ਼ਮੀਰ ਦੇ ਮੌਸਮ 'ਚ ਵੱਡਾ ਬਦਲਾਅ! ਬਰਫ਼ਬਾਰੀ ਕਾਰਨ ਮੁੱਖ ਸੜਕ ਬੰਦ, ਅਲਰਟ...
    • sirmaur  fell  parked  vehicle
      ਹਿਮਾਚਲ ਦੇ ਸਿਰਮੌਰ 'ਚ ਖੱਡ 'ਚ ਡਿੱਗੀ ਪਾਰਕ ਕੀਤੀ ਗੱਡੀ, ਇੱਕ ਵਿਅਕਤੀ ਦੀ ਮੌਤ
    • india will help end russia ukraine war
      ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਏਗਾ ਭਾਰਤ ! ਮਾਸਕੋ ਤੇ ਕੀਵ ਦੋਹਾਂ ਨਾਲ ਚੱਲ ਰਹੀ...
    • sister  3 brothers  drowned  pond
      ਰਾਜਸਥਾਨ : ਭੈਣ ਨੂੰ ਬਚਾਉਣ ਲਈ 3 ਭਰਾਵਾਂ ਨੇ ਤਲਾਅ 'ਚ ਮਾਰੀ ਛਾਲ, ਚਾਰੇ ਡੁੱਬੇ
    • kerala  train  woman
      ਕੇਰਲਮ ’ਚ ਟਰੇਨ ਵਿਚ ਔਰਤ ਦਾ ਜਿਨਸੀ ਸ਼ੋਸ਼ਣ, ਕੀਤੀ ਕੁੱਟਮਾਰ
    • police arrested
      ਕੇਰਲਮ ’ਚ ਟਰੇਨ 'ਚ ਔਰਤ ਦਾ ਜਿਨਸੀ ਸ਼ੋਸ਼ਣ ਤੇ ਕੁੱਟਮਾਰ ! ਪੁਲਸ ਨੇ ਮੁਲਜ਼ਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +