ਨਵੀਂ ਦਿੱਲੀ: ਪਾਕਿਸਤਾਨ ਤੇ ਕੀਤੀ ਗਈ ਏਅਰ ਸਟਰਾਈਕ ਮਗਰੋਂ ਅੱਜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਇਹ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਧਮਾਕਾ! ਦੋ ਕਿੱਲੋਮੀਟਰ ਦੂਰ ਤਕ ਆਵਾਜ਼ ਸੁਣ ਸਹਿਮੇ ਲੋਕ
ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਪਾਕਿਸਤਾਨ ਵਿਚ ਕੀਤੀ ਗਈ ਜਵਾਬੀ ਕਾਰਵਾਈ ਦੀ ਡਿਟੇਲਡ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜਿੱਥੇ ਫ਼ੌਜ ਵੱਲੋਂ ਬਹਾਦਰੀ ਨਾਲ ਕੀਤੀ ਗਈ ਕਾਰਵਾਈ ਦੀ ਪੂਰੀ ਜਾਣਕਾਰੀ ਰਾਸ਼ਟਰਪਤੀ ਨਾਲ ਸਾਂਝੀ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਵ ਆਪ੍ਰੇਸ਼ਨ ਸਿੰਦੂਰ ਬਾਰੇ ਬੇਹੱਦ ਅਹਿਮ ਗੱਲਬਾਤ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪਰੇਸ਼ਨ ਸਿੰਦੂਰ' ਤੋਂ ਬਾਅਦ ਕਾਂਗਰਸ ਨੇ ਬੁਲਾਈ ਵਰਕਿੰਗ ਕਮੇਟੀ ਦੀ ਐਮਰਜੈਂਸੀ ਬੈਠਕ
NEXT STORY