Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:47:40 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ, ਓਡੀਸ਼ਾ ਰੇਲ ਹਾਦਸੇ 'ਤੇ ਬੋਲੇ PM ਮੋਦੀ

NATIONAL News Punjabi(ਦੇਸ਼)

ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ, ਓਡੀਸ਼ਾ ਰੇਲ ਹਾਦਸੇ 'ਤੇ ਬੋਲੇ PM ਮੋਦੀ

  • Edited By Rakesh,
  • Updated: 03 Jun, 2023 07:40 PM
National
pm modi on odisha train accident
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਦੁਪਹਿਰ ਤੋਂ ਬਾਅਦ ਓਡੀਸ਼ਾ 'ਚ ਬਾਲਾਸੋਰ ਘਟਨਾ ਵਾਲੀ ਥਾਂ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਪੂਰੇ ਮਾਮਲੇ 'ਤੇ ਚਰਚਾ ਕੀਤੀ। ਇਸਤੋਂ ਬਾਅਦ ਪੀ.ਐੱਮ. ਮੋਦੀ ਨੇ ਹਸਪਤਾਲ 'ਚ ਜਾ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਮੋਦੀ ਨੇ ਇਕ ਬਿਾਨ ਜਾਰੀ ਕਰਕੇ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸਾ : ਦੁਰਘਟਨਾ ਵਾਲੀ ਥਾਂ ਪਹੁੰਚੇ PM ਮੋਦੀ, ਸਥਿਤੀ ਦਾ ਲਿਆ ਜਾਇਜ਼ਾ

ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਜਾਨ ਚਲੀ ਗਈ ਹੈ, ਉਨ੍ਹਾਂ ਲਈ ਇਹ ਬਹੁਤ ਦੁਖਦਾਈ ਅਤੇ ਪ੍ਰੇਸ਼ਾਨ ਕਰਨ ਵਾਲਾ ਹੈ। ਸਰਕਾਰ ਜ਼ਖਮੀਆਂ ਦੇ ਇਲਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਓਡੀਸ਼ਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੋਂ ਦੇ ਪ੍ਰਸ਼ਾਸਨ ਨੇ ਸੀਮਤ ਸਾਧਨਾਂ ਨਾਲ ਜੋ ਵੀ ਹੋ ਸਕਦਾ ਸੀ, ਕਰਨ ਦੀ ਕੋਸ਼ਿਸ਼ ਕੀਤੀ ਹੈ। ਸਥਾਨਕ ਲੋਕਾਂ ਦਾ ਧੰਨਵਾਦ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਕਾਰਨ ਹੀ ਉਹ ਇਸ ਆਪ੍ਰੇਸ਼ਨ ਨੂੰ ਅੱਗੇ ਵਧਾਉਣ ਦੇ ਯੋਗ ਹੋਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹੰਗਾ ਵਿਖੇ ਰੇਲ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਰਾਹਤ ਅਤੇ ਸੰਚਾਲਨ ਮੁੜ ਬਹਾਲੀ ਦੇ ਕੰਮਾਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ। ਪ੍ਰਧਾਨ ਮੰਤਰੀ ਨੂੰ ਦੋਵਾਂ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਆਫ਼ਤ ਪ੍ਰਬੰਧਨ ਟੀਮ ਦੇ ਅਧਿਕਾਰੀਆਂ ਨੇ ਸਥਿਤੀ ਬਾਰੇ ਜਾਣਕਾਰੀ ਦਿੱਤੀ।

 

#WATCH | "It's a painful incident. Govt will leave no stone unturned for the treatment of those injured. It's a serious incident, instructions issued for probe from every angle. Those found guilty will be punished stringently. Railway is working towards track restoration. I met… pic.twitter.com/ZhyjxXrYkw

— ANI (@ANI) June 3, 2023

ਇਹ ਵੀ ਪੜ੍ਹੋ- ਓਡੀਸ਼ਾ ਰੇਲ ਹਾਦਸੇ ਮਗਰੋਂ ਚਰਚਾ 'ਚ 'ਕਵਚ ਸਿਸਟਮ', ਬਚ ਸਕਦੀਆਂ ਸਨ ਸੈਂਕੜੇ ਜਾਨਾਂ

ਬਾਲਾਸੋਰ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਵਾਲੇ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ ਵਧ ਕੇ 261 ਹੋ ਗਈ। ਦੇਸ਼ ਦੇ ਸਭ ਤੋਂ ਭਿਆਨਕ ਰੇਲ ਹਾਦਸਿਆਂ ਵਿੱਚੋਂ ਇੱਕ, ਇਸ ਹਾਦਸੇ ਵਿੱਚ ਲਗਭਗ 1,000 ਯਾਤਰੀ ਜ਼ਖਮੀ ਹੋਏ ਸਨ। ਪ੍ਰਧਾਨ ਮੰਤਰੀ ਨੇ ਓਡੀਸ਼ਾ ਦੀ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਪ੍ਰਮਿਲਾ ਮਲਿਕ ਦੇ ਨਾਲ-ਨਾਲ ਸਥਾਨਕ ਪੁਲਿਸ ਮੁਖੀ ਨਾਲ ਵੀ ਗੱਲ ਕੀਤੀ।

ਮੋਦੀ ਨੇ ਹਾਦਸੇ ਤੋਂ ਬਾਅਦ ਇਸ ਰੂਟ 'ਤੇ ਰੇਲ ਸੇਵਾਵਾਂ ਬਹਾਲ ਕਰਨ ਲਈ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਨੇ ਬਹਿੰਗਾ ਬਾਜ਼ਾਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਤੋਂ ਪਹਿਲਾਂ ਰੇਲ ਹਾਦਸੇ 'ਤੇ ਨਵੀਂ ਦਿੱਲੀ 'ਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਡੀਸ਼ਾ ਵਿੱਚ ਰੇਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਮੀਖਿਆ ਮੀਟਿੰਗ ਵਿੱਚ ਪ੍ਰਭਾਵਿਤ ਲੋਕਾਂ ਦੇ ਬਚਾਅ, ਰਾਹਤ ਅਤੇ ਡਾਕਟਰੀ ਇਲਾਜ ਨਾਲ ਸਬੰਧਤ ਪਹਿਲੂਆਂ 'ਤੇ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ- ਮੇਨ ਤੋਂ ਲੂਪ ਲਾਈਨ ’ਤੇ ਆਈ ਕੋਰੋਮੰਡਲ ਐਕਸਪ੍ਰੈੱਸ ਤੇ ਮਾਲਗੱਡੀ ਵਿਚਾਲੇ ਜ਼ਬਰਦਸਤ ਟੱਕਰ, ਕੀ ਹੈ ਹਾਦਸੇ ਦਾ ਕਾਰਨ?

  • Odisha train accident
  • Narendra modi
  • PM modi
  • Railway Ministry
  • Railway minister

ਮੇਨ ਤੋਂ ਲੂਪ ਲਾਈਨ ’ਤੇ ਆਈ ਕੋਰੋਮੰਡਲ ਐਕਸਪ੍ਰੈੱਸ ਤੇ ਮਾਲਗੱਡੀ ਵਿਚਾਲੇ ਜ਼ਬਰਦਸਤ ਟੱਕਰ, ਕੀ ਹੈ ਹਾਦਸੇ ਦਾ ਕਾਰਨ?

NEXT STORY

Stories You May Like

  • jathedar daduwal strongly condemns the murder of parvinder jhota
    ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ
  • pm modi expressed grief over the vaishali boat accident
    ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • pm modi extended greetings to the nation on navratri
    PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajsthan ex mla
      ਰਾਜਸਥਾਨ 'ਚ ਵੱਡੀ ਵਾਰਦਾਤ ! ਕ੍ਰੱਸ਼ਰ ਪਲਾਂਟ ਮਾਮਲੇ 'ਚ ਸਾਬਕਾ ਵਿਧਾਇਕ ਦਾ ਕਤਲ
    • punjab  rahul gandhi  aap government  parvinder singh jhota
      ਪੰਜਾਬ 'ਚ 'ਨਸ਼ੇ ਦਾ ਸਾਮਰਾਜ' ਖਤਮ ਕੀਤੇ ਬਿਨਾਂ ਆਰਾਮ ਨਾਲ ਹੀਂ ਬੈਠਾਂਗੇ :...
    • droupadi murmu  crorepati didi  country  lakhpati didi
      'ਲੱਖਪਤੀ' ਨਹੀਂ, ਹੁਣ 'ਕਰੋੜਪਤੀ ਦੀਦੀ' ਬਣਾਉਣ ਵੱਲ ਧਿਆਨ ਦੇਵੇ ਦੇਸ਼..!'...
    • srinagar properties attachment police
      ਸ਼੍ਰੀਨਗਰ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ, 13.43 ਕਰੋੜ ਰੁਪਏ...
    • committee constituted to consider the demands of sugarcane farmers
      ਗੰਨਾ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਲਈ ਕਮੇਟੀ ਗਠਿਤ
    • 14 out of 15 groundnut seed samples in rajasthan fail quality tests
      ਰਾਜਸਥਾਨ 'ਚ ਮੂੰਗਫਲੀ ਦੇ 15 'ਚੋਂ 14 ਬੀਜ ਸੈਂਪਲ ਫੇਲ੍ਹ! ਕੰਪਨੀਆਂ 'ਤੇ...
    • pm modi brics
      BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
    • manipur arrest
      ਮਣੀਪੁਰ 'ਚ ਸੁਰੱਖਿਆ ਫੋਰਸਾਂ ਦੀ ਵੱਡੀ ਕਾਰਵਾਈ ! 2 ਅੱਤਵਾਦੀਆਂ ਨੂੰ ਕੀਤਾ...
    • prime minister modi will inaugurate the brics parliamentary forum
      ਬ੍ਰਿਕਸ ਸੰਸਦੀ ਮੰਚ ਦਾ ਉਦਘਾਟਨ ਕਰਨਗੇ ਮੋਦੀ
    • btech student
      BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +