Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    5:11:35 PM

  • civil hospital  malout hospital  doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਅੱਤਵਾਦ ਸੱਪ ਵਾਂਗ, ਦੁਬਾਰਾ ਫਨ ਚੁੱਕੇਗਾ ਤਾਂ ਖੁੱਡ ’ਚੋਂ ਬਾਹਰ ਖਿੱਚ ਕੇ ਕੁਚਲ ਦਿਆਂਗੇ' ; PM ਮੋਦੀ

NATIONAL News Punjabi(ਦੇਸ਼)

'ਅੱਤਵਾਦ ਸੱਪ ਵਾਂਗ, ਦੁਬਾਰਾ ਫਨ ਚੁੱਕੇਗਾ ਤਾਂ ਖੁੱਡ ’ਚੋਂ ਬਾਹਰ ਖਿੱਚ ਕੇ ਕੁਚਲ ਦਿਆਂਗੇ' ; PM ਮੋਦੀ

  • Edited By Harpreet Singh,
  • Updated: 31 May, 2025 10:08 AM
National
pm modi on terrorism
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਦੀ ਤੁਲਨਾ ਸੱਪ ਨਾਲ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ‘ਉਸ ਨੇ ਦੁਬਾਰਾ ਫਨ ਚੁੱਕਿਆ ਤਾਂ ਉਸ ਨੂੰ ਉਸ ਦੀ ਖੁੱਡ ’ਚੋਂ ਬਾਹਰ ਖਿੱਚ ਕੇ ਕੁਚਲ ਦਿੱਤਾ ਜਾਏਗਾ। ਬਿਹਾਰ ਦੀ ਰਾਜਧਾਨੀ ਪਟਨਾ ਤੋਂ ਲੱਗਭਗ 140 ਕਿਲੋਮੀਟਰ ਦੂਰ ਕਾਰਾਕਾਟ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ ‘ਨਾ ਤਾਂ ਖਤਮ ਹੋਈ ਹੈ ਅਤੇ ਨਾ ਹੀ ਰੁਕੀ ਹੈ।’

ਉਨ੍ਹਾਂ ਨੇ ਪਿਛਲੇ ਮਹੀਨੇ ਮਧੂਬਨੀ ਜ਼ਿਲੇ ਵਿਚ ਕੀਤੀ ਗਈ ਆਪਣੀ ਰੈਲੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੈਂ ਪਹਿਲਗਾਮ ਵਿਚ ਹੋਏ ਭਿਆਨਕ ਹਮਲੇ ਤੋਂ ਇਕ ਦਿਨ ਬਾਅਦ ਬਿਹਾਰ ਆਇਆ ਸੀ। ਸਾਡੀਆਂ ਬਹੁਤ ਸਾਰੀਆਂ ਭੈਣਾਂ ਨੇ ਪਹਿਲਗਾਮ ਹਮਲੇ ਵਿਚ ਆਪਣੇ ਪਤੀ ਗੁਆ ਦਿੱਤੇ ਸਨ। ਮੈਂ ਵਾਅਦਾ ਕੀਤਾ ਸੀ ਕਿ ਅਪਰਾਧੀਆਂ ਨੂੰ ਅਜਿਹੀ ਸਜ਼ਾ ਮਿਲੇਗੀ ਜਿਸ ਬਾਰੇ ਉਹ ਸੁਪਨੇ ਵਿਚ ਵੀ ਨਹੀਂ ਸੋਚ ਸਕਦੇ। ਅੱਜ ਮੈਂ ਆਪਣਾ ਵਾਅਦਾ ਪੂਰਾ ਕਰ ਕੇ ਬਿਹਾਰ ਵਾਪਸ ਆਇਆ ਹਾਂ।

ਇਹ ਵੀ ਪੜ੍ਹੋ- 'ਜੇ ਫ਼ੌਜ ਨੂੰ ਖੁੱਲ੍ਹੀ ਛੁੱਟੀ ਦੇ ਦਿੰਦੇ ਤਾਂ ਪਾਕਿਸਤਾਨ ਦੇ ਹੋ ਜਾਣੇ ਸੀ 4 ਟੁਕੜੇ' ; ਰਾਜਨਾਥ ਸਿੰਘ

ਪ੍ਰਧਾਨ ਮੰਤਰੀ ਨੇ ਕਿਸੇ ਸਮੇਂ ਨਕਸਲੀ ਅੰਦੋਲਨ ਦਾ ਗੜ੍ਹ ਰਹੇ ਇਸ ਖੇਤਰ ਵਿਚ ਕਿਹਾ ਕਿ ਸਾਡੀ ਲੜਾਈ ਦੇਸ਼ ਦੇ ਸਾਰੇ ਦੁਸ਼ਮਣਾਂ ਵਿਰੁੱਧ ਹੈ, ਭਾਵੇਂ ਉਹ ਸਰਹੱਦ ਪਾਰ ਹੋਣ ਜਾਂ ਦੇਸ਼ ਦੇ ਅੰਦਰ। ਬਿਹਾਰ ਦੇ ਲੋਕ ਹਿੰਸਾ ਅਤੇ ਅਸ਼ਾਂਤੀ ਫੈਲਾਉਣ ਵਾਲਿਆਂ ਵਿਰੁੱਧ ਸਾਡੀ ਮੁਹਿੰਮ ਦੇ ਗਵਾਹ ਰਹੇ ਹਨ।

ਇਸ ਦੌਰਾਨ ਮੋਦੀ ਨੇ ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ’ਤੇ ਸਮਾਜਿਕ ਨਿਆਂ ਦੇ ਨਾਂ ’ਤੇ ਅਨੁਸੂਚਿਤ ਜਾਤੀ (ਐੱਸ. ਸੀ.), ਅਨੁਸੂਚਿਤ ਜਨਜਾਤੀ (ਐੱਸ. ਟੀ.) ਅਤੇ ਹੋਰ ਪੱਛੜੇ ਵਰਗ (ਓ. ਬੀ. ਸੀ.) ਦੇ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਇਹ ਹਿੱਸੇ ਹੁਣ ਬਿਹਾਰ ਵਿਚ ‘ਦੁਬਾਰਾ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹਨ।’

ਇਹ ਵੀ ਪੜ੍ਹੋ- ਸ਼ਰੇਆਮ ਰੈਲੀਆਂ ਕਰ ਰਿਹੈ ਪਹਿਲਗਾਮ ਹਮਲੇ ਦਾ ਮਾਸਟਰਮਾਈਂਡ, ਕਿਹਾ- ''ਪੂਰੀ ਦੁਨੀਆ 'ਚ ਮਸ਼ਹੂਰ ਹੋ ਗਿਆ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • PM Modi
  • Operation SIndoor

ਬਰਾਤੀਆਂ ਨਾਲ ਭਰੀ ਕਾਰ ਖੱਡ 'ਚ ਡਿੱਗੀ, 5 ਲੋਕਾਂ ਦੀ ਹੋਈ ਮੌਤ

NEXT STORY

Stories You May Like

  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • pm modi in chandigarh
    PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • sonam wangchuk  hunger strike  pm modi
    ਵਾਂਗਚੁਕ ਦੀ ਭੁੱਖ ਹੜਤਾਲ ਖ਼ਤਮ, PM ਮੋਦੀ ਨੇ ਕਿਹਾ-ਸਿਹਤ ਦਾ ਰੱਖਣ ਖ਼ਾਸ ਧਿਆਨ
  • pm modi visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • pm modi stopped nuke
    ਰੂਸ ਸੁੱਟਣ ਲੱਗਾ ਸੀ ਪ੍ਰਮਾਣੂ ਬੰਬ ! PM ਮੋਦੀ ਨੇ ਐਨ ਮੌਕੇ 'ਫੜ੍ਹ ਲਈ' ਪੁਤਿਨ ਦੀ 'ਬਾਂਹ'
  • pm modi expresses grief over boat accident in vietnam
    ਵਿਅਤਨਾਮ 'ਚ ਕਿਸ਼ਤੀ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • deepkes first reaction after dharmendra pradhan s resignation
      'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...' ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ...
    • big breaking education minister dharmendra pradhan resigns
      Big Breaking: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
    • delhi  jantar mantar  protesters  police  lathicharge
      ਜੰਤਰ-ਮੰਤਰ 'ਤੇ ਪਥਰਾਅ ਤੇ ਲਾਠੀਚਾਰਜ, ਕਈ ਪੁਲਸ ਕਰਮਚਾਰੀ ਤੇ ਪ੍ਰਦਰਸ਼ਨਕਾਰੀ ਜ਼ਖਮੀ
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • gas cylinder  seized  black marketing  haryana police  raid
      LPG ਦੀ ਕਾਲਾਬਾਜ਼ਾਰੀ 'ਤੇ ਛਾਪਾ, 20 ਘਰੇਲੂ ਅਤੇ 7 ਕਮਰਸ਼ੀਅਲ ਸਿਲੰਡਰ ਬਰਾਮਦ
    • amarnath yatra  resumes pilgrimage  bad weather  jammu
      6 ਦਿਨ ਮਗਰੋਂ ਮੁੜ ਸ਼ੁਰੂ ਹੋਈ ਅਮਰਨਾਥ ਯਾਤਰਾ, 6 ਹਜ਼ਾਰ ਤੋਂ ਵੱਧ ਤੀਰਥ ਯਾਤਰੀ...
    • paper leak  mastermind  arrested
      ਪੇਪਰ ਲੀਕ ਦਾ ਮਾਸਟਰਮਾਈਂਡ ਬਿਜੇਂਦਰ ਗੁਪਤਾ ਗ੍ਰਿਫ਼ਤਾਰ
    • rs 9 330 56 crore are lying in the in operative epf accounts of employees
      ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ...
    • now internet will work even in bad network
      ਹੁਣ ਖਰਾਬ ਨੈਟਵਰਕ 'ਚ ਵੀ ਚੱਲੇਗਾ Internet ! ICR ਨੇ ਨਵੀਂ ਸਰਵਿਸ ਕੀਤੀ ਸ਼ੁਰੂ
    • supreme court  cyber   fraud  fir  state
      ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +