Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    10:50:51 AM

  • tourist bus meets with major accident in punjab

    ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ ਬੱਸ,...

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

  • gunmen open fire in honduras  killing 25 people

    ਹੋਂਡੂਰਾਸ 'ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ,...

  • excitement in the stock market  sensex and nifty surged  stocks were profitable

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ਼੍ਰੀ ਰਾਮ ਜਨਮ ਭੂਮੀ ਮੰਦਰ 'ਚ PM ਮੋਦੀ ਨੇ ਲਹਿਰਾਇਆ ਭਗਵਾ ਝੰਡਾ

NATIONAL News Punjabi(ਦੇਸ਼)

ਸ਼੍ਰੀ ਰਾਮ ਜਨਮ ਭੂਮੀ ਮੰਦਰ 'ਚ PM ਮੋਦੀ ਨੇ ਲਹਿਰਾਇਆ ਭਗਵਾ ਝੰਡਾ

  • Edited By Shubam Kumar,
  • Updated: 25 Nov, 2025 11:54 AM
National
pm modi reaches ayodhya to hoist saffron flag at ram temple
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਯੁੱਧਿਆ 'ਚ ਸ਼੍ਰੀ ਰਾਮ ਜਨਮਭੂਮੀ ਮੰਦਰ ਦੇ ਸ਼ਿਖਰ 'ਤੇ ਭਗਵਾ ਝੰਡਾ ਲਹਿਰਾਇਆ । ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਸਰਸੰਘਚਾਲਕ ਮੋਹਨ ਭਾਗਵਤ ਅਤੇ ਸਵਾਮੀ ਗੋਵਿੰਦ ਦੇਵ ਗਿਰੀ ਮੌਜੂਦ ਸਨ। ਇਸ ਸਮਾਰੋਹ ਦੇ ਕੁੱਲ ਸਾਢੇ ਸੱਤ ਹਜ਼ਾਰ ਮਹਿਮਾਨ ਇਸ ਧਾਰਮਿਕ ਸਮਾਗਮ ਦੇ ਗਵਾਹ ਬਣੇ।

PunjabKesari
 

ਗਰਭ ਗ੍ਰਹਿ 'ਚ ਕੀਤੀ ਪੂਜਾ-ਅਰਚਨਾ 
ਅਯੋਧਿਆ ਵਿੱਚ ਸ਼੍ਰੀਰਾਮ ਜਨਮ ਭੂਮੀ ਮੰਦਰ ਦੇ ਗਰਭ ਗ੍ਰਹਿ ਵਿੱਚ ਵੈਦਿਕ ਮੰਟੋਚਰ ਦੇ ਵਿਚਕਾਰ ਪੂਜਾ-ਅਰਚਨਾ ਕੀਤੀ।  

PunjabKesari


ਮੋਦੀ ਦਾ ਰੋਡ ਸ਼ੋਅ ਅਤੇ ਸਵਾਗਤ
ਪ੍ਰਧਾਨ ਮੰਤਰੀ ਮੋਦੀ ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ। ਹਵਾਈ ਅੱਡੇ 'ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀ ਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਦੇ ਵਾਹਨਾਂ ਦਾ ਕਾਫ਼ਲਾ ਇੱਕ ਰੋਡ ਸ਼ੋਅ ਦੇ ਰੂਪ ਵਿੱਚ ਰਾਮਪਥ ਵੱਲ ਵਧਿਆ। ਸੜਕ ਦੇ ਦੋਵੇਂ ਪਾਸੇ ਖੜ੍ਹੇ ਅਯੁੱਧਿਆ ਵਾਸੀਆਂ ਨੇ ਕਾਫ਼ਲੇ 'ਤੇ ਫੁੱਲਾਂ ਦੀ ਵਰਖਾ ਕੀਤੀ। ਮੁੱਖ ਮੰਤਰੀ ਆਦਿਤਿਆਨਾਥ ਨੇ 'ਐਕਸ' (X) 'ਤੇ ਪ੍ਰਧਾਨ ਮੰਤਰੀ ਦਾ 'ਸ਼੍ਰੀ ਅਯੁੱਧਿਆ ਧਾਮ' ਵਿੱਚ ਹਾਰਦਿਕ ਸਵਾਗਤ ਅਤੇ ਅਭਿਨੰਦਨ ਕੀਤਾ।
ਪ੍ਰਧਾਨ ਮੰਤਰੀ ਨੇ ਧਵਜਾਰੋਹਣ ਤੋਂ ਪਹਿਲਾਂ, ਕਈ ਮੰਦਰਾਂ ਦੇ ਦਰਸ਼ਨ ਕੀਤੇ, ਜਿਨ੍ਹਾਂ ਵਿੱਚ ਸਪਤਮੰਦਰ, ਸ਼ੇਸ਼ਾਵਤਾਰ ਮੰਦਰ ਅਤੇ ਮਾਤਾ ਅੰਨਪੂਰਣਾ ਮੰਦਰ ਸ਼ਾਮਲ ਸਨ। ਰੋਡ ਸ਼ੋਅ ਦੌਰਾਨ, ਕਰੀਬ 1 ਕਿਲੋਮੀਟਰ ਦੇ ਇਸ ਮਾਰਗ 'ਤੇ 12 ਥਾਵਾਂ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿੱਥੇ ਸੱਤ ਥਾਵਾਂ 'ਤੇ ਸੱਭਿਆਚਾਰਕ ਮੰਚ ਵੀ ਸਥਾਪਤ ਕੀਤੇ ਗਏ ਸਨ।

PunjabKesari
ਝੰਡਾ ਲਹਿਰਾਉਣ ਦਾ ਸਮਾਰੋਹ
ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਝੰਡਾ ਫਹਿਰਾਉਣ ਦੀ ਇਹ ਰਸਮ 11:50 ਵਜੇ ਤੋਂ ਬਾਅਦ ਅਭਿਜੀਤ ਮੁਹੂਰਤ ਵਿੱਚ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਸਰਸੰਘਚਾਲਕ ਮੋਹਨ ਭਾਗਵਤ ਅਤੇ ਸਵਾਮੀ ਗੋਵਿੰਦ ਦੇਵ ਗਿਰੀ ਮੌਜੂਦ ਸਨ। ਇਸ ਸਮਾਰੋਹ ਦੇ ਕੁੱਲ ਸਾਢੇ ਸੱਤ ਹਜ਼ਾਰ ਮਹਿਮਾਨ ਗਵਾਹ ਬਣੇ।
ਭਗਵਾ ਝੰਡੇ ਦੀਆਂ ਵਿਸ਼ੇਸ਼ਤਾਵਾਂ
ਚੰਪਤ ਰਾਏ ਨੇ ਜਾਣਕਾਰੀ ਦਿੱਤੀ ਕਿ ਇਹ ਝੰਡਾ ਭਗਵਾ ਰੰਗ ਦਾ ਹੋਵੇਗਾ। ਰਾਏ ਨੇ ਕਿਹਾ ਕਿ ਇਹ ਰੰਗ ਅੱਗ ਅਤੇ ਚੜ੍ਹਦੇ ਸੂਰਜ ਨੂੰ ਦਰਸਾਉਂਦਾ ਹੈ, ਜੋ ਤਿਆਗ ਅਤੇ ਸਮਰਪਣਦਾ ਪ੍ਰਤੀਕ ਹੈ।
• ਇਸ ਝੰਡੇ ਨੂੰ ਤਿਕੋਣਾ ਦੱਸਿਆ ਗਿਆ ਹੈ।
• ਚੰਪਤ ਰਾਏ ਅਨੁਸਾਰ, ਇਸਦੀ ਲੰਬਾਈ 20 ਫੁੱਟ ਅਤੇ ਚੌੜਾਈ 10 ਫੁੱਟ ਹੋਵੇਗੀ। (ਪਹਿਲਾਂ, ਟਰੱਸਟ ਵੱਲੋਂ ਇਸਦੀ ਲੰਬਾਈ 22 ਫੁੱਟ ਅਤੇ ਚੌੜਾਈ 11 ਫੁੱਟ ਵੀ ਦੱਸੀ ਗਈ ਸੀ।
• ਇਸ ਝੰਡੇ 'ਤੇ 'ਸੂਰਜ' (ਸੂਰਜਦੇਵ), 'ਓਮ' ਅਤੇ ਕੋਵਿਦਾਰ ਰੁੱਖ ਦੇ ਚਿੰਨ੍ਹ ਬਣੇ ਹੋਣਗੇ।
• ਇਹ ਝੰਡਾ ਜ਼ਮੀਨ ਤੋਂ 191 ਫੁੱਟ ਦੀ ਉਚਾਈ ਤੱਕ ਲਹਿਰਾਇਆ ਗਿਆ, ਜਦੋਂ ਕਿ ਮੰਦਰ ਦਾ ਸ਼ਿਖਰ 161 ਫੁੱਟ ਉੱਚਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਇਹ ਝੰਡਾ ਭਗਵਾਨ ਸ਼੍ਰੀ ਰਾਮ ਦੇ ਤੇਜ, ਸ਼ੌਰਯ ਅਤੇ ਆਦਰਸ਼ਾਂ ਦੇ ਨਾਲ-ਨਾਲ ਸਾਡੀ ਆਸਥਾ, ਅਧਿਆਤਮ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ।
ਸੁਰੱਖਿਆ ਦੇ ਨਜ਼ਰੀਏ ਤੋਂ, ਪੂਰੀ ਅਯੁੱਧਿਆ ਨਗਰੀ ਨੂੰ ਅਭੇਦ ਕਿਲ੍ਹੇ ਵਿੱਚ ਬਦਲ ਦਿੱਤਾ ਗਿਆ ਸੀ, ਜਿੱਥੇ 15,000 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਸਨ ਅਤੇ ਐਸ.ਪੀ.ਜੀ., ਐਨ.ਐਸ.ਜੀ., ਸੀ.ਆਰ.ਪੀ.ਐਫ., ਆਈ.ਬੀ. ਅਤੇ ਯੂ.ਪੀ. ਪੁਲਿਸ ਦੇ ਜਵਾਨ ਤਾਇਨਾਤ ਸਨ।

  • Ayodhya
  • Ram Mandir
  • PM Modi
  • Flag Hoisting
  • Ram Temple
  • Uttar Pradesh

ਆਪਣਾ ਘਰ ਲੈਣ ਦਾ ਸੁਫਨਾ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ! ਕੇਂਦਰ ਨੇ ਦਿੱਤਾ ਵੱਡਾ ਤੋਹਫ਼ਾ

NEXT STORY

Stories You May Like

  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • pm modi stop gold buying
    PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
  • pm modi foreign visit
    PM Modi Foreign Visit: 5 ਦੇਸ਼ਾਂ ਦੇ ਇਤਿਹਾਸਕ ਦੌਰੇ ਮਗਰੋਂ ਭਾਰਤ ਪਰਤੇ PM ਮੋਦੀ, ਮਿਲੇ ਦੋ ਉੱਚਤਮ ਸਨਮਾਨ
  • pm modi netherlands
    PM ਮੋਦੀ ਦੇ ਨੀਦਰਲੈਂਡ ਦੌਰੇ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਲਾਏ ਭਾਰਤ ਵਿਰੋਧੀ ਨਾਅਰੇ
  • pm modi fact checks
    PM ਮੋਦੀ ਨੇ ਕੀਤਾ ਫੈਕਟ ਚੈੱਕ, ਵਿਦੇਸ਼ ਯਾਤਰਾ 'ਤੇ ਟੈਕਸ ਦੀਆਂ ਖਬਰਾਂ ਨੂੰ ਦੱਸਿਆ ‘FAKE’
  • pm modi mp case registered
    PM ਮੋਦੀ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕਰਨ 'ਤੇ ਸਪਾ ਸੰਸਦ ਮੈਂਬਰ ਵਿਰੁੱਧ ਕੇਸ ਦਰਜ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • zodiac signs
      ਅੱਜ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਫਸਿਆ ਹੋਇਆ ਪੈਸਾ ਆਵੇਗਾ ਵਾਪਸ
    • cow slaughter is not part of eid
      ਗਊ ਨੂੰ ਮਾਰਨਾ ਈਦ ਦਾ ਹਿੱਸਾ ਨਹੀਂ, ਬਕਰੀਦ ਤੋਂ ਪਹਿਲਾਂ ਬੰਗਾਲ ’ਚ ਹਾਈ ਕੋਰਟ ਦਾ...
    • mamata  s nephew abhishek gets relief from calcutta high court
      ਮਮਤਾ ਦੇ ਭਤੀਜੇ ਅਭਿਸ਼ੇਕ ਨੂੰ ਕਲਕੱਤਾ ਹਾਈ ਕੋਰਟ ਤੋਂ ਰਾਹਤ
    • air india plane catches fire
      ਏਅਰ ਇੰਡੀਆ ਦੇ ਜਹਾਜ਼ ਨੂੰ ਲੱਗੀ ਅੱਗ! 171 ਯਾਤਰੀ ਸਨ ਸਵਾਰ, ਹੋਈ ਐਮਰਜੈਂਸੀ...
    • 87 76 percent polling in west bengal  s falta seat
      ਪੱਛਮੀ ਬੰਗਾਲ ਦੀ ਫਾਲਤਾ ਸੀਟ ’ਤੇ 87.76 ਫੀਸਦੀ ਪੋਲਿੰਗ
    • 27 naxalites surrender in jharkhand
      ਝਾਰਖੰਡ ’ਚ 27 ਨਕਸਲੀਆਂ ਨੇ ਕੀਤਾ ਆਤਮ-ਸਮਰਪਣ
    • pm modi  s 4 5 hour meeting with ministers
      PM ਮੋਦੀ ਦੀ ਮੰਤਰੀਆਂ ਨਾਲ 4.5 ਘੰਟੇ ਚੱਲੀ ਮਹਾਂ-ਬੈਠਕ! ਮਿਡਲ ਈਸਟ ਸੰਕਟ ਸਣੇ...
    • nitish  who opposes dynasticism  crowns his son
      ਵੰਸ਼ਵਾਦ ਦਾ ਵਿਰੋਧ ਕਰਨ ਵਾਲੇ ਨਿਤੀਸ਼ ਨੇ ਆਪਣੇ ਬੇਟੇ ਨੂੰ ਪਹਿਨਾਇਆ ‘ਤਾਜ’
    • big revelation of beautiful sadhvi harsha richhariya
      'ਹਾਂ ਮੈਨੇ ਭੀ ਪਿਆਰ ਕੀਯਾ...', ਖੂਬਸੂਰਤ ਸਾਧਵੀ ਹਰਸ਼ਾ ਰਿਛਾਰੀਆ ਦਾ ਵੱਡਾ...
    • travel to this beautiful country on a low budget
      ਭਾਰਤ ਦੇ 1 ਲੱਖ ਇੱਥੇ ਬਣ ਜਾਣਗੇ 1 ਕਰੋੜ! ਘੱਟ ਬਜਟ 'ਚ ਕਰੋ ਇਸ ਖ਼ੂਬਸੂਰਤ ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +