Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    2:01:33 PM

  • roof collapses mother son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੁਰੱਖਿਆ ਏਜੰਸੀਆਂ ਹੋਈਆਂ ਅਲਰਟ

NATIONAL News Punjabi(ਦੇਸ਼)

PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਸੁਰੱਖਿਆ ਏਜੰਸੀਆਂ ਹੋਈਆਂ ਅਲਰਟ

  • Updated: 01 Apr, 2022 08:00 PM
Jalandhar
pm modi receives death threats agencies alerted video
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਕਮਲ ਕਾਂਸਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਐੱਨ. ਆਈ. ਏ. ਦੀ ਮੁੰਬਈ ਬ੍ਰਾਂਚ ਨੂੰ ਇੱਕ ਮੇਲ ਮਿਲੀ ਹੈ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਤਲ ਦੀ ਗੱਲ ਲਿਖੀ ਹੋਈ ਹੈ। ਈਮੇਲ ਦੀ ਜਾਂਚ ਐੱਨ. ਆਈ. ਏ. ਨੂੰ ਦਿੱਤੀ ਗਈ ਹੈ। ਮੇਲ ’ਚ ਦਾਅਵਾ ਕੀਤਾ ਗਿਆ ਹੈ ਕਿ 20 ਕਿੱਲੋ ਆਰ.ਡੀ.ਐਕਸ. ਨਾਲ ਸਲੀਪਰ ਸੈੱਲ ਜ਼ਰੀਏ ਪੀ.ਐੱਮ. ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਆਪਣੇ ਨਾਪਾਕ ਮਕਸਦ ਨੂੰ ਪੂਰਾ ਕਰਨ ਲਈ ਅੱਤਵਾਦੀ ਸੰਗਠਨਾਂ ਨੇ 20 ਸਲੀਪਰ ਸੈੱਲ ਬਣਾਏ ਹਨ। ਇਸ ਪਿੱਛੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

PunjabKesari

ਇਹ ਵੀ ਪੜ੍ਹੋ : ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'

ਮੇਲ ’ਚ ਦਾਅਵਾ ਕੀਤਾ ਗਿਆ ਹੈ ਕਿ ਆਰ. ਡੀ.ਐਕਸ. ਆਸਾਨੀ ਨਾਲ ਪ੍ਰਾਪਤ ਹੋ ਗਿਆ ਹੈ । ਮੇਲ ’ਚ 2 ਕਰੋੜ ਲੋਕਾਂ ਨੂੰ ਮਾਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਹ ਮੇਲ ਕਿੰਨੀ ਸੱਚੀ ਹੈ, ਕਿੱਥੋਂ ਭੇਜੀ ਗਈ ਹੈ, ਹੁਣ ਉਸ ਦੀ ਜਾਂਚ ਏਜੰਸੀਆਂ ਕਰ ਰਹੀਆਂ ਹਨ। ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹੀ ਸੂਚਨਾ ਮਿਲਣ ਤੋਂ ਬਾਅਦ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਦੱਸਣਯੋਗ ਹੈ ਕਿ 19 ਫਰਵਰੀ ਨੂੰ ਦਿੱਲੀ ਦੇ ਸੀਮਾਪੁਰੀ 'ਚ ਇਕ ਘਰ ’ਚੋਂ ਆਈ. ਈ. ਡੀ. ਮਿਲਣ ਦੇ ਮਾਮਲੇ ’ਚ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਸੀ।

  • Prime Minister Modi
  • Threats
  • Agencies
  • Alerts
  • ਪ੍ਰਧਾਨ ਮੰਤਰੀ ਮੋਦੀ
  • ਧਮਕੀ
  • ਏਜੰਸੀਆਂ
  • ਅਲਰਟ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 22 ਮਈ ਨੂੰ ਖੁੱਲ੍ਹਣਗੇ

NEXT STORY

Stories You May Like

  • pm modi receives death threat
    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ ਦਿੱਤੀ ਜਾਨੋਂ ਮਾਰਨ ਦੀ ਧਮਕੀ
  • famous singer receives threat
    '5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • heroin worth rs 20 crore falls on the roof of retired soldier  s house
    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ
  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • pm modi in punjab
    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ ਸੌਗਾਤ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • imd  weather update  rain
      ਕਿਤੇ ਰਾਹਤ, ਕਿਤੇ ਆਫ਼ਤ: ਜਾਣੋ ਅਗਲੇ 7 ਦਿਨਾਂ 'ਚ ਤੁਹਾਡੇ ਇਲਾਕੇ 'ਚ ਕਿਹੋ...
    • 80 toll plaza closed
      ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ...
    • mata vaishno devi temple  fake silver  court  record  hearing
      ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ...
    • closed society lift girls hanuman chalisa video
      ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...
    • bharat tex 2026 begins  1 600 exhibitors will chance to showcase their skills
      Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ...
    • woman  head  injured  data cable  canal
      ਹੱਥ ਬੱਝੇ, ਸਿਰ 'ਤੇ ਜ਼ਖ਼ਮ ! ਨਹਿਰ 'ਚੋਂ ਮਿਲੀਆਂ ਬੰਦੇ-ਜਨਾਨੀ ਦੀਆਂ ਲਾਸ਼ਾਂ ਨੇ...
    • marriage  divorce  girl  family  police
      ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...
    • illicit relationship wife water tank husband fire
      ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...
    • savings for children s education rbi to launch scheme
      ਬੱਚਿਆਂ ਦੀ ਸਿੱਖਿਆ ਲਈ ਵਿਸ਼ੇਸ਼ ਬੱਚਤ ਯੋਜਨਾ ਸ਼ੁਰੂ ਕਰਨ ਦੀ ਤਿਆਰੀ 'ਚ RBI
    • bail  person  killed  6 people  victim  wife  police
      ਰੇਪ ਕੇਸ 'ਚ ਗਿਆ ਜੇਲ੍ਹ, ਜ਼ਮਾਨਤ 'ਤੇ ਬਾਹਰ ਆ ਪੀੜਤਾ ਸਣੇ 6 ਲੋਕਾਂ ਦਾ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +