Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    6:09:22 AM

  • major statement by the wife of the deceased daljit singh

    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ-...

  •  code of conduct to come into force in the first week of january

    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ!...

  • deadly havoc in delhi  s mangolpuri

    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ...

  • uae warehouse helpers

    UAE ਦੇ Amazon, Zippy ਤੇ Carrefour ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • PM ਮੋਦੀ ਨੇ ਠੁਕਰਾ 'ਤਾ ਰਾਸ਼ਟਰਪਤੀ ਟਰੰਪ ਦਾ ਸੱਦਾ, ਜਾਣੋ ਕੀ ਰਿਹਾ ਕਾਰਨ

NATIONAL News Punjabi(ਦੇਸ਼)

PM ਮੋਦੀ ਨੇ ਠੁਕਰਾ 'ਤਾ ਰਾਸ਼ਟਰਪਤੀ ਟਰੰਪ ਦਾ ਸੱਦਾ, ਜਾਣੋ ਕੀ ਰਿਹਾ ਕਾਰਨ

  • Edited By Rajwinder Kaur,
  • Updated: 20 Jun, 2025 06:45 PM
National
pm modi rejects president trump  s invitation
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ ਪਹੁੰਚੇ ਹੋਏ ਹਨ, ਜਿੱਥੇ ਉਨ੍ਹਾਂ ਨੇ ਓਡੀਸ਼ਾ ਸਰਕਾਰ ਦੇ ਇੱਕ ਸਾਲ ਪੂਰੇ ਹੋਣ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਵੱਡਾ ਬਿਆਨ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਭਗਵਾਨ ਜਗਨਨਾਥ ਦੀ ਧਰਤੀ 'ਤੇ ਆਉਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਅਮਰੀਕਾ ਆਉਣ ਦਾ ਸੱਦਾ ਠੁਕਰਾ ਦਿੱਤਾ।

ਇਹ ਵੀ ਪੜ੍ਹੋ :  '7 ਬੱਚੇ ਹਨ, ਪੂਰੀ ਕਰਾਂਗੀ ਦਰਜਨ..., 2100 ਨਹੀਂ 21000 ਰੁਪਏ ਚਾਹੀਦੈ'

ਦੂਜੇ ਪਾਸੇ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੀਤੇ ਦਿਨੀਂ ਮੈਂ G7 ਸੰਮੇਲਨ ਲਈ ਕੈਨੇਡਾ ਵਿੱਚ ਗਿਆ ਸੀ। ਉਸ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਨੂੰ ਫ਼ੋਨ ਕਰਕੇ ਅਮਰੀਕਾ ਆਉਣ ਦਾ ਸੱਦਾ ਦਿੱਤਾ। ਇਸ ਦੌਰਾਨ ਮੈਂ ਅਮਰੀਕੀ ਰਾਸ਼ਟਰਪਤੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੱਦੇ ਲਈ ਤੁਹਾਡਾ ਧੰਨਵਾਦ, ਪਰ ਮੇਰੇ ਲਈ ਪ੍ਰਭੂ ਦੀ ਧਰਤੀ 'ਤੇ ਜਾਣਾ ਮਹੱਤਵਪੂਰਨ ਹੈ। ਇਸ ਲਈ ਮੈਂ ਨਿਮਰਤਾ ਨਾਲ ਉਨ੍ਹਾਂ ਦੇ ਸੱਦੇ ਨੂੰ ਠੁਕਰਾ ਦਿੱਤਾ।  

ਇਹ ਵੀ ਪੜ੍ਹੋ : ਵਿਆਹ ਤੋਂ ਵਾਪਸ ਆਉਂਦੇ ਵਾਪਰਿਆ ਰੂਹ ਕੰਬਾਊ ਹਾਦਸਾ, 9 ਲੋਕਾਂ ਦੀ ਮੌਕੇ 'ਤੇ ਮੌਤ, ਪਿਆ ਚੀਕ-ਚਿਹਾੜਾ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੀ ਆਪਣੀ ਯਾਤਰਾ ਦੌਰਾਨ 18,600 ਕਰੋੜ ਰੁਪਏ ਤੋਂ ਵੱਧ ਦੇ 105 ਵਿਕਾਸ ਪ੍ਰਾਜੈਕਟਾਂ ਦਾ ਸ਼ੁਰੂਆਤ ਕੀਤੀ। ਨਾਲ ਹੀ ਉਹਨਾਂ ਨੇ 'ਓਡੀਸ਼ਾ ਵਿਜ਼ਨ ਦਸਤਾਵੇਜ਼' ਦਾ ਉਦਘਾਟਨ ਕੀਤਾ ਅਤੇ ਇੱਕ ਨਵੀਂ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਉਨ੍ਹਾਂ ਨੇ 'ਲਖਪਤੀ ਦੀਦੀ' ਸਮੇਤ ਕਈ ਲੋਕਾਂ ਨੂੰ ਸਨਮਾਨਿਤ ਵੀ ਕੀਤਾ। ਜੂਨ 2024 ਵਿੱਚ ਰਾਜ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ ਦੇ ਗਠਨ ਤੋਂ ਬਾਅਦ ਛੇਵੀਂ ਵਾਰ ਓਡੀਸ਼ਾ ਦਾ ਦੌਰਾ ਕਰਨ ਵਾਲੇ ਮੋਦੀ ਨੇ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੇ ਮੌਕੇ 'ਤੇ ਜਨਤਾ ਮੈਦਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : Weather Alert : ਅੱਜ ਤੇਜ਼ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਵਿੱਚ ਪੀਣ ਵਾਲਾ ਪਾਣੀ ਅਤੇ ਸਿੰਚਾਈ, ਸਿਹਤ ਬੁਨਿਆਦੀ ਢਾਂਚਾ, ਪੇਂਡੂ ਸੜਕਾਂ ਅਤੇ ਪੁਲ, ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਬੁਨਿਆਦੀ ਢਾਂਚਾ ਸ਼ਾਮਲ ਹਨ। ਮੋਦੀ ਨੇ ਵਾਤਾਵਰਣ-ਅਨੁਕੂਲ ਸ਼ਹਿਰੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਕੈਪੀਟਲ ਰੀਜਨ ਅਰਬਨ ਟ੍ਰਾਂਸਪੋਰਟ (CRUT) ਪ੍ਰਣਾਲੀ ਦੇ ਤਹਿਤ 100 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਵੀ ਦਿਖਾਈ। ਵਿਜ਼ਨ ਦਸਤਾਵੇਜ਼ ਦਾ ਉਦੇਸ਼ 2036 ਤੱਕ ਓਡੀਸ਼ਾ ਨੂੰ 500 ਬਿਲੀਅਨ ਡਾਲਰ ਦੀ ਅਰਥਵਿਵਸਥਾ ਅਤੇ 2047 ਤੱਕ 1.5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਵਿੱਚ ਬਦਲਣਾ ਹੈ। ਪ੍ਰਧਾਨ ਮੰਤਰੀ ਨੇ 'ਬਾਰਾਪੁੱਤਰ ਇਤਿਹਾਸਕ ਪਿੰਡ ਯੋਜਨਾ' ਵੀ ਸ਼ੁਰੂ ਕੀਤੀ, ਜੋ ਉੜੀਆ ਕਥਾਵਾਂ ਦੇ ਜਨਮ ਸਥਾਨਾਂ ਨੂੰ ਯਾਦਗਾਰਾਂ ਵਿੱਚ ਬਦਲਣ ਦੀ ਇੱਕ ਪਹਿਲ ਹੈ। ਇਹ ਸੱਭਿਆਚਾਰਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖੇਗਾ। 

ਇਹ ਵੀ ਪੜ੍ਹੋ : ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਮੁੰਡਾ-ਕੁੜੀ ਦਾ ਹਾਈਵੋਲਟੇਜ਼ ਡਰਾਮਾ! ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਮੋਦੀ ਨੇ ਰਾਜ ਭਰ ਦੀਆਂ ਕੁਝ ਸਫਲ ਔਰਤਾਂ ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਵਿੱਚ ਕੁਝ "ਲਖਪਤੀ ਦੀਦੀਆਂ" ਵੀ ਸ਼ਾਮਲ ਹਨ। 'ਲਖਪਤੀ ਦੀਦੀ' ਪੇਂਡੂ ਵਿਕਾਸ ਮੰਤਰਾਲੇ ਦੀ ਇੱਕ ਪਹਿਲ ਹੈ, ਜੋ ਸਵੈ-ਸਹਾਇਤਾ ਸਮੂਹਾਂ (SHGs) ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ 'ਤੇ ਕੇਂਦ੍ਰਿਤ ਹੈ। ਇਸਦਾ ਉਦੇਸ਼ ਟਿਕਾਊ ਰੋਜ਼ੀ-ਰੋਟੀ ਦੇ ਅਭਿਆਸਾਂ ਨੂੰ ਅਪਣਾ ਕੇ ਇੱਕ ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਘਰੇਲੂ ਆਮਦਨ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨਾ ਹੈ। ਦੇਸ਼ ਵਿੱਚ 16.60 ਲੱਖ 'ਲਖਪਤੀ ਦੀਦੀਆਂ' ਬਣਾਉਣ ਵਿੱਚ ਰਾਜ ਸੂਚੀ ਵਿੱਚ ਸਿਖਰ 'ਤੇ ਹੈ।

ਇਹ ਵੀ ਪੜ੍ਹੋ : ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੈ Blast

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • PM Modi
  • Rejects
  • US President
  • Donald Trump
  • Invitation
  • PM ਮੋਦੀ
  • ਠੁਕਰਾਇਆ
  • ਅਮਰੀਕੀ ਰਾਸ਼ਟਰਪਤੀ
  • ਡੋਨਾਲਡ ਟਰੰਪ
  • ਸੱਦਾ

ਭਾਜਪਾ ਨੇ 10 ਸਾਲਾਂ ’ਚ ‘ਆਪ’ ’ਤੇ ਦਰਜ ਕੀਤੇ 200 ਤੋਂ ਵੱਧ ਝੂਠੇ ਮਾਮਲੇ : ਆਤਿਸ਼ੀ

NEXT STORY

Stories You May Like

  • pm modi congratulates lula da silva
    PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • 62 years  amit shah  pm modi  birthday
    62 ਸਾਲ ਦੇ ਹੋਏ ਅਮਿਤ ਸ਼ਾਹ, PM ਮੋਦੀ ਨੇ ਪੋਸਟ ਸ਼ੇਅਰ ਕਰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • pm modi  maharishi valmiki jayanti  tribute
    PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • pm modi targets congress
    4 ਸੂਬਿਆਂ ਦੀਆਂ MLC ਚੋਣਾਂ ਦੇ ਨਤੀਜਿਆਂ ਮਗਰੋ PM ਮੋਦੀ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  •  code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air marshal inderpal singh walia appointed
      ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਏਅਰ ਫੋਰਸ ਦੇ ਨਵੇਂ ਉਪ-ਮੁਖੀ ਨਿਯੁਕਤ
    • is there a risk of a crash in silver like in 1980 and 2011
      ਚਾਂਦੀ 'ਚ ਫਿਰ 1980 ਤੇ 2011 ਵਾਂਗ Crash ਆਉਣ ਦਾ ਖ਼ਤਰਾ? ਰਿਕਾਰਡ ਪੱਧਰ ਤੋਂ...
    • case of bank fraud of rs 210 13 crore  cbi registers fir
      ਮਾਮਲਾ 210.13 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦਾ, CBI ਨੇ ਚੰਦਰਾ ਪ੍ਰੋਟੇਕੋ ਤੇ...
    • construction work banned in delhi ncr from november 5 to 20
      ਦਿੱਲੀ-ਐੱਨ. ਸੀ. ਆਰ. ’ਚ 5 ਤੋਂ 20 ਨਵੰਬਰ ਤੱਕ ਉਸਾਰੀ ਕਾਰਜਾਂ ’ਤੇ ਰੋਕ
    • credit card spending sees biggest in 5 years
      ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
    • dera  sadhvi  hospital  police  treatment
      ਡੇਰੇ 'ਚ ਇਕੱਲੀ ਵੇਖ ਸਾਧਵੀ 'ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ ਹਸਪਤਾਲ 'ਚ...
    • baba kedarnath  snowfall  pilgrims  cold
      ਬਰਫ਼ਬਾਰੀ ਵੀ ਨਾ ਰੋਕ ਸਕੀ ਆਸਥਾ! ਹੁਣ ਤੱਕ 18 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...
    • cyber   attack claimed on au small finance bank  hacking group threatens
      AU Small Finance Bank 'ਤੇ ਸਾਈਬਰ ਅਟੈਕ ਦਾ ਦਾਅਵਾ, ਹੈਕਿੰਗ ਸਮੂਹ ਨੇ ਡੇਟਾ...
    • rajnath singh  operation sindoor  ap singh  retired
      ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ...
    • when the vote is at risk  remaining silent is not an option  mamata banerjee
      ਜਦੋਂ ਵੋਟ ਖਤਰੇ ’ਚ ਹੋਵੇ, ਤਾਂ ਚੁੱਪ ਰਹਿਣਾ ਕੋਈ ਬਦਲ ਨਹੀਂ : ਮਮਤਾ ਬੈਨਰਜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +