ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕ੍ਰੇਨ ਸੰਕਟ ਨੂੰ ਲੈ ਕੇ ਥੋੜੀ ਹੀ ਦੇਰ 'ਚ ਬੈਠਕ ਕਰਨ ਜਾ ਰਹੇ ਹਨ। ਪਿਛਲੇ ਇਕ ਹਫ਼ਤੇ 'ਚ ਇਹ ਅੱਠਵੀਂ ਵੱਡੀ ਬੈਠਕ ਹੋਵੇਗੀ। ਦੱਸ ਦੇਈਏ ਕਿ ਯੂਕ੍ਰੇਨ 'ਚ ਫਸੇ ਭਾਰਤੀ ਨਾਗਰਿਕਾਂ ਲਈ ਕੇਂਦਰ ਸਰਕਾਰ ਆਪ੍ਰੇਸ਼ਨ ਗੰਗਾ ਚੱਲਾ ਰਹੀ ਹੈ, ਜਿਸ 'ਚ ਹੁਣ ਤੱਕ 13 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਉੱਤਰੀ ਕੋਰੀਆ ਨੇ ਸਮੁੰਦਰ 'ਚ ਬੈਲਿਸਟਿਕ ਮਿਜ਼ਾਈਲ ਦਾ ਕੀਤਾ ਪ੍ਰੀਖਣ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਜਨਰਲ ਮੈਨੇਜਰ ਆਸ਼ੂਤੋਸ਼ ਵੱਲੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ-ਜੰਮੂਤਵੀ-ਪਠਾਨਕੋਟ ਕੈਂਟ ਰੇਲਵੇ ਸੈਕਸ਼ਨ ਦਾ ਨਿਰੀਖਣ
NEXT STORY