Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:38:19 AM

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸ਼ੇਖ ਹਸੀਨਾ ਨਾਲ ਮੁਲਾਕਾਤ ਮਗਰੋਂ PM ਮੋਦੀ ਬੋਲੇ- ਬੰਗਲਾਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਮਿਲੇਗਾ ਈ-ਵੀਜ਼ਾ

NATIONAL News Punjabi(ਦੇਸ਼)

ਸ਼ੇਖ ਹਸੀਨਾ ਨਾਲ ਮੁਲਾਕਾਤ ਮਗਰੋਂ PM ਮੋਦੀ ਬੋਲੇ- ਬੰਗਲਾਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਮਿਲੇਗਾ ਈ-ਵੀਜ਼ਾ

  • Edited By Tanu,
  • Updated: 22 Jun, 2024 05:07 PM
New Delhi
pm modi said   bangladeshi citizens will get e visa for treatment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਵਫ਼ਦ ਪੱਧਰੀ ਬੈਠਕ ਕੀਤੀ। ਇਸ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਸਾਂਝਾ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਇਕ ਸਾਲ ਵਿਚ ਅਸੀਂ 10 ਵਾਰ ਮਿਲ ਚੁੱਕੇ ਹਾਂ ਪਰ ਅੱਜ ਦੀ ਮੁਲਾਕਾਤ ਖ਼ਾਸ ਹੈ। ਅਜਿਹਾ ਇਸ ਲਈ ਕਿਉਂਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸਾਡੇ ਤੀਜੇ ਕਾਰਜਕਾਲ ਵਿਚ ਸਾਡੀ ਪਹਿਲੀ ਮਹਿਮਾਨ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਨਵੇਂ ਵਿਜ਼ਨ ਨਾਲ ਅੱਗੇ ਵਧਾਂਗੇ।

ਇਹ ਵੀ ਪੜ੍ਹੋ- ਵੱਡਾ ਹਾਦਸਾ; ਅੱਗ ਬੁਝਾਊ ਯੰਤਰ ਬਣਾਉਣ ਵਾਲੀ ਕੰਪਨੀ 'ਚ ਧਮਾਕਾ, 8 ਲੋਕਾਂ ਦੀ ਮੌਤ ਦਾ ਖ਼ਦਸ਼ਾ

ਬੈਠਕ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੰਗਲਾਦੇਸ਼ ਨਾਲ ਸਬੰਧਾਂ ਨੂੰ ਭਾਰਤ ਤਰਜ਼ੀਹ ਦਿੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਗੰਗਾ ਜਲ ਸੰਧੀ ਦੀ ਸਮੀਖਿਆ ਕਰਨ 'ਤੇ ਸਹਿਮਤ ਹੋਏ ਹਨ ਅਤੇ ਬੰਗਲਾਦੇਸ਼ ਤੋਂ ਮੈਡੀਕਲ ਲਈ ਭਾਰਤ ਆਉਣ ਵਾਲਿਆਂ ਲਈ ਈ-ਵੀਜ਼ਾ ਦੀ ਸਹੂਲਤ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੋਵੇਂ ਦੇਸ਼ ਡਿਜੀਟਲ ਤਕਨਾਲੋਜੀ, ਸਮੁੰਦਰੀ ਅਤੇ ਪੁਲਾੜ ਖੇਤਰ ਦੀਆਂ ਪਹਿਲਕਦਮੀਆਂ ਅਤੇ ਰੱਖਿਆ ਉਤਪਾਦਨ ਅਤੇ ਮਨੁੱਖੀ ਸਰੋਤ ਵਿਕਾਸ ਦੇ ਖੇਤਰ ਵਿਚ ਸਹਿਯੋਗ ਵਧਾਉਣ ਲਈ ਸਹਿਮਤ ਹੋਏ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ 2026 ਵਿਚ ਬੰਗਲਾਦੇਸ਼ ਘੱਟ ਵਿਕਸਿਤ ਦੇਸ਼ ਦੀ ਸ਼੍ਰੇਣੀ ਤੋਂ ਨਿਕਲ ਕੇ ਵਿਕਾਸਸ਼ੀਲ ਦੇਸ਼ ਬਣਨ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਕਿਸਾਨਾਂ ਨੂੰ ਮਿਲੀ ਵੱਡੀ ਰਾਹਤ, ਸਰਕਾਰ ਨੇ ਮੁਆਫ਼ ਕੀਤਾ 2 ਲੱਖ ਤੱਕ ਦਾ ਕਰਜ਼ਾ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਨੇ ਪਿਛਲੇ ਇਕ ਹੀ ਸਾਲ ਵਿਚ ਇਕੱਠੇ ਮਿਲ ਕੇ ਲੋਕ ਕਲਿਆਣ ਦੇ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਪੂਰਾ ਕੀਤਾ ਹੈ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਗੰਗਾ ਨਦੀ 'ਤੇ ਦੁਨੀਆ ਦੀ ਸਭ ਤੋਂ ਲੰਬੀ ਰਿਵਰ ਕਰੂਜ਼ ਸਫ਼ਲਤਾਪੂਰਵਕ ਪੂਰੀ ਹੋ ਚੁੱਕੀ ਹੈ। ਭਾਰਤ ਅਤੇ ਬੰਗਲਾਦੇਸ਼ ਵਿਚ ਪਹਿਲੀ ਕਰਾਸ ਬਾਰਡਰ ਮੈਤਰੀ ਪਾਈਪਲਾਈਨ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿਰਫ ਇਕ ਸਾਲ ਵਿਚ ਇੰਨੇ ਸਾਰੇ ਖੇਤਰਾਂ ਵਿਚ ਇੰਨੀ ਵੱਡੀ ਪਹਿਲ ਨੂੰ ਲਾਗੂ ਕਰਨਾ ਸਾਡੇ ਸਬੰਧਾਂ ਦੀ ਗਤੀ ਅਤੇ ਪੈਮਾਨੇ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ- ਜ਼ਿੰਦਗੀ ਤੋਂ ਜ਼ਰੂਰੀ ਹੋਈ ਰੀਲ; ਇਕ ਹੱਥ ਨਾਲ ਇਮਾਰਤ ਦੀ ਛੱਤ ਤੋਂ ਹਵਾ 'ਚ ਲਟਕੀ ਕੁੜੀ, ਵੀਡੀਓ ਵਾਇਰਲ

PM ਮੋਦੀ ਦੇ ਸੰਬੋਧਨ ਦੀਆਂ ਖ਼ਾਸ ਗੱਲਾਂ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਇਲਾਜ ਲਈ ਬੰਗਲਾਦੇਸ਼ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਈ-ਮੈਡੀਕਲ ਵੀਜ਼ਾ ਸਹੂਲਤ ਸ਼ੁਰੂ ਕਰੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਅੱਜ ਸ਼ਾਮ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਮੈਚ ਲਈ ਦੋਵਾਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
ਬੰਗਲਾਦੇਸ਼ ਭਾਰਤ ਦਾ ਸਭ ਤੋਂ ਵੱਡਾ ਵਿਕਾਸ ਭਾਈਵਾਲ ਹੈ ਅਤੇ ਅਸੀਂ ਬੰਗਲਾਦੇਸ਼ ਨਾਲ ਆਪਣੇ ਸਬੰਧਾਂ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਾਂ।
ਦੋਹਾਂ ਦੇਸ਼ਾਂ ਨੇ ਸੰਪਰਕ, ਵਣਜ ਅਤੇ ਸਹਿਯੋਗ ਨੂੰ ਆਪਣਾ ਫੋਕਸ ਰੱਖਿਆ ਹੈ। ਪਿਛਲੇ 10 ਸਾਲਾਂ ਵਿਚ ਅਸੀਂ 1965 ਤੋਂ ਪਹਿਲਾਂ ਦੀ ਕਨੈਕਟੀਵਿਟੀ ਨੂੰ ਬਹਾਲ ਕੀਤਾ ਹੈ।
ਹੁਣ ਅਸੀਂ ਡਿਜੀਟਲ ਅਤੇ ਐਨਰਜੀ ਕਨੈਕਟੀਵਿਟੀ 'ਤੇ ਹੋਰ ਵੀ ਜ਼ਿਆਦਾ ਧਿਆਨ ਦੇਵਾਂਗੇ, ਜਿਸ ਨਾਲ ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਨੂੰ ਹੁਲਾਰਾ ਮਿਲੇਗਾ।
 54 ਨਦੀਆਂ ਭਾਰਤ ਅਤੇ ਬੰਗਲਾਦੇਸ਼ ਨੂੰ ਜੋੜਦੀਆਂ ਹਨ। ਅਸੀਂ ਹੜ੍ਹ ਪ੍ਰਬੰਧਨ, ਅਗਾਊਂ ਚੇਤਾਵਨੀ ਅਤੇ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ 'ਤੇ ਸਹਿਯੋਗ ਕੀਤਾ ਹੈ। 
ਬੰਗਲਾਦੇਸ਼ 'ਚ ਤੀਸਤਾ ਨਦੀ ਦੀ ਸੰਭਾਲ ਅਤੇ ਪ੍ਰਬੰਧਨ ਲਈ, ਇਕ ਤਕਨੀਕੀ ਟੀਮ ਜਲਦੀ ਹੀ ਬੰਗਲਾਦੇਸ਼ ਦਾ ਦੌਰਾ ਕਰੇਗੀ।
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਸੀਂ ਰੱਖਿਆ ਸਹਿਯੋਗ ਵਧਾਉਣ 'ਤੇ ਵਿਆਪਕ ਚਰਚਾ ਕੀਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Narendra Modi
  • Sheikh Hasina
  • E Medical Visa
  • Bangladesh Citizen
  • ਨਰਿੰਦਰ ਮੋਦੀ
  • ਸ਼ੇਖ ਹਸੀਨਾ
  • ਈ ਮੈਡੀਕਲ ਵੀਜ਼ਾ
  • ਬੰਗਲਾਦੇਸ਼ੀ ਨਾਗਰਿਕ

ਅਮਰਨਾਥ ਯਾਤਰਾ ਤੋਂ ਬਾਅਦ ਜੰਮੂ-ਕਸ਼ਮੀਰ 'ਚ ਚੋਣਾਂ ਕਰਵਾ ਸਕਦੀ ਹੈ ECI

NEXT STORY

Stories You May Like

  • sikkim pm narendra modi
    ਸਿੱਕਮ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਸਰਕਾਰ : PM ਨਰਿੰਦਰ ਮੋਦੀ
  • daughters  math olympiad pm modi
    ਸਾਡੀਆਂ ਧੀਆਂ ਨੇ ਗਣਿਤ ਓਲੰਪੀਆਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ, 'ਮਨ ਕੀ ਬਾਤ' 'ਚ ਬੋਲੇ PM ਮੋਦੀ
  • mann ki baat  pm modi
    ਦੁਨੀਆ ਅੱਜ ਜਿਹੜੇ ਤਣਾਅ 'ਚੋਂ ਗੁਜ਼ਰ ਰਹੀ, ਬੁੱਧ ਦੇ ਵਿਚਾਰ ਮਹੱਤਵਪੂਰਨ ਹਨ, 'ਮਨ ਕੀ ਬਾਤ' 'ਚ ਬੋਲੇ PM ਮੋਦੀ
  • delhi visit bihar cm samrat chaudhary
    ਦਿੱਲੀ ਦੌਰੇ 'ਤੇ ਜਾਣਗੇ ਬਿਹਾਰ ਦੇ CM ਸਮਰਾਟ ਚੌਧਰੀ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • bihars new cm samrat chaudhary meets pm modi
    ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ
  • pahalgam attack  pm modi tributes
    ਪਹਿਲਗਾਮ ਹਮਲਾ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi tweets after attack on trump
    ਟਰੰਪ 'ਤੇ ਜਾਨਲੇਵਾ ਹਮਲੇ ਮਗਰੋਂ PM ਮੋਦੀ ਦਾ ਟਵੀਟ, ਘਟਨਾ 'ਤੇ ਪ੍ਰਗਟਾਈ ਚਿੰਤਾ
  • pm narendra modi  himachal day
    PM ਨਰਿੰਦਰ ਮੋਦੀ ਨੇ 'ਹਿਮਾਚਲ ਦਿਵਸ' 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • delhi high court virtual hearing video controversy
      ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...
    • ndas landslide victory according to axis my india
      ਆਸਾਮ ਐਗਜ਼ਿਟ ਪੋਲ: ‘Axis My India’ ਮੁਤਾਬਕ NDA ਦੀ ਹੂੰਝਾ ਫੇਰ ਜਿੱਤ, ਕਾਂਗਰਸ...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • second suicide in 10 days at iit kharagpur
      IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech...
    • youth brutally beaten up on suspicion of goat theft
      ਬੱਕਰੀ ਚੋਰੀ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ; ਖੰਭੇ ਨਾਲ ਬੰਨ੍ਹ...
    • order regarding petrol and diesel price hikes is fake  government
      ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...
    • punjabi  vehicle  mata chintpurni temple  devotees  himachal pradesh
      ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ ਡਿੱਗੀ
    • bjp  parvesh wahi  mcd  mayor
      ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
    • bombay high court  mumbai attack  acquittal  faheem ansari  pcc
      ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +