Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:23:04 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਣ ਦਾ ਮਤਲਬ ਭਾਰਤ ਦੇ ਭਵਿੱਖ ਨੂੰ ‘ਮਜ਼ਬੂਤ’ ਬਣਾਉਣਾ: PM ਮੋਦੀ

NATIONAL News Punjabi(ਦੇਸ਼)

ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਣ ਦਾ ਮਤਲਬ ਭਾਰਤ ਦੇ ਭਵਿੱਖ ਨੂੰ ‘ਮਜ਼ਬੂਤ’ ਬਣਾਉਣਾ: PM ਮੋਦੀ

  • Edited By Tanu,
  • Updated: 21 Feb, 2022 12:08 PM
New Delhi
pm modi says our young generation is the future india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਕੇਂਦਰੀ ਬਜਟ 2022 ’ਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬੀਨਾਰ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੌਰਾਨ 2022 ਦੇ ਬਜਟ ’ਚ ਸਿੱਖਿਆ ਦੇ ਖੇਤਰ ਨਾਲ ਜੁੜੀਆਂ ਗੱਲਾਂ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਦਾ ਮੁੱਢ ਹੈ। ਇਹ ਹੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਵੀ ਹਨ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਕਰਨ ਦਾ ਮਤਲਬ ਹੈ ਭਾਰਤ ਦੇ ਭਵਿੱਖ ਨੂੰ ਮਜ਼ਬੂਤ ਕਰਨਾ। ਇਸੇ ਸੋਚ ਨਾਲ ਸਾਲ 2022 ਦੇ ਬਜਟ ’ਚ ਸਿੱਖਿਆ ਦੇ ਖੇਤਰ ’ਚ 5 ਗੱਲਾਂ ’ਤੇ ਜ਼ੋਰ ਦਿੱਤਾ ਗਿਆ। 

ਇਹ ਵੀ ਪੜ੍ਹੋ: UP ਚੋਣਾਂ 2022: ਕਾਨਪੁਰ ’ਚ ਮੇਅਰ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ, ਵੋਟ ਪਾਉਂਦੇ ਸ਼ੇਅਰ ਕੀਤੀ ਤਸਵੀਰ

ਪਹਿਲਾ- ਕੁਆਲਿਟੀ ਐਜੂਕੇਸ਼ਨ ਦੇ ਪਹਿਲੇ ਸਰਵ-ਵਿਆਪੀਕਰਨ, ਸਾਡੀ ਸਿੱਖਿਆ ਪ੍ਰਣਾਲੀ ਦੇ ਵਿਸਥਾਰ, ਇਸ ਦੀ ਗੁਣਵੱਤਾ ’ਚ ਸੁਧਾਰ ਅਤੇ ਸਿੱਖਿਆ ਖੇਤਰ ਦੀ ਸਮਰੱਥਾ ਨੂੰ ਵਧਾਉਣ ਲਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। 
ਦੂਜਾ- ਹੁਨਰ ਵਿਕਾਸ ਦੇਸ਼ ’ਚ ਇਕ ਡਿਜ਼ੀਟਲ ਸਕਿੱਲ ਈਕੋਸਿਸਟਮ ਬਣਾਉਣ, ਉਦਯੋਗ ਦੀ ਮੰਗ ਮੁਤਾਬਕ ਹੁਨਰ ਵਿਕਾਸ ਅਤੇ ਉਦਯੋਗ ਸਬੰਧਾਂ ਨੂੰ ਸੁਧਾਰਨ ’ਤੇ ਧਿਆਨ ਦਿੱਤਾ ਗਿਆ ਹੈ। 
ਤੀਜਾ- ਤੀਜਾ ਮਹੱਤਵਪੂਰਨ ਪਹਿਲੂ ਸ਼ਹਿਰੀ ਅਤੇ ਡਿਜ਼ਾਈਨ ਹੈ, ਜਿਸ ਨਾਲ ਭਾਰਤ ਦਾ ਜੋ ਪੁਰਾਤਨ ਅਨੁਭਵ ਅਤੇ ਗਿਆਨ ਹੈ, ਨੂੰ ਅੱਜ ਸਾਡੀ ਸਿੱਖਿਆ ’ਚ ਸ਼ਾਮਲ ਕੀਤਾ ਜਾਵੇ।
ਚੌਥਾ- ਅੰਤਰਰਾਸ਼ਟੀਕਰਨ ਹੈ, ਭਾਰਤ ’ਚ ਵਰਲਡ ਕਲਾਸ ਵਿਦੇਸ਼ੀ ਯੂਨੀਵਰਸਿਟੀਆਂ ਆਉਣ, ਜੋ ਸਾਡੇ ਉਦਯੋਗਿਕ ਖੇਤਰ ਹਨ, ਜਿਵੇਂ ਗਿਫਟ ਸਿਟੀ ਅਤੇ ਫਿਨਟੈਕ ਸੰਸਥਾਵਾਂ ਨੂੰ ਵੀ ਉਤਸ਼ਾਹਤ ਕੀਤਾ ਗਿਆ ਹੈ।
ਪੰਜਵਾਂ- ਐਨੀਮੇਸ਼ਨ ਵਿਜ਼ੂਅਲ ਇਫੈਕਟਸ ਗੇਮਿੰਗ ਅਤੇ ਕਾਮਿਕਸ ਹਨ। ਇਨ੍ਹਾਂ ਸਾਰਿਆਂ ਕੋਲ ਰੁਜ਼ਗਾਰ ਦੀ ਬੇਅੰਤ ਸੰਭਾਵਨਾ ਹੈ ਅਤੇ ਇਕ ਵਿਸ਼ਾਲ ਗਲੋਬਲ ਮਾਰਕੀਟ ਹੈ।

ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ; 55 ਸਾਲਾ ਵਿਅਕਤੀ ਦੇ ਢਿੱਡ ’ਚੋਂ ਨਿਕਲਿਆ ਕੱਚ ਦਾ ਗਿਲਾਸ

ਸਿੱਖਿਆ ਨੂੰ ਬਿਹਤਰ ਬਣਾਇਆ ਜਾਵੇ-
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਈ-ਵਿਦਿਆ, ਵਨ ਕਲਾਸ ਵਨ ਚੈਨਲ, ਡਿਜ਼ੀਟਲ ਬੈਲਸ, ਡਿਜ਼ੀਟਲ ਯੂਨੀਵਰਸਿਟੀ ਅਜਿਹੀ ਐਜੂਕੇਸ਼ਨਲ ਬੁਨਿਆਦੀ ਢਾਂਚਾ ਨੌਜਵਾਨਾਂ ਨੂੰ ਬਹੁਤ ਮਦਦ ਕਰਨ ਵਾਲਾ ਹੈ, ਇਹ ਭਾਰਤ ਦੇ ਸਮਾਜਿਕ-ਆਰਥਿਕ ਸੈਟਅਪ ’ਚ ਪਿੰਡਾਂ, ਗਰੀਬ, ਪਿਛੜੇ ਵਰਗ, ਆਦਿਵਾਸੀ, ਸਾਰਿਆਂ ਨੂੰ ਸਿੱਖਿਆ ਦੇ ਬਿਹਤਰ ਹੱਲ ਦੇਣ ਦੀ ਕੋਸ਼ਿਸ਼ ਹੈ। ਨੈਸ਼ਨਲ ਡਿਜ਼ੀਟਲ ਯੂਨੀਵਰਸਿਟੀ, ਭਾਰਤ ਦੀ ਸਿੱਖਿਆ ਵਿਵਸਥਾ ’ਚ ਆਪਣੀ ਤਰ੍ਹਾਂ ਦਾ ਅਨੋਖਾ ਕਦਮ ਹੈ। ਮੈਂ ਡਿਜ਼ੀਟਲ ਯੂਨੀਵਰਸਿਟੀ ’ਚ ਉਹ ਤਾਕਤ ਵੇਖ ਰਿਹਾ ਹਾਂ ਕਿ ਯੂਨੀਵਰਸਿਟੀ ਸਾਡੇ ਦੇਸ਼ ’ਚ ਸੀਟਾਂ ਦੀ ਜੋ ਸਮੱਸਿਆ ਹੁੰਦੀ ਹੈ, ਉਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਸਕਦੀ ਹੈ।

ਇਹ ਵੀ ਪੜ੍ਹੋ: 

ਮਾਂ-ਬੋਲੀ ’ਚ ਸਿੱਖਿਆ ਬੱਚਿਆਂ ਦਾ ਮਾਨਸਿਕ ਵਿਕਾਸ ਹੈ-
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਕੌਮਾਂਤਰੀ ਮਾਂ-ਬੋਲੀ ਦਿਹਾੜਾ ਵੀ ਹੈ। ਮਾਂ-ਬੋਲੀ ਵਿਚ ਸਿੱਖਿਆ ਬੱਚਿਆਂ ਦੇ ਮਾਨਸਿਕ ਵਿਕਾਸ ਨਾਲ ਜੁੜੀ ਹੈ। ਕਈ ਸੂਬਿਆਂ ਵਿਚ ਸਥਾਨਕ ਭਾਸ਼ਾਵਾਂ ’ਚ ਮੈਡੀਕਲ ਅਤੇ ਤਕਨਾਲੋਜੀ ਐਜੂਕੇਸ਼ਨ ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਰਾਜਸਥਾਨ ’ਚ ਵੱਡਾ ਹਾਦਸਾ; ਨਦੀ ’ਚ ਡਿੱਗੀ ਕਾਰ, ਲਾੜੇ ਸਮੇਤ 9 ਲੋਕਾਂ ਦੀ ਮੌਤ

  • PM Modi
  • young generation
  • future
  • india
  • ਯੁਵਾ ਪੀੜ੍ਹੀ
  • ਭਵਿੱਖ
  • ਭਾਰਤ
  • ਨਰਿੰਦਰ ਮੋਦੀ

16ਵੀਂ ਮੰਜ਼ਿਲ ਤੋਂ ਡਿੱਗ ਕੇ 8 ਸਾਲਾ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

NEXT STORY

Stories You May Like

  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • 56 years  young  pm modi  rahul gandhi
    'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ
  • asean  india reaffirm commitment
    ਭਾਰਤ-ਆਸੀਆਨ ਦੋਸਤੀ 'ਚ ਨਵਾਂ ਮੋੜ: ਸਾਂਝੇਦਾਰੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • japan and india further strengthen their strategic ties
    ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ ਚੇਤਾਵਨੀ
  • rahul gandhi  s sharp attack on pm modi  s video message
    'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ', PM ਮੋਦੀ ਦੇ ਵੀਡੀਓ ਸੰਦੇਸ਼ 'ਤੇ ਰਾਹੁਲ ਗਾਂਧੀ ਦਾ ਤਿੱਖਾ ਹਮਲਾ
  • neet paper leak  pm modi fast track court
    'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • female cricketer committed suicide
      'ਮੇਰਾ ਸਿਲੈਕਸ਼ਨ ਨਹੀਂ ਹੋ ਸਕਿਆ...', ਮਹਿਲਾ ਕ੍ਰਿਕਟਰ ਨੇ ਮੌਤ ਨੂੰ ਲਗਾ ਲਿਆ ਗਲੇ
    • anti paper leak bill also passed in rajya sabha
      'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ ਸਭਾ ਦੀ ਕਾਰਵਾਈ 31 ਜੁਲਾਈ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • supreme court seals dr  manmohan singh  s innocence
      'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • big blow to underworld don chhota rajan
      ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਵੱਡਾ ਝਟਕਾ ! ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • sanjeev arora gets a big setback from the supreme court
      ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +