Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:41:30 AM

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਆਸਟ੍ਰੀਆ 'ਚ ਬੋਲੇ PM ਮੋਦੀ : ਛੇਤੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ ਭਾਰਤ

INTERNATIONAL News Punjabi(ਵਿਦੇਸ਼)

ਆਸਟ੍ਰੀਆ 'ਚ ਬੋਲੇ PM ਮੋਦੀ : ਛੇਤੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ ਭਾਰਤ

  • Edited By DILSHER,
  • Updated: 11 Jul, 2024 12:25 AM
International
pm modi spoke in austria india will soon become the third largest economy
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਸਟ੍ਰੀਆ ਦੀਆਂ ਕੰਪਨੀਆਂ ਨੂੰ ਭਾਰਤ ਦੀ 'ਸ਼ਾਨਦਾਰ ਵਿਕਾਸ ਗਾਥਾ' ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ 'ਮੇਕ ਇਨ ਇੰਡੀਆ' ਪ੍ਰੋਗਰਾਮ ਤਹਿਤ ਉੱਚ ਗੁਣਵੱਤਾ ਅਤੇ ਲਾਗਤ ਪ੍ਰਭਾਵੀ ਵਿਨਿਰਮਾਣ ਦਾ ਲਾਭ ਉਠਾ ਸਕਦੀਆਂ ਹਨ।

ਆਸਟ੍ਰੀਆ ਦੇ ਚਾਂਸਲਰ ਕਾਰਲ ਨੇਹਮਰ ਦੇ ਨਾਲ ਵਪਾਰਕ ਨੇਤਾਵਾਂ ਨੂੰ ਆਪਣੇ ਸੰਬੋਧਨ ਵਿਚ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸੈਮੀਕੰਡਕਟਰਾਂ, ਮੈਡੀਕਲ ਉਪਕਰਣਾਂ ਅਤੇ ਸੋਲਰ ਪੀਵੀ ਸੈੱਲਾਂ ਸਮੇਤ ਖੇਤਰਾਂ ਵਿਚ ਵਿਸ਼ਵ ਨਿਰਮਾਣ ਕੰਪਨੀਆਂ ਨੂੰ ਆਕਰਸ਼ਿਤ ਕਰਨ ਲਈ ਭਾਰਤ ਦੀ ਉਤਪਾਦਨ-ਲਿੰਕਡ ਇਨਸੈਂਟਿਵ (ਪੀ.ਐੱਲ.ਆਈ.) ਯੋਜਨਾ ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ : ਦੇਸ਼ 'ਚ ਡੇਂਗੂ ਨਾਲ ਹੋਣ ਵਾਲੀ ਮੌਤ ਦਰ 3.3 ਫ਼ੀਸਦੀ ਤੋਂ ਘੱਟ ਕੇ 0.1 ਫ਼ੀਸਦੀ ਹੋਈ : ਜੇ.ਪੀ. ਨੱਡਾ

ਵਿਦੇਸ਼ ਮੰਤਰਾਲੇ ਦੇ ਇਕ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦੇ ਉਦਯੋਗਪਤੀਆਂ ਨੂੰ ਭਾਰਤ ਵਿਚ ਤੇਜ਼ੀ ਨਾਲ ਉੱਭਰ ਰਹੇ ਮੌਕਿਆਂ ਦੀ ਘੋਖ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਅਗਲੇ ਕੁਝ ਸਾਲਾਂ ਵਿਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਸ਼ਾਮ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੋ ਦਿਨਾਂ ਦੌਰੇ 'ਤੇ ਮਾਸਕੋ ਤੋਂ ਇੱਥੇ ਪਹੁੰਚੇ। 41 ਸਾਲਾਂ ਤੋਂ ਵੱਧ ਸਮੇਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੀ ਇਹ ਪਹਿਲੀ ਯਾਤਰਾ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਭਾਰਤੀ ਅਤੇ ਆਸਟ੍ਰੀਆ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਦੋਵੇਂ ਦੇਸ਼ ਵਪਾਰਕ ਅਤੇ ਵਪਾਰਕ ਸਬੰਧਾਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਕਈ ਮੌਕਿਆਂ ਦਾ ਲਾਭ ਉਠਾਉਣ ਲਈ ਆਸਵੰਦ ਹਨ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • India
  • Economy
  • Austria
  • Modi
  • ਭਾਰਤ
  • ਅਰਥਵਿਵਸਥਾ
  • ਆਸਟ੍ਰੀਆ
  • ਮੋਦੀ

ਇਟਲੀ : 8ਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਵੇਂ ਗੁਰਮਤਿ ਗਿਆਨ ਮੁਕਾਬਲੇ 4 ਅਗਸਤ ਨੂੰ

NEXT STORY

Stories You May Like

  • india will now have to find new markets and opportunities
    'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ ਬਾਜ਼ਾਰ ਅਤੇ ਮੌਕੇ'
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • pm narendra modi  we will do it
    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ ਭਾਰਤ ਲਈ ਦਿੱਤਾ ਨਵਾਂ ਨਾਅਰਾ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • tamil nadu is owed  5 000 crore    thalapathy vijay speaks in pm modi  s presence
    'ਤਾਮਿਲਨਾਡੂ ਦਾ 5 ਹਜ਼ਾਰ ਕਰੋੜ ਬਾਕੀ, ਬਿਨਾਂ ਸ਼ਰਤ ਚਾਹੀਦੈ'; PM ਮੋਦੀ ਦੀ ਮੌਜੂਦਗੀ ’ਚ ਬੋਲੇ ਥਲਪਤੀ ਵਿਜੇ
  • narendra modi  india  bloomberg new economy forum  world
    ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM ਮੋਦੀ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +