Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    8:09:52 PM

  • power will be off for 6 hours

    6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ...

  • lpg cylinder booking problem in punjab

    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ!...

  • boy dies went to work on combine under suspicious circumstances

    ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ...

  • no confidence motion against speaker om birla rejected

    ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਜਕੋਟ
  • ਅਮਰੀਕਾ ਤੋਂ ਆਉਣ ਤੋਂ ਬਾਅਦ ਗੁਜਰਾਤ 'ਚ 8 ਕਿਲੋਮੀਟਰ ਲੰਬਾ ਰੋਡ ਸ਼ੋਅ ਕਰਨਗੇ ਪੀ.ਐੱਮ. ਮੋਦੀ

NATIONAL News Punjabi(ਦੇਸ਼)

ਅਮਰੀਕਾ ਤੋਂ ਆਉਣ ਤੋਂ ਬਾਅਦ ਗੁਜਰਾਤ 'ਚ 8 ਕਿਲੋਮੀਟਰ ਲੰਬਾ ਰੋਡ ਸ਼ੋਅ ਕਰਨਗੇ ਪੀ.ਐੱਮ. ਮੋਦੀ

  • Updated: 27 Jun, 2017 12:47 PM
ਰਾਜਕੋਟ
pm modi to show 8 km road in gujarat after returning from the us
  • Share
    • Facebook
    • Tumblr
    • Linkedin
    • Twitter
  • Comment

ਰਾਜਕੋਟ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਯਾਤਰਾ ਤੋਂ ਆਉਣ ਤੋਂ ਬਾਅਦ 29 ਜੂਨ ਨੂੰ ਆਪਣੇ ਗ੍ਰਹਿ ਰਾਜ ਗੁਜਰਾਤ ਦੇ ਰਾਜਕੋਟ ਸ਼ਹਿਰ 'ਚ 8 ਕਿਲੋਮੀਟਰ ਲੰਬਾ ਇਕ ਰੋਡ ਸ਼ੋਅ ਕਰਨਗੇ। ਮੋਦੀ ਦਾ ਗੁਜਰਾਤ 'ਚ ਇਹ ਪਿਛਲੇ 3 ਮਹੀਨੇ 'ਚ ਦੂਜਾ ਰੋਡ ਸ਼ੋਅ ਹੋਵੇਗਾ। ਉਨ੍ਹਾਂ ਨੇ 16 ਅਪ੍ਰੈਲ ਨੂੰ ਸੂਰਤ 'ਚ ਹਵਾਈ ਅੱਡੇ ਤੋਂ ਸਰਕਿਟ ਹਾਊਸ ਤੱਕ 12 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ ਸੀ। ਜ਼ਿਕਰਯੋਗ ਹੈ ਕਿ ਗੁਜਰਾਤ 'ਚ ਇਸੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਮੋਦੀ 2 ਦਿਨਾ ਗੁਜਰਾਤ ਯਾਤਰਾ 'ਤੇ 29 ਜੂਨ ਨੂੰ ਅਹਿਮਦਾਬਾਦ ਪੁੱਜਣਗੇ, ਜਿੱਥੇ ਸਾਬਰਮਤੀ ਆਸ਼ਰਮ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਅਤੇ ਮਹਾਤਮਾ ਗਾਂਧੀ ਦੇ ਗੁਰੂ ਸ਼੍ਰੀਮਦ ਰਾਜਚੰਦਰਜੀ 'ਤੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨ ਤੋਂ ਬਾਅਦ ਸ਼ਾਮ 4 ਵਜੇ ਰਾਜਕੋਟ ਹਵਾਈ ਅੱਡੇ 'ਤੇ ਪੁੱਜਣਗੇ। ਉਹ ਰੇਸਕੋਰਸ ਰੋਡ 'ਤੇ 21 ਹਜ਼ਾਰ ਅਪਾਹਜਾਂ ਨੂੰ ਸਹਾਇਕ ਯੰਤਰ ਵੰਡਣ ਤੋਂ ਬਾਅਦ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮੁੱਖ ਸਰੋਤ ਆਜੀ ਡੈਮ-1 ਜਾਣਗੇ, ਜਿੱਥੇ ਹਾਲ 'ਚ ਸੌਨੀ ਯੋਜਨਾ ਦੇ ਅਧੀਨ ਨਰਮਦਾ ਨਦੀ ਦਾ ਪਾਣੀ ਪੁੱਜਿਆ ਹੈ। ਉਹ ਉੱਥੇ ਇਕ ਲੱਖ ਤੋਂ ਵਧ ਲੋਕਾਂ ਦੀ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਸ਼ਾਮ 5 ਵਜੇ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ।
ਰਾਜਕੋਟ ਨਗਰ ਭਾਜਪਾ ਪ੍ਰਧਾਨ ਕਮਲੇਸ਼ ਮੀਰਾਣੀ ਨੇ ਦੱਸਿਆ ਕਿ ਰੋਡ ਸ਼ੋਅ ਅਮੂਲ ਸਰਕਿਲ, ਚੁਨਾਰਾਵਾਡ ਚੌਕ, ਡੀਲਕਸ ਸਿਨੇਮਾ, ਕੈਸ਼ਰੇ ਹਿੰਦ ਪੁੱਲ, ਹਸਪਤਾਲ ਚੋਕ, ਬਹੁਮਾਲੀ ਚੌਕ, ਜ਼ਿਲਾ ਪੰਚਾਇਤ ਚੌਕ, ਕਿਸ਼ਾਨਪਰਾ ਅਤੇ ਮੇਅਰ ਬੰਗਲੋ ਹੁੰਦੇ ਹੋਏ ਏਅਰਪੋਰਟ ਪੁੱਜੇਗਾ। ਮੋਦੀ ਦੇ ਸਵਾਗਤ ਲਈ ਹੁਣ ਤੋਂ ਪੂਰੇ ਸ਼ਹਿਰ ਨੂੰ ਸਜਾਇਆ ਜਾ ਰਿਹਾ ਹੈ। ਮੋਦੀ ਆਪਣੀ ਗੁਜਰਾਤ ਯਾਤਰਾ ਦੇ ਦੂਜੇ ਅਤੇ ਅੰਤਿਮ ਦਿਨ ਅਰਵੱਲੀ ਦੇ ਮੋਡਾਸਾ 'ਚ ਇਕ ਜਲ ਪ੍ਰਾਜੈਕਟ ਦਾ ਉਦਘਾਟਨ ਕਰਨਗੇ ਅਤੇ ਅਹਿਮਦਾਬਾਦ 'ਚ ਨੌਜਵਾਨਾਂ ਦੇ ਇਸ ਸੰਮੇਲਨ 'ਚ ਹਿੱਸਾ ਲੈਣ ਤੋਂ ਬਾਅਦ ਰਾਜਧਾਨੀ ਗਾਂਧੀਨਗਰ 'ਚ ਟੈਕਸਟਾਈਲ ਸੰਮੇਲਨ ਦੇ ਉਦਘਾਟਨ ਸੈਸ਼ਨ 'ਚ ਹਿੱਸਾ ਲੈਣਗੇ।

  • Prime Minister
  • Narendra Modi
  • ਪ੍ਰਧਾਨ ਮੰਤਰੀ
  • ਨਰਿੰਦਰ ਮੋਦੀ

ਮਨਾਲੀ ਘੁੰਮਣ ਗਏ ਨੇਤਾ ਦੇ ਘਰ ਹੋਈ ਚੋਰੀ, ਲਾਈਸੇਂਸ ਰਿਵਾਲਵਰ ਲੈ ਕੇ ਚੋਰ ਹੋਏ ਫਰਾਰ

NEXT STORY

Stories You May Like

  • couple returning from america
    ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਜੋੜੇ ਦੀ ਮੌਤ
  • xiaomi pad 8 launched in india
    ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz ਡਿਸਪਲੇਅ , ਜਾਣੋ ਕੀਮਤ
  • iranian leader refuses to negotiate with us
    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ, ਟਰੰਪ 'ਤੇ ਵਿੰਨ੍ਹਿਆ ਨਿਸ਼ਾਨਾ
  • justice found after 8 years
    8 ਸਾਲਾਂ ਬਾਅਦ ਮਿਲਿਆ ਇਨਸਾਫ਼ ! ਮ੍ਰਿਤਕ ਦੇ ਪਰਿਵਾਰ ਨੂੰ 46.55 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ, ਜਾਣੋ ਮਾਮਲਾ
  • deadbody recovered from jhabhal
    ਝਬਾਲ 'ਚ ਅੰਮ੍ਰਿਤਸਰ ਰੋਡ ਤੋਂ ਮਿਲੀ ਮਹਿਲਾ ਦੀ ਲਾਸ਼
  •   mega week   in ipo market  3 new ipos and 8 listings
    IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ, ਖੁੱਲ੍ਹਣਗੇ ਕਮਾਈ ਦੇ ਰਸਤੇ
  • over 47 million cyber threats prevented in india in 2025  kaspersky
    2025 ’ਚ ਭਾਰਤ ’ਚ 4.7 ਕਰੋੜ ਤੋਂ ਵੱਧ ਸਾਈਬਰ ਖਤਰਿਆਂ ਨੂੰ ਰੋਕਿਆ : ਕੈਸਪਰਸਕਾਈ
  • even after 11 days  the accused who committed fraud of rs 53 lakhs
    11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • no confidence motion against speaker om birla rejected
      ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ ਵਿਰੁੱਧ 'ਬੇਭਰੋਸਗੀ ਮਤਾ' ਰੱਦ
    • punjabi boy caught with drugs worth crores in shimla
      ਸ਼ਿਮਲਾ 'ਚ ਕਰੋੜਾਂ ਦੇ ਨਸ਼ੇ ਨਾਲ ਫੜਿਆ ਗਿਆ ਪੰਜਾਬੀ ਮੁੰਡਾ ! ਹਿਮਾਚਲੀ ਕੁੜੀ ਦਿੰਦੀ...
    • lpg cylinder delivery not available despite booking complaint here
      LPG ਸਿਲੰਡਰ ਦੀ ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੀ ਡਿਲੀਵਰੀ? ਇੱਥੇ ਕਰੋ...
    • drug addict father  s crime  young son beaten to death while sleeping
      ਨਸ਼ੇੜੀ ਪਿਓ ਦਾ ਕਾਰਾ: ਸੁੱਤੇ ਹੋਏ ਨੌਜਵਾਨ ਪੁੱਤ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ...
    • cargo ship coming to india attacked near strait of hormuz
      ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹੋਰਮੁਜ਼ ਜਲਡਮਰੂਮੱਧ ਨੇੜੇ ਹਮਲਾ, ਲੱਗੀ ਅੱਗ
    • amit shah  opposition  om birla  lok sabha
      ਵਿਰੋਧੀ ਧਿਰ ਨੇ ਬਿਰਲਾ ਦੀ ਈਮਾਨਦਾਰੀ 'ਤੇ ਚੁੱਕਿਆ ਸਵਾਲ, ਨਿਯਮ ਦੇ ਉਲਟ ਕੋਈ...
    • finance minister makes surprising revelation regarding minimum balance
      ਮਿਨੀਮਮ ਬੈਲੇਂਸ ਨੂੰ ਲੈ ਕੇ ਵਿੱਤ ਮੰਤਰੀ ਨੇ ਕੀਤਾ ਹੈਰਾਨੀਜਨਕ ਖੁਲਾਸਾ, ਜਾਣੋ ਕੀ...
    • brutal murder of 11th grade student
      11ਵੀਂ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ,  ਸੋਸ਼ਲ ਮੀਡੀਆ 'ਤੇ ਰੀਲਜ਼ ਨੂੰ ਲੈ...
    • indian navy  recruitment  candidates  apply  job
      Indian Navy 'ਚ ਨਿਕਲੀ ਭਰਤੀ ! 12ਵੀਂ ਪਾਸ ਵੀ ਕਰ ਸਕਦੇ ਅਪਲਾਈ, 69,000 ਤੱਕ...
    • tulip garden  kashmir  march 16  tourists
      ਕਸ਼ਮੀਰ 'ਚ ਬਿਖਰਨਗੇ ਰੰਗ! 16 ਮਾਰਚ ਤੋਂ ਖੁੱਲ੍ਹੇਗਾ ਏਸ਼ੀਆ ਦਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +