helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, DEC 26, 2024
65 ਘੰਟਿਆਂ ਤੋਂ ਬੋਰਵੈੱਲ 'ਚ ਫਸੀ ਚੇਤਨਾ; ਮਾਂ ਦਾ...
IMD ਦਾ ਅਲਰਟ : ਅਗਲੇ 3 ਦਿਨਾਂ 'ਚ ਪਵੇਗੀ ਕੜਾਕੇ ਦੀ...
ਕ੍ਰਿਸਮਸ ਦੇ ਅਗਲੇ ਦਿਨ ਖਪਤਕਾਰਾਂ ਨੂੰ ਵੱਡਾ ਝਟਕਾ,...
ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ/ਅਬੁਜਾ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦਿਨਾਂ ਵਿਦੇਸ਼ ਦੌਰੇ ਦੇ ਪਹਿਲੇ ਪੜਾਅ ਵਿੱਚ ਨਾਈਜੀਰੀਆ ਪਹੁੰਚ ਗਏ ਹਨ। ਪੀ.ਐੱਮ. ਮੋਦੀ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨਬੂ ਦੇ ਸੱਦੇ ’ਤੇ ਪੱਛਮੀ ਅਫ਼ਰੀਕੀ ਮੁਲਕ ਦਾ ਦੌਰਾ ਕਰ ਰਹੇ ਹਨ। ਅਬੂਜਾ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੀ.ਐੱਮ. ਮੋਦੀ ਦਾ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਦੀ ਇਹ ਯਾਤਰਾ 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਨਾਈਜੀਰੀਆ ਦੀ ਪਹਿਲੀ ਯਾਤਰਾ ਹੈ। ਰਾਸ਼ਟਰਪਤੀ ਟਿਨੂਬੂ ਦਾ ਧੰਨਵਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਕਿਹਾ, "ਧੰਨਵਾਦ ਰਾਸ਼ਟਰਪਤੀ ਟਿਨੂਬੂ। ਕੁਝ ਸਮਾਂ ਪਹਿਲਾਂ ਨਾਈਜੀਰੀਆ ਵਿੱਚ ਉਤਰਿਆ ਸੀ। ਮੈਂ ਨਿੱਘੇ ਸੁਆਗਤ ਲਈ ਧੰਨਵਾਦ ਪ੍ਰਗਟ ਕਰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਇਹ ਦੌਰਾ ਸਾਡੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਹੋਰ ਡੂੰਘਾ ਕਰੇਗਾ।''
ਇਸ ਤੋਂ ਪਹਿਲਾਂ ਰਾਸ਼ਟਰਪਤੀ ਟਿਨੂਬੂ ਨੇ ਟਵਿੱਟਰ 'ਤੇ ਆਪਣੇ ਪੇਜ 'ਤੇ ਭਾਰਤੀ ਪ੍ਰਧਾਨ ਮੰਤਰੀ ਦਾ ਸੁਆਗਤ ਕਰਦੇ ਹੋਏ ਲਿਖਿਆ, ''ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਨ੍ਹਾਂ ਦੀ ਪਹਿਲੀ ਯਾਤਰਾ 'ਤੇ ਸਵਾਗਤ ਕਰਨਾ ਚਾਹਾਂਗਾ। ਨਾਈਜੀਰੀਆ ਲਈ ਉਤਸੁਕ। 2007 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਮੇਰੇ ਪਿਆਰੇ ਦੇਸ਼ ਦੀ ਇਹ ਪਹਿਲੀ ਫੇਰੀ ਹੈ। ਅਸੀਂ ਆਪਣੀ ਦੁਵੱਲੀ ਗੱਲਬਾਤ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਬੰਧਾਂ ਦੇ ਵਿਸਤਾਰ ਅਤੇ ਮਹੱਤਵਪੂਰਨ ਖੇਤਰਾਂ ਵਿੱਚ ਸਹਿਯੋਗ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕਰਾਂਗੇ।''
ਪੜ੍ਹੋ ਇਹ ਅਹਿਮ ਖ਼ਬਰ-ਜਾਣੋ ਟਰੰਪ ਦੇ DOGE ਪਲਾਨ ਬਾਰੇ, ਕਰਮਚਾਰੀਆਂ 'ਚ ਦਹਿਸ਼ਤ
ਜਦੋਂ ਮੋਦੀ ਅਬੂਜਾ ਪੁੱਜੇ ਤਾਂ ਲੋਕਾਂ ਨੇ ਉਨ੍ਹਾਂ ਦਾ ਬੇਮਿਸਾਲ ਸਵਾਗਤ ਕੀਤਾ। ਪੀ.ਐੱਮ. ਮੋਦੀ ਲਈ ਨਾਈਜੀਰੀਅਨਾਂ ਦੇ ਵਿਸ਼ਵਾਸ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ, ਉਨ੍ਹਾਂ ਨੂੰ ਅਬੂਜਾ ਸ਼ਹਿਰ ਦੀ ਚਾਬੀ ਭੇਂਟ ਕੀਤੀ ਗਈ। ਉਥੇ ਰਹਿੰਦੇ ਮਰਾਠੀ ਭਾਈਚਾਰੇ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਮਰਾਠੀ ਨੂੰ ਕਲਾਸੀਕਲ ਭਾਸ਼ਾ ਦਾ ਦਰਜਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪੀ.ਐੱਮ. ਮੋਦੀ ਦਾ ਸਵਾਗਤ ਕਰਨ ਲਈ ਇੱਕ ਸਮੂਹ ਨੇ ਲਾਵਨੀ ਲੋਕ ਨਾਚ ਪੇਸ਼ ਕੀਤਾ। ਉਨ੍ਹਾਂ ਦਾ ਸੁਆਗਤ ਕਰਨ ਲਈ ਇੱਕ ਨੌਜਵਾਨ ਪਰਬਤਾਰੋਹੀ ਵੀ ਮੌਜੂਦ ਹੈ ਜੋ ਪੀ.ਐੱਮ. ਮੋਦੀ ਦੀ ਫੋਟੋ ਨਾਲ ਮਾਊਂਟ ਕਿਲੀਮੰਜਾਰੋ 'ਤੇ ਚੜ੍ਹਿਆ ਸੀ। ਪੀ.ਐੱਮ. ਮੋਦੀ ਸ਼ਨੀਵਾਰ ਨੂੰ ਨਾਈਜੀਰੀਆ, ਬ੍ਰਾਜ਼ੀਲ ਅਤੇ ਤ੍ਰਿਨੀਦਾਦ ਦੇ ਦੌਰੇ ਲਈ ਨਵੀਂ ਦਿੱਲੀ ਤੋਂ ਰਵਾਨਾ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ For Android:- https://play.google.com/store/apps/details?id=com.jagbani&hl=en For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਸਪਤਾਲ 'ਚ ਮੌਤ ਤੋਂ ਬਾਅਦ ਮਰੀਜ਼ ਦੀ ਅੱਖ ਹੋਈ ਗ਼ਾਇਬ, ਡਾਕਟਰ ਬੋਲਿਆ- ਸ਼ਾਇਦ ਚੂਹੇ ਨੇ ਕੁਤਰ 'ਤੀ
Stories You May Like
ਆਖਰੀ ਸਾਹਾਂ ਵੇਲੇ ਲੋਕ ਅਕਸਰ ਕੀ ਕਹਿੰਦੇ ਨੇ? ਡਾਕਟਰਾਂ ਤੇ ਨਰਸਾਂ ਨੇ ਕੀਤਾ ਖੁਲਾਸਾ
Elon Musk ਨੇ ਭਾਰਤੀ X ਯੂਜ਼ਰਜ਼ ਨੂੰ ਦਿੱਤਾ ਵੱਡਾ ਝਟਕਾ, 35 ਫੀਸਦੀ ਵਧਾਈ...
ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ...
ਪਰਿਣੀਤੀ ਚੋਪੜਾ ਨੇ 6 ਸਾਲ ਪੁਰਾਣੀ ਡਰੈੱਸ 'ਚ ਦਿਖਾਇਆ ਕਾਤਿਲਾਨਾ ਅੰਦਾਜ਼
ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ...
ਗਾਇਕ ਦਿਲਜੀਤ ਦੋਸਾਂਝ ਨੇ ਫਿਰ ਤੋੜਿਆ ਵੱਡਾ ਰਿਕਾਰਡ, ਮਿੰਟਾਂ 'ਚ ਵਿਕ ਗਈਆਂ...
ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP...
ਨਵੇਂ ਸਾਲ 'ਤੇ ਮਿਲੇਗਾ ਸਸਤੇ ਮੋਬਾਇਲ ਰਿਚਾਰਜ ਪਲਾਨ ਦਾ ਤੋਹਫ਼ਾ?
ਅਜੀਬੋ ਗਰੀਬ ਮਾਮਲਾ : ਪੁਰਸ਼ ਟੀਚਰ ਹੋ ਗਿਆ 'ਗਰਭਵਤੀ'!
ਰੇਚਲ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਅੰਗਰੇਜਣਾਂ ਨੂੰ ਹਰਾ ਕੇ ਹਾਸਲ...
Jaya Prada ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਕੀ ਹੈ ਮਾਮਲਾ
ਸਰਦੀਆਂ 'ਚ ਰੋਜ਼ ਖਾਓ ਚਵਨਪ੍ਰਾਸ਼, ਹੋਣਗੇ ਸਰੀਰ ਨੂੰ ਕਈ ਲਾਭ
ਰੈਪਰ ਹਨੀ ਸਿੰਘ 5 ਧੀਆਂ ਦਾ ਬਣਨਾ ਚਾਹੁੰਦਾ ਹੈ ਪਿਤਾ, ਜਾਣੋ ਵਜ੍ਹਾ
ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ,...
PhD ਦੀ ਪੜ੍ਹਾਈ ਛੱਡ OnlyFans ਮਾਡਲ ਬਣੀ ਯੂਟਿਊਬਰ Zara Dar, ਕਮਾਈ ਜਾਣ ਉੱਡ...
ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ...
ਜੇ ਰਾਹ 'ਚ ਲਿਫ਼ਟ ਮੰਗੇ ਔਰਤ ਤਾਂ ਫਿਸਲ ਨਾ ਜਾਇਓ, ਹੋਸ਼ ਉਡਾ ਦੇਵੇਗੀ ਇਹ ਖ਼ਬਰ
Subscribe Now!