ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ 'ਚ ਭਾਜਪਾ ਦੀ ਜਿੱਤ ਲਈ ਮੋਰਚਾ ਸੰਭਾਲ ਲਿਆ ਹੈ। ਪੀ.ਐੱਮ. ਮੋਦੀ ਅੱਜ ਯਾਨੀ ਬੁੱਧਵਾਰ ਮੱਧ ਪ੍ਰਦੇਸ਼ 'ਚ ਇਕੱਠੇ ਕਈ ਥਾਵਾਂ 'ਤੇ ਚੋਣ ਪ੍ਰਚਾਰ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ। ਪੀ.ਐੱਮ. ਮੋਦੀ ਦੀਆਂ ਤਿੰਨ ਤਿੰਨ ਜਨ ਸਭਾਵਾਂ ਹੋਣ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੀਆਂ ਇਨ੍ਹਾਂ ਚੋਣ ਸਭਾਵਾਂ ਨਾਲ ਬੁੰਦੇਲਖੰਡ ਅਤੇ ਗਵਾਲੀਅਰ-ਚੰਬਲ ਦੇ ਇਲਾਕਿਆਂ 'ਚ ਪ੍ਰਭਾਵ ਪਵੇਗਾ।
ਇਹ ਵੀ ਪੜ੍ਹੋ : ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ SC ਨੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਨੂੰ ਪਾਈ ਝਾੜ, ਦਿੱਤੇ ਇਹ ਨਿਰਦੇਸ਼
ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ 'ਚ 230 ਸੀਟਾਂ ਲਈ ਚੋਣਾਂ 17 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 3 ਦਸੰਬਰ ਨੂੰ ਕੀਤੀ ਜਾਵੇਗੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਲੋਕਾਂ ਨੂੰ ਵੱਡੀ ਗਿਣਤੀ 'ਚ ਉਤਸ਼ਾਹ ਨਾਲ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਤਾ, ਚੇਤਕ ਹੈਲੀਕਾਪਟਰ ਨੂੰ ਸੇਵਾ ਤੋਂ ਹਟਾਉਣ 'ਤੇ ਵਿਚਾਰ ਕਰ ਰਹੀ ਹੈ ਭਾਰਤੀ ਫ਼ੌਜ
NEXT STORY