ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 'ਹਿਮਾਚਲ ਦਿਵਸ' ਦੇ ਮੌਕੇ 'ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਵਤਿਆਂ ਦੀ ਇਹ ਪਵਿੱਤਰ ਧਰਤੀ ਆਪਣੀਆਂ ਅਮੀਰ ਪਰੰਪਰਾਵਾਂ, ਵਿਲੱਖਣ ਸੱਭਿਆਚਾਰਕ ਵਿਰਾਸਤ ਅਤੇ ਆਪਣੇ ਲੋਕਾਂ ਦੀ ਮਿਹਨਤ, ਸਮਰਪਣ ਅਤੇ ਨਿਮਰਤਾ ਕਾਰਨ ਇੱਕ ਵਿਸ਼ੇਸ਼ ਪਛਾਣ ਰੱਖਦੀ ਹੈ। ਹਿਮਾਚਲ ਪ੍ਰਦੇਸ਼ 1948 ਵਿੱਚ ਬਣਿਆ ਸੀ। ਹਿਮਾਚਲ ਦਿਵਸ ਹਰ ਸਾਲ 15 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ, "ਹਿਮਾਚਲ ਦਿਵਸ 'ਤੇ ਹਿਮਾਚਲ ਦੇ ਸਾਰੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਦੇਵਤਿਆਂ ਦੀ ਇਹ ਪਵਿੱਤਰ ਧਰਤੀ ਆਪਣੀਆਂ ਅਮੀਰ ਪਰੰਪਰਾਵਾਂ, ਵਿਲੱਖਣ ਸੱਭਿਆਚਾਰਕ ਵਿਰਾਸਤ ਅਤੇ ਆਪਣੇ ਲੋਕਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਨਿਮਰਤਾ ਲਈ ਇੱਕ ਵਿਸ਼ੇਸ਼ ਪਛਾਣ ਰੱਖਦੀ ਹੈ। ਇਸ ਸ਼ੁਭ ਮੌਕੇ 'ਤੇ ਮੈਂ ਰਾਜ ਦੇ ਸਾਰੇ ਪਰਿਵਾਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।"
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤੀ ਵਿਦਿਆਰਥੀਆਂ ਲਈ Good News ! ਦੇਸ਼ 'ਚ ਕੈਂਪਸ ਸ਼ੁਰੂ ਕਰਨ ਜਾ ਰਹੀਆਂ 6 ਵਿਦੇਸ਼ੀ ਯੂਨੀਵਰਸਿਟੀਆਂ
NEXT STORY