Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    11:39:17 AM

  • big incident in banga

    ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ...

  • chemical tank cracked

    ਕੈਲੀਫੋਰਨੀਆ 'ਚ ਕੈਮੀਕਲ ਟੈਂਕ 'ਚ ਆਈ ਦਰਾੜ! ਕਿਸੇ...

  • punjab big controversy over teachers salaries

    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ...

  • bungalow and cars bought by stealing 8 70 crores from the bank

    ਬੈਂਕ 'ਚ 8.70 ਕਰੋੜ ਦੀ ਚੋਰੀ ਕਰਕੇ ਖ਼ਰੀਦੇ ਆਲੀਸ਼ਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ ਦੁਆ

NATIONAL News Punjabi(ਦੇਸ਼)

ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ ਦੁਆ

  • Edited By Rajwinder Kaur,
  • Updated: 12 Apr, 2026 10:44 AM
National
pm narendra modi  singer asha bhosle
  • Share
    • Facebook
    • Tumblr
    • Linkedin
    • Twitter
  • Comment

ਮੁੰਬਈ/ਨਵੀਂ ਦਿੱਲੀ: ਦਿੱਗਜ਼ ਗਾਇਕਾ ਆਸ਼ਾ ਭੌਂਸਲੇ (92) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਲਾਮਤੀ ਲਈ ਦੁਆਵਾਂ ਮੰਗੀਆਂ ਹਨ। ਆਸ਼ਾ ਭੌਂਸਲੇ ਦੀ ਸਿਹਤ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਚਿੰਤਾ ਜਤਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' (ਪਹਿਲਾਂ ਟਵਿੱਟਰ) 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, "ਆਸ਼ਾ ਭੌਂਸਲੇ ਜੀ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਬਾਰੇ ਸੁਣ ਕੇ ਬਹੁਤ ਚਿੰਤਾ ਹੋਈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।"

ਇਹ ਵੀ ਪੜ੍ਹੋ - ਹੈਲੀਪੈਡ ਦੀ ਬਜਾਏ ਕਾਰ ਪਾਰਕਿੰਗ 'ਚ ਉਤਰਿਆ ਮੰਤਰੀ ਭੁਜਬਲ ਦਾ ਹੈਲੀਕਾਪਟਰ, ਦ੍ਰਿਸ਼ ਦੇਖ ਸੁੱਕੇ ਲੋਕਾਂ ਦੇ ਸਾਹ

ਦੱਸ ਦੇਈਏ ਕਿ ਆਸ਼ਾ ਭੌਂਸਲੇ ਦੀ ਪੋਤੀ ਜ਼ਨਾਈ ਭੌਂਸਲੇ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਾਰ ਨੂੰ ਛਾਤੀ ਵਿੱਚ ਇਨਫੈਕਸ਼ਨ ਅਤੇ ਬਹੁਤ ਜ਼ਿਆਦਾ ਥਕਾਵਟ ਕਾਰਨ ਹਸਪਤਾਲ ਲਿਜਾਇਆ ਗਿਆ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਮਿਲੀ ਹੈ ਕਿ 92 ਸਾਲਾ ਗਾਇਕਾ ਨੂੰ ਦਿਲ ਦਾ ਦੌਰਾ (Cardiac Arrest) ਪਿਆ ਸੀ ਅਤੇ ਉਨ੍ਹਾਂ ਨੂੰ ਫੇਫੜਿਆਂ ਨਾਲ ਸਬੰਧਤ ਸਮੱਸਿਆਵਾਂ ਵੀ ਆ ਰਹੀਆਂ ਹਨ। ਭਾਰਤੀ ਸੰਗੀਤ ਜਗਤ ਦੀ 'ਲੈਜੈਂਡਰੀ' ਗਾਇਕਾ ਆਸ਼ਾ ਭੌਂਸਲੇ ਦੀ ਸਿਹਤ ਨੂੰ ਲੈ ਕੇ ਸੰਗੀਤ ਪ੍ਰੇਮੀਆਂ ਵਿੱਚ ਕਾਫੀ ਚਿੰਤਾ ਪਾਈ ਜਾ ਰਹੀ ਹੈ। ਫਿਲਹਾਲ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • PM Narendra Modi
  • health
  • Singer Asha Bhosle
  • Admitted Hospital
  • recovery
  • ਹਸਪਤਾਲ
  • ਆਸ਼ਾ ਭੌਂਸਲੇ
  • PM ਮੋਦੀ

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP 'ਚ ਪਿਆ ਚੀਕ-ਚਿਹਾੜਾ

NEXT STORY

Stories You May Like

  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • pm modi meets brics fms
    PM ਮੋਦੀ ਨੇ BRICS ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
  • jewelry traders concern increased after pm modi s statement tomorrow s meeting
    PM ਮੋਦੀ ਦੇ ਬਿਆਨ ਤੋਂ ਬਾਅਦ ਗਹਿਣਾ ਕਾਰੋਬਾਰੀਆਂ ਦੀ ਵਧੀ ਚਿੰਤਾ; ਭਲਕੇ ਹੋਣ ਵਾਲੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ
  • pm modi  global  work  sharad pawar
    PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ ਪਵਾਰ
  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • pm modi  job fair youth appointment letter
    PM ਮੋਦੀ ਨੇ ਰੁਜ਼ਗਾਰ ਮੇਲੇ 'ਚ 51000 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
  • pm modi meets uae president
    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਹਮਲੇ ਦੀ ਕੀਤੀ ਨਿੰਦਾ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • divorced widowed people second marriages trends
      ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ...
    • petrol diesel price hike today
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ...
    • gold odisha farmer grows rupees 3 lakh per kg mango
      ਸੋਨੇ ਨਾਲੋਂ ਮਹਿੰਗਾ ਅੰਬ! ਓਡੀਸ਼ਾ ਦੇ ਕਿਸਾਨ ਨੇ ਉਗਾਇਆ ਦੁਨੀਆ ਦਾ ਸਭ ਤੋਂ...
    • suv falls 1500 feet deep gorge 8 people
      1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ,...
    • rajouri  terrorists  search intensified
      ਰਾਜੌਰੀ ’ਚ ਅੱਤਵਾਦੀਆਂ ਦੀ ਭਾਲ ਤੇਜ਼, ਵਾਧੂ ਜਵਾਨ ਤਾਇਨਾਤ ਕਰ ਕੇ ਕੀਤਾ ਘੇਰਾ...
    • trump called pm modi true friend
      ਟਰੰਪ ਦਾ ਦਿੱਲੀ 'ਚ 'ਲਾਈਵ' ਧਮਾਕਾ! ਪੀਐਮ ਮੋਦੀ ਨੂੰ ਦੱਸਿਆ ਆਪਣਾ ਪੱਕਾ ਦੋਸਤ
    • big blow to mamata banerjee
      ਮਮਤਾ ਬੈਨਰਜੀ ਨੂੰ ਵੱਡਾ ਝਟਕਾ ! ਸੰਸਦ ਮੈਂਬਰ ਕਾਕੋਲੀ ਘੋਸ਼ ਨੇ ਜ਼ਿਲ੍ਹਾ ਪ੍ਰਧਾਨ...
    • heavy rains expected for next 2 days
      ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...
    • indian air force gets 17 new test pilots and engineers
      ਭਾਰਤੀ ਹਵਾਈ ਫੌਜ ਨੂੰ ਮਿਲੇ 17 ਨਵੇਂ ਟੈਸਟ ਪਾਇਲਟ ਤੇ ਇੰਜੀਨੀਅਰ, ਰੱਖਿਆ ਖੇਤਰ...
    • a tragedy befell siblings grandmother  s house
      ਨਾਨਕੇ ਘਰ ਛੁੱਟੀਆਂ ਮਨਾਉਣ ਆਏ ਭੈਣ-ਭਰਾ ਨਾਲ ਵਾਪਰ ਗਿਆ ਭਾਣਾ ! ਦੋਵਾਂ ਦੀ ਹੋ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +