Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    11:01:13 AM

  • iran claims it is ready for a long war

    ਈਰਾਨ ਦੇ ਤੇਵਰ ਅਜੇ ਵੀ ਸਖ਼ਤ: 'ਲੰਬੀ ਜੰਗ' ਲੜਨ ਲਈ...

  • silver jumps 5 000  gold becomes expensive

    ਚਾਂਦੀ 'ਚ 5,000 ਤੋਂ ਜ਼ਿਆਦਾ ਦਾ ਉਛਾਲ, ਸੋਨਾ ਵੀ...

  • no rain in punjab

    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ...

  • powercom  s big blow to punjab  s electricity consumers

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪੰਜਾਬ ਨੂੰ ਮਿਲਣ ਜਾ ਰਹੀ ਹੈ ਸੌਗਾਤ, ਪਟਨਾ ਸਾਹਿਬ ਜਾਣਾ ਹੋ ਜਾਏਗਾ ਸੌਖਾ

NATIONAL News Punjabi(ਦੇਸ਼)

ਪੰਜਾਬ ਨੂੰ ਮਿਲਣ ਜਾ ਰਹੀ ਹੈ ਸੌਗਾਤ, ਪਟਨਾ ਸਾਹਿਬ ਜਾਣਾ ਹੋ ਜਾਏਗਾ ਸੌਖਾ

  • Updated: 22 Jan, 2020 03:37 PM
New Delhi
pm suggests running trains between patna sahib amritsa
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪੰਜਾਬ ਦੇ ਲੋਕਾਂ ਨੂੰ ਜਲਦ ਹੀ ਵੱਡੀ ਸੌਗਾਤ ਮਿਲ ਸਕਦੀ ਹੈ। ਸ੍ਰੀ ਅੰਮ੍ਰਿਤਸਰ ਤੇ ਪਟਨਾ ਸਾਹਿਬ ਵਿਚਕਾਰ ਨਵੀਂ ਖਾਸ ਰੇਲ ਸਰਵਿਸ ਸ਼ੁਰੂ ਹੋ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲਵੇ ਨੂੰ ਦੋ ਵੱਡੇ ਸਿੱਖ ਤੀਰਥ ਸਥਾਨਾਂ- ਪਟਨਾ ਸਾਹਿਬ ਤੇ ਅੰਮ੍ਰਿਤਸਰ ਵਿਚਕਾਰ ਰੇਲਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਤੇ ਵੈਸ਼ਨੋ ਮਾਤਾ ਵਰਗੇ ਵਿਸ਼ੇਸ਼ ਧਾਰਮਿਕ ਸਥਾਨਾਂ ਨੂੰ ਜੋੜਨ ਲਈ ਵੀ ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ 'ਚ ਮੰਤਰੀਆਂ ਦੀ ਕੌਂਸਲ ਨਾਲ ਹੋਈ ਮੀਟਿੰਗ 'ਚ ਇਹ ਪ੍ਰਸਤਾਵ ਦਿੱਤਾ ਹੈ। ਪੀ. ਐੱਮ ਵੱਲੋਂ ਦਿੱਤੇ ਪ੍ਰਸਤਾਵ ਮੁਤਾਬਕ, ਪਟਨਾ ਸਾਹਿਬ ਤੇ ਅੰਮ੍ਰਿਤਸਰ ਮਾਰਗ 'ਤੇ ਰੇਲਗੱਡੀ 'ਚ ਸਫਰ ਕਰਨ ਵਾਲੇ ਮੁਸਾਫਰਾਂ ਦਾ ਸਫਰ ਆਨੰਦਮਈ ਬਣਾਉਣ ਲਈ ਇਸ 'ਚ ਸ਼ਬਦ ਕੀਰਤਨ ਤੇ ਲੰਗਰ ਦੀ ਵਿਵਸਥਾ ਹੋ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਪਵਿੱਤਰ ਸਥਾਨਾਂ ਨੂੰ ਜੋੜਨ ਲਈ ਰੇਲ ਗੱਡੀਆਂ ਚਲਾਉਣਾ ਵਿੱਤੀ ਤੌਰ 'ਤੇ ਵੀ ਵਿਵਹਾਰਕ ਹੋ ਸਕਦਾ ਹੈ ਕਿਉਂਕਿ ਵੱਡੀ ਗਿਣਤੀ 'ਚ ਸ਼ਰਧਾਲੂ ਧਾਰਮਿਕ ਸਥਾਨਾਂ ਦੀ ਯਾਤਰਾ ਕਰਦੇ ਹਨ। ਇਸ ਲਈ ਰੇਲਵੇ ਲਈ ਇਸ ਪ੍ਰਸਤਾਵ 'ਤੇ ਵਿਚਾਰ ਕਰਨਾ ਮੁਸ਼ਕਲ ਨਹੀਂ ਹੋਵੇਗਾ ਤੇ ਇਸ ਸੰਬੰਧੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਰੇਲਵੇ ਦੀ ਟਿਕਟਿੰਗ ਤੇ ਟਰੇਨਾਂ 'ਚ ਖਾਣ-ਪੀਣ ਦਾ ਪ੍ਰਬੰਧ ਕਰਨ ਵਾਲੀ ਸਹਾਇਕ ਕੰਪਨੀ 'ਆਈ. ਆਰ. ਸੀ. ਟੀ. ਸੀ.' ਧਾਰਮਿਕ ਸਥਾਨਾਂ ਦੀ ਯਾਤਰਾ ਲਈ ਵਿਸ਼ੇਸ਼ ਟਰੇਨਾਂ ਵੀ ਚਲਾ ਰਹੀ ਹੈ, ਜਿਵੇਂ ਕਿ ਰਾਮਾਇਣ ਸਰਕਟ ਨਾਲ ਭਗਵਾਨ ਰਾਮ ਨਾਲ ਸੰਬੰਧਤ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਕਵਰ ਕੀਤਾ ਜਾਂਦਾ ਹੈ। ਇਸੇ ਤਰ੍ਹਾਂ 'ਪੰਜ ਤਖਤ' ਭਾਰਤ ਦਰਸ਼ਨ ਯਾਤਰੀ ਟਰੇਨ ਸਿੱਖ ਧਰਮ ਨਾਲ ਜੁੜੇ ਪੰਜ ਪਵਿੱਤਰ ਤਖਤਾਂ ਦੇ ਦਰਸ਼ਨ ਕਰਵਾਉਣ ਲਈ ਦਿੱਲੀ ਤੋਂ ਚਲਾਈ ਗਈ ਹੈ। ਉੱਥੇ ਹੀ, ਰੇਲਵੇ ਘਾਟੇ ਤੋਂ ਉਭਰਨ ਲਈ ਕਮਾਈ ਦਾ ਰਸਤਾ ਵੀ ਖੋਜ ਰਿਹਾ ਹੈ।

  • Patna Sahib
  • Amritsar
  • trains
  • ਪਟਨਾ ਸਾਹਿਬ
  • ਅੰਮ੍ਰਿਤਸਰ
  • ਰੇਲ ਸਰਵਿਸ

ਵੀਰਵਾਰ ਨੂੰ ਭਾਰਤ ਪੁੱਜਣਗੀਆਂ ਨੇਪਾਲ 'ਚ ਮਾਰੇ ਗਏ 8 ਭਾਰਤੀਆਂ ਦੀਆਂ ਦੇਹਾਂ

NEXT STORY

Stories You May Like

  • panj pyare of takht sri patna sahib propaganda against baba harnam singh khalsa
    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ...
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • accident with sangat going to sri anandpur sahib on the occasion of hola mohalla
    ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੀ ਟਰਾਲੀ ਪਲਟੀ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ :ਸੁਖਪਾਲ ਖਹਿਰਾ
  • mohan bhagwat speech  right view
    ਭਾਗਵਤ ਜੀ ਦੇ ਭਾਸ਼ਣ ਨੂੰ ਸਹੀ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ
  • now iphones will be made in pakistan too apple is preparations
    ਭਾਰਤ ਤੋਂ ਬਾਅਦ ਹੁਣ ਪਾਕਿਸਤਾਨ 'ਚ ਵੀ ਬਣਨਗੇ iPhone, ਐਪਲ ਕਰਨ ਜਾ ਰਹੀ ਹੈ ਵੱਡੀ ਤਿਆਰੀ
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ ਆਸਰੇ: ਪਰਗਟ ਸਿੰਘ
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
  • pargat singh raises questions on aap government  s guarantees
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
Trending
Ek Nazar
dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters  one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

25 000 rupees will be given on giving birth to a second child

ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ...

heavy rain alert

ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਸੂਬਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ

american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • petrol diesel price
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀਆਂ ਖਬਰਾਂ ਵਿਚਾਲੇ ਭਾਰਤ ਸਰਕਾਰ ਦਾ ਆਇਆ...
    • rss  coordination meeting cm yogi
      RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ
    • incident two daughters  one woman
      ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...
    • central government  mamata banerjee
      ਨਾਗਰਿਕਤਾ ਦੇ ਨਾਂ ’ਤੇ ਮਤੂਆ ਭਾਈਚਾਰੇ ਨੂੰ ਭੁਲੇਖੇ ’ਚ ਪਾ ਰਹੀ ਕੇਂਦਰ ਸਰਕਾਰ :...
    • notice to remove lok sabha speaker om birla
      ਲੋਕ ਸਭਾ ਸਪੀਕਰ ਨੂੰ ਹਟਾਉਣ ਦਾ ਨੋਟਿਸ: ਬਿਰਲਾ ਸਦਨ ’ਚ ਰਹਿਣਗੇ ਹਾਜ਼ਰ ਪਰ...
    • zodiac signs
      6 ਮਾਰਚ ਨੂੰ ਸ਼ਨੀ ਦਾ ਵੱਡਾ ਫੇਰਬਦਲ; ਇੰਨਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ...
    • youth killed while saying happy holi
      ‘ਹੈਪੀ ਹੋਲੀ’ ਕਹਿਣ ’ਤੇ ਨੌਜਵਾਨ ਦੀ ਹੱਤਿਆ, 3 ਗ੍ਰਿਫਤਾਰ
    • minor dispute between children turns bloody
      ਬੱਚਿਆਂ ਦੇ ਮਾਮੂਲੀ ਵਿਵਾਦ ਨੇ ਲਿਆ ਖੂਨੀ ਰੂਪ: ਦੋ ਸਗੇ ਭਰਾਵਾਂ ਨੂੰ ਮਾਰੀ ਗੋਲੀ
    • india signs historic deal with canada amid iran war
      ਈਰਾਨ ਜੰਗ ਦੇ ਵਿਚਕਾਰ ਭਾਰਤ ਨੇ ਕੈਨੇਡਾ ਨਾਲ ਕੀਤੀ ਇਤਿਹਾਸਕ ਡੀਲ; ਪਾਕਿਸਤਾਨ ਨੂੰ...
    • 25 000 rupees will be given on giving birth to a second child
      ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +