ਨਵੀਂ ਦਿੱਲੀ—ਪੰਜਾਬ ਨੈਸ਼ਨਲ ਬੈਂਕ (PNB) ਨੇ ਮੈਨਜਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 12
ਆਖਰੀ ਤਾਰੀਕ- 10 ਜਨਵਰੀ, 2020
ਅਹੁਦਿਆਂ ਦਾ ਵੇਰਵਾ- ਮੈਨਜਰ (ਸੁਰੱਖਿਆ)
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ-21 ਤੋਂ 35 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਰਾਹੀਂ ਹੋਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.pnbindia.in/Recruitments.aspx ਪੜ੍ਹੋ।
ਸਾਲ ਦੇ ਪਹਿਲੇ ਦਿਨ ਦੁਨੀਆ 'ਚ ਪੈਦਾ ਹੋਏ 386000 ਬੱਚੇ, ਅੱਵਲ ਰਿਹਾ ਭਾਰਤ
NEXT STORY