ਨਵੀਂ ਦਿੱਲੀ (ਏਜੰਸੀ) - ਸੁਪਰੀਮ ਕੋਰਟ ਨੇ ਅਪਰਾਧ ਦੀ ਪਛਾਣ ਕਰਨ ਅਤੇ ਇਸ ਨੂੰ ਰੋਕਣ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਦਿੱਲੀ ਪੁਲਸ ਅਤੇ ਰਾਸ਼ਟਰੀ ਰਾਜਧਾਨੀ ਦੀ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਗਸ਼ਤ ਵਧਾਉਣ, ਖਾਸ ਕਰ ਕੇ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ। ਇਸ ਦੇ ਨਾਲ ਹੀ ਅਦਾਲਤ ਨੇ ਪੁਲਸ ਨੂੰ ਜਨਤਕ ਆਵਾਜਾਈ ਵਾਹਨਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ/ਹੈਲਪਰਾਂ ਦੀ ਸਖ਼ਤੀ ਨਾਲ ਵੈਰੀਫਿਕੇਸ਼ਨ ਕਰਨ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
‘ਦਿੱਲੀ-ਐੱਨ. ਸੀ. ਆਰ. ਵਿਚ ਜਬਰ-ਜ਼ਨਾਹ ਦੀਆਂ ਹਾਲੀਆ ਘਟਨਾਵਾਂ’ ਸਿਰਲੇਖ ਵਾਲੇ ਆਤਮ-ਜਾਗਰੂਕਤਾ ਮਾਮਲੇ ਦੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਰ ਅਦਾਰਿਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਮੌਤ ਦੀ ਅਸਲ ਵਜ੍ਹਾ ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
NEXT STORY