Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:58:38 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਓਏ ਛੋਟੂ, ਪੁਲਸ ਪਿਆਰ ਵੀ ਕਰਦੀ ਆ...! 3 ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਫਰਾਰ ਹੋਈ ਲੇਡੀ ਕਾਂਸਟੇਬਲ

NATIONAL News Punjabi(ਦੇਸ਼)

ਓਏ ਛੋਟੂ, ਪੁਲਸ ਪਿਆਰ ਵੀ ਕਰਦੀ ਆ...! 3 ਬੱਚਿਆਂ ਨੂੰ ਛੱਡ ਪ੍ਰੇਮੀ ਨਾਲ ਫਰਾਰ ਹੋਈ ਲੇਡੀ ਕਾਂਸਟੇਬਲ

  • Edited By Disha,
  • Updated: 21 Apr, 2025 10:47 AM
National
police lady constable love lover marriage
  • Share
    • Facebook
    • Tumblr
    • Linkedin
    • Twitter
  • Comment

ਹਾਪੁੜ- 'ਸੱਸ-ਜਵਾਈ' ਅਤੇ 'ਕੁੜਮ-ਕੁੜਮਣੀ' ਤੋਂ ਬਾਅਦ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਮਹਿਲਾ ਹੈੱਡ ਕਾਂਸਟੇਬਲ ਤਿੰਨ ਬੱਚਿਆਂ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਮਹਿਲਾ ਪੁਲਸ ਮੁਲਾਜ਼ਮ ਜਿਸ ਪ੍ਰੇਮੀ ਨਾਲ ਦੌੜੀ ਹੈ ਉਹ ਬਿਜਲੀ ਵਿਭਾਗ 'ਚ ਕੰਮ ਕਰਦਾ ਹੈ ਅਤੇ 15 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਉਹ ਆਪਣੀ ਨਵੀਂ ਵਿਆਹੀ ਲਾੜੀ ਨੂੰ ਛੱਡ ਕੇ ਲੇਡੀ ਕਾਂਸਟੇਬਲ ਨਾਲ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨਾ ਨੌਜਵਾਨ ਨੂੰ ਪਿਆ ਭਾਰੀ, ਪ੍ਰੇਮਿਕਾ ਨੇ ਤੁੜਵਾਏ ਹੱਥ-ਪੈਰ

ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਬਾਬੂਗੜ੍ਹ ਥਾਣਾ ਖੇਤਰ ਦੇ ਗਜਾਲਪੁਰ ਪਿੰਡ ਦਾ ਹੈ। ਪਿੰਡ ਦੇ ਰਹਿਣ ਵਾਲੇ ਨਵੀਨ ਦਾ ਵਿਆਹ 16 ਫਰਵਰੀ ਨੂੰ ਨੇਹਾ ਨਾਂ ਦੀ ਕੁੜੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਅਚਾਨਕ 15 ਦਿਨ ਬਾਅਦ ਹੀ ਨਵੀਨ ਆਪਣੀ ਪ੍ਰੇਮਿਕਾ ਮਹਿਲਾ ਹੈੱਡ ਕਾਂਸਟੇਬਲ ਨਿਰਮਲਾ ਨਾਲ ਫਰਾਰ ਹੋ ਗਿਆ ਅਤੇ ਮੰਦਰ 'ਚ ਵਿਆਹ ਕਰਵਾ ਲਿਆ। ਇਸ ਘਟਨਾ ਤੋਂ ਬਾਅਦ ਨੇਹਾ ਨੇ ਦੇਹਾਤ ਥਾਣੇ 'ਚ ਮਾਮਲਾ ਦਰਜ ਕਰਵਾਇਆ। ਨੇਹਾ ਨੇ ਐੱਸਪੀ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੱਸਿਆ ਕਿ ਨਵੀਨ ਅਤੇ ਨਿਰਮਲਾ ਵਿਚਾਲੇ ਵਿਆਹ ਤੋਂ ਪਹਿਲਾਂ ਹੀ ਪ੍ਰੇਮ ਸੰਬੰਧ ਸਨ। ਵਿਆਹ ਤੋਂ ਬਾਅਦ ਜਦੋਂ ਨੇਹਾ ਨੂੰ ਇਸ ਗੱਲ ਦੀ ਜਾਣਕਾਰੀ ਹੋਈ ਤਾਂ ਉਸ ਨੇ ਵਿਰੋਧ ਕੀਤਾ। ਜਿਸ ਤੋਂ ਬਾਅਦ ਨਵੀਨ ਨੇ ਉਸ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਆਖ਼ਰਕਾਰ ਨਿਰਮਲਾ ਨਾਲ ਵਿਆਹ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਲੇਡੀ ਕਾਂਸਟੇਬਲ ਤਿੰਨ ਬੱਚਿਆਂ ਨੂੰ ਛੱਡ ਕੇ ਫਰਾਰ ਹੋ ਗਈ। ਪ੍ਰੇਮੀ ਦੀ ਪਤਨੀ ਨੇ ਸ਼ਿਕਾਇਤ ਕੀਤੀ ਅਤੇ ਸ਼ਿਕਾਇਤ 'ਚ ਨੇਹਾ ਨੇ ਦੱਸਿਆ ਕਿ ਨਵੀਨ ਨੇ ਕਿਹਾ ਕਿ ਉਹ ਦੋਵੇਂ ਪਤਨੀਆਂ ਨੂੰ ਇਕੱਠੇ ਰੱਖੇਗਾ। ਜਦੋਂ ਨੇਹਾ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਨਵੀਨ ਨੇ ਧਮਕੀ ਦਿੱਤੀ ਕਿ ਜੇਕਰ ਨੇਹਾ ਨੇ ਜ਼ਿਆਦਾ ਵਿਰੋਧ ਕੀਤਾ ਤਾਂ ਉਹ ਅਤੇ ਨਿਰਮਲਾ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲੈਣਗੇ ਅਤੇ ਉਸ ਨੂੰ ਫਸਾ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Police
  • Lady Constable
  • Love
  • Lover
  • Marriage
  • ਪੁਲਸ
  • ਲੇਡੀ ਕਾਂਸਟੇਬਲ
  • ਪਿਆਰ
  • ਪ੍ਰੇਮੀ
  • ਵਿਆਹ

ਅਮਰੀਕਾ ਦੇ ਉੱਪ ਰਾਸ਼ਟਰਪਤੀ ਵੇਂਸ ਆਪਣੇ ਪਰਿਵਾਰ ਨਾਲ ਪਹੁੰਚੇ ਦਿੱਲੀ

NEXT STORY

Stories You May Like

  • court  accused  fugitive  arrested
    ਅਦਾਲਤ ਤੋਂ ਫਰਾਰ ਦੋਸ਼ੀ ਪੁਲਸ ਨੇ ਕੀਤਾ ਗ੍ਰਿਫ਼ਤਾਰ
  • kathgarh police arrest 3 for betting  case registered
    ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • appointment of 3 new judges to the supreme court
    ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
  • crowd run over by tractor after altercation at liquor shop 3 dead
    ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • husband flee
    ਪਤੀ ਨੇ ਸਿਲਬੱਟਾ ਮਾਰ ਕੇ ਮਾਰ'ਤੀ ਪਤਨੀ ! ਜਵਾਕਾਂ ਨੂੰ ਲਾਸ਼ ਕੋਲ ਛੱਡ ਹੋਇਆ ਫਰਾਰ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • noida  october 20  section 163
      ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ...
    • country  congress  anil vij  delhi  protest
      ਦੇਸ਼ 'ਚ ਅਰਾਜਕਤਾ ਫੈਲਾਉਣਾ ਚਾਹੁੰਦੀ ਹੈ ਕਾਂਗਰਸ : ਅਨਿਲ ਵਿਜ
    • paper leak case ed conducts raids at 10 locations in odisha and west bengal
      ਪੇਪਰ ਲੀਕ ਮਾਮਲਾ: ED ਨੇ ਓਡਿਸ਼ਾ ਤੇ ਪੱਛਮੀ ਬੰਗਾਲ ’ਚ 10 ਥਾਵਾਂ ’ਤੇ ਮਾਰੇ ਛਾਪੇ
    • car  fire  driver  police
      ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਡਰਾਈਵਰ ਜ਼ਿੰਦਾ ਸੜਿਆ
    • mp  young congress leader
      MP ਤੋਂ ਦੁੱਖਦ ਖ਼ਬਰ : ਭਿਆਨਕ ਸੜਕ ਹਾਦਸੇ 'ਚ ਨੌਜਵਾਨ ਕਾਂਗਰਸੀ ਆਗੂ ਦੀ ਮੌਤ
    • jammu kashmir  poonch 5 landmines
      ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp  custody  abhijeet dipke  video
      ਹਿਰਾਸਤ 'ਚ ਲਏ ਜਾਣ ਮਗਰੋਂ ਕੌਣ ਸੰਭਾਲੇਗਾ ਮੋਰਚਾ ? ਅਭਿਜੀਤ ਦੀਪਕੇ ਨੇ ਦਿੱਤੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +