Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    11:42:09 AM

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

  • punjabi boy in canada

    ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ,...

  • indian stock market

    ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ

NATIONAL News Punjabi(ਦੇਸ਼)

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ

  • Edited By Rajwinder Kaur,
  • Updated: 28 Feb, 2026 08:39 AM
National
police officers holidays cancel
  • Share
    • Facebook
    • Tumblr
    • Linkedin
    • Twitter
  • Comment

ਲਖਨਊ: ਉੱਤਰ ਪ੍ਰਦੇਸ਼ ਵਿੱਚ ਹੋਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਸ ਪ੍ਰਸ਼ਾਸਨ ਨੇ ਆਪਣੀ ਕਮਰ ਕੱਸ ਲਈ ਹੈ। ਉੱਤਰ ਪ੍ਰਦੇਸ਼ ਦੇ ਡੀਜੀਪੀ (DGP) ਰਾਜੀਵ ਕ੍ਰਿਸ਼ਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ 1 ਮਾਰਚ ਤੋਂ 7 ਮਾਰਚ ਤੱਕ ਸਾਰੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਹਨ। ਡੀਜੀਪੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਡੀਜੀ, ਏਡੀਜੀ, ਆਈਜੀ, ਡੀਆਈਜੀ ਅਤੇ ਐਸਐਸਪੀ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਤਿਉਹਾਰਾਂ ਦੌਰਾਨ ਪੁਲਸ ਬਲ ਦੀ ਪੂਰੀ ਉਪਲਬਧਤਾ ਰਹੇ। 

ਇਹ ਵੀ ਪੜ੍ਹੋ : ਬਾਂਕੇ ਬਿਹਾਰੀ ਮੰਦਰ 'ਚ YouTubers ਦੀ ਐਂਟਰੀ ਬੈਨ, ਕੈਮਰੇ ਤੇ ਟ੍ਰਾਈਪੌਡ 'ਤੇ ਲੱਗੀ ਪਾਬੰਦੀ, ਜਾਣੋ ਨਵੇਂ ਨਿਯਮ

ਇਸ ਕਦਮ ਦਾ ਮੁੱਖ ਮਕਸਦ ਹੋਲੀ ਮੌਕੇ ਹੋਣ ਵਾਲੀ ਸੰਭਾਵਿਤ ਹੁੱਲੜਬਾਜ਼ੀ, ਆਪਸੀ ਝਗੜਿਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਪੁਲਸ ਹੈੱਡਕੁਆਰਟਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਹੋਲੀ ਦੇ ਤਿਉਹਾਰ ਨੂੰ ਲੈ ਕੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਪੁਲਸ ਬਲ ਤਾਇਨਾਤ ਕੀਤਾ ਜਾਵੇਗਾ। ਇਸ ਦੌਰਾਨ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਣ ਅਤੇ 'ਪੀਸ ਕਮੇਟੀ' (ਅਮਨ ਕਮੇਟੀਆਂ) ਦੀਆਂ ਬੈਠਕਾਂ ਕਰਨ ਦੇ ਹੁਕਮ ਦਿੱਤੇ ਗਏ ਹਨ। ਹੋਲੀ ਦੇ ਤਿਉਹਾਰ ਮੌਕੇ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਦੀ ਸਾਈਬਰ ਯੂਨਿਟ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਤਿੱਖੀ ਨਜ਼ਰ ਰੱਖੇਗੀ।

ਇਹ ਵੀ ਪੜ੍ਹੋ : 70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ ਫੋਟੋਸ਼ੂਟ

ਕਾਨੂੰਨ ਤੋੜਨ ਵਾਲਿਆਂ ਦੀ ਖ਼ੈਰ ਨਹੀਂ
ਯੂਪੀ ਪੁਲਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਆਮ ਜਨਤਾ ਬਿਨਾਂ ਕਿਸੇ ਡਰ ਦੇ ਹੋਲੀ ਦਾ ਤਿਉਹਾਰ ਮਨਾ ਸਕੇ। ਹੋਲੀ ਦੇ ਤਿਉਹਾਰ ਮੌਕੇ ਭੀੜ ਅਤੇ ਸੁਰੱਖਿਆ ਚੁਣੌਤੀਆਂ ਨੂੰ ਦੇਖਦੇ ਹੋਏ, ਪੂਰੀ ਪੁਲਸ ਮੌਜੂਦਗੀ ਜ਼ਰੂਰੀ ਹੈ। ਹੈੱਡਕੁਆਰਟਰ ਨੇ ਇਹ ਕਦਮ ਇਸ ਉਦੇਸ਼ ਨਾਲ ਚੁੱਕਿਆ ਹੈ ਕਿ ਕਾਨੂੰਨ ਵਿਵਸਥਾ ਵਿੱਚ ਕੋਈ ਢਿੱਲ ਨਾ ਹੋਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਤੁਰੰਤ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Holi festival
  • Police officers
  • holidays
  • canceled
  • Holi 2026
  • ਹੋਲੀ ਤਿਉਹਾਰ
  • ਪੁਲਸ ਮੁਲਾਜ਼ਮਾਂ
  • ਛੁੱਟੀਆਂ
  • ਰੱਦ

OMG! 10ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ’ਚ ਬੱਚੇ ਨੂੰ ਦਿੱਤਾ ਜਨਮ

NEXT STORY

Stories You May Like

  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • ban on drones
    ਚੀਨ 'ਚ ਡਰੋਨ ਰੱਖਣ 'ਤੇ ਪਾਬੰਦੀ !
  • police checkpoint  police  fortuner
    ਨਾਕੇ 'ਤੇ ਪੁਲਸ ਮੁਲਾਜ਼ਮਾਂ 'ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ ਹੋਇਆ ਵੱਡਾ ਖ਼ੁਲਾਸਾ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp protest  sonam wangchuk
      ਮੁੱਖ ਚੋਣ ਕਮਿਸ਼ਨਰ ਖਿਲਾਫ਼ ‘CJP’ ਦੇ ਰੋਸ ਪ੍ਰਦਰਸ਼ਨ ਨੂੰ ਸੋਨਮ ਵਾਂਗਚੁਕ ਦਾ...
    • bjp leader incident
      ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
    • borewell 3 year girl rescue operation
      ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ ਜਵਾਕੜੀ; 10 ਘੰਟਿਆਂ ਮਗਰੋਂ 250...
    • pitru paksha shradh mistakes
      Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ...
    • kerala  government department  website hacked
      ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ ਪਾਕਿ ਸਮੂਹ ਨੇ ਲਈ...
    • rajnath singh pakistan statement
      'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ ਗੁੰਜਾਇਸ਼ ਖ਼ਤਮ', ਰਾਜਨਾਥ ਦਾ...
    • nirmala sitharaman to visit qatar from september 27 to 29
      ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ...
    • violent clash between two groups at satyajit ray film institute
      ਕੋਲਕਾਤਾ: ਸੱਤਿਆਜੀਤ ਰੇਅ ਫਿਲਮ ਇੰਸਟੀਚਿਊਟ 'ਚ ਦੋ ਧਿਰਾਂ ਵਿਚਾਲੇ ਹਿੰਸਕ ਝੜਪ,...
    • nationwide bank strike scheduled for september 28 30 postponed
      ਆਮ ਜਨਤਾ ਨੂੰ ਵੱਡੀ ਰਾਹਤ: 28 ਤੋਂ 30 ਸਤੰਬਰ ਤੱਕ ਹੋਣ ਵਾਲੀ ਦੇਸ਼-ਵਿਆਪੀ ਬੈਂਕ...
    • major accident in faridabad
      ਫਰੀਦਾਬਾਦ 'ਚ ਵੱਡਾ ਹਾਦਸਾ ! 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੀ 2.5 ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +