Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    12:13:48 AM

  • central government s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • rain in punjab less rain power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • punjab police officer transfers police transfers

    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ...

  • punjab congress disciplinary committee

    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਪੁਲਸ ਨੇ ਜਾਰੀ ਕੀਤੇ 4 ਅੱਤਵਾਦੀਆਂ ਦੇ ਸਕੈੱਚ, ਰੱਖਿਆ ਲੱਖਾਂ ਦਾ ਇਨਾਮ

NATIONAL News Punjabi(ਦੇਸ਼)

ਪੁਲਸ ਨੇ ਜਾਰੀ ਕੀਤੇ 4 ਅੱਤਵਾਦੀਆਂ ਦੇ ਸਕੈੱਚ, ਰੱਖਿਆ ਲੱਖਾਂ ਦਾ ਇਨਾਮ

  • Edited By Disha,
  • Updated: 10 Aug, 2024 12:38 PM
Jammu & Kashmir
police released sketches of 4 terrorists
  • Share
    • Facebook
    • Tumblr
    • Linkedin
    • Twitter
  • Comment

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਪੁਲਸ ਨੇ ਸ਼ਨੀਵਾਰ ਨੂੰ ਕਠੁਆ ਜ਼ਿਲ੍ਹੇ ਦੇ ਉੱਚਾਈ ਵਾਲੇ ਇਲਾਕਿਆਂ 'ਚ 'ਢੋਕ' (ਮਿੱਟੀ ਦੇ ਘਰ) 'ਚ ਦੇਖੇ ਗਏ ਚਾਰ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ ਅਤੇ ਉਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ। ਕਠੁਆ ਜ਼ਿਲ੍ਹੇ 'ਚ 8 ਜੁਲਾਈ ਨੂੰ ਮਚੇਦੀ ਦੇ ਸੁਦੂਰ ਜੰਗਲਾਤ ਖੇਤਰ 'ਚ ਫ਼ੌਜ ਦੇ ਗਸ਼ਤੀ ਦਲ 'ਤੇ ਅੱਤਵਾਦੀਆਂ ਵਲੋਂ ਹਮਲਾ ਕੀਤਾ ਗਿਆ ਸੀ, ਜਿਸ ਦੇ ਨਤੀਜੇ ਵਜੋਂ ਇਕ ਜੂਨੀਅਰ ਕਮੀਸ਼ੰਡ ਅਧਿਕਾਰੀ (ਜੇ.ਸੀ.ਓ.) ਸਮੇਤ 5 ਫ਼ੌਜੀ ਸ਼ਹੀਦ ਹੋ ਗਏ ਸਨ। 

ਜੰਮੂ ਕਸ਼ਮੀਰ ਪੁਲਸ ਨੇ 'ਐਕਸ' 'ਤੇ ਇਕ ਪੋਸਟ 'ਚ ਚਾਰ ਅੱਤਵਾਦੀਆਂ ਦੇ ਸਕੈੱਚ ਜਾਰੀ ਕੀਤੇ, ਜਿਨ੍ਹਾਂ ਨੂੰ ਆਖ਼ਰੀ ਵਾਰ ਜ਼ਿਲ੍ਹੇ ਦੇ ਉੱਪਰੀ ਇਲਾਕਿਆਂ 'ਚ ਮਲਹਾਰ, ਬਾਨੀ ਅਤੇ ਸੋਜਧਰ ਜੰਗਲਾਂ ਦੇ 'ਢੋਕ' (ਮਿੱਟੀ ਦੇ ਘਰਾਂ) 'ਚ ਦੇਖਿਆ ਗਿਆ ਸੀ। ਕਠੁਆ ਪੁਲਸ ਨੇ ਆਪਣੀ ਪੋਸਟ 'ਚ ਕਿਹਾ,''ਕਾਰਵਾਈ  ਯੋਗ ਸੂਚਨਾ ਦੇਣ 'ਤੇ ਹਰੇਕ ਅੱਤਵਾਦੀ 'ਤੇ 5 ਲੱਖ ਦਾ ਇਨਾਮ ਰੱਖਿਆ ਗਿਆ ਹੈ। ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ ਵੀ ਉੱਚਿਤ ਇਨਾਮ ਦਿੱਤਾ ਜਾਵੇਗਾ।'' ਕਠੁਆ 'ਚ ਹਮਲੇ ਤੋਂ ਬਾਅਦ 15 ਜੁਲਾਈ ਨੂੰ ਡੋਡਾ ਜ਼ਿਲ੍ਹੇ ਦੇ ਦੇਸਾ ਜੰਗਲ 'ਚ ਅੱਤਵਾਦੀਆਂ ਦੇ ਇਕ ਵੱਖ ਸਮੂਹ ਨੇ ਇਕ ਹੋਰ ਹਮਲਾ ਕੀਤਾ, ਜਿਸ 'ਚ ਇਕ ਕੈਪਟਨ ਸਮੇਤ ਚਾਰ ਫ਼ੌਜ ਕਰਮੀ ਸ਼ਹੀਦ ਹੋ ਗਏ। ਡੋਡਾ ਜ਼ਿਲ੍ਹੇ ਦੀ ਪੁਲਸ ਨੇ ਹਮਲੇ 'ਚ ਸ਼ਾਮਲ ਚਾਰ ਅੱਤਵਾਦੀਆਂ ਦੇ ਸਕੈੱਚ ਅਤੇ ਉਨ੍ਹਾਂ 'ਤੇ 5-5 ਲੱਖ ਰੁਪਏ ਦਾ ਨਕਦ ਇਨਾਮ ਜਾਰੀ ਕੀਤਾ ਹੈ, ਕਿਉਂਕਿ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ। ਇਸ ਤੋਂ ਬਾਅਦ 9 ਜੂਨ ਨੂੰ ਰਿਆਸੀ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸ਼ਿਵ ਖੋੜੀ ਮੰਦਰ ਤੋਂ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਤੇ ਹਮਲਾ ਕੀਤਾ ਸੀ, ਜਿਸ 'ਚ 9 ਯਾਤਰੀਆਂ ਦੀ ਮੌਤ ਹੋ ਗਈ ਸੀ। ਹਮਲੇ 'ਚ ਸ਼ਾਮਲ ਅੱਤਵਾਦੀਆਂ ਸਿਰ 'ਤੇ ਇਨਾਮ ਹੋਣ ਦੇ ਬਾਵਜੂਦ ਉਹ ਫਰਾਰ ਹਨ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jammu and Kashmir
  • Police
  • Terrorist
  • Sketch
  • Reward
  • ਜੰਮੂ ਕਸ਼ਮੀਰ
  • ਪੁਲਸ
  • ਅੱਤਵਾਦੀ
  • ਸਕੈੱਚ
  • ਇਨਾਮ

ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

NEXT STORY

Stories You May Like

  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • amritsar big blast in the education department
    ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4 ਖ਼ਿਲਾਫ਼ ਕਾਰਵਾਈ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • 4 accused arrested for conspiring to kill police
    50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
  • case registered against 4 accused for foreign currency
    ਵਿਦੇਸ਼ ਦਾ ਝਾਂਸਾ ਦੇ 21,10,000 ਰੁਪਏ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • 4 districts  schools closed  odisha  heavy rain
    4 ਜ਼ਿਲ੍ਹਿਆਂ ਦੇ ਸਕੂਲ ਬੰਦ, ਓਡੀਸ਼ਾ 'ਚ ਭਾਰੀ ਮੀਂਹ ਦਾ ਕਹਿਰ, ਕਈ ਟ੍ਰੇਨਾਂ ਰੱਦ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • school  girl  rain  dead body
      ਸਕੂਲ ਤੋਂ ਆਉਂਦੇ ਸਮੇਂ ਨਾਲੇ 'ਚ ਰੁੜ੍ਹੀ 11 ਸਾਲਾ ਕੁੜੀ, 4 ਦਿਨਾਂ ਮਗਰੋਂ ਮਿਲੀ...
    • off the record  pralhad joshi  s biggest test
      ਆਫ਼ ਦਿ ਰਿਕਾਰਡ: ਪ੍ਰਹਿਲਾਦ ਜੋਸ਼ੀ ਦੀ ਸਭ ਤੋਂ ਵੱਡੀ ਪ੍ਰੀਖਿਆ
    • heroin  youth  amritsar  police  arrested
      ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ...
    • daughter  mother  blue drum
      ਮਾਂ ਦੀ ਬੇਰਹਿਮੀ..., 4 ਦਿਨ ਦੀ ਧੀ ਨੂੰ ਨੀਲੇ ਡਰੰਮ 'ਚ ਡੁਬੋ ਕੇ ਮਾਰਿਆ
    • kanwar yatra  dig  control room  inspection
      ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • schools will remain closed for 8 days
      SCHOOL CLOSED : 8 ਦਿਨ ਬੰਦ ਰਹਿਣਗੇ ਸਕੂਲ ! ਆ ਗਈ ਅਗਸਤ ਮਹੀਨੇ ਦੀ ਛੁੱਟੀਆਂ ਦੀ...
    • vice admiral a  n  pramod  indian navy  deputy chief
      ਵਾਈਸ ਐਡਮਿਰਲ ਏ. ਐੱਨ. ਪ੍ਰਮੋਦ ਨੇ ਸੰਭਾਲਿਆ ਜਲ ਸੈਨਾ ਦੇ ਡਿਪਟੀ ਚੀਫ਼ ਦਾ ਅਹੁਦਾ
    • donation theft rahul gandhi  pappu yadav  awadhesh prasad
      'ਚੰਦਾ ਚੋਰੀ' ਦਾ "ਨਾਟਕ" ਕਰਨ 'ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼...
    • bihar recruitment exam three arrested
      ਬਿਹਾਰ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +