Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    3:23:12 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • kolkata knight riders beat gujarat titans

    ਕੋਲਕਾਤਾ ਨਾਈਟ ਰਾਈਡਰਜ਼ ਨੇ ਗੁਜਰਾਤ ਟਾਈਟਨਸ ਨੂੰ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪੁਲਸ ਦੀ ਵਰਦੀ...ਪੈਰਾਂ 'ਚ ਚੱਪਲਾਂ, ਫੜੀ ਗਈ ਨਕਲੀ ਕਾਂਸਟੇਬਲ, ਲੋਕਾਂ ਨੂੰ ਧਮਕਾ ਵਸੂਲਦੀ ਦੀ ਪੈਸੇ

NATIONAL News Punjabi(ਦੇਸ਼)

ਪੁਲਸ ਦੀ ਵਰਦੀ...ਪੈਰਾਂ 'ਚ ਚੱਪਲਾਂ, ਫੜੀ ਗਈ ਨਕਲੀ ਕਾਂਸਟੇਬਲ, ਲੋਕਾਂ ਨੂੰ ਧਮਕਾ ਵਸੂਲਦੀ ਦੀ ਪੈਸੇ

  • Edited By Rajwinder Kaur,
  • Updated: 26 Sep, 2024 02:46 PM
National
police uniform  slippers on feet  fake constable arrest
  • Share
    • Facebook
    • Tumblr
    • Linkedin
    • Twitter
  • Comment

ਯੂਪੀ : ਯੂਪੀ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਪੁਲਸ ਨੇ ਇੱਕ ਫਰਜ਼ੀ ਮਹਿਲਾ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਪੁਲਸ ਦੀ ਵਰਦੀ ਪਾ ਕੇ ਆਪਣੇ ਆਪ ਨੂੰ ਲੇਡੀ ਹੈੱਡ ਕਾਂਸਟੇਬਲ ਦੱਸ ਕੇ ਇਲਾਕੇ ਦੇ ਲੋਕਾਂ ’ਤੇ ਰੋਹਬ ਪਾਉਂਦੀ ਸੀ। ਪੁਲਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਸਦਾ ਨਾਮ ਪੂਜਾ ਹੈ। ਉਹ ਫ਼ਿਲਮਾਂ ਅਤੇ ਅਖ਼ਬਾਰਾਂ ਵਿੱਚ ਪੁਲਸ ਦਾ ਕੰਮ ਦੇਖ ਕੇ ਪੁਲਸ ਦੀ ਵਰਦੀ ਪਾਉਣੀ ਸ਼ੁਰੂ ਕੀਤੀ ਅਤੇ ਲੋਕਾਂ ਨੂੰ ਡਰਾ ਧਮਕਾ ਕੇ ਵਸੂਲੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਇਸ ਦੇ ਨਾਲ ਹੀ ਪੁਲਸ ਨੇ ਮੁਲਜ਼ਮ ਪੂਜਾ ਕੋਲੋਂ ਪੁਲਸ ਦੀ ਵਰਦੀ ਸਮੇਤ ਯੂਪੀ ਪੁਲਸ ਦਾ ਬੈਜ ਬਰਾਮਦ ਕੀਤਾ ਹੈ। ਪੁਲਸ ਨੇ ਸਿਵਲ ਮੁਲਾਜ਼ਮ ਦੀ ਨਕਲ ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਮਾਮਲੇ 'ਤੇ ਐੱਸਪੀ ਦੇਹਤ ਸਾਗਰ ਜੈਨ ਨੇ ਦੱਸਿਆ ਕਿ ਇਸ ਔਰਤ ਬਾਰੇ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਦੇਵਬੰਦ ਇਲਾਕੇ 'ਚ ਇੱਕ ਔਰਤ ਖ਼ੁਦ ਨੂੰ ਪੁਲਸ ਮੁਲਾਜ਼ਮ ਦੱਸ ਕੇ ਘੁੰਮ ਰਹੀ ਹੈ ਅਤੇ ਲੋਕਾਂ ਨੂੰ ਡਰਾ-ਧਮਕਾ ਰਹੀ ਹੈ। ਸ਼ਿਕਾਇਤ ਮਿਲਣ 'ਤੇ ਦੇਵਬੰਦ ਥਾਣਾ ਪੁਲਸ ਨੇ ਜਾਂਚ ਕਰਨੀ ਸ਼ੁਰੂ ਕੀਤੀ ਅਤੇ ਪੁਲਸ ਦੀ ਵਰਦੀ 'ਚ ਘੁੰਮ ਰਹੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ - TV ਦਾ ਰਿਮੋਟ ਲੈ ਬੈਂਕ ਪੁੱਜਾ 16 ਸਾਲ ਦਾ ਮੁੰਡਾ, ਕਿਹਾ-ਪੈਸੇ ਦਿਓ ਨਹੀਂ ਤਾਂ ਬੰਬ ਨਾਲ ਉਡਾ ਦੇਵਾਂਗਾ

ਪੁਲਸ ਨੇ ਦੱਸਿਆ ਕਿ ਔਰਤ ਚੱਪਲਾਂ ਅਤੇ ਪੁਲਸ ਦੀ ਵਰਦੀ ਪਾ ਕੇ ਘੁੰਮ ਰਹੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਔਰਤ ਨੇ ਦੱਸਿਆ ਕਿ ਉਸ ਨੇ ਸਥਾਨਕ ਬਾਜ਼ਾਰ ਤੋਂ ਖਾਕੀ ਕੱਪੜਾ ਖਰੀਦਿਆ ਸੀ ਅਤੇ ਉਸ ਤੋਂ ਪੁਲਸ ਦੀ ਵਰਦੀ ਬਣਵਾਈ ਸੀ। ਫਿਰ ਵਰਦੀ ਪਾ ਕੇ ਉਹ ਘੁੰਮਣ ਲੱਗ ਪਈ ਅਤੇ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਲੱਗੀ। ਨਕਲੀ ਪੁਲਸ ਵਾਲੇ ਜਾਂ ਸਿਵਲ ਸੇਵਕ ਦਾ ਰੂਪ ਧਾਰਨ ਕਰਕੇ ਕਾਨੂੰਨ ਦੀ ਉਲੰਘਣਾ ਕਰਨਾ ਇੱਕ ਗੰਭੀਰ ਅਪਰਾਧ ਹੈ। ਪੁਲਸ ਦਾ ਕਹਿਣਾ ਹੈ ਕਿ ਲੋਕਾਂ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਜੇਕਰ ਉਨ੍ਹਾਂ ਨੂੰ ਅਜਿਹੇ ਕਿਸੇ ਵਿਅਕਤੀ ਬਾਰੇ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।

ਇਹ ਵੀ ਪੜ੍ਹੋ - ਰੀਲ ਬਣਾਉਣ ਦੇ ਚੱਕਰ ਕੁੜੀ ਨੇ ਸੜਕ 'ਤੇ ਟੱਪੇ ਹੱਦਾਂ ਬੰਨੇ, ਵਾਇਰਲ ਵੀਡੀਓ 'ਤੇ ਮੰਤਰੀ ਨੇ ਕਰ 'ਤੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Police uniform
  • slippers
  • fake constable
  • arrested
  • ਪੁਲਸ ਵਰਦੀ
  • ਪੈਰਾਂ ਚੱਪਲਾਂ
  • ਨਕਲੀ ਕਾਂਸਟੇਬਲ
  • ਗ੍ਰਿਫ਼ਤਾਰ

ਕਾਂਗਰਸ ਦੇ 'ਲਾਊਡਸਪੀਕਰਾਂ' ਦਾ ਕਰੰਟ ਵੀ ਕਮਜ਼ੋਰ ਹੋ ਗਿਆ ਹੈ : PM ਮੋਦੀ

NEXT STORY

Stories You May Like

  • kidney disease symptoms chronic kidney disease
    'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...
  • major incident in punjab
    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
  • fake ghee  animal fat  market  police  drums
    ਘਿਓ 'ਚ ਜਾਨਵਰਾਂ ਦੀ ਚਰਬੀ ! ਲੋਕਾਂ ਦੀ ਸਿਹਤ ਨਾਲ ਖਿਲਵਾੜ, MP ਪੁਲਸ ਨੇ ਫੈਕਟਰੀ ਦਾ ਕੀਤਾ ਪਰਦਾਫਾਸ਼
  • ncb  india  jihadi drugs  syrian citizen  arrested
    ਭਾਰਤ 'ਚ ਪਹਿਲੀ ਵਾਰ ਫੜੀ ਗਈ 'ਜਿਹਾਦੀ ਡਰੱਗ', 182 ਕਰੋੜ ਦੀ ਖੇਪ ਸਣੇ ਸੀਰੀਆਈ ਨਾਗਰਿਕ ਗ੍ਰਿਫ਼ਤਾਰ
  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • yamuna river  boat accident  melon  people
    ਇਕ ਹੋਰ ਕਿਸ਼ਤੀ ਹਾਦਸਾ, ਖਰਬੂਜਾ ਖਾਣ ਦੀ ਜ਼ਿੱਦ 'ਚ ਚੱਲੀ ਗਈ 6 ਲੋਕਾਂ ਦੀ ਜਾਨ
  • sale of fake luxury brands exposed in luxury hotel  goods recovered
    ਆਲੀਸ਼ਾਨ ਹੋਟਲ 'ਚ ਨਕਲੀ ਲਗਜ਼ਰੀ ਬ੍ਰਾਂਡਾਂ ਦੀ Sale ਦਾ ਪਰਦਾਫਾਸ਼, ਲੱਖਾਂ ਦਾ ਸਾਮਾਨ ਬਰਾਮਦ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air travel will now be cheaper
      ਹੁਣ ਹਵਾਈ ਸਫਰ ਹੋਵੇਗਾ ਸਸਤਾ! ਦਿੱਲੀ ਸਰਕਾਰ ਨੇ ATF 'ਤੇ ਵੈਟ 25% ਤੋਂ ਘਟਾ ਕੇ...
    • neet paper leak case rahul gandhi  s big attack on the center
      ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ...
    • cng prices rise again adani gas hikes fuel price
      ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
    • andhra cm naidu promises cash incentives for third fourth child
      ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...
    • indian army chief on pakistan
      'ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!' ਭਾਰਤੀ ਫੌਜ...
    • 5 people tragically died on purvanchal expressway
      Road Accident : ਪੁਰਵਾਂਚਲ ਐਕਸਪ੍ਰੈਸ-ਵੇਅ 'ਤੇ 5 ਲੋਕਾਂ ਦੀ ਦਰਦਨਾਕ ਮੌਤ, ਪੈ...
    • subhendu adhikari  s big action in bengal
      ਬੰਗਾਲ 'ਚ ਸੁਭੇਂਦੂ ਅਧਿਕਾਰੀ ਦਾ ਵੱਡਾ ਐਕਸ਼ਨ: ਪੁਲਸ ਭਲਾਈ ਬੋਰਡ ਭੰਗ, 7 ਦਿਨਾਂ...
    • cbse student big news 3 languages compulsory class 9
      CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ...
    • suvendu adhikari  west bengal  threat  arrested
      CM ਸੁਵੇਂਦੂ ਅਧਿਕਾਰੀ 'ਤੇ ਆਤਮਘਾਤੀ ਹਮਲੇ ਦੀ ਧਮਕੀ, ਦੋਸ਼ੀ ਗ੍ਰਿਫ਼ਤਾਰ
    • petrol diesel prices won  t increase
      ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +