Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:13:02 AM

  • voting begins in punjab

    ਪੰਜਾਬ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, 7,555...

  • ram rahim 16th time parole 30 day

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ...

  • holiday declared for workers and employees in punjab today

    ਪੰਜਾਬ 'ਚ ਕਾਮਿਆਂ ਤੇ ਮੁਲਾਜ਼ਮਾਂ ਲਈ ਅੱਜ ਛੁੱਟੀ...

  • us launches major attack on iran

    ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • ਹੁਣ ਪੌਂਗ ਡੈਮ ਤੋਂ ਖਤਰਾ, ਪੰਜਾਬ ਦੇ ਕਈ ਪਿੰਡ ਹੋ ਸਕਦੇ ਨੇ ਪ੍ਰਭਾਵਿਤ

NATIONAL News Punjabi(ਦੇਸ਼)

ਹੁਣ ਪੌਂਗ ਡੈਮ ਤੋਂ ਖਤਰਾ, ਪੰਜਾਬ ਦੇ ਕਈ ਪਿੰਡ ਹੋ ਸਕਦੇ ਨੇ ਪ੍ਰਭਾਵਿਤ

  • Edited By Tanu,
  • Updated: 03 Sep, 2019 12:59 PM
Himachal Pradesh
pong dam water inflows
  • Share
    • Facebook
    • Tumblr
    • Linkedin
    • Twitter
  • Comment

ਕਾਂਗੜਾ— ਭਾਖੜਾ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦਾ ਪੌਂਗ ਡੈਮ ਖਤਰੇ ਦੇ ਨੇੜੇ ਪਹੁੰਚ ਗਿਆ ਹੈ। ਹਿਮਾਚਲ 'ਚ ਅਗਲੇ ਦੋ ਦਿਨਾਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਕਾਰਨ ਪਾਣੀ ਦਾ ਪੱਧਰ 1387 ਤੋਂ ਪਾਰ ਪਹੁੰਚਣ ਦੀ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ। ਅਜਿਹੇ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਪ੍ਰਸ਼ਾਸਨ ਨੇ ਕਾਂਗੜਾ ਸਮੇਤ ਹੋਰ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਪੌਂਗ ਡੈਮ 'ਚ ਪਾਣੀ ਦੀ ਸਮਰੱਥਾ ਲੈਵਲ 1387 ਫੁੱਟ ਦਾ ਹੈ, ਜਦਕਿ ਮੰਗਲਵਾਰ ਸਵੇਰੇ 6.00 ਵਜੇ ਇਸ ਵਿਚ 1386.47 ਫੁੱਟ ਪਾਣੀ ਰਿਕਾਰਡ ਕੀਤਾ ਜਾ ਚੁੱਕਾ ਹੈ। ਰੋਜ਼ਾਨਾ 30,000 ਕਿਊਸਿਕ ਪਾਣੀ ਡੈਮ 'ਚ ਆ ਰਿਹਾ ਹੈ। ਆਮ ਤੌਰ 'ਤੇ ਡੈਮ 'ਚ ਟਰਬਾਈਨਾਂ ਜ਼ਰੀਏ 12,000 ਕਿਊਸਿਕ ਪਾਣੀ ਛੱਡਿਆ ਜਾਂਦਾ ਹੈ। ਦੋ ਦਿਨਾਂ 'ਚ 14,000 ਕਿਊਸਿਕ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਬੀ. ਬੀ. ਐੱਮ. ਬੀ. ਤਕਨੀਕੀ ਕਮੇਟੀ ਦੀ ਬੈਠਕ ਵਿਚ ਫੈਸਲਾ ਲਿਆ ਗਿਆ ਹੈ ਕਿ ਪੌਂਗ ਡੈਮ ਨੂੰ 1387 ਫੁੱਟ ਤੋਂ ਵਧ ਨਹੀਂ ਭਰਿਆ ਜਾ ਸਕਦਾ, ਇਸ ਨਾਲ ਖਤਰਾ ਹੋ ਸਕਦਾ ਹੈ। 

PunjabKesari

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿਚ ਪਾਣੀ ਦਾ ਪੱਧਰ 1387 ਫੁੱਟ ਤੋਂ ਪਾਰ ਜਾ ਸਕਦਾ ਹੈ, ਇਸ ਲਈ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਤਕ 26,000 ਕਿਊਸਿਕ ਪਾਣੀ ਛੱਡੇ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਤਲਵਾੜਾ, ਮੁਕੇਰੀਆਂ, ਦਸੂਹਾ ਅਤੇ ਗੁਰਦਾਸਪੁਰ ਦੇ ਕਈ ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿਚ ਸੈਂਕੜੇ ਪਿੰਡ ਹੜ੍ਹ ਦੀ ਲਪੇਟ ਵਿਚ ਆ ਚੁੱਕੇ ਹਨ। ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ 'ਚ ਅਜੇ ਵੀ ਬਚਾਅ ਕੰਮ ਜਾਰੀ ਹੈ। ਫਸਲਾਂ ਨੂੰ ਨੁਕਸਾਨ ਹੋਇਆ ਹੈ ਅਤੇ ਸਰਕਾਰ ਲਈ ਇਸ ਦੀ ਭਰਪਾਈ ਕਰਨਾ ਮੁਸ਼ਕਲ ਹੋ ਗਿਆ ਹੈ।

  • Pong Dam
  • water inflows
  • Danger
  • ਪੌਂਗ ਡੈਮ
  • ਭਾਰੀ ਬਾਰਿਸ਼
  • ਪਾਣੀ

ਗੈਂਗਰੇਪ ਪੀੜਤਾ ਨੇ ਥਾਣੇ 'ਚ ਕੀਤੀ ਖੁਦਕੁਸ਼ੀ, ਆਖਰੀ ਸਾਹ ਤੱਕ ਮੰਗੀ ਰਹੀ ਨਿਆਂ

NEXT STORY

Stories You May Like

  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • green card rules changed
    ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ ਗਿਣਤੀ 'ਚ ਭਾਰਤੀ ਹੋਣਗੇ ਪ੍ਰਭਾਵਿਤ
  • big shock to customers before the launch of iphone 18
    iPhone 18 ਦੇ ਲਾਂਚ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ! ਸਸਤੇ ਮਾਡਲ ਹੋ ਸਕਦੇ ਨੇ ਮਹਿੰਗੇ, ਜਾਣੋ ਕੀ ਹੈ ਕਾਰਨ
  • those who ignore these symptoms should be careful
    ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ ਸਕਦੈ ਖਤਰਾ, ਜਾਣੋ ਬਚਾਅ ਦੇ ਤਰੀਕੇ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • punjab police  tarn taran village  boy
    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ ਕੰਬਿਆ ਪੂਰਾ ਪਿੰਡ
  • jabalpur bargi dam cruise accident
    ਬਰਗੀ ਡੈਮ ਹਾਦਸਾ: ਸਿਸਟਮ ਦੀ ਅਣਗਹਿਲੀ ਨੇ ਲਈਆਂ 13 ਜਾਨਾਂ!
  • samsung faces historic strike signs of price hike in mobile and laptop
    ਸੈਮਸੰਗ ’ਚ ਇਤਿਹਾਸਕ ਹੜਤਾਲ ਦਾ ਖਤਰਾ : ਮੋਬਾਈਲ ਅਤੇ ਲੈਪਟਾਪ ਦੀਆਂ ਕੀਮਤਾਂ ਵਧਣ ਦੇ ਸੰਕੇਤ
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high court grants medical bail extension to asaram till july 7
      ਆਸਾਰਾਮ ਨੂੰ ਹਾਈ ਕੋਰਟ ਤੋਂ ਰਾਹਤ, 7 ਜੁਲਾਈ ਤੱਕ ਵਧੀ ਅੰਤਰਿਮ ਜ਼ਮਾਨਤ
    • nitin nabin  s wait gets longer
      ਆਫ ਦ ਰਿਕਾਰਡ : ਨਿਤਿਨ ਨਬੀਨ ਦੀ ਉਡੀਕ ਹੋਰ ਲੰਬੀ ਹੋਈ
    • loans of 14 22 lakh farmers waived off
      14.22 ਲੱਖ ਕਿਸਾਨਾਂ ਦੇ ਕਰਜ਼ੇ ਮਾਫ਼ ! CM ਵਿਜੇ ਨੇ ਕਰ 'ਤਾ ਵੱਡਾ ਐਲਾਨ
    • cockroach janata party controversy supreme court refuses urgent hearing
      ਕਾਕਰੋਚ ਜਨਤਾ ਪਾਰਟੀ ਵਿਵਾਦ: ਸੁਪਰੀਮ ਕੋਰਟ ਦਾ ਤੁਰੰਤ ਸੁਣਵਾਈ ਤੋਂ ਇਨਕਾਰ
    • neelam meena becomes new chief electoral officer of west bengal
      ਨੀਲਮ ਮੀਣਾ ਬਣੀ ਪੱਛਮੀ ਬੰਗਾਲ ਦੀ ਨਵੀਂ ਮੁੱਖ ਚੋਣ ਅਧਿਕਾਰੀ; ਚੋਣ ਕਮਿਸ਼ਨ ਵੱਲੋਂ...
    • delhi government plans to introduce health insurance
      ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ
    • monsoon will enter tomorrow
      ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...
    • big earthquake in tamil nadu politics
      ਤਮਿਲਨਾਡੂ ਸਿਆਸਤ 'ਚ ਵੱਡਾ ਭੂਚਾਲ ! AIADMK ਦੇ 3 ਬਾਗੀ ਵਿਧਾਇਕਾਂ ਨੇ ਦਿੱਤੇ...
    • no claimant for rs 1 1 lakh crore banks and insurance companies
      1.1 ਲੱਖ ਕਰੋੜ ਰੁਪਏ ਦਾ ਕੋਈ ਦਾਅਵੇਦਾਰ,  ਬੈਂਕਾਂ ਤੇ ਬੀਮਾ ਕੰਪਨੀਆਂ ਕੋਲ ਪਿਆ ਹੈ...
    • aircraft engine fails at airport starts emitting smoke deputy cm
      ਅਚਾਨਕ ਡਿਪਟੀ CM ਪਾਠਕ ਦੇ ਜਹਾਜ਼ ਦੇ ਇੰਜਣ 'ਚੋਂ ਨਿਕਲਣ ਲੱਗਿਆ ਧੂੰਆਂ, ਕਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +