ਵੈੱਬ ਡੈਸਕ- ਇੰਡੀਆ ਪੋਸਟ ਆਫ਼ਿਸ ਭਰਤੀ 2026 ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਬ੍ਰਾਂਚ ਪੋਸਟ ਮਾਸਟਰ ਸਮੇਤ ਕੁੱਲ 25 ਹਜ਼ਾਰ ਤੋਂ ਜ਼ਿਆਦਾ ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 21 ਸਤੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 10ਵੀਂ ਪਾਸ ਹੋਵੇ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 40 ਸਾਲ ਤੈਅ ਕੀਤੀ ਗਈ ਹੈ। ਐੱਸਸੀ/ਐੱਸਟੀ ਨੂੰ 5 ਸਾਲ ਦੀ ਛੋਟ, ਓਬੀਸੀ ਨੂੰ 3 ਸਾਲ ਦੀ ਛੋਟ ਅਤੇ ਪੀਡਬਲਿਊਬੀਡੀ ਨੂੰ 10 ਸਾਲ ਦੀ ਛੋਟ ਮਿਲੇਗੀ।
ਤਨਖਾਹ
ਬ੍ਰਾਂਚ ਪੋਸਟ ਮਾਸਟਰ ਨੂੰ ਹਰ ਮਹੀਨੇ 12,000-29,380 ਰੁਪਏ ਤਨਖਾਹ ਮਿਲੇਗੀ।
ਅਸਿਸਟੈਂਟ ਬ੍ਰਾਂਚ ਪੋਸਟ ਮਾਸਟਰ ਨੂੰ 10,000-24,470 ਰੁਪਏ ਹਰ ਮਹੀਨੇ ਤਨਖਾਹ ਮਿਲੇਗੀ। ਹੋਰ ਅਲਾਊਂਟ ਦਾ ਲਾਭ ਵੀ ਹੋਵੇਗਾ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
NEXT STORY