Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:36:38 PM

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • punjab airport halwara airport ravneet singh bittu

    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ...

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

  • gold import rules  now report will have to be submitted every 15 days

    Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਕਸ਼ਮੀਰ 'ਤੇ ਕੇਂਦਰ ਦਾ ਵੱਡਾ ਕਦਮ, ਉੱਪ ਰਾਜਪਾਲ ਦੀਆਂ ਸ਼ਕਤੀਆਂ 'ਚ ਕੀਤਾ ਵਾਧਾ

NATIONAL News Punjabi(ਦੇਸ਼)

ਜੰਮੂ ਕਸ਼ਮੀਰ 'ਤੇ ਕੇਂਦਰ ਦਾ ਵੱਡਾ ਕਦਮ, ਉੱਪ ਰਾਜਪਾਲ ਦੀਆਂ ਸ਼ਕਤੀਆਂ 'ਚ ਕੀਤਾ ਵਾਧਾ

  • Edited By Disha,
  • Updated: 13 Jul, 2024 10:42 AM
Jammu & Kashmir
powers of jammu and kashmir lieutenant governor increased
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ (ਐੱਲ.ਜੀ.) ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਵਧਾ ਦਿੱਤੀਆਂ। ਦਿੱਲੀ ਦੀ ਤਰ੍ਹਾਂ ਹੁਣ ਜੰਮੂ-ਕਸ਼ਮੀਰ 'ਚ ਰਾਜ ਸਰਕਾਰ ਉੱਪ ਰਾਜਪਾਲ ਦੀ ਮਨਜ਼ੂਰੀ ਦੇ ਬਿਨਾਂ ਅਫ਼ਸਰਾਂ ਦੀ ਟਰਾਂਸਫਰ-ਪੋਸਟਿੰਗ ਨਹੀਂ ਕਰ ਸਕੇਗੀ। ਜੰਮੂ ਕਸ਼ਮੀਰ 'ਚ ਇਸੇ ਸਾਲ ਸਤੰਬਰ ਤੱਕ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ 'ਚ ਉੱਪ ਰਾਜਪਾਲ ਦੀਆਂ ਸ਼ਕਤੀਆਂ ਵਧਾਉਣ ਨੂੰ ਲੈ ਕੇ ਕੇਂਦਰ ਦਾ ਫ਼ੈਸਲਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰਾਜ 'ਚ ਕਿਸੇ ਦੀ ਵੀ ਸਰਕਾਰ ਬਣੇ ਪਰ ਅਹਿਮ ਫ਼ੈਸਲੇ ਲੈਣ ਦੀਆਂ ਸ਼ਕਤੀਆਂ ਉੱਪ ਰਾਜਪਾਲ ਕੋਲ ਹੋਣਗੀਆਂ। ਗ੍ਰਹਿ ਮੰਤਰਾਲਾ ਨੇ ਜੰਮੂ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 55 ਦੇ ਅਧੀਨ ਸੋਧ ਨਿਯਮਾਂ ਨੂੰ ਨੋਟੀਫਾਈ ਕੀਤਾ ਹੈ, ਜਿਸ 'ਚ ਐੱਲ.ਜੀ. ਨੂੰ ਸ਼ਕਤੀ ਦੇਣ ਵਾਲੀਆਂ ਨਵੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਇਸ ਸੋਧ ਤੋਂ ਬਾਅਦ ਉੱਪ ਰਾਜਪਾਲ ਨੂੰ ਹੁਣ ਪੁਲਸ, ਕਾਨੂੰਨ ਵਿਵਸਥਾ, ਆਲ ਇੰਡੀਆ ਸਰਵਿਸ (ਏ.ਆਈ.ਐੱਸ.) ਨਾਲ ਜੁੜੇ ਮਾਮਲਿਆਂ 'ਚ ਜ਼ਿਆਦਾ ਅਧਿਕਾਰ ਹੋਣਗੇ।

ਸੋਧ ਨਿਯਮਾਂ 'ਚ 2 ਜੋੜੇ ਗਏ 2 ਪੁਆਇੰਟ

42ਏ : ਕੋਈ ਵੀ ਪ੍ਰਸਤਾਵ ਜਿਸ ਲਈ ਐਕਟ ਦੇ ਅਧੀਨ 'ਪੁਲਸ', 'ਜਨਤਕ ਵਿਵਸਥਾ', 'ਅਖਿਲ ਭਾਰਤੀ ਸੇਵਾ' ਅਤੇ 'ਭ੍ਰਿਸ਼ਟਾਚਾਰ ਵਿਰੋਧੀ ਬਿਊਰੋ' (ਏ.ਸੀ.ਬੀ.) ਦੇ ਸੰਬੰਧ 'ਚ ਵਿੱਤ ਵਿਭਾਗ ਦੀ ਪਹਿਲਾਂ ਸਹਿਮਤੀ ਜ਼ਰੂਰੀ ਹੈ, ਉਦੋਂ ਤੱਕ ਮਨਜ਼ੂਰ ਅਤੇ ਅਸਵੀਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕਿ ਇਸ ਨੂੰ ਮੁੱਖ ਸਕੱਤਰ ਦੇ ਮਾਧਿਅਮ ਨਾਲ ਉੱਪ ਰਾਜਪਾਲ ਦੇ ਸਾਹਮਣੇ ਨਹੀਂ ਰੱਖਿਆ ਜਾਂਦਾ ਹੈ।

42ਬੀ : ਮੁਕੱਦਮੇ ਦੀ ਮਨਜ਼ੂਰੀ ਦੇਣ ਜਾਂ ਰੱਦ ਕਰਨ ਜਾਂ ਅਪੀਲ ਦਾਇਰ ਕਰਨ ਦੇ ਸੰਬੰਧ 'ਚ ਕੋਈ ਵੀ ਪ੍ਰਸਤਾਵ ਕਾਨੂੰਨ ਵਿਭਾਗ ਵਲੋਂ ਮੁੱਖ ਸਕੱਤਰ ਦੇ ਮਾਧਿਅਮ ਨਾਲ ਉੱਪ ਰਾਜਪਾਲ ਸਾਹਮਣੇ ਰੱਖਿਆ ਜਾਵੇਗਾ। 

ਉਮਰ ਅਬਦੁੱਲਾ ਨੇ ਕੀਤਾ ਵਿਰੋਧ

ਕੇਂਦਰ ਦੇ ਇਸ ਫ਼ੈਸਲੇ 'ਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ,''ਇਕ ਹੋਰ ਸੰਕੇਤ ਹੈ ਕਿ ਜੰਮੂ ਕਸ਼ਮੀਰ 'ਚ ਚੋਣਾਂ ਨੇੜੇ ਹਨ। ਇਹੀ ਕਾਰਨ ਹੈ ਕਿ ਜੰਮੂ ਕਸ਼ਮੀਰ ਲਈ ਪੂਰਨ, ਅਣਵੰਡੇ ਰਾਜ ਦਾ ਦਰਜਾ ਬਹਾਲ ਕਰਨ ਲਈ ਸਮੇਂ-ਹੱਦ ਤੈਅ ਕਰਨ ਦੀ ਦ੍ਰਿੜ ਵਚਨਬੱਧਤਾ ਇਨ੍ਹਾਂ ਚੋਣਾਂ ਲਈ ਇਕ ਸ਼ਰਤ ਹੈ। ਜੰਮੂ ਕਸ਼ਮੀਰ ਦੇ ਲੋਕ ਸ਼ਕਤੀਹੀਣ, ਰਬੜ ਸਟੈਂਪ ਮੁੱਖ ਮੰਤਰੀ ਤੋਂ ਬਿਹਤਰ ਦੇ ਹੱਕਦਾਰ ਹਨ, ਜਿਨ੍ਹਾਂ ਨੂੰ ਆਪਣੀ ਚਪੜਾਸੀ ਦੀ ਨਿਯੁਕਤੀ ਲਈ ਐੱਲ.ਜੀ. ਤੋਂ ਭੀਖ ਮੰਗਣੀ ਪਵੇਗੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Central Government
  • Jammu and Kashmir
  • Lt Governor
  • Authority
  • ਕੇਂਦਰ ਸਰਕਾਰ
  • ਜੰਮੂ ਕਸ਼ਮੀਰ
  • ਉੱਪ ਰਾਜਪਾਲ
  • ਅਧਿਕਾਰ

7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਦੇ ਨਤੀਜੇ ਆਏ ਸਾਹਮਣੇ, ਜਾਣੋ ਕੌਣ ਜਿੱਤਿਆ ਤੇ ਕੌਣ ਹਰਿਆ

NEXT STORY

Stories You May Like

  • jammu kashmir  terrorist  underground worker  arrested
    ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਦਾ 'ਅੰਡਰਗਾਊਂਡ ਵਰਕਰ' ਗ੍ਰਿਫ਼ਤਾਰ
  • huge increase in lpg cylinder prices price increased by rs 261
    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ
  • jammu kashmir  police  chandigarh property  seized
    ਜੰਮੂ ਕਸ਼ਮੀਰ ਪੁਲਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਮਾਮਲੇ 'ਚ ਚੰਡੀਗੜ੍ਹ 'ਚ ਜਾਇਦਾਦ ਕੀਤੀ ਜ਼ਬਤ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • jammu kashmir  madrasa  fire  boy  death
    ਜੰਮੂ ਕਸ਼ਮੀਰ : ਮਦਰਸੇ 'ਚ ਅੱਗ ਲੱਗਣ ਨਾਲ ਮੁੰਡੇ ਦੀ ਮੌਤ, ਤਿੰਨ ਝੁਲਸੇ
  • cement prices may increase drastically
    ਨਵਾਂ ਘਰ ਬਣਾਉਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਸੀਮਿੰਟ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਭਾਰੀ ਵਾਧਾ
  • us returned over 650 antiquities to india
    ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ ਵਸਤਾਂ
  • tamil nadu  governor  mk stalin  resignation
    ਤਾਮਿਲਨਾਡੂ ਦੇ ਰਾਜਪਾਲ ਨੇ CM ਅਹੁਦੇ ਤੋਂ ਸਟਾਲਿਨ ਦਾ ਅਸਤੀਫ਼ਾ ਕੀਤਾ ਸਵੀਕਾਰ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • petrol diesel cng price hike
      ਪੈਟਰੋਲ-ਡੀਜ਼ਲ ਤੋਂ ਬਾਅਦ ਮੁੜ ਲੱਗਾ ਵੱਡਾ ਝਟਕਾ, CNG ਗੈਸ ਹੋਈ ਮਹਿੰਗੀ
    • congress  ketan bhatikar  death  snake  hospital
      ਸੱਪ ਦੇ ਡੰਗਣ ਨੇ ਕਾਰਨ ਕਾਂਗਰਸੀ ਆਗੂ ਦਿਹਾਂਤ, ਗੋਆ 'ਚ ਪਸਰਿਆ ਮਾਤਮ
    • petrol  diesel  prices  inflation  jairam ramesh  congress
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਮਹਿੰਗਾਈ ਵਧਣੀ ਤੈਅ : ਜੈਰਾਮ ਰਮੇਸ਼
    • raj thackeray  neet exam cancelled  cm vijay
      ਰਾਜ ਠਾਕਰੇ ਨੇ NEET ਪ੍ਰੀਖਿਆ ਰੱਦ ਕਰਨ ਦੀ ਥਾਲਪਤੀ ਵਿਜੇ ਦੀ ਮੰਗ ਦਾ ਸਮਰਥਨ ਕੀਤਾ
    • bike  tractor  collision  4 people
      ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ...
    • sabarimala case  supreme court
      ਸਮਾਜਿਕ ਸੁਧਾਰਾਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੇ:...
    • wedding day  bride  accident hospital  groom
      ਵਿਆਹ ਵਾਲੇ ਦਿਨ ਲਾੜੀ ਦਾ ਐਕਸੀਡੈਂਟ, ਬਰਾਤ ਲੈ ਕੇ ਹਸਪਤਾਲ ਪੁੱਜਾ ਲਾੜਾ, ਫਿਰ ICU...
    • petrol diesel price hike
      ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ...
    • zodiac signs
      ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਰੁਕੇ ਹੋਏ ਕੰਮ ਹੋਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +