Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:08:47 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਸ਼ਾਨਦਾਰ ਪ੍ਰਤਿਭਾ ਦੇ ਮਾਲਕ ਸਨ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (ਵੀਡੀਓ)

NATIONAL News Punjabi(ਦੇਸ਼)

ਸ਼ਾਨਦਾਰ ਪ੍ਰਤਿਭਾ ਦੇ ਮਾਲਕ ਸਨ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (ਵੀਡੀਓ)

  • Edited By Rajwinder Kaur,
  • Updated: 02 Sep, 2020 10:28 AM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਆਜ਼ਾਦੀ ਤੋਂ ਬਾਅਦ ਜਦੋਂ ਕਾਂਗਰਸ ਪਾਰਟੀ ਬੁਲੰਦੀਆਂ ’ਤੇ ਸੀ ਅਤੇ ਸ੍ਰੀਮਤੀ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਸੀ, ਤਦੇ ਇਕ ਵਿਅਕਤੀ ਅਜਿਹੇ ਸਨ, ਜੋ ਕੁਝ ਹੀ ਸਮੇਂ ਵਿੱਚ ਆਪਣੇ ਕੰਮ 'ਤੇ ਆਪਣੇ ਗਿਆਨ ਸਦਕਾ ਇੰਦਰਾ ਗਾਂਧੀ ਦੇ ਚਹੇਤੇ ਬਣ ਗਏ ਸਨ‌। ਨਾਲ ਹੀ ਉਹ ਕਾਂਗਰਸ ਪਾਰਟੀ ’ਚ ਵੀ ਆਪਣਾ ਇਕ ਮਹੱਤਵਪੂਰਨ ਸਥਾਨ ਬਣਾ ਚੁੱਕੇ ਸਨ। ਉਹ ਸਨ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਜੋ ਕਿ ਬੀਤੇ ਦਿਨੀਂ ਇਸ ਸਦੀਵੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। 

ਜ਼ਿਆਦਾ ਭੁੱਖ ਲੱਗਣ ’ਤੇ ਕੀ ਖਾਈਏ ਅਤੇ ਕੀ ਨਾ ਖਾਈਏ, ਜਾਣਨ ਲਈ ਪੜ੍ਹੋ ਇਹ ਖ਼ਬਰ

ਸ੍ਰੀ ਪ੍ਰਣਾਬ ਮੁਖਰਜੀ ਦਾ ਜਨਮ 11 ਦਸੰਬਰ 1935 ਨੂੰ ਬੰਗਾਲ ਦੇ ਬੀਰਭੂਮ ਜ਼ਿਲੇ ਦੇ ਪਿੰਡ ਮਿਰਤੀ ਵਿਚ ਹੋਇਆ ਸੀ। ਉਨ੍ਹਾਂ ਦੇ ਪਿਤਾ ਜੀ ਦਾ ਨਾਂ ਕਾਮਦਾ ਕਿੰਕਰ ਮੁਖਰਜੀ ਸੀ, ਜੋ ਕਿ ਸੁਤੰਤਰਤਾ ਸੈਲਾਨੀ ਸਨ। ਉਨ੍ਹਾਂ ਦੇ ਮਾਤਾ ਜੀ ਦਾ ਨਾਂ ਰਾਜ ਲਕਸ਼ਮੀ ਮੁਖਰਜੀ ਸੀ। ਘਰ ਦਾ ਮਾਹੌਲ ਰਾਜਨੀਤਿਕ ਹੋਣ ਕਾਰਨ ਸ੍ਰੀ ਪ੍ਰਣਬ ਜੀ ਨੂੰ ਬਚਪਨ ਤੋਂ ਹੀ ਰਾਜਨੀਤੀ ਵਿਚ ਦਿਲਚਸਪੀ ਸੀ। 

ਉਨ੍ਹਾਂ ਸੂਰੀ ਵਿਖੇ ਸੂਰੀ ਵਿੱਦਿਆਸਾਗਰ ਕਾਲਜ ਤੋਂ ਆਪਣੀ ਪੜ੍ਹਾਈ ਹਾਸਲ ਕੀਤੀ ਅਤੇ ਉਚੇਰੀ ਪੜ੍ਹਾਈ ਲਈ ਕਲਕੱਤਾ ਯੂਨੀਵਰਸਿਟੀ ਵਿਚ ਦਾਖਲਾ ਲਿਆ। ਇਥੇ ਪੜ੍ਹਦਿਆਂ ਉਨ੍ਹਾਂ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਚ ਮਾਸਟਰ ਡਿਗਰੀ ਹਾਸਲ ਕੀਤੀ। ਅਤੇ ਬਾਅਦ ਵਿੱਚ ਐੱਲ.ਐੱਲ.ਬੀ.ਕੀਤੀ। 

ਭਾਰਤ 'ਚ ਦਿਨ-ਬ-ਦਿਨ ਵਧ ਰਿਹਾ ਹੈ ‘ਆਨਲਾਈਨ ਗੇਮਿੰਗ’ ਦਾ ਰੁਝਾਨ, ਜਾਣੋ ਕਿਵੇਂ (ਵੀਡੀਓ)

ਆਪਣੇ ਕੰਮ ਦੀ ਸ਼ੁਰੂਆਤ ਉਨ੍ਹਾਂ ਕਲਕੱਤਾ ਦੇ ਇਕ ਡਾਕਖਾਨੇ ਤੋਂ ਕੀਤੀ, ਜਿੱਥੇ ਉਹ ਕਲਰਕ ਰਹੇ। 1963 ਵਿਚ ਉਹ ਵਿੱਦਿਆ ਸਾਗਰ ਕਾਲਜ ਕਲਕੱਤਾ ਵਿਖੇ ਰਾਜਨੀਤੀ ਸ਼ਾਸਤਰ ਦੇ ਸਹਾਇਕ ਪ੍ਰੋਫੈਸਰ ਦੇ ਤੌਰ ’ਤੇ ਪੜ੍ਹਾਉਣ ਲੱਗੇ‌। ਇਹ ਰਾਜਨੀਤੀ ਚ ਕਦਮ ਰੱਖਣ ਤੋਂ ਪਹਿਲਾਂ ਉਨ੍ਹਾਂ ਨੇ ਬਤੌਰ ਪੱਤਰਕਾਰ ਵੀ ਕੰਮ ਕੀਤਾ। 

ਕੋਰੋਨਾ ਦੇ ਮਾਮਲੇ ’ਚ ਭਾਰਤ ਤੋੜ ਰਿਹਾ ਹੈ ਅਮਰੀਕਾ ਦਾ ਰਿਕਾਰਡ, ਜਾਣੋ ਕਿਵੇਂ (ਵੀਡੀਓ)

1969 'ਚ ਉਨ੍ਹਾਂ ਨੇ ਆਪਣੇ ਰਾਜਨੀਤਕ ਕਰੀਅਰ ਦੀ ਸ਼ੁਰੂਆਤ ਕੀਤੀ ਤੇ ਉਹ ਕਾਂਗਰਸ ਦਾ ਟਿਕਟ ਲੈ ਕੇ ਰਾਜ ਸਭਾ ਦੇ ਮੈਂਬਰ ਬਣੇ। ਬਹੁਤ ਘੱਟ ਸਮੇਂ 'ਚ ਉਹ ਇੰਦਰਾ ਗਾਂਧੀ ਦੇ ਚਹੇਤੇ ਬਣ ਗਏ ਸਨ‌। ਸ੍ਰੀਮਤੀ ਇੰਦਰਾ ਗਾਂਧੀ ਨੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣਦੇ ਹੋਏ ਉਨ੍ਹਾਂ ਨੂੰ ਪਾਰਟੀ ਚ ਸ਼ਾਮਲ ਕਰ ਲਿਆ। ਉਨ੍ਹਾਂ ਦੇ ਰਾਜਨੀਤਕ ਸਫ਼ਰ ਬਾਰੇ ਵਿਸਥਾਰ ਨਾਲ ਜਾਨਣ ਲਈ ਆਓ ਸੁਣਦੇ ਹਾਂ ਜਗਬਾਣੀ ਪੌਡਕਾਸਟ ਦੀ ਇਹ ਵੀਡੀਓ..

  • Pranab Mukherjee
  • former President
  • India
  • Brilliant talent
  • ਸਾਬਕਾ ਰਾਸ਼ਟਰਪਤੀ
  • ਪ੍ਰਣਬ ਮੁਖਰਜੀ
  • ਸ਼ਾਨਦਾਰ ਪ੍ਰਤਿਭਾ

USISPF ਲੀਡਰਸ਼ਿਪ ਸਮਿਟ ਨੂੰ ਅੱਜ ਸੰਬੋਧਿਤ ਕਰਨਗੇ ਪੀ.ਐੱਮ. ਮੋਦੀ

NEXT STORY

Stories You May Like

  • presidential election trumpet sounds in bangladesh
    ਬੰਗਲਾਦੇਸ਼ ’ਚ ਰਾਸ਼ਟਰਪਤੀ ਚੋਣਾਂ ਦਾ ਵੱਜਿਆ ਬਿਗੁਲ, 20 ਅਗਸਤ ਨੂੰ ਚੁਣਿਆ ਜਾਵੇਗਾ ਨਵਾਂ ਰਾਸ਼ਟਰਪਤੀ
  • national karate competition  players from uttar pradesh perform brilliantly
    ਰਾਸ਼ਟਰੀ ਕਰਾਟੇ ਮੁਕਾਬਲੇ : ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਦਾ ਤਾਮਿਲਨਾਡੂ ਵਿੱਚ ਸ਼ਾਨਦਾਰ ਪ੍ਰਦਰਸ਼ਨ
  • petrol bomb thrown at former bangladesh captain  s house
    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ 'ਚ ਹੋਏ ਸਨ ਸ਼ਾਮਲ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • car incident colombia oath taking ceremony
    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ ਫੈਲੀ ਦਹਿਸ਼ਤ
  • e auction of 300 gifts received by president murmu begins
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
  • presidential election in bangladesh
    ਬੰਗਲਾਦੇਸ਼ 'ਚ 20 ਅਗਸਤ ਨੂੰ ਹੋਣਗੀਆਂ ਰਾਸ਼ਟਰਪਤੀ ਚੋਣਾਂ
  • yash raj films launches  raah records  to promote independent musical talent
    ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ 'ਰਾਹ ਰਿਕਾਰਡਜ਼'
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • plane passenger ac uneasy pilot spicejet
      'ਦਰਵਾਜ਼ਾ ਖੋਲ੍ਹੋ..!' ਜਹਾਜ਼ 'ਚ ਬੈਠੇ ਯਾਤਰੀਆਂ ਦਾ ਰੁਕਣ ਲੱਗਾ ਸਾਹ, ਹੋ ਗਿਆ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • himachal gorge  bolero vehicle 4 people
      ਹਿਮਾਚਲ 'ਚ ਭਿਆਨਕ ਹਾਦਸਾ: ਖੱਡ 'ਚ ਡਿੱਗੀ ਲਾਸ਼ ਲੈ ਕੇ ਜਾ ਰਹੀ ਬੋਲੈਰੋ ਗੱਡੀ,...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • india  non fossil power capacity  300 gigawatts  solar power
      ਭਾਰਤ ਨੇ ਹਾਸਲ ਕੀਤਾ ਵੱਡਾ ਮੁਕਾਮ, 300GW ਦੇ ਪਾਰ ਹੋਈ Non Fossil ਬਿਜਲੀ ਸਮਰੱਥਾ
    • nitin nabin parliament discussion
      ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ:...
    • jharkhand  student  rahul gandhi
      'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ',...
    • stf  bangladesh border  isi agent  arrested
      STF ਦੀ ਵੱਡੀ ਕਾਰਵਾਈ, ਬੰਗਲਾਦੇਸ਼ ਸਰਹੱਦ ਕੋਲ ISI ਏਜੰਟ ਗ੍ਰਿਫ਼ਤਾਰ
    • bus falls into gorge  30 passengers
      ਡੂੰਘੀ ਖੱਡ 'ਚ ਡਿੱਗੀ ਬਿਹਾਰ ਤੋਂ ਅਯੁੱਧਿਆ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ, 30...
    • reel era  youth  shortcuts  pm modi
      "ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +