Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    11:56:11 AM

  • new generation falling prey to physical and mental illnesses

    ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ...

  • navjot kaur s sharp reply to raja warring

    'ਇਲਾਜ ਦੀ ਲੋੜ ਤੁਹਾਨੂੰ ਹੈ', ਰਾਜਾ ਵੜਿੰਗ ਨੂੰ...

  • passengers will be able to bring more goods including gold from abroad rules

    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ...

  • sukhbir badal shiromani akali dal

    ਸੁਖਬੀਰ ਬਾਦਲ ਦਾ ਪੁਨਰ ਸੁਰਜੀਤੀ ਦਲ ਨੂੰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਅਤੇ ਪਿ੍ਰਅੰਕਾ ਨਾਲ ਕੀਤੀ ਮੁਲਾਕਾਤ, ਅਟਕਲਾਂ ਹੋਈਆਂ ਤੇਜ਼

NATIONAL News Punjabi(ਦੇਸ਼)

ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਅਤੇ ਪਿ੍ਰਅੰਕਾ ਨਾਲ ਕੀਤੀ ਮੁਲਾਕਾਤ, ਅਟਕਲਾਂ ਹੋਈਆਂ ਤੇਜ਼

  • Edited By Tanu,
  • Updated: 13 Jul, 2021 05:22 PM
New Delhi
prashant kishor met rahul gandhi and priyanka gandhi in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—  ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਯਾਨੀ ਕਿ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ’ਚ ਕਲੇਸ਼ ਦੇ ਮੁੱਦੇ ’ਤੇ ਇਹ ਮੁਲਾਕਾਤ ਹੋਈ ਹੈ। ਇਸ ਬੈਠਕ ’ਚ ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ, ਹਰੀਸ਼ ਰਾਵਤ ਅਤੇ ਕੇ. ਸੀ. ਵੇਣੂਗੋਪਾਲ ਵੀ ਮੌਜੂਦ ਰਹੇ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ। ਪਿਛਲੇ ਕੁਝ ਹਫ਼ਤਿਆਂ ’ਚ ਸਿਲਸਿਲੇਵਾਰ ਰਾਜਨੀਤਕ ਮੁਲਾਕਾਤਾਂ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਬੈਠਕ ਲਈ ਅੱਜ ਦਿੱਲੀ ਸਥਿਤ ਰਾਹੁਲ ਦੇ ਘਰ ਪਹੁੰਚੇ।

ਸਮਝਿਆ ਜਾਂਦਾ ਹੈ ਕਿ ਇਹ ਬੈਠਕ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕਾਂਗਰਸ ’ਚ ਰਹਿੰਦੇ ਹੋਏ ਉਨ੍ਹਾਂ ਦੇ ਆਲੋਚਕ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਾਂਤੀ ਕਾਇਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਹੋਈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਨੂੰ ਲੈ ਕੇ ਪਾਰਟੀ ’ਚ ਕੁਝ ਵੱਡੇ ਫ਼ੈਸਲੇ ਹੋ ਸਕਦੇ ਹਨ। ਇਸ ਤੋਂ ਪਹਿਲਾਂ ਪ੍ਰਸ਼ਾਤ ਕਿਸ਼ੋਰ ਨੇ ਕੈਪਟਨ ਨਾਲ ਵੀ ਮੁਲਾਕਾਤ ਕੀਤੀ ਸੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ’ਚ ਚੱਲ ਰਹੇ ਇਸ ਕਲੇਸ਼ ਸਿੱਧੂ, ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਸੂਤਰਾਂ ਦੀ ਮੰਨੀਏ ਤਾਂ ਸਿੱਧੂ ਹੁਣ ਵੀ ਸਰਕਾਰ ਵਿਚ ਅਗਵਾਈ ਤਬਦੀਲੀ ’ਤੇ ਜ਼ੋਰ ਦੇ ਰਹੇ ਹਨ ਪਰ ਪਾਰਟੀ ਵਲੋਂ ਉਨ੍ਹਾਂ ਨੂੰ ਸਨਮਾਨਜਨਕ ਸਥਾਨ ਦੀ ਪੇਸ਼ਕਸ਼ ਦੇ ਨਾਲ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ’ਚ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕੁਝ ਹੋਰ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਜਲੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਮੋਰਚਾ ਖੋਲ੍ਹ ਰੱਖਿਆ ਹੈ। ਸਿੱਧੂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਅਤੇ ਭ੍ਰਿਸ਼ਟਾਚਾਰ ’ਤੇ ਰੋਕ ਲਾਉਣ ਲਈ ਕਾਰਗਰ ਕਦਮ ਵੀ ਨਹੀਂ ਚੁੱਕੇ ਗਏ।

  • Prashant Kishor
  • met
  • Rahul Gandhi
  • Priyanka Gandhi
  • ਪ੍ਰਸ਼ਾਂਤ ਕਿਸ਼ੋਰ
  • ਰਾਹੁਲ ਗਾਂਧੀ
  • ਮੁਲਾਕਾਤ

ਸਰਨਾ ਨੇ ਕੇਜਰੀਵਾਲ ਨੂੰ ਚਿੱਠੀ ਲਿਖ ਦੱਖਣੀ ਦਿੱਲੀ ਦੇ ਗੁਰਦੁਆਰੇ ਬੰਦ ਕਰਨ ਦੇ ਆਦੇਸ਼ ਦਾ ਕੀਤਾ ਵਿਰੋਧ

NEXT STORY

Stories You May Like

  • skoda auto india launches new kushak  major upgrade
    ਸਕੋਡਾ ਆਟੋ ਇੰਡੀਆ ਨੇ ਨਵੀਂ ਕੁਸ਼ਾਕ ਕੀਤੀ ਲਾਂਚ, ਫੀਚਰਜ਼ ਅਤੇ ਸੇਫਟੀ ’ਚ ਵੱਡਾ ਅਪਗ੍ਰੇਡ
  • british pm starmer meets president xi jinping in beijing
    ਬੀਜਿੰਗ 'ਚ ਜਿਨਪਿੰਗ ਨਾਲ ਬ੍ਰਿਟਿਸ਼ PM ਸਟਾਰਮਰ ਨੇ ਕੀਤੀ ਮੁਲਾਕਾਤ, ਸਬੰਧ ਸੁਧਾਰਨ 'ਤੇ ਦਿੱਤਾ ਜ਼ੋਰ
  • delhi  narendra modi  naib singh saini  meeting  haryana
    ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ
  • bjp  nitin nabin  goa  mla  meeting
    ਭਾਜਪਾ ਪ੍ਰਧਾਨ ਨਿਤਿਨ 30 ਜਨਵਰੀ ਨੂੰ ਗੋਆ ਆਉਣਗੇ, ਪਾਰਟੀ ਵਰਕਰਾਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ
  • sukhbir badal s big warning to officers
    ਸੁਖਬੀਰ ਬਾਦਲ ਦੀ ਅਫ਼ਸਰਾਂ ਨੂੰ ਵੱਡੀ ਚਿਤਾਵਨੀ, ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ
  • muslim delegation meets avinash chopra
    ‘ਪੰਜਾਬ ਕੇਸਰੀ ਗਰੁੱਪ’ ਦੇ ਸਮਰਥਨ ’ਚ ਮੁਸਲਿਮ ਵਫਦ ਨੇ ਅਵਿਨਾਸ਼ ਚੋਪੜਾ ਨਾਲ ਕੀਤੀ ਮੁਲਾਕਾਤ
  • british prime minister starmer meets chinese president xi in beijing
    8 ਸਾਲਾਂ ਬਾਅਦ ਸੁਧਰਨਗੇ ਰਿਸ਼ਤੇ! ਬੀਜਿੰਗ ਪਹੁੰਚੇ ਬ੍ਰਿਟਿਸ਼ PM ਸਟਾਰਮਰ, ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ
  • kanimozhi rahul gandhi meet dmk congress tamil nadu election
    ਤਾਮਿਲਨਾਡੂ ਵਿਧਾਨ ਸਭਾ ਚੋਣਾਂ, ਰਾਹੁਲ ਤੇ ਕਣੀਮੋਝੀ ਦੀ ਹੋਈ ਮੁਲਾਕਾਤ, ਸੀਟਾਂ ਦੀ ਵੰਡ ’ਤੇ ਡੈੱਡਲਾਕ ਜਾਰੀ
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
Trending
Ek Nazar
hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • police  job  eggs and rice  status  whatsapp
      'ਪੁਲਸ ਦੀ ਨੌਕਰੀ ਨਾਲੋਂ ਚੰਗਾ ਹੈ ਆਂਡੇ-ਚੌਲ ਵੇਚਣਾ..!' ਮੁਲਾਜ਼ਮ ਦੇ ਸਟੇਟਸ ਨੇ...
    • power consumption
      ਠੰਡ ਨੇ ਦਿਵਾਏ ਮੀਟਰਾਂ ਦੇ 'ਗੇੜੇ' !, 142.74 ਅਰਬ ਯੂਨਿਟ ਤੱਕ ਪੁੱਜੀ ਬਿਜਲੀ...
    • central government  supreme court  sonam wangchuk  ladakh
      ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ- ਲੱਦਾਖ ਨੂੰ ਨੇਪਾਲ ਜਾਂ ਬੰਗਲਾਦੇਸ਼ ਵਾਂਗ...
    • manipur new bjp government
      ਮਣੀਪੁਰ 'ਚ ਬਣੇਗੀ ਨਵੀਂ ਭਾਜਪਾ ਸਰਕਾਰ! N.ਬੀਰੇਨ ਸਿੰਘ ਸਣੇ ਕਈ ਹੋਰ ਪ੍ਰਮੁੱਖ...
    • india  america  trade agreement  ashwini vaishnav
      ਭਾਰਤ-ਅਮਰੀਕਾ ਵਿਚਾਲੇ ਇਤਿਹਾਸਕ ਵਪਾਰ ਸਮਝੌਤਾ: ਦੋਵਾਂ ਦੇਸ਼ਾਂ ਲਈ ਖੁੱਲ੍ਹਣਗੇ...
    • gold silver price hike
      ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ
    • 2 groups clash firing
      ਕੋਲਕਾਤਾ ’ਚ 2 ਧੜਿਆਂ ਵਿਚਾਲੇ ਹਿੰਸਕ ਝੜਪ: ਹੋਈ ਭਾਰੀ ਗੋਲੀਬਾਰੀ, ਬੰਬ ਵੀ ਸੁੱਟੇ
    • mamata angry with election commission sir
      SIR ਨੂੰ ਲੈ ਕੇ ਚੋਣ ਕਮਿਸ਼ਨ ’ਤੇ ਭੜਕੀ ਮਮਤਾ, ਮੀਟਿੰਗ ਵਿਚਾਲੇ ਛੱਡ ਕੇ ਨਿਕਲੀ
    • now you will not have to visit the rto office
      ਹੁਣ ਨਹੀਂ ਲਗਾਉਣੇ ਪੈਣਗੇ RTO ਦਫ਼ਤਰ ਦੇ ਚੱਕਰ, ਘਰ ਬੈਠੇ ਹੀ ਰੀਨਿਊ ਹੋਵੇਗਾ...
    • zodiac signs
      6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +