Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:14:28 PM

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਿਹਾਰ ਨੂੰ ਚਾਹੀਦਾ ਅਜਿਹਾ ਨੇਤਾ, ਜੋ ਕਿਸੇ ਦੇ ਪਿੱਛੇ ਨਾ ਲੱਗੇ: ਪ੍ਰਸ਼ਾਂਤ ਕਿਸ਼ੋਰ

NATIONAL News Punjabi(ਦੇਸ਼)

ਬਿਹਾਰ ਨੂੰ ਚਾਹੀਦਾ ਅਜਿਹਾ ਨੇਤਾ, ਜੋ ਕਿਸੇ ਦੇ ਪਿੱਛੇ ਨਾ ਲੱਗੇ: ਪ੍ਰਸ਼ਾਂਤ ਕਿਸ਼ੋਰ

  • Updated: 18 Feb, 2020 01:27 PM
National
prashant kishor says bihar needs strong leader
  • Share
    • Facebook
    • Tumblr
    • Linkedin
    • Twitter
  • Comment

ਪਟਨਾ—ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਜੇ.ਡੀ.ਯੂ ਤੋਂ ਵੱਖ ਹੋਣ ਤੋਂ ਬਾਅਦ ਪਹਿਲੀ ਵਾਰ ਅੱਜ ਪਟਨਾ ਪਹੁੰਚੇ। ਇੱਥੇ ਪ੍ਰਸ਼ਾਂਤ ਕਿਸ਼ੋਰ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਬਿਹਾਰ ਨੂੰ ਕਿਸੇ ਦੇ ਪਿੱਛੇ ਲੱਗਣ ਵਾਲਾ ਨਹੀਂ ਸਗੋਂ ਇਕ ਮਜ਼ਬੂਤ ਨੇਤਾ ਦੀ ਜ਼ਰੂਰਤ ਹੈ, ਜੋ ਆਪਣੇ ਫੈਸਲੇ ਖੁਦ ਲੈ ਸਕੇ।

PunjabKesari

ਗਾਂਧੀ-ਗੋਡਸੇ ਇੱਕਠੇ ਨਹੀਂ ਚੱਲ ਸਕਦੇ-
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਪਾਰਟੀ ਦੀਆਂ ਵਿਚਾਰਧਾਰਾਂਵਾ ਸਬੰਧੀ ਮੇਰੇ ਅਤੇ ਨੀਤੀਸ਼ ਜੀ ਵਿਚਾਲੇ ਕਈ ਚਰਚਾ ਹੋਈਆਂ ਹਨ। ਨੀਤੀਸ਼ ਕੁਮਾਰ ਜੀ ਨੇ ਹਮੇਸ਼ਾ ਮੈਨੂੰ ਦੱਸਿਆ ਹੈ ਕਿ ਪਾਰਟੀ ਕਦੀ ਵੀ ਗਾਂਧੀ ਜੀ ਦੇ ਆਦਰਸ਼ਾਂ ਨੂੰ ਨਹੀਂ ਛੱਡ ਸਕਦੀ ਪਰ ਹੁਣ ਪਾਰਟੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜੋ ਗਾਂਧੀ ਦੇ ਹੱਤਿਆਰੇ ਨਾਥੂਰਾਮ ਗੋਡਸੇ 'ਤੇ ਨਰਮ ਹੈ। ਉਨ੍ਹਾਂ ਨੇ ਨੀਤੀਸ਼ ਤੋਂ ਵੱਖ ਹੋਣ ਦਾ ਪਹਿਲਾਂ ਕਾਰਨ ਦੱਸਦੇ ਹੋਏ ਕਿਹਾ ਕਿ ਗਾਂਧੀ ਅਤੇ ਗੋਡਸੇ ਇੱਕਠੇ ਨਹੀਂ ਚੱਲ ਸਕਦੇ ਹਨ। ਪਾਰਟੀ ਤੋਂ ਵੱਖ ਹੋਣ ਦਾ ਦੂਜਾ ਕਾਰਨ ਜੇ.ਡੀ.ਯੂ ਅਤੇ ਨੀਤੀਸ਼ ਕੁਮਾਰ ਦੀ ਗਠਜੋੜ 'ਚ ਪੋਜ਼ੀਸ਼ਨ ਨੂੰ ਲੈ ਕੇ ਹੈ। ਨੀਤੀਸ਼ ਕੁਮਾਰ ਪਹਿਲਾਂ ਵੀ ਭਾਜਪਾ ਦੇ ਨਾਲ ਸੀ ਅਤੇ ਹੁਣ ਵੀ ਹਨ ਪਰ ਦੋਵਾਂ 'ਚ ਬਹੁਤ ਫਰਕ ਹੈ।

ਮੇਰੇ ਲਈ ਪਿਤਾ ਵਾਂਗ ਹਨ ਨੀਤੀਸ਼ ਕੁਮਾਰ-
ਪ੍ਰਸ਼ਾਤ ਕਿਸ਼ੋਰ ਨੇ ਦੱਸਿਆ ਹੈ ਕਿ ਉਹ ਦਸੰਬਰ 2014 'ਚ ਪਹਿਲੀ ਵਾਰ ਨੀਤੀਸ਼ ਕੁਮਾਰ ਨੂੰ ਮਿਲੇ ਸੀ ਅਤੇ ਜਿਸ ਤਰ੍ਹਾਂ ਨਾਲ ਨੀਤੀਸ਼ ਜੀ ਨੇ ਮੈਨੂੰ ਆਪਣੇ ਨਾਲ ਰੱਖਿਆ, ਉਦੋਂ ਬੇਟੇ ਦੀ ਤਰ੍ਹਾਂ ਹੀ ਪਿਆਰ ਦਿੱਤਾ, ਜਦੋਂ ਮੈਂ ਉਨ੍ਹਾਂ ਦੀ ਪਾਰਟੀ 'ਚ ਸੀ ਤਾਂ ਵੀ ਅਤੇ ਉਸ ਤੋਂ ਪਹਿਲਾਂ ਵੀ ਪਰ ਮੈਂ ਵੀ ਉਨ੍ਹਾਂ ਨੂੰ ਪਿਤਾ ਵਾਂਗ ਹੀ ਸਮਝਿਆ।

ਬਿਹਾਰ ਦੀ ਨੀਤੀਸ਼ ਸਰਕਾਰ ਦੇ ਕੰਮਕਾਜ਼ 'ਤੇ ਚੁੱਕੇ ਸਵਾਲ-
ਉਨ੍ਹਾਂ ਨੇ ਬਿਹਾਰ 'ਚ ਪਿਛਲੇ 10 ਤੋਂ 12 ਸਾਲਾਂ 'ਚ ਕੀਤੇ ਗਏ ਕੰਮ ਦਾ ਹਵਾਲਾ ਦਿੰਦੇ ਹੋਏ ਨੀਤੀਸ਼ ਸਰਕਾਰ ਦੇ ਕੰਮ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਬਿਹਾਰ ਉੱਥੇ ਹੀ ਹੈ ਜਦੋਂ ਪਿਛਲੇ 15 ਸਾਲਾਂ 'ਚ ਸੀ। ਇੰਝ ਨਹੀਂ ਕਿ ਬਿਹਾਰ 'ਚ ਵਿਕਾਸ ਦਾ ਕੰਮ ਨਹੀਂ ਹੋਇਆ ਪਰ ਜਿਵੇ ਹੋ ਸਕਦਾ ਸੀ ਉਵੇਂ ਨਹੀਂ ਹੋ ਸਕਿਆ।

ਪ੍ਰਸ਼ਾਂਤ ਕਿਸ਼ੋਰ ਹੁਣ ਕਰਨਗੇ 'ਗੱਲ ਬਿਹਾਰ ਦੀ'
ਪ੍ਰਸ਼ਾਤ ਕਿਸ਼ੋਰ ਨੇ ਅੱਗੇ ਕਿਹਾ, ''ਮੈਂ ਇੱਥੇ ਕਿਸੇ ਰਾਜਨੀਤਿਕ ਪਾਰਟੀ ਦਾ ਨਹੀਂ ਹੀ ਐਲਾਨ ਕਰਨ ਜਾ ਰਿਹਾ ਹਾਂ ਅਤੇ ਨਾ ਹੀ ਕਿਸੇ ਗਠਜੋੜ ਦੇ ਕੰਮ 'ਚ ਮੇਰੀ ਕੋਈ ਦਿਲਚਸਪੀ ਹੈ। ਮੈਂ ਬਿਹਾਰ 'ਚ ਨਵੀਂ ਮੁਹਿੰਮ ਸ਼ੁਰੂ ਕਰ ਰਿਹਾ ਹਾਂ, 'ਗੱਲ ਬਿਹਾਰ ਦੀ' ਮੇਰਾ ਉਦੇਸ਼ ਸਿਰਫ ਬਿਹਾਰ ਦੀ ਤਸਵੀਰ ਨੂੰ ਬਦਲਣਾ ਹੈ।

  • Prashant Kishor
  • CM Nitish
  • Bihar
  • Strong Leader
  • ਪ੍ਰਸ਼ਾਂਤ ਕਿਸ਼ੋਰ
  • ਮੁੱਖ ਮੰਤਰੀ ਨਿਤੀਸ਼
  • ਬਿਹਾਰ
  • ਮਜ਼ਬੂਤ ਨੇਤਾ

PAN-ਆਧਾਰ ਲਿੰਕਿੰਗ ਨੂੰ ਲੈ ਕੇ ਆਇਆ ਨਵਾਂ ਫੈਸਲਾ, CBDT ਨੇ ਜਾਰੀ ਕੀਤੀ ਨੋਟੀਫਿਕੇਸ਼ਨ

NEXT STORY

Stories You May Like

  • kishore kumar  national award  petition  patna high court
    ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਤਲਬ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • circumstances determine the direction of a country s politics
    ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
  • statement of iranian president
    UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
  • rahul gandhi  stand up comedian  devendra fadnavis  narendra modi
    ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ
  • election commission  mallikarjun kharge  congress  citizen  vote
    ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
  • farmers protest rakesh tikait
    ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼ ਟਿਕੈਤ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • s jaishankar on india china relations
      ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ...
    • asafwala martyrs memorial  history  school curriculum  droupadi murmu
      ਆਸਫਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ 'ਚ ਸ਼ਾਮਲ ਹੋਵੇ : ਰਾਸ਼ਟਰਪਤੀ...
    • senior rss preacher dies
      RSS ਦੇ ਸੀਨੀਅਰ ਪ੍ਰਚਾਰਕ ਦਾ ਦਿਹਾਂਤ, ਹਸਪਤਾਲ 'ਚ ਇਲਾਜ ਦੌਰਾਨ ਲਿਆ ਆਖਰੀ ਸਾਹ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • gujarat  high court  narendra modi  degree  arvind kejriwal
      ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ...
    • assam rifles  soldier  injured  arunachal pradesh  border
      ਆਸਾਮ ਰਾਈਫਲਜ਼ ਦੇ ਦਲ 'ਤੇ ਉਗਰਵਾਦੀ ਹਮਲੇ 'ਚ ਇਕ ਜਵਾਨ ਦੀ ਮੌਤ, ਚਾਰ ਹੋਰ ਜ਼ਖਮੀ
    • schools  100 yard radius  tobacco sales  action
      ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ...
    • teacher inflicts painful punishment on child
      ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ...
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +