ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਚੱਲ ਰਹੇ ਕੁੰਭ ਮੇਲੇ ਦੌਰਾਨ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇੱਥੇ ਅੱਗ ਲੱਗ ਗਈ। ਰਿਪੋਰਟ ਮੁਤਾਬਕ ਸੈਕਟਰ 15 'ਚ ਨਾਥ ਕੈਂਪ ਦੇ 2 ਟੈਂਟਾਂ 'ਚ ਅੱਗ ਲੱਗੀ ਪਰ ਜਲਦੀ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ।
ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਅੱਗ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਕ ਸਾਲ ਦੀ ਮਾਸੂਮ ਬੱਚੀ ਦੇ ਹੱਥ ਬੰਨ੍ਹ ਕੇ ਕੀਤੀ ਗਈ ਦਰਿੰਦਗੀ
NEXT STORY