Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    12:19:56 AM

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 2029 ਚੋਣਾਂ ਦੀ ਤਿਆਰੀ ਤੇਜ਼, ਨਵੀਆਂ EVMs ਲਈ 500 ਕਰੋੜ ਤੋਂ ਵੱਧ ਦੀ ਮੰਗ

NATIONAL News Punjabi(ਦੇਸ਼)

2029 ਚੋਣਾਂ ਦੀ ਤਿਆਰੀ ਤੇਜ਼, ਨਵੀਆਂ EVMs ਲਈ 500 ਕਰੋੜ ਤੋਂ ਵੱਧ ਦੀ ਮੰਗ

  • Edited By Inder Prajapati,
  • Updated: 20 Jun, 2026 03:40 AM
National
preparations for 2029 elections in full swing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਆਗਾਮੀ 2029 ਲੋਕ ਸਭਾ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਚੋਣ ਕਮਿਸ਼ਨ (ਈ.ਸੀ.ਆਈ.) ਨੇ ਨਵੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਜ਼ (ਈ.ਵੀ.ਐੱਮ.) ਖਰੀਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ 500 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੀ ਮੰਗ ਕਰਦੇ ਹੋਏ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟਿੰਗ ਕੇਂਦਰਾਂ ਦੀ ਗਿਣਤੀ ਵਿਚ ਭਾਰੀ ਵਾਧੇ ਅਤੇ ਪੁਰਾਣੀਆਂ ਮਸ਼ੀਨਾਂ ਦੇ ਰਿਟਾਇਰ ਹੋਣ ਕਾਰਨ ਇਹ ਲੋੜ ਪੈਦਾ ਹੋਈ ਹੈ।

ਵੋਟਿੰਗ ਕੇਂਦਰਾਂ ਦੀ ਗਿਣਤੀ ਵਿਚ ਹੋਵੇਗਾ ਵੱਡਾ ਵਾਧਾ
ਕਮਿਸ਼ਨ ਦੇ ਅਨੁਮਾਨ ਮੁਤਾਬਕ 2024 ਦੇ ਮੁਕਾਬਲੇ 2029 ਤੱਕ ਵੋਟਿੰਗ ਕੇਂਦਰਾਂ ਦੀ ਗਿਣਤੀ ਵਿਚ ਕਰੀਬ 46 ਫੀਸਦੀ ਦਾ ਵਾਧਾ ਹੋ ਸਕਦਾ ਹੈ। ਮੌਜੂਦਾ ਸਮੇਂ ਵਿਚ ਦੇਸ਼ ਭਰ ’ਚ ਲੱਗਭਗ 10.53 ਲੱਖ ਵੋਟਿੰਗ ਕੇਂਦਰ ਹਨ, ਜੋ ਵਧ ਕੇ 15 ਲੱਖ ਤੋਂ ਵੱਧ ਹੋ ਸਕਦੇ ਹਨ। ਵਧਦੀ ਵੋਟਰ ਗਿਣਤੀ ਅਤੇ ਨਵੇਂ ਬੂਥ ਨਿਯਮਾਂ ਕਾਰਨ ਵਾਧੂ ਮਸ਼ੀਨਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।

ਪੁਰਾਣੀਆਂ ਈ.ਵੀ.ਐੱਮਜ਼ ਹੋਣਗੀਆਂ ਬਾਹਰ
ਚੋਣ ਕਮਿਸ਼ਨ ਅਨੁਸਾਰ 2013-14 ਵਿਚ ਇਸਤੇਮਾਲ ਕੀਤੀਆਂ ਗਈਆਂ ਕਈ ਈ.ਵੀ.ਐੱਮਜ਼ ਆਪਣੀ ਤੈਅ ਉਮਰ ਪੂਰੀ ਕਰ ਚੁੱਕੀਆਂ ਹਨ। ਇਨ੍ਹਾਂ ਮਸ਼ੀਨਾਂ ਨੂੰ ਪੜਾਅਵਾਰ ਤਰੀਕੇ ਨਾਲ ਹਟਾਇਆ ਜਾਵੇਗਾ। ਇਸ ਨਾਲ ਬੈਲਟ ਯੂਨਿਟ ਅਤੇ ਕੰਟਰੋਲ ਯੂਨਿਟ ਦੋਵਾਂ ਦੀ ਉਪਲੱਬਧਤਾ ’ਚ ਕਮੀ ਆਵੇਗੀ, ਜਿਸ ਨੂੰ ਨਵੀਆਂ ਈ.ਵੀ.ਐੱਮ. ਖਰੀਦ ਕੇ ਪੂਰਾ ਕੀਤਾ ਜਾਵੇਗਾ।

‘ਵਨ ਨੇਸ਼ਨ, ਵਨ ਇਲੈਕਸ਼ਨ’ ਨਾਲ ਵਧ ਸਕਦੀ ਹੈ ਮੰਗ
ਮਾਹਰਾਂ ਦਾ ਮੰਨਣਾ ਹੈ ਕਿ ਜੇ ਭਵਿੱਖ ਵਿਚ ‘ਵਨ ਨੇਸ਼ਨ, ਵਨ ਇਲੈਕਸ਼ਨ’ ਯੋਜਨਾ ਲਾਗੂ ਹੁੰਦੀ ਹੈ ਤਾਂ ਈ.ਵੀ.ਐੱਮ. ਦੀ ਲੋੜ ਹੋਰ ਵਧ ਜਾਵੇਗੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣ ਲਈ ਵਾਧੂ ਮਸ਼ੀਨਾਂ ਅਤੇ ਵੀ.ਵੀ.ਪੈਟ ਦੀ ਵਿਵਸਥਾ ਕਰਨੀ ਪਵੇਗੀ।

ਰਿਜ਼ਰਵ ਮਸ਼ੀਨਾਂ ਦੀ ਵੀ ਹੋਵੇਗੀ ਵਿਵਸਥਾ
ਚੋਣ ਕਮਿਸ਼ਨ ਕੇਵਲ ਚੋਣਾਂ ਚਲਾਉਣ ਲਈ ਹੀ ਨਹੀਂ ਬਲਕਿ ਰਿਜ਼ਰਵ ਸਟਾਕ ਬਣਾਈ ਰੱਖਣ ’ਤੇ ਵੀ ਜ਼ੋਰ ਦੇ ਰਿਹਾ ਹੈ। ਖ਼ਰਾਬੀ, ਮੁੜ-ਵੋਟਿੰਗ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਾਂ ਸੁਰੱਖਿਅਤ ਰੱਖੀਆਂ ਜਾਣਗੀਆਂ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਨਾਲ ਚੋਣ ਪ੍ਰਕਿਰਿਆ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣੇਗੀ।

ਉਤਪਾਦਨ ਅਤੇ ਸਪਲਾਈ ’ਤੇ ਵਿਸ਼ੇਸ਼ ਫੋਕਸ
ਸੂਤਰਾਂ ਅਨੁਸਾਰ ਮਸ਼ੀਨਾਂ ਦੇ ਨਿਰਮਾਣ ਅਤੇ ਗੁਣਵੱਤਾ ਦੀ ਜਾਂਚ ਦੀ ਪ੍ਰਕਿਰਿਆ ਅਗਲੇ ਕੁਝ ਸਾਲਾਂ ਵਿਚ ਪੂਰੀ ਕੀਤੀ ਜਾਵੇਗੀ। ਕਮਿਸ਼ਨ ਚਾਹੁੰਦਾ ਹੈ ਕਿ 2029 ਦੀਆਂ ਚੋਣਾਂ ਤੋਂ ਕਾਫ਼ੀ ਪਹਿਲਾਂ ਸਾਰੀਆਂ ਮਸ਼ੀਨਾਂ ਸੂਬਿਆਂ ਤੱਕ ਪਹੁੰਚ ਜਾਣ, ਤਾਂ ਜੋ ਸਮੇਂ ਸਿਰ ਸਿਖਲਾਈ ਅਤੇ ਟੈਸਟਿੰਗ ਕੀਤੀ ਜਾ ਸਕੇ।

ਚੋਣ ਤਿਆਰੀਆਂ ਵਿਚ ਤੇਜ਼ੀ
ਚੋਣ ਕਮਿਸ਼ਨ ਨੇ ਸਾਫ਼ ਕੀਤਾ ਹੈ ਕਿ ਆਗਾਮੀ ਚੋਣਾਂ ਨੂੰ ਦੇਖਦੇ ਹੋਏ ਤਕਨੀਕੀ ਢਾਂਚੇ ਨੂੰ ਮਜ਼ਬੂਤ ਕਰਨਾ ਉਸ ਦੀ ਤਰਜੀਹ ਹੈ। ਮਾਹਰਾਂ ਦਾ ਮੰਨਣਾ ਹੈ ਕਿ ਡਿਜੀਟਲ ਅਤੇ ਤਕਨੀਕੀ ਸੁਧਾਰਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਹੋਰ ਭਰੋਸੇਯੋਗ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿਚ ਇਹ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।


 

  • 2029 elections
  • Electronic Voting Machines
  • Election Commission

ਅਮਰੀਕਾ-ਈਰਾਨ ਡੀਲ ਹੁੰਦੇ ਹੀ ਗੁਜਰਾਤ ਪੁੱਜਾ LNG ਟੈਂਕਰ ‘ਦਿਸ਼ਾ’

NEXT STORY

Stories You May Like

  • 2026 kawasaki ninja 500
    ਸਪੋਰਟੀ ਲੁੱਕ ਤੇ ਦਮਦਾਰ ਫੀਚਰਜ਼ ਨਾਲ ਭਾਰਤ 'ਚ ਲਾਂਚ ਹੋਈ 2026 Kawasaki Ninja 500, ਜਾਣੋ ਕੀਮਤ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • the girl who sang in jagratas for 500 rupees became a bollywood queen
    500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ ਇੰਡਸਟਰੀ 'ਤੇ ਕਰ ਰਹੀ 'ਰਾਜ'
  • ebola cases
    ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ; ਕਾਂਗੋ ਸਰਕਾਰ ਦੀ ਵਧੀ ਚਿੰਤਾ
  • ed big action
    ED ਦੀ ਵੱਡੀ ਕਾਰਵਾਈ! 3000 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦਾ ਪਰਦਾਫਾਸ਼
  • growing demand for specialty fertilizers  registration process
    ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ ਤਿਆਰੀ ’ਚ!
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • centre bans manufacture sale and distribution of 16 fdc drugs
      ਕੇਂਦਰ ਨੇ 16 ‘FDC’ ਦਵਾਈਆਂ ਨਿਰਮਾਣ, ਵਿਕਰੀ ਤੇ ਵੰਡ ’ਤੇ ਲਾਈ ਪਾਬੰਦੀ, ਜਾਣੋ...
    • cockroach janata party  jantar mantar  protest  students
      CJP ਦੇ ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪੁੱਜੇ ਨੌਜਵਾਨ
    • india calls pak  frankenstein state  at un
      ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿਸਤਾਨ ਨੂੰ ‘ਭਸਮਾਸੁਰ ਦੇਸ਼’ ਕਰਾਰ ਦਿੱਤਾ
    • doctor did big thing
      ਮਰੀਜ਼ਾਂ ਦਾ ਬਿਨਾਂ ਲੋੜ ਕਰ'ਤਾ ਦਿਲ ਦਾ ਆਪਰੇਸ਼ਨ ! ਸਰਕਾਰੀ ਪੈਸਾ ਹੜੱਪਣ ਪਿੱਛੇ...
    • textile exporters india uk trade pact
      ਭਾਰਤ-UK ਮੁਕਤ ਵਪਾਰ ਸਮਝੌਤੇ ਨਾਲ ਤਿੰਨ ਗੁਣਾ ਵਧੇਗਾ ਵਪਾਰ, ਟੈਕਸਟਾਈਲ ਬਰਾਮਦ ਲਈ...
    • nta on test center
      ਵਿਦਿਆਰਥੀ ਦੀ ID ਤੋਂ ਹੀ ਬਦਲਿਆ ਗਿਆ ਸੀ ਪ੍ਰੀਖਿਆ ਕੇਂਦਰ ! ਅਬੂ-ਧਾਬੀ ਸੈਂਟਰ...
    • dog  rabies  young  animal  cctv  road
      ਕੁੱਤੇ ਦੇ ਵੱਢਣ ਮਗਰੋਂ 'ਜਾਨਵਰਾਂ' ਵਾਲੀਆਂ ਹਰਕਤਾਂ ਕਰਨ ਲੱਗਾ ਨੌਜਵਾਨ ! ਇਲਾਕੇ...
    • young man lost his dignity in pursuit of a reel a reel was made while
      ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ ਮੂਰਤੀ 'ਤੇ ਬੈਠ ਬਣਾਈ Reel,...
    • narendra modi  development projects  odisha  investment
      PM ਮੋਦੀ ਨੇ ਦਿੱਤੀ ਵੱਡੀ ਸੌਗਾਤ ! 47,600 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
    • railway station passenger murder train police
      ਰੇਲਵੇ ਸਟੇਸ਼ਨ 'ਤੇ ਯਾਤਰੀ ਦਾ ਕੁੱਟ-ਕੁੱਟ ਕੇ ਕਤਲ, ਟਰੇਨ 'ਚ ਚੜ੍ਹਨ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +