Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    8:51:45 PM

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

  • strike in punjab

    ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ...

  • punjab congress meeting

    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ...

  • man dies after falling while traveling on a motorcycle

    ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 546 ਸਰਕਾਰੀ ਸਕੂਲਾਂ ਨੂੰ ਬੰਦ ਤੇ ਮਰਜ਼ ਕਰਨ ਦੀ ਤਿਆਰੀ, ਸਰਕਾਰ ਨੂੰ ਭੇਜਿਆ ਪ੍ਰਸਤਾਵ

NATIONAL News Punjabi(ਦੇਸ਼)

546 ਸਰਕਾਰੀ ਸਕੂਲਾਂ ਨੂੰ ਬੰਦ ਤੇ ਮਰਜ਼ ਕਰਨ ਦੀ ਤਿਆਰੀ, ਸਰਕਾਰ ਨੂੰ ਭੇਜਿਆ ਪ੍ਰਸਤਾਵ

  • Edited By Rajwinder Kaur,
  • Updated: 04 Jul, 2025 06:36 PM
National
preparations to close and merge 546 government schools
  • Share
    • Facebook
    • Tumblr
    • Linkedin
    • Twitter
  • Comment

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਘੱਟ ਅਤੇ ਜ਼ੀਰੋ ਦਾਖ਼ਲੇ ਵਾਲੇ 546 ਸਰਕਾਰੀ ਸਕੂਲਾਂ ਨੂੰ ਬੰਦ ਅਤੇ ਮਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਵਿਭਾਗ ਨੇ ਸਕੂਲਾਂ ਵਿਚ ਮੌਜੂਦਾ ਦਾਖ਼ਲੇ ਦੇ ਆਧਾਰ 'ਤੇ ਇਕ ਨਵਾਂ ਪ੍ਰਸਤਾਵ ਤਿਆਰ ਕਰਕੇ ਮੁੱਖ ਮੰਤਰੀ ਦਫ਼ਤਰ ਭੇਜ ਦਿੱਤਾ ਗਿਆ, ਅਜਿਹੇ ਵਿਚ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਕੈਬਨਿਟ ਦੀ ਬੈਠਕ ਵਿਚ ਇਸ 'ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦੇ ਤਹਿਤ ਪ੍ਰਦੇਸ਼ ਵਿਚ ਜ਼ੀਰੋ ਦਾਖਲੇ ਵਾਲੇ 103 ਸਕੂਲਾਂ ਨੂੰ ਬੰਦ ਕਰਨ ਅਤੇ 10 ਵਿਦਿਆਰਥੀਆਂ ਵਾਲੇ 443 ਸਕੂਲਾਂ ਨੂੰ ਮਰਜ਼ ਕਰਨ ਦਾ ਪ੍ਰਸਤਾਵ ਹੈ। ਵਿਭਾਗ ਨੇ ਮਨਜ਼ੂਰੀ ਲਈ ਸਰਕਾਰ ਨੂੰ ਇਹ ਪ੍ਰਸਤਾਵ ਭੇਜ ਦਿੱਤਾ। ਹੁਣ ਸਕੂਲਾਂ ਨੂੰ ਮਿਲਾਉਣ ਅਤੇ ਬੰਦ ਕਰਨ ਦਾ ਫ਼ੈਸਲਾ ਸਰਕਾਰ ਵਲੋਂ ਲਿਆ ਜਾਵੇਗਾ। 

ਇਹ ਵੀ ਪੜ੍ਹੋ - WhatsApp ਰਾਹੀਂ ਘਰ ਬੈਠੇ ਪੈਸੇ ਕਮਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਣਗੇ ਕਈ ਫ਼ਾਇਦੇ

ਇਸ ਦੌਰਾਨ 2 ਕਿਲੋਮੀਟਰ ਤੋਂ ਲੈ ਕੇ 5 ਕਿਲੋਮੀਟਰ ਤੱਕ ਘੱਟ ਦਾਖਲੇ ਵਾਲੇ ਸਕੂਲਾਂ ਨੂੰ ਮਿਲਾਉਣ ਦੀ ਯੋਜਨਾ ਹੈ। 10 ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਇਕੱਠਾ ਕੀਤਾ ਜਾਵੇਗਾ। ਇਸ ਦੌਰਾਨ 72 ਪ੍ਰਾਇਮਰੀ, 28 ਮਿਡਲ ਅਤੇ 3 ਹਾਈ ਸਕੂਲਾਂ ਵਿਚ ਜ਼ੀਰੋ ਦਾਖਲਾ ਹੈ। ਰਾਜ ਵਿੱਚ 203 ਪ੍ਰਾਇਮਰੀ ਸਕੂਲ ਅਜਿਹੇ ਹਨ, ਜਿੱਥੇ ਵਿਦਿਆਰਥੀਆਂ ਦੀ ਗਿਣਤੀ 5 ਜਾਂ ਇਸ ਤੋਂ ਘੱਟ ਹੈ। ਇਨ੍ਹਾਂ ਸਕੂਲਾਂ ਨੂੰ 2 ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੇ ਹੋਰ ਸਕੂਲਾਂ ਨਾਲ ਮਿਲਾਇਆ ਜਾਣਾ ਹੈ। 5 ਤੋਂ ਘੱਟ ਵਿਦਿਆਰਥੀਆਂ ਵਾਲੇ 142 ਪ੍ਰਾਇਮਰੀ ਸਕੂਲ ਅਜਿਹੇ ਹਨ ਜਿਨ੍ਹਾਂ ਦੇ 2 ਕਿਲੋਮੀਟਰ ਦੇ ਘੇਰੇ ਵਿੱਚ ਕੋਈ ਹੋਰ ਸਕੂਲ ਨਹੀਂ ਹੈ।

ਇਹ ਵੀ ਪੜ੍ਹੋ - IMD Rain Alert: ਤੇਜ਼ ਹਨ੍ਹੇਰੀ-ਤੂਫ਼ਾਨ ਤੇ ਭਾਰੀ ਮੀਂਹ ਦਾ ਅਲਰਟ, ਇਨ੍ਹਾਂ 9 ਇਲਾਕਿਆਂ ਨੂੰ ਖ਼ਤਰਾ

ਅਜਿਹੀ ਸਥਿਤੀ ਵਿੱਚ ਇਨ੍ਹਾਂ ਸਕੂਲਾਂ ਨੂੰ 3 ਕਿਲੋਮੀਟਰ ਦੀ ਦੂਰੀ ਵਾਲੇ ਸਕੂਲਾਂ ਨਾਲ ਮਿਲਾਉਣ ਦਾ ਪ੍ਰਸਤਾਵ ਭੇਜਿਆ ਗਿਆ ਹੈ। 92 ਮਿਡਲ ਸਕੂਲਾਂ ਵਿਚ 10 ਜਾਂ ਇਸ ਤੋਂ ਘੱਟ ਵਿਦਿਆਰਥੀਆਂ ਹਨ, ਇਨ੍ਹਾਂ ਨੂੰ 3 ਕਿਲੋਮੀਟਰ ਤੋਂ ਵੱਧ ਦੂਰ ਸਥਿਤ ਸਕੂਲਾਂ ਨਾਲ ਮਿਲਾਉਣ ਦੀ ਸਿਫਾਰਸ਼ ਕੀਤੀ ਗਈ। 4 ਕਿਲੋਮੀਟਰ ਦੇ ਘੇਰੇ ਵਿੱਚ 20 ਵਿਦਿਆਰਥੀਆਂ ਵਾਲੇ 7 ਹਾਈ ਸਕੂਲਾਂ ਨੂੰ ਮਿਲਾਉਣ ਅਤੇ 5 ਤੋਂ 10 ਵਿਦਿਆਰਥੀਆਂ ਵਾਲੇ 39 ਹਾਈ ਸਕੂਲਾਂ ਦਾ ਦਰਜਾ ਮਿਡਲ ਸਕੂਲਾਂ ਵਿੱਚ ਘਟਾਉਣ ਦਾ ਪ੍ਰਸਤਾਵ ਹੈ। ਇਸ ਤੋਂ ਇਲਾਵਾ, ਘੱਟ ਵਿਦਿਆਰਥੀਆਂ ਦੀ ਗਿਣਤੀ ਵਾਲੇ 73 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦਰਜਾ ਘਟਾਉਣ ਦੀ ਵੀ ਸਿਫਾਰਸ਼ ਕੀਤੀ ਗਈ ਹੈ। ਹਾਈ ਅਤੇ ਸੀਨੀਅਰ ਸਕੂਲਾਂ ਨੂੰ ਮਿਲਾਉਣ ਲਈ 5 ਕਿਲੋਮੀਟਰ ਤੱਕ ਦੀ ਦੂਰੀ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ - WhatsApp ਰਾਹੀਂ ਘਰ ਬੈਠੇ ਪੈਸੇ ਕਮਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਣਗੇ ਕਈ ਫ਼ਾਇਦੇ

ਹੁਣ ਸੂਬੇ ਵਿੱਚ ਮੁੰਡਿਆਂ ਅਤੇ ਕੁੜੀਆਂ ਦੇ ਸਕੂਲਾਂ ਨੂੰ ਕਲੱਬ ਕੀਤਾ ਜਾਵੇਗਾ। ਇਸ ਸਮੇਂ ਦੌਰਾਨ, ਘੱਟ ਦਾਖਲੇ ਵਾਲੇ 78 ਅਜਿਹੇ ਸਕੂਲਾਂ ਨੂੰ ਕਲੱਬ ਕਰਨ ਦੀ ਯੋਜਨਾ ਹੈ। ਹਾਲਾਂਕਿ, ਅੰਤਿਮ ਯੋਜਨਾ ਪਹਿਲੀ ਅਤੇ ਦੂਜੀ ਜਮਾਤ ਦੇ ਦਾਖਲੇ ਦੇ ਨਾਲ-ਨਾਲ ਇਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਬਣਾਈ ਜਾਵੇਗੀ। ਜਿਨ੍ਹਾਂ ਸਕੂਲਾਂ ਵਿੱਚ ਜ਼ਿਆਦਾ ਦਾਖਲੇ ਹਨ, ਉੱਥੇ ਆਰਟਸ, ਮੈਡੀਕਲ ਅਤੇ ਨਾਨ-ਮੈਡੀਕਲ ਕਲਾਸਾਂ ਚਲਾਈਆਂ ਜਾਣਗੀਆਂ। ਸਿੱਖਿਆ ਮੰਤਰੀ ਰੋਹਿਤ ਠਾਕੁਰ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ 3000 ਤੋਂ ਵੱਧ ਅਸਾਮੀਆਂ ਭਰਨ ਲਈ ਰਾਜ ਚੋਣ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਇਸ ਦੌਰਾਨ, ਕਮਿਸ਼ਨ ਨੇ ਟੀਜੀਟੀ ਦੀਆਂ 937 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਇਸ ਜ਼ਿਲ੍ਹੇ ਦੇ ਕਿਸੇ ਵੀ ਮੁਲਾਜ਼ਮ ਨੂੰ ਨਹੀਂ ਮਿਲੇਗੀ ਛੁੱਟੀ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਇਸ ਤੋਂ ਇਲਾਵਾ, ਜੇਬੀਟੀ ਦੀਆਂ 1800 ਤੋਂ ਵੱਧ ਅਸਾਮੀਆਂ ਅਤੇ ਡੀਪੀਈ ਦੀਆਂ 100 ਅਸਾਮੀਆਂ ਭਰੀਆਂ ਜਾਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ, ਮਾੜੇ ਨਤੀਜੇ ਦੇਣ ਵਾਲੇ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜੇਕਰ ਜਵਾਬ ਤਸੱਲੀਬਖਸ਼ ਨਹੀਂ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਨਿਰਧਾਰਤ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਧਿਆਨ ਦੇਣ ਯੋਗ ਹੈ ਕਿ ਇਸ ਸਮੇਂ ਦੌਰਾਨ, ਵਿਭਾਗ ਵੱਲੋਂ 50 ਸਕੂਲ ਪ੍ਰਿੰਸੀਪਲਾਂ ਅਤੇ 60 ਤੋਂ ਵੱਧ ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 546 government schools
  • closure
  • merger
  • preparation
  • government
  • proposal
  • 546 ਸਰਕਾਰੀ ਸਕੂਲਾਂ
  • ਬੰਦ
  • ਮਰਜ਼
  • ਸਰਕਾਰ

ਗੁਜਰਾਤ ਬਣਿਆ ਇੱਕ ਕਰੋੜ ਸ਼ੇਅਰ ਨਿਵੇਸ਼ਕਾਂ ਵਾਲਾ ਤੀਜਾ ਸੂਬਾ !

NEXT STORY

Stories You May Like

  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
  • government holiday declared in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • announcement of a public holiday on tuesday as well
    ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • central government change in export tax of petrol diesel and atf
      ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ, ਡੀਜ਼ਲ ਤੇ ATF ਦੇ Export 'ਤੇ ਟੈਕਸ 'ਚ...
    • 8 youths arrested with brown sugar
      ਬ੍ਰਾਊਨ ਸ਼ੂਗਰ ਸਣੇ 8 ਨੌਜਵਾਨ ਗ੍ਰਿਫ਼ਤਾਰ
    • gold  silver  price  festive season
      ਚਾਂਦੀ 50 ਹਜ਼ਾਰ ਤੇ ਸੋਨਾ 13 ਹਜ਼ਾਰ ਰੁਪਏ ਹੋਇਆ ਸਸਤਾ ! ਜਾਣੋ ਕਿਉਂ ਅਚਾਨਕ...
    • omar abdullah marriage nidhi razdan chief minister
      ਇਕ ਹੋਰ CM ਨੇ ਕਰਵਾਇਆ ਵਿਆਹ, ਉਮਰ ਅਬਦੁੱਲਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ...
    • school  student  friend  police
      ਸਕੂਲ ਅੰਦਰ ਵੜ ਕੇ 10ਵੀਂ ਦੀ ਵਿਦਿਆਰਥਣ 'ਤੇ ਜਾਨਲੇਵਾ ਹਮਲਾ, ਬਚਾਉਣ ਆਈ ਸਹੇਲੀ...
    • hardeep singh puri  rajya sabha  by election  nomination papers
      ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ...
    • 3 500 police offices  200 cctv cameras rally
      3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ...
    • glacial lake bursts in bhutan  alert issued in bengal and assam
      ਭੂਟਾਨ ’ਚ ਗਲੇਸ਼ੀਅਰ ਝੀਲ ਟੁੱਟੀ, ਬੰਗਾਲ-ਅਸਾਮ ’ਚ ਅਲਰਟ, 12 ਹਜ਼ਾਰ ਲੋਕ ਸ਼ਿਫਟ
    • private university 6th floor  police
      ਜੈਪੁਰ 'ਚ ਵੱਡੀ ਵਾਰਦਾਤ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ...
    • youth  bank account  1 lakh crore  message
      ਖਾਤੇ 'ਚ ਆਇਆ 1 ਲੱਖ ਕਰੋੜ, ਫ਼ਿਰ ਵੀ ਖ਼ਾਲੀ ਹੱਥ ਰਹਿ ਗਿਆ ਨੌਜਵਾਨ ! ਜਾਣੋ ਬੈਂਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +