Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    8:04:57 AM

  • fans shocked by bigg boss fame actress sudden death

    Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ...

  • punjab police suspend

    ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ...

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

  • woman washes eyes with urine

    ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਸ਼ਟਰਪਤੀ ਮੁਰਮੂ ਨੂੰ ਸਰਵਉੱਚ ਨਾਗਰਿਕ ਸਨਮਾਨ ਮਿਲਣਾ ਦੇਸ਼ ਲਈ ਮਾਣ ਦਾ ਪਲ: PM ਮੋਦੀ

NATIONAL News Punjabi(ਦੇਸ਼)

ਰਾਸ਼ਟਰਪਤੀ ਮੁਰਮੂ ਨੂੰ ਸਰਵਉੱਚ ਨਾਗਰਿਕ ਸਨਮਾਨ ਮਿਲਣਾ ਦੇਸ਼ ਲਈ ਮਾਣ ਦਾ ਪਲ: PM ਮੋਦੀ

  • Edited By Tanu,
  • Updated: 11 Aug, 2024 12:24 PM
New Delhi
president murmu being awarded a proud moment for the country  pm modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਤਿਮੋਰ-ਲੇਸਟੇ ਦੇ ਸਰਵਉੱਚ ਨਾਗਰਿਕ ਸਨਮਾਨ 'ਗ੍ਰੈਂਡ-ਕਾਲਰ ਆਫ਼ ਦਿ ਆਰਡਰ ਆਫ਼ ਟਿਮੋਰ-ਲੇਸਟੇ' ਨਾਲ ਸਨਮਾਨਿਤ ਕੀਤੇ ਜਾਣ ਨੂੰ ਦੇਸ਼ ਲਈ 'ਮਾਣ ਵਾਲਾ ਪਲ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ​​ਸਬੰਧਾਂ ਅਤੇ ਆਪਸੀ ਸਨਮਾਨ ਨੂੰ ਦਰਸਾਉਂਦਾ ਹੈ। 66 ਸਾਲਾ ਮੁਰਮੂ ਨੂੰ ਸ਼ਨੀਵਾਰ  ਨੂੰ ਤਿਮੋਰ-ਲੇਸਟੇ ਦੇ ਰਾਸ਼ਟਰਪਤੀ ਜੋਸ ਰਾਮੋਸ-ਹੋਰਤਾ ਵਲੋਂ ਸਮਾਜ ਸੇਵਾ ਅਤੇ ਸਿੱਖਿਆ, ਸਮਾਜ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ, ਗ੍ਰੈਂਡ-ਕਾਲਰ ਆਫ਼ ਦਿ ਆਰਡਰ ਆਫ਼ ਦਿ ਤਿਮੋਰ-ਲੇਸਟੇ ਨਾਲ ਸਨਮਾਨਤ ਕੀਤਾ ਗਿਆ। 

PunjabKesari

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਰਾਸ਼ਟਰਪਤੀ ਨੂੰ ਤਿਮੋਰ-ਲੇਸਟੇ ਦੇ ਸਰਵਉੱਚ ਨਾਗਰਿਕ ਸਨਮਾਨ ਗ੍ਰੈਂਡ-ਕਾਲਰ ਆਫ਼ ਦਿ ਆਰਡਰ ਆਫ਼ ਤਿਮੋਰ-ਲੇਸਟੇ ਨਾਲ ਸਨਮਾਨਤ ਹੁੰਦੇ ਦੇਖਣਾ ਸਾਡੇ ਲਈ ਇਕ ਮਾਣ ਵਾਲਾ ਪਲ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਜ਼ਬੂਤ ​​ਸਬੰਧਾਂ ਅਤੇ ਆਪਸੀ ਸਨਮਾਨ ਨੂੰ ਦਰਸਾਉਂਦਾ ਹੈ। ਇਹ ਕਈ ਸਾਲਾਂ ਤੋਂ ਜਨਤਕ ਜੀਵਨ 'ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਮਾਨਤਾ ਵਜੋਂ ਵੀ ਹੈ। ਮੁਰਮੂ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਦੱਖਣੀ ਏਸ਼ੀਆਈ ਦੇਸ਼ ਤਿਮੋਰ-ਲੇਸਟੇ ਦੀ ਰਾਜਧਾਨੀ ਦਿਲੀ ਵਿਚ ਸਨ। ਇਸ ਤੋਂ ਪਹਿਲਾਂ ਉਹ ਨਿਊਜ਼ੀਲੈਂਡ ਅਤੇ ਫਿਜੀ ਦੀ ਯਾਤਰਾ ਕਰ ਚੁੱਕੇ ਹਨ। ਮੁਰਮੂ ਤਿਮੋਰ-ਲੇਸਟੇ ਦਾ ਦੌਰਾ ਕਰਨ ਵਾਲੀ ਭਾਰਤ ਦੀ ਪਹਿਲੀ ਰਾਸ਼ਟਰਪਤੀ ਹਨ।

PunjabKesari

  • PM Modi
  • President Droupadi Murmu
  • Grand-Collar of the Order award
  • ਨਰਿੰਦਰ ਮੋਦੀ
  • ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • ਸਨਮਾਨ
  • ਮਾਣ

IMD Alert: ਅਗਲੇ 7 ਦਿਨਾਂ 'ਚ 15 ਤੋਂ ਵਧੇਰੇ ਸੂਬਿਆਂ 'ਚ ਹਲਕੀ ਤੋਂ ਭਾਰੀ ਬਰਸਾਤ ਦਾ ਅਲਰਟ

NEXT STORY

Stories You May Like

  • narendra modi cyprus highest civilian honor
    PM ਮੋਦੀ ਦੀ ਵਧੀ ਸ਼ਾਨ ! ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਗਿਆ ਨਵਾਜਿਆ
  • country  indian space travel  feeling proud  president murmu
    ਪੂਰਾ ਦੇਸ਼ ਇੱਕ ਭਾਰਤੀ ਦੀ ਪੁਲਾੜ ਯਾਤਰਾ 'ਤੇ ਉਤਸ਼ਾਹਿਤ, ਕਰ ਰਿਹੈ ਮਾਣ ਮਹਿਸੂਸ: ਰਾਸ਼ਟਰਪਤੀ ਮੁਰਮੂ
  • pm modi in canada
    ਕੈਨੇਡਾ ਦੀ 'ਸਾਰਥਕ' ਯਾਤਰਾ ਮਗਰੋਂ PM ਮੋਦੀ ਕ੍ਰੋਏਸ਼ੀਆ ਲਈ ਰਵਾਨਾ
  • narendra modi draupadi murmu birthday
    PM ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ
  • pm modi rejects president trump  s invitation
    PM ਮੋਦੀ ਨੇ ਠੁਕਰਾ 'ਤਾ ਰਾਸ਼ਟਰਪਤੀ ਟਰੰਪ ਦਾ ਸੱਦਾ, ਜਾਣੋ ਕੀ ਰਿਹਾ ਕਾਰਨ
  • president murmu rath yatra lord jagannath
    ਰਾਸ਼ਟਰਪਤੀ ਮੁਰਮੂ ਨੇ ਰੱਥ ਯਾਤਰਾ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
  • india canada relations pm modi
    ਭਾਰਤ-ਕੈਨੇਡਾ ਸਬੰਧ ਨੂੰ ਲੈ ਕੇ PM ਮੋਦੀ ਦਾ ਵੱਡਾ ਬਿਆਨ, ਕਿਹਾ-'ਬਹੁਤ ਮਹੱਤਵਪੂਰਨ'
  • prem singh tamang called on president droupadi murmu
    ਰਾਸ਼ਟਰਪਤੀ ਮੁਰਮੂ ਨੂੰ ਮਿਲੇ ਸਿੱਕਮ ਦੇ CM, ਸਿੱਕਾ ਅਤੇ ਡਾਕ ਟਿਕਟ ਕੀਤਾ ਭੇਟ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਦੇਸ਼ ਦੀਆਂ ਖਬਰਾਂ
    • poor female laborer becomes millionaire overnight
      ਰਾਤੋ-ਰਾਤ ਲਖਪਤੀ ਬਣੀ ਗ਼ਰੀਬ ਮਹਿਲਾ ਮਜ਼ਦੂਰ, ਖਾਨ ਤੋਂ ਮਿਲਿਆ ਬੇਸ਼ਕੀਮਤੀ ਹੀਰਾ
    • rajnath discusses s 400  and sukhoi 30 development with russia
      ਰਾਜਨਾਥ ਨੇ ਰੂਸ ਨਾਲ ਐੱਸ.-400 ਪ੍ਰਣਾਲੀ ਤੇ ਸੁਖੋਈ-30 ਦੇ ਵਿਕਾਸ ’ਤੇ ਚਰਚਾ ਕੀਤੀ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • recognition of 67 b ed colleges in u p  cancelled
      ਵਿਦਿਆਰਥੀਆਂ ਲਈ ਵੱਡੀ ਖਬਰ! 67 B.Ed ਕਾਲਜਾਂ ਦੀ ਮਾਨਤਾ ਰੱਦ
    • honeytrap gang busted in barmer two accused arrested
      ਇਕੱਲੇ ਕਮਰੇ 'ਚ ਸੱਦਿਆ, ਖਿੱਚੀਆਂ ਇਤਰਾਜ਼ਯੋਗ ਤਸਵੀਰਾਂ, ਬਣਾਈ ਵੀਡੀਓ ਤੇ ਫਿਰ...
    • digital ragging in bhu 40 students forcibly stripped of their clothes
      BHU 'ਚ ਡਿਜੀਟਲ ਰੈਗਿੰਗ! ਜ਼ਬਰਦਸਤੀ 40 ਵਿਦਿਆਰਥੀਆਂ ਦੇ ਲੁਹਾਏ ਕੱਪੜੇ
    • 3 terrorists arrested in manipur
      ਮਣੀਪੁਰ ’ਚ 3 ਅੱਤਵਾਦੀ ਗ੍ਰਿਫਤਾਰ
    • suddenly shots were fired in a government office
      ਸਰਕਾਰੀ ਦਫ਼ਤਰ 'ਚ ਚੱਲੀ ਗੋਲੀ! ਮਚ ਗਈ ਭਾਜੜ, 2 ਲੋਕ ਜ਼ਖਮੀ
    • commissioner office  kathal vegetable theft
      ਕਮਿਸ਼ਨਰ ਦਫ਼ਤਰ 'ਚੋਂ ਕਠਲ ਚੋਰੀ ਕਰਨ ਦਰੱਖ਼ਤ 'ਤੇ ਚੜ੍ਹਿਆ ਨੌਜਵਾਨ, ਫਿਰ ਜੋ...
    • today s top 10 news
      ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +