Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    5:03:28 PM

  • raja raghuvanshi murder wife sonam honeymoon

    'ਮੈਨੂੰ ਤਾਂ ਅਗਵਾ ਕੀਤਾ ਗਿਆ ਸੀ...!', ਪਤੀ ਦੇ...

  • big relief for the people of punjab from the mann government

    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ,...

  • good news electricity consumers of punjab central government fulfilled demand

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ...

  • hdfc bank and bank of baroda give gift    emi reduced

    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • England
  • ਰਾਸ਼ਟਰਪਤੀ ਮੁਰਮੂ ਨੇ ਕਿੰਗ ਚਾਰਲਸ ਨਾਲ ਕੀਤੀ ਮੁਲਾਕਾਤ, ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਹੋਵੇਗੀ ਸ਼ਾਮਲ

NATIONAL News Punjabi(ਦੇਸ਼)

ਰਾਸ਼ਟਰਪਤੀ ਮੁਰਮੂ ਨੇ ਕਿੰਗ ਚਾਰਲਸ ਨਾਲ ਕੀਤੀ ਮੁਲਾਕਾਤ, ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਹੋਵੇਗੀ ਸ਼ਾਮਲ

  • Edited By Vandana,
  • Updated: 19 Sep, 2022 10:27 AM
England
president murmu met with king charles attend queen funeral
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ): ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਐਤਵਾਰ ਨੂੰ ਬਕਿੰਘਮ ਪੈਲੇਸ ਵਿੱਚ ਆਯੋਜਿਤ ਇੱਕ ਰਿਸੈਪਸ਼ਨ ਵਿੱਚ ਬ੍ਰਿਟੇਨ ਦੇ ਨਵੇਂ ਰਾਜਾ ਚਾਰਲਸ III ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਮਹਾਰਾਣੀ ਐਲਿਜ਼ਾਬੈਥ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਸਦੀ ਯਾਦ ਵਿੱਚ ਇੱਕ ਸ਼ੋਕ ਕਿਤਾਬ 'ਤੇ ਹਸਤਾਖਰ ਕੀਤੇ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਲੰਡਨ ਦੇ ਵੈਸਟਮਿੰਸਟਰ ਹਾਲ ਵਿਖੇ ਮਹਾਰਾਣੀ ਐਲਿਜ਼ਾਬੈਥ ਨੂੰ ਸ਼ਰਧਾਂਜਲੀ ਵੀ ਦਿੱਤੀ, ਜਿੱਥੇ ਮਹਾਰਾਣੀ ਦਾ ਤਾਬੂਤ ਰੱਖਿਆ ਗਿਆ ਹੈ।

 

President Droupadi Murmu visited Westminster Hall London where the body of Her Majesty the Queen Elizabeth II is lying in state. The President offered tributes to the departed soul on her own behalf and on behalf of the people of India. pic.twitter.com/c1Qac7PhPd

— President of India (@rashtrapatibhvn) September 18, 2022

ਸ਼ੋਕ ਕਿਤਾਬ 'ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲੰਡਨ ਦੇ ਲੰਕੈਸਟਰ ਹਾਊਸ ਮਹਾਮਹਿਮ ਮਹਾਰਾਣੀ ਐਲਿਜ਼ਾਬੈਥ II ਦੀ ਯਾਦ ਵਿੱਚ ਸ਼ੋਕ ਕਿਤਾਬ 'ਤੇ ਹਸਤਾਖਰ ਕੀਤੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ ਸੀ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੈਸਟਮਿੰਸਟਰ ਹਾਲ ਲੰਡਨ ਦਾ ਦੌਰਾ ਕੀਤਾ, ਜਿੱਥੇ ਮਹਾਰਾਣੀ ਐਲਿਜ਼ਾਬੈਥ II ਦੀ ਦੇਹ ਰੱਖੀ ਹੋਈ ਹੈ। ਰਾਸ਼ਟਰਪਤੀ ਨੇ ਆਪਣੀ ਅਤੇ ਭਾਰਤ ਦੇ ਲੋਕਾਂ ਦੀ ਤਰਫੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ।

PunjabKesari

ਰਾਸ਼ਟਰਪਤੀ ਬ੍ਰਿਟੇਨ ਦੇ ਤਿੰਨ ਦਿਨਾਂ ਦੌਰੇ 'ਤੇ 

ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ 17 ਤੋਂ 19 ਸਤੰਬਰ ਤੱਕ ਤਿੰਨ ਦਿਨਾਂ ਦੌਰੇ 'ਤੇ ਬ੍ਰਿਟੇਨ ਗਏ ਹਨ। ਉਹ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਸਰਕਾਰ ਦੀ ਤਰਫੋਂ ਲੰਡਨ ਪਹੁੰਚੀ ਹੈ। ਉਹ ਸ਼ਨੀਵਾਰ ਨੂੰ ਲੰਡਨ ਦੇ ਗੈਟਵਿਕ ਹਵਾਈ ਅੱਡੇ 'ਤੇ ਪਹੁੰਚੀ। ਰਾਸ਼ਟਰਪਤੀ ਦੇ ਨਾਲ ਵਿਦੇਸ਼ ਸਕੱਤਰ ਵਿਨੈ ਕਵਾਤਰਾ 08:50 'ਤੇ ਲੰਡਨ ਪਹੁੰਚੇ, ਜਿਸ ਤੋਂ ਬਾਅਦ ਸਾਰੇ ਹੋਟਲ ਲਈ ਰਵਾਨਾ ਹੋ ਗਏ। ਬ੍ਰਿਟੇਨ ਵਿੱਚ ਭਾਰਤੀ ਹਾਈ ਕਮਿਸ਼ਨਰ ਨੇ ਹੋਰਨਾਂ ਸਮੇਤ ਰਾਸ਼ਟਰਪਤੀ ਦਾ ਸਵਾਗਤ ਕੀਤਾ।

PunjabKesari

ਮਹਾਰਾਣੀ ਐਲਿਜ਼ਾਬੈਥ ਦਾ ਅੱਜ ਅੰਤਿਮ ਸੰਸਕਾਰ

ਰਾਸ਼ਟਰਪਤੀ ਦ੍ਰੋਪਤੀ ਮੁਰਮੂ ਵੈਸਟਮਿੰਸਟਰ ਐਬੇ ਵਿਖੇ ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਯੂਕੇ ਦੇ ਵਿਦੇਸ਼ ਮਾਮਲਿਆਂ, ਰਾਸ਼ਟਰਮੰਡਲ ਅਤੇ ਵਿਕਾਸ ਦੇ ਸਕੱਤਰ, ਜੇਮਸ ਕਲੀਵਰਲੀ ਦੁਆਰਾ ਆਯੋਜਿਤ ਰਿਸੈਪਸ਼ਨ ਵਿੱਚ ਸ਼ਾਮਲ ਹੋਵੇਗੀ। ਮਹਾਰਾਣੀ ਐਲਿਜ਼ਾਬੈਥ ਦੀ 8 ਸਤੰਬਰ ਨੂੰ 96 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ। ਅੱਜ ਯਾਨੀ 19 ਸਤੰਬਰ ਨੂੰ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਜਾਣਾ ਹੈ। 11 ਸਤੰਬਰ ਨੂੰ ਉਸ ਦੀ ਮੌਤ 'ਤੇ ਭਾਰਤ 'ਚ ਸਰਕਾਰੀ ਸੋਗ ਮਨਾਇਆ ਗਿਆ।

ਬਾਈਡੇਨ ਵੀ ਪਹੁੰਚੇ ਲੰਡਨ 

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੀ ਮਹਾਰਾਣੀ ਐਲਿਜ਼ਾਬੈਥ-2 ਨੂੰ ਸ਼ਰਧਾਂਜਲੀ ਦੇਣ ਲਈ ਲੰਡਨ ਪਹੁੰਚ ਗਏ ਹਨ।ਉਹਨਾਂ ਦੇ ਇੱਕ ਅਧਿਕਾਰਤ ਸ਼ੋਕ ਕਿਤਾਬ 'ਤੇ ਹਸਤਾਖਰ ਕਰਨ ਅਤੇ ਬਕਿੰਘਮ ਪੈਲੇਸ ਵਿੱਚ ਸ਼ਾਮ ਨੂੰ ਇੱਕ ਦਾਅਵਤ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਉਹ ਸੋਮਵਾਰ ਨੂੰ ਮਹਾਰਾਣੀ ਦੇ ਸਰਕਾਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਬਾਈਡੇਨ ਅਤੇ ਫਸਟ ਲੇਡੀ ਜਿਲ ਬਾਈਡੇਨ ਦਾ ਹਵਾਈ ਅੱਡੇ 'ਤੇ ਯੂਕੇ ਦੀ ਰਾਜਦੂਤ ਜੇਨ ਹਾਰਟਲੇ, ਐਸੈਕਸ ਦੇ ਲਾਰਡ ਲੈਫਟੀਨੈਂਟ ਜੈਨੀਫਰ ਟੋਲਹਰਸਟ ਅਤੇ ਹੋਰਾਂ ਨੇ ਸਵਾਗਤ ਕੀਤਾ।

ਅੰਤਿਮ ਸੰਸਕਾਰ ਦਾ ਪ੍ਰੋਗਰਾਮ ਭਾਰਤੀ ਸਮੇਂ ਅਨੁਸਾਰ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ

ਬ੍ਰਿਟੇਨ ਦੇ ਸਮੇਂ ਅਨੁਸਾਰ ਅੰਤਿਮ ਸੰਸਕਾਰ ਸਵੇਰੇ 11 ਵਜੇ (ਭਾਰਤੀ ਸਮੇਂ ਅਨੁਸਾਰ 3.30 ਵਜੇ) ਸ਼ੁਰੂ ਹੋਵੇਗਾ।ਮਹਾਰਾਣੀ ਨੂੰ ਲੰਡਨ ਦੇ ਇੱਕ ਇਤਿਹਾਸਕ ਚਰਚ ਵੈਸਟਮਿੰਸਟਰ ਐਬੇ ਵਿੱਚ ਦਫ਼ਨਾਇਆ ਜਾਵੇਗਾ। ਇਹ ਪ੍ਰੋਗਰਾਮ ਕਰੀਬ ਦੋ ਘੰਟੇ ਚੱਲੇਗਾ। ਦੇਸ਼ ਭਰ ਵਿੱਚ 2 ਮਿੰਟ ਦਾ ਮੌਨ ਰੱਖਿਆ ਜਾਵੇਗਾ। ਮਹਾਰਾਣੀ ਨੂੰ ਉਸ ਦੇ ਮਰਹੂਮ ਪਤੀ ਪ੍ਰਿੰਸ ਫਿਲਿਪ ਦੇ ਕੋਲ ਵਿੰਡਸਰ ਕੈਸਲ ਵਿਖੇ ਕਿੰਗ ਜਾਰਜ IV ਮੈਮੋਰੀਅਲ ਚੈਪਲ ਵਿੱਚ ਦਫ਼ਨਾਇਆ ਜਾਵੇਗਾ।ਇਹ ਸਮਾਗਮ 1965 ਵਿੱਚ ਬ੍ਰਿਟੇਨ ਵਿੱਚ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੇ ਸਰਕਾਰੀ ਅੰਤਿਮ ਸੰਸਕਾਰ ਤੋਂ ਕਰੀਬ 57 ਸਾਲ ਬਾਅਦ ਹੋ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਦਾ ਬਦਲਿਆ ਰੁਖ਼, ਕਿਹਾ-ਰੂਸੀ ਸੈਲਾਨੀਆਂ ਦੇ ਦਾਖਲੇ 'ਤੇ ਕੋਈ ਪਾਬੰਦੀ ਨਹੀਂ


10 ਲੱਖ ਲੋਕਾਂ ਲਈ 250 ਟਰੇਨਾਂ ਚੱਲਣਗੀਆਂ

ਬ੍ਰਿਟੇਨ 'ਚ 10 ਦਿਨਾਂ ਦਾ ਰਾਸ਼ਟਰੀ ਸੋਗ ਸੋਮਵਾਰ ਨੂੰ ਮਹਾਰਾਣੀ ਦੇ ਸਰਕਾਰੀ ਅੰਤਿਮ ਸੰਸਕਾਰ ਨਾਲ ਖ਼ਤਮ ਹੋਵੇਗਾ। ਸੋਮਵਾਰ ਨੂੰ ਲੰਡਨ ਆਉਣ ਵਾਲੇ 10 ਲੱਖ ਲੋਕਾਂ ਲਈ 250 ਵਾਧੂ ਟਰੇਨਾਂ ਚਲਾਈਆਂ ਜਾ ਰਹੀਆਂ ਹਨ।


ਬ੍ਰਿਟਿਸ਼ ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਕੌਣ ਸ਼ਾਮਲ ਹੋਵੇਗਾ?

ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਸਮੇਤ ਕਈ ਦੇਸ਼ਾਂ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਪਤਵੰਤੇ ਬ੍ਰਿਟੇਨ ਵਿੱਚ ਇਤਿਹਾਸ ਬਣਨ ਜਾ ਰਹੇ ਯੁੱਗ ਦੇ ਆਖਰੀ ਪਲਾਂ ਦਾ ਹਿੱਸਾ ਬਣਨ ਲਈ ਇੱਥੇ ਆਏ ਹਨ। ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੌਰੇ 'ਤੇ ਬ੍ਰਿਟੇਨ ਪਹੁੰਚੇ ਹਨ।ਕੈਨੇਡੀਅਨ ਰਾਸ਼ਟਰਪਤੀ ਜਸਟਿਨ ਟਰੂਡੋ, ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ, ਯੂਰਪੀਅਨ ਯੂਨੀਅਨ ਦੀ ਪ੍ਰਧਾਨ ਉਰਸਾਲਾ ਵਾਨ ਡੇਰ ਲੇਅਨ, ਤੁਰਕੀ ਦੇ ਰਾਸ਼ਟਰਪਤੀ ਰਜਬ ਤਇਪ ਏਰਦੋਗਨ ਵੀ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ। ਹਾਲਾਂਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਹਾਰਾਣੀ ਦੇ ਅੰਤਿਮ ਸੰਸਕਾਰ ਲਈ ਸੱਦਾ ਨਹੀਂ ਦਿੱਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Draupadi Murmu
  • King Charles
  • Visit
  • Queen Elizabeth
  • Funeral
  • Britain
  • ਦ੍ਰੋਪਦੀ ਮੁਰਮੂ
  • ਕਿੰਗ ਚਾਰਲਸ
  • ਮੁਲਾਕਾਤ
  • ਮਹਾਰਾਣੀ ਐਲਿਜ਼ਾਬੈਥ
  • ਅੰਤਿਮ ਸੰਸਕਾਰ
  • ਬ੍ਰਿਟੇਨ

ਆਟੋ ਡਰਾਈਵਰ ਨੇ ਜਿੱਤੀ 25 ਕਰੋੜ ਦੀ ਲਾਟਰੀ, ਇੰਝ ਬਦਲੀ ਕਿਸਮਤ

NEXT STORY

Stories You May Like

  • paraguayan president meets trident group chairman rajinder gupta in mumbai
    ਪੈਰਾਗੁਏ ਦੇ ਰਾਸ਼ਟਰਪਤੀ ਨੇ ਮੁੰਬਈ 'ਚ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ
  • narendra modi pahalgam attack shubham dwivedi meeting
    PM ਮੋਦੀ ਨੇ ਪਹਿਲਗਾਮ ਹਮਲੇ 'ਚ ਮਾਰੇ ਗਏ ਕਾਰੋਬਾਰੀ ਸ਼ੁਭਮ ਦਿਵੇਦੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • king charles gave strong response to us
    ਕੈਨੇਡਾ ਨੂੰ ਅਮਰੀਕਾ 'ਚ ਸ਼ਾਮਲ ਕਰਨ ਦੇ ਬਿਆਨ 'ਤੇ King Charles ਨੇ ਦਿੱਤਾ ਕਰਾਰਾ ਜਵਾਬ
  • jathedar gargajj met jathedar dhyan singh mand
    ਜੱਥੇਦਾਰ ਗੜਗੱਜ ਨੇ ਜੱਥੇਦਾਰ ਧਿਆਨ ਸਿੰਘ ਮੰਡ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ
  • sharif meets erdogan
    ਸ਼ਰੀਫ਼ ਨੇ ਏਰਦੋਗਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
  • the last rites of the late sukhdev singh dhindsa
    ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ ਵੱਡੇ ਆਗੂ ਹੋਏ ਸ਼ਾਮਲ (ਵੀਡੀਓ)
  • sikhs of america representatives meet shashi tharoor
    ਸਿੱਖਸ ਆਫ ਅਮੈਰਿਕਾ ਦੇ ਨੁਮਾਇੰਦਿਆਂ ਨੇ ਸ਼ਸ਼ੀ ਥਰੂਰ ਅਤੇ ਭਾਰਤੀ ਡੈਲੀਗੇਸ਼ਨ ਨਾਲ ਕੀਤੀ ਮੁਲਾਕਾਤ
  • narendra modi queen ahilyabai holkar 300 rupees coin
    PM ਮੋਦੀ ਨੇ ਜਾਰੀ ਕੀਤਾ 300 ਰੁਪਏ ਦਾ ਸਿੱਕਾ ! ਮਹਾਰਾਣੀ ਅਹਿਲਿਆਬਾਈ ਨੂੰ ਕੀਤਾ ਸਮਰਪਿਤ
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • two shops robbery
    ਚੋਰਾਂ ਦੇ ਹੌਂਸਲੇ ਬੁਲੰਦ, ਜਲੰਧਰ ਦੇ ਇਸ ਇਲਾਕੇ 'ਚ ਦੋ ਦੁਕਾਨਾਂ ਨੂੰ ਬਣਾਇਆ...
  • one person arrested with a can of  desi liquor
    ਸਿਟੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਦੇਸੀ ਸ਼ਰਾਬ ਦੀ ਕੈਨੀ ਸਣੇ 1 ਵਿਅਕਤੀ...
  • the woman who got pastor bajinder singh sentenced is back in the headlines
    ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਔਰਤ ਫਿਰ ਸੁਰਖ਼ੀਆਂ 'ਚ, ਪੜ੍ਹੋ ਕੀ...
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
Trending
Ek Nazar
two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਦੇਸ਼ ਦੀਆਂ ਖਬਰਾਂ
    • mumbai  rain  heat  meteorological department
      12 ਜੂਨ ਨੂੰ ਪਵੇਗਾ ਮੀਂਹ! ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
    • wife brutally murdered by hitting her head with a hammer
      ਪਤਨੀ ਦੇ ਸਿਰ 'ਤੇ ਹਥੌੜੇ ਮਾਰ ਕੇ ਕੀਤਾ ਬੇਰਹਿਮੀ ਕਤਲ, ਚਰਿੱਤਰ 'ਤੇ ਪਤੀ ਕਰਦਾ...
    • son canada family police
      40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਕੈਨੇਡਾ, ਅਚਾਨਕ ਆਏ ਇਕ ਫ਼ੋਨ ਨੇ ਪਰਿਵਾਰ...
    • temperature will increase in himachal
      ਹਿਮਾਚਲ 'ਚ ਵਧੇਗਾ ਤਾਪਮਾਨ! ਇਸ ਦਿਨ ਮੀਂਹ ਤੋਂ ਮਿਲ ਸਕਦੀ ਰਾਹਤ
    • raja raghuvanshi sonam husband raj kushwaha
      ਇਹ ਹੈ ਉਹ 'ਰਾਜ', ਜੀਹਦੇ ਲਈ ਸੋਨਮ ਨੇ ਮਰਵਾਇਆ 'ਰਾਜਾ' ! ਤਸਵੀਰ ਆਈ ਸਾਹਮਣੇ
    • government financial assistance to more than two children
      ਦੋ ਤੋਂ ਵਧੇਰੇ ਬੱਚੇ ਪੈਦਾ ਕਰਨ ਵਾਲਿਆਂ ਨੂੰ ਸਰਕਾਰ ਦੇਵੇਗੀ ਪੈਸੇ! ਮੁੱਖ ਮੰਤਰੀ...
    • bribe to minister
      ਮੰਤਰੀ ਸਾਬ੍ਹ ਨੂੰ ਰਿਸ਼ਵਤ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
    • land dispute  miscreants opened fire
      ਜ਼ਮੀਨੀ ਵਿਵਾਦ ; ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਸਬ-ਇੰਸਪੈਕਟਰ ਸਮੇਤ ਤਿੰਨ ਲੋਕ...
    • woman beaten badly
      ਹੈਵਾਨ ਬਣਿਆ ਸ਼ਖ਼ਸ! ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ, ਫਿਰ ਪੈਰਾਂ 'ਚ ਜੜ 'ਤੀਆਂ...
    • rcb approaches highcourt
      ਵਿਕਟਰੀ ਪਰੇਡ ਦੌਰਾਨ ਹੋਈ 11 ਲੋਕਾਂ ਦੀ ਮੌਤ ਦੇ ਮਾਮਲੇ 'ਚ RCB ਨੇ ਖੜਕਾਇਆ ਹਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +