Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:14:12 PM

  • punjab bandh update

    'ਪੰਜਾਬ ਬੰਦ' ਦੌਰਾਨ ਪੰਜਾਬੀ ਯੂਨੀਵਰਸਿਟੀ 'ਚ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

NATIONAL News Punjabi(ਦੇਸ਼)

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

  • Edited By Harpreet Singh,
  • Updated: 22 Apr, 2026 02:31 PM
New Delhi
president murmu on pahalgam
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਾਰਤ ਅੱਤਵਾਦ ਦੇ ਹਰ ਰੂਪ ਨੂੰ ਹਰਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਇਰਾਨਾ ਹਰਕਤਾਂ ਸ਼ਾਂਤੀ ਅਤੇ ਏਕਤਾ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਹਿਲਾ ਨਹੀਂ ਸਕਦੀਆਂ।

ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸਾਂਝੀ ਕਰਦਿਆਂ ਰਾਸ਼ਟਰਪਤੀ ਨੇ ਲਿਖਿਆ, "ਮੈਂ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੀ ਹਾਂ। ਇਸ ਭਿਆਨਕ ਹਾਦਸੇ 'ਚ ਜਾਨਾਂ ਗੁਆਉਣ ਵਾਲੇ ਮਾਸੂਮਾਂ ਦੀਆਂ ਯਾਦਾਂ ਸਾਡੇ ਦਿਲਾਂ 'ਚ ਛਪ ਗਈਆਂ ਹਨ। ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦੀ ਹਾਂ।''

ਉਨ੍ਹਾਂ ਅੱਗੇ ਲਿਖਿਆ, ''ਪੂਰਾ ਦੇਸ਼ ਇਸ ਹਮਲੇ ਦੇ ਪੀੜਤਾਂ ਨਾਲ ਖੜ੍ਹਾ ਹੈ। ਅਜਿਹੇ ਹਮਲੇ ਸਾਡੀ ਏਕਤਾ ਤੇ ਸ਼ਾਂਤੀ ਦੀ ਵਚਨਬੱਧਤਾ ਨੂੰ ਹਿਲਾ ਨਹੀਂ ਸਕਦੇ। ਅਸੀਂ ਹਰ ਤਰ੍ਹਾਂ ਦੇ ਅੱਤਵਾਦ ਨੂੰ ਹਰਾਉਣ ਦੇ ਆਪਣੇ ਇਰਾਦੇ 'ਤੇ ਕਾਇਮ ਰਹਾਂਗੇ।''

PunjabKesari

ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼

 

ਜ਼ਿਕਰਯੋਗ ਹੈ ਕਿ ਅੱਜ ਤੋਂ ਪੂਰਾ ਇਕ ਸਾਲ ਪਹਿਲਾਂ 22 ਅਪ੍ਰੈਲ 2025 ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 25 ਸੈਲਾਨੀਆਂ ਅਤੇ ਇੱਕ ਸਥਾਨਕ ਘੋੜੇ ਵਾਲੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਹਮਲੇ 'ਚ ਸ਼ਾਮਲ ਤਿੰਨੋਂ ਅੱਤਵਾਦੀਆਂ ਨੂੰ ਪਿਛਲੇ ਸਾਲ 28 ਜੁਲਾਈ ਨੂੰ ਸ਼੍ਰੀਨਗਰ ਦੇ ਬਾਹਰਵਾਰ 'ਆਪ੍ਰੇਸ਼ਨ ਮਹਾਦੇਵ' ਦੌਰਾਨ ਫੌਜ ਨੇ ਮਾਰ ਮੁਕਾਇਆ ਸੀ।

ਇਸ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ 7 ਮਈ, 2025 ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਅੱਤਵਾਦੀ ਟਿਕਾਣਿਆਂ 'ਤੇ 'ਆਪ੍ਰੇਸ਼ਨ ਸਿੰਦੂਰ' ਤਹਿਤ ਸਰਜੀਕਲ ਸਟ੍ਰਾਈਕ ਕੀਤੀ ਸੀ। ਇਸ ਕਾਰਵਾਈ ਵਿੱਚ ਲਸ਼ਕਰ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫ਼ਤਰਾਂ ਅਤੇ ਸਿਖਲਾਈ ਕੇਂਦਰਾਂ ਸਮੇਤ 9 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • President
  • Draupadi Murmu
  • Pahalgam

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

NEXT STORY

Stories You May Like

  • president of india droupadi murmu to visit punjab
    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
  • india alliance  president droupadi murmu  meeting
    INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਰੱਖਣਗੇ ਮੰਗ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • narendra modi  mahatma gandhi  tribute
    PM ਮੋਦੀ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
  • pm modi extended greetings to the nation on navratri
    PM ਮੋਦੀ ਨੇ ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • president on nana patekar
    'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • coaching institutes  cm rekha gupta
      ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ...
    • delhi high court  yasin malik  jail administration  report
      ਯਾਸੀਨ ਮਲਿਕ ਦੀ ਪੇਸ਼ੀ ਨਾ ਹੋਣ 'ਤੇ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗੀ...
    • palm oil  cheese  food department raid
      ਪਾਮ ਤੇਲ ਤੋਂ ਬਣਾਇਆ ਜਾਂਦਾ ਸੀ ਪਨੀਰ, ਖੁਰਾਕ ਵਿਭਾਗ ਨੇ ਯੂਨਿਟ 'ਚ ਮਾਰਿਆ ਛਾਪਾ,...
    • kewal singh dhillon pc
      ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
    • us singer millben claims cockroach janata party receiving funds from us donors
      'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...
    • gujarat  municipal corporation elections  bjp
      ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
    • india  cultural heritage  pm modi
      ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM...
    • father  sarpanch  elections  daughter in law  son
      ਸਰਪੰਚ ਬਣਨ ਦੀ ਜਿੱਦ ਨੇ ਉਜਾੜ ਦਿੱਤਾ ਪਰਿਵਾਰ, ਪਿਓ ਨੇ ਨੂੰਹ-ਪੁੱਤ ਨੂੰ ਗੱਡੀ ਨਾਲ...
    • kashmir  snowfall  mountains
      ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ...
    • dehradun  famous restaurant  raid
      ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +