Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:33:16 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਰਾਮਨਾਥ ਕੋਵਿੰਦ ਨੇ ਜਤਾਈ ਚਿੰਤਾ, ਥੋੜ੍ਹੀ ਦੇਰ 'ਚ ਰਾਸ਼ਟਰਪਤੀ ਨੂੰ ਮਿਲਣਗੇ PM

NATIONAL News Punjabi(ਦੇਸ਼)

ਸੁਰੱਖਿਆ ’ਚ ਕੁਤਾਹੀ ਨੂੰ ਲੈ ਕੇ ਰਾਮਨਾਥ ਕੋਵਿੰਦ ਨੇ ਜਤਾਈ ਚਿੰਤਾ, ਥੋੜ੍ਹੀ ਦੇਰ 'ਚ ਰਾਸ਼ਟਰਪਤੀ ਨੂੰ ਮਿਲਣਗੇ PM

  • Edited By Tanu,
  • Updated: 06 Jan, 2022 01:08 PM
New Delhi
president ramnath kovind expressed pm modi s security breach
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ’ਚ ਹੋਈ ਸੁਰੱਖਿਆ ਕੁਤਾਹੀ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚਿੰਤਾ ਜ਼ਾਹਰ ਕੀਤੀ ਹੈ। ਸੂਤਰਾਂ ਮੁਤਾਬਕ ਇਸ ਸਰੁੱਖਿਆ ਕੁਤਾਹੀ ਦੇ ਸਬੰਧ ’ਚ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਦੌਰੇ ਦੌਰਾਨ PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਪੁੱਜਾ ਸੁਪਰੀਮ ਕੋਰਟ

ਦੱਸ ਦੇਈਏ ਕਿ 5 ਜਨਵਰੀ, ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ ’ਚ ਕੁਤਾਹੀ ਕਰ ਕੇ ਉਨ੍ਹਾਂ ਨੂੰ ਵਾਪਸ ਦਿੱਲੀ ਪਰਤਣਾ ਪਿਆ। ਇਹ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਹੁਣ ਇਹ ਮਾਮਲਾ ਸੁਪਰੀਮ ਕੋਰਟ ’ਚ ਵੀ ਪਹੁੰਚ ਗਿਆ ਹੈ। ਚੀਫ਼ ਜਸਟਿਸ ਐੱਨ. ਵੀ. ਰੰਮਨਾ ਦੀ ਬੈਂਚ ਇਸ ਮਾਮਲੇ ਦੀ ਭਲਕੇੇ ਸੁਣਵਾਈ ਕਰੇਗੀ। ਇਸ ਸਬੰਧ ’ਚ ਸੀਨੀਅਰ ਵਕੀਲ ਮਨਿੰਦਰ ਸਿੰਘ ਵਲੋਂ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। 

ਇਹ ਵੀ ਪੜ੍ਹੋ: PM ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ ’ਚ ਅਣਗਹਿਲੀ, ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਦੱਸ ਦੇਈਏ ਕਿ ਬੀਤੇ ਕੱਲ ਯਾਨੀ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਫਿਰੋਜ਼ਪੁਰ ’ਚ 42,750 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ ਪਰ ਇਕ ਫਲਾਈਓਵਰ ’ਤੇ ਪ੍ਰਦਰਸ਼ਕਾਰੀਆਂ ਵਲੋਂ ਰਾਹ ਰੋਕੇ ਜਾਣ ਕਾਰਨ 15-20 ਮਿੰਟ ਉਡੀਕ ਕਰਨ ਮਗਰੋਂ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਲੀ ਵਾਪਸ ਪਰਤਣਾ ਪਿਆ। ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਇਸ ਸੁਰੱਖਿਆ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਨੂੰ ਵੀ ਕਿਹਾ ਹੈ। ਮੰਤਰਾਲਾ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਯਾਤਰਾ ਦੀ ਯੋਜਨਾ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਬਠਿੰਡਾ ਹਵਾਈ ਅੱਡੇ ’ਤੇ ਅਧਿਕਾਰੀਆਂ ਨੂੰ ਬੋਲੇ PM ਮੋਦੀ- CM ਨੂੰ ਧੰਨਵਾਦ ਕਹਿਣਾ ਕਿ ਮੈਂ ਜ਼ਿੰਦਾ ਪਰਤ ਆਇਆ

  • PM Modi
  • Security Breach
  • President Ramnath Kovind
  • ਨਰਿੰਦਰ ਮੋਦੀ
  • ਸੁਰੱਖਿਆ ਕੁਤਾਹੀ
  • ਰਾਸ਼ਟਰਪਤੀ ਰਾਮਨਾਥ ਕੋਵਿੰਦ

ਜੱਦੀ ਜ਼ਮੀਨ ਹੜੱਪਣ ਲਈ ਨੌਜਵਾਨ ਨੇ ਦਾਦਾ, ਮਾਂ ਤੇ ਸਕੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ, ਇੰਝ ਖੁੱਲ੍ਹਿਆ ਭੇਤ

NEXT STORY

Stories You May Like

  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • himachal pradesh  boarding school  sikh student  rp singh
    ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP ਸਿੰਘ ਨੇ ਜਤਾਈ ਚਿੰਤਾ
  • pakistan  future  anil chauhan  india
    ਪਾਕਿਸਤਾਨ ਭਵਿੱਖ ’ਚ ਵੀ ਸੁਰੱਖਿਆ ਲਈ ਵੱਡੀ ਚਿੰਤਾ : ਅਨਿਲ ਚੌਹਾਨ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • haryana government  13093 sanitation workers
    ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 13,093 ਸਫਾਈ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਸਣੇ ਮਿਲਣਗੇ ਕਈ ਵੱਡੇ ਲਾਭ
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • medical tourism
      ਮੈਡੀਕਲ ਟੂਰਿਜ਼ਮ ’ਚ ਗਿਰਾਵਟ ’ਤੇ ਕੇਂਦਰ ਸਰਕਾਰ ਦਾ ਐਕਸ਼ਨ
    • kolkata  919 hotels  guesthouses  closed  notice issued
      ਕੋਲਕਾਤਾ 'ਚ 919 ਹੋਟਲਾਂ ਤੇ ਗੈਸਟ ਹਾਊਸਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦੇ...
    • rajasthan municipal corporation elections  voting
      ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • trinamool congress  mp ed raid
      ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED...
    • schools and colleges to remain closed
      ਅੱਜ ਸਕੂਲ-ਕਾਲਜ ਰਹਿਣਗੇ ਬੰਦ, ਨੋਇਡਾ 'ਚ ਸਰਕਾਰੀ ਛੁੱਟੀ ਦਾ ਐਲਾਨ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • pnb branch manager arrested in saharanpur
      17.29 ਕਰੋੜ ਦੀ ਜਾਅਲੀ ਕਰੰਸੀ ਦਾ ਮਾਮਲਾ, ਸਹਾਰਨਪੁਰ ’ਚ PNB ਦਾ ਬ੍ਰਾਂਚ ਮੈਨੇਜਰ...
    • now government doctors will serve till the age of 70
      ਹੁਣ 70 ਸਾਲ ਦੀ ਉਮਰ ਤੱਕ ਸੇਵਾਵਾਂ ਦੇਣਗੇ ਸਰਕਾਰੀ ਡਾਕਟਰ, ਡਿਪਟੀ CM ਬ੍ਰਜੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +