Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:35:33 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਰਾਸ਼ਟਰਪਤੀ ਮਰਹੂਮ ਜਨਰਲ ਬਿਪਿਨ ਅਤੇ ਗੁਰਮੀਤ ਬਾਵਾ ਸਮੇਤ ਕਈ ਸ਼ਖਸੀਅਤਾਂ ਨੂੰ ਦੇਣਗੇ ‘ਪਦਮ ਪੁਰਸਕਾਰ’

NATIONAL News Punjabi(ਦੇਸ਼)

ਰਾਸ਼ਟਰਪਤੀ ਮਰਹੂਮ ਜਨਰਲ ਬਿਪਿਨ ਅਤੇ ਗੁਰਮੀਤ ਬਾਵਾ ਸਮੇਤ ਕਈ ਸ਼ਖਸੀਅਤਾਂ ਨੂੰ ਦੇਣਗੇ ‘ਪਦਮ ਪੁਰਸਕਾਰ’

  • Edited By Tanu,
  • Updated: 21 Mar, 2022 03:41 PM
New Delhi
president ramnath kovind will present the padma awards today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)– ਰਾਸ਼ਟਰਪਤੀ ਰਾਮਨਾਥ ਕੋਵਿੰਦ ਸੋਮਵਾਰ ਯਾਨੀ ਕਿ ਅੱਜ ਰਾਸ਼ਟਰਪਤੀ ਭਵਨ ’ਚ ਆਯੋਜਿਤ ਇਕ ਸਮਾਰੋਹ ’ਚ ਜਨਰਲ ਬਿਪਿਨ ਰਾਵਤ (ਮਰਨ ਉਪਰੰਤ’) ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਸਮੇਤ ਕਈ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕਰਨਗੇ। ਅੱਜ ਦੇ ਸਮਾਰੋਹ ਵਿਚ ਦੋ ਵਿਅਕਤੀਆਂ ਨੂੰ ਪਦਮ ਵਿਭੂਸ਼ਣ, 8 ਨੂੰ ਪਦਮ ਭੂਸ਼ਣ ਅਤੇ 52 ਨੂੰ ਪਦਮ ਸ਼੍ਰੀ ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ ’ਚੋਂ ਦੇਸ਼ ਦੇ ਪਹਿਲੇ ਪ੍ਰਮੁੱਖ ਰੱਖਿਆ ਪ੍ਰਧਾਨ (ਸੀ. ਡੀ. ਐੱਸ.) ਜਨਰਲ ਬਿਪਿਨ ਰਾਵਤ ਅਤੇ ਗੀਤਾਪ੍ਰੈੱਸ ਦੇ ਪ੍ਰਧਾਨ ਰਾਧੇ ਸ਼ਿਆਮ ਖੇਮਕਾ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ ਜਾਵੇਗਾ। 

ਪਦਮ ਭੂਸ਼ਣ ਪਾਉਣ ਵਾਲਿਅਂ ’ਚ ਗੁਲਾਮ ਨਬੀ ਆਜ਼ਾਦ, ਪੰਜਾਬ ਲੋਕ ਗਾਇਕਾ ਗੁਰਮੀਤ ਬਾਵਾ (ਮਰਨ ਉਪਰੰਤ), ਟਾਟਾ ਸਨਜ਼ ਦੇ ਪ੍ਰਧਾਨ ਐੱਨ. ਚੰਦਰਸ਼ੇਖਰਨ, ਕੋਵਿਡ ਰੋਕੂ ਟੀਕੇ ‘ਕੋਵਿਸ਼ੀਲਡ’ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਮੁਖੀ ਸਾਈਰਸ ਪੂਨਾਵਾਲਾ ਅਤੇ ਹੋਰ ਲੋਕ ਸ਼ਾਮਲ ਹਨ। ਇਸ ਸਾਲ ਕੁੱਲ 128 ਪਦਮ ਪੁਰਸਕਾਰ ਦਿੱਤੇ ਜਾ ਰਹੇ ਹਨ। ਸਾਲ 2022 ਲਈ ਕੁੱਲ 4 ਪਦਮ ਵਿਭੂਸ਼ਣ, 17 ਪਦਮ ਭੂਸ਼ਣ ਅਤੇ 107 ਪਦਮ ਸ਼੍ਰੀ ਪੁਰਸਕਾਰ ਦਿੱਤੇ ਜਾ ਰਹੇ ਹਨ। ਪੁਰਸਕਾਰਨ ਪ੍ਰਾਪਤ ਕਰਨ ਵਾਲਿਅਂ ਦੀ ਸੂਚੀ ’ਚ 34 ਮਹਿਲਾਵਾਂ ਹਨ। ਪਦਮ ਪੁਰਸਕਾਰ ਦੇਣ ਲਈ ਦੂਜਾ  ਸਮਾਰੋਹ ਰਾਸ਼ਟਰਪਤੀ ਭਵਨ ’ਚ 28 ਮਾਰਚ ਨੂੰ ਆਯੋਜਿਤ ਹੋਵੇਗਾ।

  • President Ramnath Kovind
  • Padma Awards
  • gurmeet bawa
  • general bipin rawat
  • ਗੁਰਮੀਤ ਬਾਵਾ
  • ਜਨਰਲ ਬਿਪਿਨ ਰਾਵਤ
  • ਪਦਮ ਪੁਰਸਕਾਰ

ਸੜਕਾਂ ਦਾ ਜਾਲ ਵਿਛਾਉਣ ’ਤੇ ਭਾਜਪਾ MP ਨੇ ਗਡਕਰੀ ਨੂੰ ਦੱਸਿਆ ‘ਸਪਾਈਡਰਮੈਨ’

NEXT STORY

Stories You May Like

  • 131 personalities of the country received padma awards
    ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕੀਤਾ ਸਨਮਾਨ, ਦੇਖੋ ਲਿਸਟ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • ranjit bawa perform in melbourne
    ਮੈਲਬੌਰਨ 'ਚ ਗੀਤਾਂ ਦੀ ਛਹਿਬਰ ਲਾਵੇਗਾ 'ਰਣਜੀਤ ਬਾਵਾ'
  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • trump big action on cuba
    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ ਸਣੇ ਕਈ ਵਿਅਕਤੀਆਂ 'ਤੇ ਲਾਈਆਂ ਪਾਬੰਦੀਆਂ
  • ed raids several locations of vedanta group
    ED ਵਲੋਂ ਦਿੱਲੀ ਅਤੇ ਰਾਜਸਥਾਨ ਸਮੇਤ ਵੇਦਾਂਤਾ ਗਰੁੱਪ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • pm modi meets venezuela president
    ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tarun chugh files nomination for rajya sabha
      BJP ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਲਈ ਨਾਮਜ਼ਦਗੀ ਕੀਤੀ ਦਾਖਲ
    • made in pakistan bedsheet
      ਪੁਣੇ 'ਚ Made In Pakistan ਦੀ ਚਾਦਰ ! ਵੀਡੀਓ ਵਾਇਰਲ ਹੋਣ ਮਗਰੋਂ ਹਰਕਤ 'ਚ...
    • ganja worth rs 2 1 crore seized at delhi airport  passenger arrested
      ਦਿੱਲੀ ਹਵਾਈ ਅੱਡੇ 'ਤੇ 2.1 ਕਰੋੜ ਰੁਪਏ ਦਾ ਗਾਂਜਾ ਜ਼ਬਤ, ਇਕ ਯਾਤਰੀ ਗ੍ਰਿਫਤਾਰ
    • sonam wangchuk reached jantar mantar
      ਸੋਨਮ ਵਾਂਗਚੁਕ ਜੰਤਰ-ਮੰਤਰ ਪਹੁੰਚੇ, ਨੌਜਵਾਨਾਂ ਨੂੰ ਦਿੱਤਾ ਇਹ ਸੁਨੇਹਾ
    • husband cannot evade duty towards child   court
      ਬੇਰੁਜ਼ਗਾਰੀ ਦਾ ਬਹਾਨਾ ਬਣਾ ਕੇ ਆਪਣੇ ਫਰਜ਼ ਤੋਂ ਬਚ ਨਹੀਂ ਸਕਦਾ ਪਤੀ : ਅਦਾਲਤ
    • driver killed  18 injured after bus accident in mp
      ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • cjp protest two groups clash 6 people
      ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ,...
    • lalu  rabri  tejashwi yadav y plus security
      ਲਾਲੂ-ਰਾਬੜੀ ਤੋਂ ਬਾਅਦ ਤੇਜਸਵੀ ਯਾਦਵ ਨੇ ਵਾਪਸ ਕੀਤੀ ਆਪਣੀ Y-ਪਲੱਸ ਸੁਰੱਖਿਆ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +