ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਵਤਨ ਕੋ ਜਾਨੋ' ਪ੍ਰੋਗਰਾਮ ਦੇ ਅਧੀਨ ਜੰਮੂ ਕਸ਼ਮੀਰ ਦੇ ਲਗਭਗ ਹਰ ਜ਼ਿਲ੍ਹੇ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਕਰੀਬ 250 ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਹ ਵਿਦਿਆਰਥੀ 'ਵਤਨ ਕੋ ਜਾਨੋ' ਪ੍ਰੋਗਰਾਮ ਦੇ ਅਧੀਨ ਦੇਸ਼ ਦਾ ਦੌਰਾ ਕਰ ਰਹੇ ਹਨ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਵਿਦਿਆਰਥੀ ਵਾਂਝੇ ਪਿਛੋਕੜ ਤੋਂ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥੀ ਹੁਣ ਤੱਕ ਜੈਪੁਰ, ਅਜਮੇਰ ਅਤੇ ਦਿੱਲੀ ਦਾ ਦੌਰਾ ਕਰ ਚੁੱਕੇ ਹਨ। ਪ੍ਰੋਗਰਾਮ ਦਾ ਮਕਸਦ ਜੰਮੂ ਕਸ਼ਮੀਰ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਵੀਂ ਜਗ੍ਹਾ ਤੋਂ ਜਾਣੂ ਕਰਵਾਉਣਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਲਕਾਤਾ ਦੇ ਪ੍ਰਸਿੱਧ ਪਰੇਡ ਮੈਦਾਨ 'ਚ ਇਕ ਲੱਖ ਲੋਕਾਂ ਨੇ ਇਕੱਠੇ ਕੀਤਾ ਗੀਤਾ ਦਾ ਪਾਠ
NEXT STORY